ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics88 ਸਾਲਾ ਪੋਪ ਫਰਾਂਸਿਸ ਦਾ ਦੇਹਾਂਤOn PunjabApril 21, 2025 by On PunjabApril 21, 202502662 ਵੈਟੀਕਨ ਸਿਟੀ- ਰੋਮਨ ਕੈਥੋਲਿਕ ਚਰਚ ਦੇ ਪਹਿਲੇ ਲਾਤੀਨੀ ਅਮਰੀਕੀ ਨੇਤਾ ਪੋਪ ਫਰਾਂਸਿਸ ਦਾ ਦੇਹਾਂਤ ਹੋ ਗਿਆ ਹੈ। ਇਹ ਜਾਣਕਾਰੀ ਵੈਟੀਕਨ ਨੇ ਸੋਮਵਾਰ ਨੂੰ ਇੱਕ ਵੀਡੀਓ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics‘ਸਾਡੇ ਉਤੇ ਲੱਗ ਰਹੇ ਨੇ ਸੰਸਦ ਅਤੇ ਕਾਰਜਪਾਲਿਕਾ ਦੇ ਕੰਮਕਾਜ ’ਤੇ ਕਬਜ਼ਾ ਕਰਨ ਦੇ ਦੋਸ਼’: ਸੁਪਰੀਮ ਕੋਰਟOn PunjabApril 21, 2025 by On PunjabApril 21, 20250209 ਨਵੀਂ ਦਿੱਲੀ- ਉਪ ਰਾਸ਼ਟਰਪਤੀ ਜਗਦੀਪ ਧਨਖੜ ਅਤੇ ਭਾਜਪਾ ਸੰਸਦ ਮੈਂਬਰ ਨਿਸ਼ੀਕਾਂਤ ਦੂਬੇ ਦੀਆਂ ਨਿਆਂਪਾਲਿਕਾ ਵਿਰੁੱਧ ਹਾਲੀਆ ਟਿੱਪਣੀਆਂ ਦਾ ਲੁਕਵੇਂ ਢੰਗ ਨਾਲ ਹਵਾਲਾ ਦਿੰਦਿਆਂ ਸੁਪਰੀਮ ਕੋਰਟ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸਿਹਤ ਮੰਤਰੀ ਵੱਲੋਂ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾOn PunjabApril 19, 2025 by On PunjabApril 19, 20250222 ਪਟਿਆਲਾ- ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਸਾਰੀਆਂ ਫ਼ਸਲਾਂ ’ਤੇ ਐੱਮਐੱਸਪੀ ਦੇਵੇ ਅਤੇ ਨਾਲ ਹੀ ਪੰਜਾਬ ਦਾ ਤਿੰਨ ਸਾਲਾਂ ਤੋਂ ਰੋਕਿਆ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਕਸ਼ਮੀਰ ਵਿੱਚ ਬਰਫਬਾਰੀ; ਕਈ ਸੜਕਾਂ ਬੰਦOn PunjabApril 19, 2025 by On PunjabApril 19, 20250349 ਜੰਮੂ- ਤੁਲੈਲ ਵਿੱਚ 8ਵੀਂ ਜਮਾਤ ਤੱਕ ਅਤੇ ਗੁਰੇਜ਼ ਵਿੱਚ 5ਵੀਂ ਜਮਾਤ ਤੱਕ ਸਕੂਲ ਮੁਅੱਤਲ ਕਸ਼ਮੀਰ ਦੇ ਉੱਚੇ ਖੇਤਰਾਂ ਵਿੱਚ ਤਾਜ਼ਾ ਬਰਫਬਾਰੀ ਹੋਈ ਤੇ ਵਾਦੀ ਵਿਚ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪ੍ਰਧਾਨ ਮੰਤਰੀ ਮੋਦੀ ਦਾ ਸਾਊੁਦੀ ਅਰਬ ਦੌਰਾ ਅਗਲੇ ਹਫ਼ਤੇOn PunjabApril 19, 2025 by On PunjabApril 19, 20250352 ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਲੇ ਹਫ਼ਤੇ ਸਾਊਦੀ ਅਰਬ ਦੇ ਦੋ-ਰੋਜ਼ਾ ਦੌਰੇ ਉਤੇ ਜਾਣਗੇ। ਉਨ੍ਹਾਂ ਦਾ ਇਹ ਸਰਕਾਰੀ ਦੌਰਾ ਆਗਾਮੀ ਮੰਗਲਵਾਰ ਤੋਂ ਸ਼ੁਰੂ ਹੋਵੇਗਾ।...