ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਫਿਲਮ-ਸੰਸਾਰ/Filmyਰਾਜਨੀਤੀ/Politicsਪ੍ਰਿਯੰਕਾ ਚੋਪੜਾ ਨੇ ਹੈਦਰਾਬਾਦ ਦੇ ਮੰਦਰ ’ਚ ਮੱਥਾ ਟੇਕਿਆOn PunjabJanuary 25, 2025 by On PunjabJanuary 25, 20250229 ਮੁੰਬਈ:ਅਦਾਕਾਰਾ ਪ੍ਰਿਯੰਕਾ ਚੋਪੜਾ ਨੇ ਹੈਦਰਾਬਾਦ ਦੇ ਮੰਦਰ ਵਿੱਚ ਨਤਮਸਤਕ ਹੋਣ ਦੀ ਝਲਕ ਸੋਸ਼ਲ ਮੀਡੀਆ ’ਤੇ ਸਾਂਝੀ ਕੀਤੀ ਹੈ। ਪ੍ਰਿਯੰਕਾ ਨੇ ਅੱਜ ਇੰਸਟਾਗ੍ਰਾਮ ’ਤੇ ਵੀਡੀਓ ਸਾਂਝੀ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਫਿਲਮ-ਸੰਸਾਰ/Filmyਰਾਜਨੀਤੀ/Politicsਕਪਿਲ ਸ਼ਰਮਾ ਨੇ ਫਿਲਮ “ਕਿਸ ਕਿਸਕੋ ਪਿਆਰ ਕਰੂੰ 2” ਦੀ ਸ਼ੂਟਿੰਗ ਸ਼ੁਰੂ ਕੀਤੀOn PunjabJanuary 25, 2025 by On PunjabJanuary 25, 20250302 ਮੁੰਬਈ-ਅਦਾਕਾਰ-ਕਾਮੇਡੀਅਨ ਕਪਿਲ ਸ਼ਰਮਾ ਨੇ ਆਪਣੀ ਆਉਣ ਵਾਲੀ ਕਾਮੇਡੀ ਫਿਲਮ ‘ਕਿਸ ਕਿਸਕੋ ਪਿਆਰ ਕਰੂੰ 2’ ਦੀ ਸ਼ੂਟਿੰਗ ਸ਼ੁਰੂ ਕਰ ਦਿੱਤੀ ਹੈ। ਇਹ ਫਿਲਮ ਉਸ ਦੀ 2015...
Patialaਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਗਣਤੰਤਰ ਦਿਵਸ: ਪਟਿਆਲਾ-ਸੰਗਰੂਰ ਵਿੱਚ ਫੁੱਲ ਡਰੈੱਸ ਰਿਹਰਸਲOn PunjabJanuary 25, 2025 by On PunjabJanuary 25, 20250279 ਪਟਿਆਲਾ-ਦੇਸ਼ ਦੇ 76ਵੇਂ ਗਣਤੰਤਰ ਦਿਵਸ ਮੌਕੇ ਪਟਿਆਲਾ ਦੇ ਪੋਲੋ ਗਰਾਊਂਡ ਵਿੱਚ ਕਰਵਾਏ ਜਾਣ ਵਾਲੇ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਮੁੱਖ ਮੰਤਰੀ ਭਗਵੰਤ ਮਾਨ...
Patialaਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਪੁਲੀਸ ਨੂੰ ਅਪਗ੍ਰੇਡ ਕਰਨ ਲਈ ਖ਼ਰਚੇ ਜਾਣਗੇ 426 ਕਰੋੜ: ਡੀਜੀਪੀOn PunjabJanuary 25, 2025 by On PunjabJanuary 25, 20250163 ਪਟਿਆਲਾ-ਪੰਜਾਬ ਸਰਕਾਰ ਵੱਲੋਂ ਅਗਲੇ ਤਿੰਨ ਸਾਲਾਂ ਵਿੱਚ ਪੁਲੀਸ ਇਮਾਰਤਾਂ, ਖਾਸ ਕਰਕੇ ਥਾਣਿਆਂ ਅਤੇ ਪੁਲੀਸ ਲਾਈਨਾਂ ਦੇ ਅਪਗ੍ਰੇਡੇਸ਼ਨ ਅਤੇ ਆਧੁਨਿਕਰਨ ’ਤੇ 426 ਕਰੋੜ ਰੁਪਏ ਖਰਚੇ ਜਾਣਗੇ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਖੇਡ-ਜਗਤ/Sports Newsਰਾਜਨੀਤੀ/Politicsਮਹਿਲਾ ਅੰਡਰ-19 ਟੀ20 ਵਿਸ਼ਵ ਕੱਪ: ਪਾਕਿਸਤਾਨ ਤੇ ਨੇਪਾਲ ਨੇ ਚੌਥੇ ਸਥਾਨ ਦੇ ਪਲੇਅਆਫ ਮੈਚ ਜਿੱਤੇOn PunjabJanuary 25, 2025 by On PunjabJanuary 25, 20250222 ਕੁਆਲਾਲੰਪੁਰ:ਪਾਕਿਸਤਾਨ ਤੇ ਨੇਪਾਲ ਨੇ ਅੱਜ ਇੱਥੇ ਆਈਸੀਸੀ ਮਹਿਲਾ ਅੰਡਰ-19 ਟੀ20 ਵਿਸ਼ਵ ਕੱਪ ਵਿੱਚ ਚੌਥੇ ਸਥਾਨ ਦੇ ਪਲੇਅਆਫ ਮੈਚ ਜਿੱਤੇ। ਨੌਜਵਾਨ ਤੇਜ਼ ਗੇਂਦਬਾਜ਼ ਹਨੀਆ ਅਹਿਮਰ ਦੀਆਂ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਸੁਪਰੀਮ ਕੋਰਟ ਵਿਸਤਾਰ ਪ੍ਰੋਜੈਕਟ ’ਚ ਬੂਟੇ ਲਾਉਣ ਬਾਰੇ ਪਟੀਸ਼ਨ ‘ਤੇ ਹਾਈ ਕੋਰਟ ਦਾ ਨੋਟਿਸOn PunjabJanuary 25, 2025 by On PunjabJanuary 25, 20250249 ਨਵੀਂ ਦਿੱਲੀ-ਦਿੱਲੀ ਹਾਈ ਕੋਰਟ (Delhi High Court) ਨੇ ਸੁਪਰੀਮ ਕੋਰਟ (Supreme Court of India) ਦੇ ਅਹਾਤੇ ਦੇ ਅੰਦਰ 26 ਬੂਟੇ ਲਾਉਣ ਦੀ ਇਜਾਜ਼ਤ ਦੀ ਮੰਗ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਰਾਸ਼ਟਰਪਤੀ ਦਰੋਪਦੀ ਮੁਰਮੂ ਵੱਲੋਂ ‘ਇੱਕ ਦੇਸ਼, ਇੱਕ ਚੋਣ’ ਦੀ ਵਕਾਲਤOn PunjabJanuary 25, 2025 by On PunjabJanuary 25, 20250228 ਨਵੀਂ ਦਿੱਲੀ-ਸ਼ਟਰਪਤੀ ਦਰੋਪਦੀ ਮੁਰਮੂ ਨੇ ਅੱਜ ‘ਇੱਕ ਦੇਸ਼, ਇੱਕ ਚੋਣ’ ਪੇਸ਼ਕਦਮੀ ਦੀ ਵਕਾਲਤ ਕੀਤੀ। ਉਨ੍ਹਾਂ ਦਾਅਵਾ ਕੀਤਾ ਕਿ ਇਸ ਵਿੱਚ ਸ਼ਾਸਨ ’ਚ ਇਕਸਾਰਤਾ ਨੂੰ ਉਤਸ਼ਾਹਿਤ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਸੈਫ਼ ’ਤੇ ਹਮਲਾ ਕਰਨ ਵਾਲੇ ਦਾ ਰਿਮਾਂਡ 29 ਤੱਕ ਵਧਿਆOn PunjabJanuary 25, 2025 by On PunjabJanuary 25, 20250234 ਮੁੰਬਈ: ਇਥੋਂ ਦੀ ਅਦਾਲਤ ਨੇ ਬੌਲੀਵੁੱਡ ਅਦਾਕਾਰ ਸੈਫ਼ ਅਲੀ ਖ਼ਾਨ ’ਤੇ ਹਮਲਾ ਕਰਨ ਵਾਲੇ ਬੰਗਲਾਦੇਸ਼ੀ ਸ਼ਰੀਫ਼ਉਲ ਇਸਲਾਮ ਸ਼ਹਿਜ਼ਾਦ ਮੁਹੰਮਦ ਰੋਹਿਲਾ ਅਮੀਨ ਫ਼ਕੀਰ (30) ਦਾ ਪੁਲੀਸ ਰਿਮਾਂਡ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਪੁਲੀਸ, ਹਸਪਤਾਲ ਨੇ ਸਬੂਤ ਮਿਟਾਉਣ ਦੀ ਕੋਸ਼ਿਸ਼ ਕੀਤੀ: ਆਰਜੀ ਕਰ ਪੀੜਤ ਦੇ ਮਾਤਾ-ਪਿਤਾOn PunjabJanuary 25, 2025 by On PunjabJanuary 25, 20250219 ਕੋਲਕਾਤਾ-ਆਰਜੀ ਕਰ ਹਸਪਤਾਲ ਪੀੜਤਾ ਦੇ ਮਾਪਿਆਂ ਨੇ ਕਿਹਾ ਹੈ ਕਿ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਉਨ੍ਹਾਂ ਦੀ ਧੀ ਨਾਲ ਜਬਰ ਜਨਾਹ ਅਤੇ ਹੱਤਿਆ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਬਸਪਾ ਆਗੂ ਦੀ ਗੋਲੀ ਮਾਰ ਕੇ ਹੱਤਿਆOn PunjabJanuary 25, 2025 by On PunjabJanuary 25, 20250251 ਅੰਬਾਲਾ-ਹਰਿਆਣਾ ਦੇ ਅੰਬਾਲਾ ਤੋਂ ਬਹੁਜਨ ਸਮਾਜ ਪਾਰਟੀ (ਬਸਪਾ) ਦੇ ਇਕ ਨੇਤਾ ਦੀ ਹਥਿਆਰਬੰਦ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਪੁਲੀਸ ਅਧਿਕਾਰੀਆਂ ਨੇ ਦੱਸਿਆ...