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪਾਕਿ ’ਚ ਕੱਟੜਪੰਥੀਆਂ ਵੱਲੋਂ ਅਮਰੀਕੀ ਫਾਸਟ ਫੂਡ ਆਉਟਲੈਟਸ ‘ਤੇ ਹਮਲੇOn PunjabApril 19, 2025 by On PunjabApril 19, 20250388 ਲਾਹੌਰ: ਪਾਕਿਸਤਾਨ ਹਕੂਮਤ ਨੇ ਸ਼ਨਿੱਚਰਵਾਰ ਨੂੰ ਖੁਲਾਸਾ ਕੀਤਾ ਕਿ ਇਸ ਮਹੀਨੇ ਇਜ਼ਰਾਈਲ ਵਿਰੋਧੀ ਪ੍ਰਦਰਸ਼ਨਾਂ ਦੌਰਾਨ ਦੇਸ਼ ਭਰ ਵਿੱਚ ਅਮਰੀਕੀ ਫਾਸਟ-ਫੂਡ ਚੇਨਾਂ ਦੇ ਘੱਟੋ-ਘੱਟ 20 ਆਉਟਲੈਟਾਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੁਲੀਸ ਵੱਲੋਂ ਫਿਰੌਤੀ ਰੈਕਟ ਦਾ ਪਰਦਾਫਾਸ਼, ਗੈਂਗਸਟਰ ਗੋਲਡੀ ਬਰਾੜ ਦਾ ‘ਭਰਾ’ ਗ੍ਰਿਫ਼ਤਾਰOn PunjabApril 19, 2025 by On PunjabApril 19, 20250367 ਮੁਹਾਲੀ- ਪੰਜਾਬ ਪੁਲੀਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (Anti Gangster Task Torce Punjab – AGTF) ਨੇ ਖ਼ੁਦ ਨੂੰ ਵਿਦੇਸ਼ ਬੈਠੇ ਗੈਂਗਸਟਰ ਗੋਲਡੀ ਬਰਾੜ ਦਾ ਭਰਾ ਦੱਸ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics‘ਜਾਟ’ ਫਿਲਮ ਦੇ ਨਿਰਮਾਤਾਵਾਂ ਨੇ ਵਿਵਾਦਪੂਰਨ ਦ੍ਰਿਸ਼ ਲਈ ਮੁਆਫ਼ੀ ਮੰਗੀOn PunjabApril 19, 2025 by On PunjabApril 19, 20250405 ਜਲੰਧਰ- ਸੰਨੀ ਦਿਓਲ ਅਤੇ ਰਣਦੀਪ ਹੁੱਡਾ ਦੀ ਫਿਲਮ ‘ਜਾਟ’ (Film ‘Jaat’) ਦੇ ਇਕ ਦ੍ਰਿਸ਼ ਖ਼ਿਲਾਫ਼ ਐਫਆਈਆਰ ਦਰਜ ਹੋਣ ਤੋਂ ਬਾਅਦ ਫਿਲਮ ਨਿਰਮਾਤਾ ਪਿੱਛੇ ਹਟ ਗਏ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਐਲੋਨ ਮਸਕ ਸਾਲ ਦੇ ਅਖ਼ੀਰ ਤੱਕ ਭਾਰਤ ਆਉਣ ਦੇ ਚਾਹਵਾਨOn PunjabApril 19, 2025 by On PunjabApril 19, 20250350 ਨਵੀਂ ਦਿੱਲੀ- ਟੈਸਲਾ ਦੇ ਮਾਲਕ ਐਲੋਨ ਮਸਕ (Tesla owner Elon Musk), ਜੋ ਕਿ ਅਮਰੀਕੀ ਪ੍ਰਸ਼ਾਸਨ ਵਿੱਚ ਮਜ਼ਬੂਤ ਪ੍ਰਭਾਵ ਵਾਲੇ ਦੁਨੀਆ ਦੇ ਸਭ ਤੋਂ ਅਮੀਰ ਵਿਅਕਤੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਆਈਟੀ ਸ਼ੇਅਰਾਂ ਵਿਚ ਮੰਦੀ ਕਰਕੇ ਸ਼ੇਅਰ ਮਾਰਕੀਟ ਸ਼ੁਰੂਆਤੀ ਕਾਰੋਬਾਰ ਵਿਚ ਡਿੱਗੀOn PunjabApril 17, 2025 by On PunjabApril 17, 20250320 ਮੁੰਬਈ- ਆਲਮੀ ਬੇਯਕੀਨੀ ਵਿਚਾਲੇ ਵਿਪਰੋ ਵੱਲੋਂ ਕਮਜ਼ੋਰ ਤਿਮਾਹੀ ਦੀ ਚੇਤਾਵਨੀ ਦਿੱਤੇ ਜਾਣ ਕਰਕੇ ਆਈਟੀ ਸ਼ੇਅਰਾਂ ਵਿਚ ਮੰਦੀ ਨਾਲ ਵੀਰਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਬੈਂਚਮਾਰਕ ਇਕੁਇਟੀ...