ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਵਾਸ਼ਿੰਗਟਨ: ਓਲੰਪੀਆ ’ਚ ਪਹਿਲੀ ਵਾਰ ਵਿਸਾਖੀ ਮਨਾਈOn PunjabApril 17, 2025 by On PunjabApril 17, 20250420 ਨਿਊਯਾਰਕ- ਅਮਰੀਕਾ ਦੇ ਵਾਸ਼ਿੰਗਟਨ ਸੂਬੇ ਦੀ ਰਾਜਧਾਨੀ ਓਲੰਪੀਆ ਵਿੱਚ ਸਟੇਟ ਕੈਪੀਟਲ ’ਚ ਪਹਿਲੀ ਵਾਰ ਵਿਸਾਖੀ ਮਨਾਈ ਗਈ। ਇਸ ਮੌਕੇ ਇਸ ਭਾਰਤੀ ਤਿਓਹਾਰ ਦੇ ਸਬੰਧ ਵਿੱਚ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮਿਆਂਮਾਰ ਵਿੱਚ 4.0 ਸ਼ਿੱਦਤ ਦਾ ਭੂਚਾਲ ਆਇਆOn PunjabApril 17, 2025 by On PunjabApril 17, 20250334 ਨੈਪੀਤਾਵ- ਨੈਸ਼ਨਲ ਸੈਂਟਰ ਫਾਰ ਸੀਸਮੌਲੋਜੀ (ਐਨਸੀਐਸ) ਨੇ ਇਕ ਬਿਆਨ ਵਿਚ ਕਿਹਾ ਕਿ ਵੀਰਵਾਰ ਨੂੰ ਮਿਆਂਮਾਰ ਵਿਚ 4.0 ਸ਼ਿੱਦਤ ਦਾ ਭੂਚਾਲ ਆਇਆ। ਭੂਚਾਲ 10 ਕਿਲੋਮੀਟਰ ਦੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਰੌਬਰਟ ਵਾਡਰਾ ਤੀਜੇ ਦਿਨ ਮੁੜ ਈਡੀ ਅੱਗੇ ਪੇਸ਼On PunjabApril 17, 2025April 17, 2025 by On PunjabApril 17, 2025April 17, 20250310 ਨਵੀਂ ਦਿੱਲੀ- ਈਡੀ ਵਾਡਰਾ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਦੇ ਨਜ਼ਦੀਕੀ ਰਿਸ਼ਤੇਦਾਰ ਤੇ ਕਾਰੋਬਾਰੀ ਰੌਬਰਟ ਵਾਡਰਾ ਜ਼ਮੀਨ ਦੀ ਖਰੀਦ ਨਾਲ ਜੁੜੇ ਮਨੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮਾਰਚ 2026 ਤੱਕ ਦੇਸ਼ ਨੂੰ ਨਕਸਲਵਾਦ ਤੋਂ ਮੁਕਤ ਕਰਾਂਗੇ: ਸ਼ਾਹOn PunjabApril 17, 2025 by On PunjabApril 17, 20250336 ਮੱਧ ਪ੍ਰਦੇਸ਼- ਕੇਂਦਰੀ ਮੰਤਰੀ ਅਮਿਤ ਸ਼ਾਹ ਨੇ ਅੱਜ ਕਿਹਾ ਕਿ ਭਾਰਤ ਦੇ ਚਾਰ ਜ਼ਿਲ੍ਹਿਆਂ ਤੱਕ ਸੀਮਤ ਨਕਸਲਵਾਦ ਨੂੰ ਅਗਲੇ ਸਾਲ 31 ਮਾਰਚ ਤੱਕ ਖ਼ਤਮ ਕਰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਬੀਸੀਸੀਆਈ ਵੱਲੋਂ ਸਹਾਇਕ ਕੋਚ ਅਭਿਸ਼ੇਕ ਨਾਇਰ ਦੀ ਛੁੱਟੀOn PunjabApril 17, 2025 by On PunjabApril 17, 20250332 ਨਵੀਂ ਦਿੱਲੀ: ਭਾਰਤੀ ਕ੍ਰਿਕਟ ਟੀਮ ਦੇ ਸਹਾਇਕ ਕੋਚ ਅਭਿਸ਼ੇਕ ਨਾਇਰ ਨੂੰ ਸਹਾਇਕ ਸਟਾਫ ਦੇ ਇਕ ਉੱਚ-ਪ੍ਰੋਫਾਈਲ ਮੈਂਬਰ ਨਾਲ ਮਤਭੇਦ ਦੀਆਂ ਅਟਕਲਾਂ ਦੇ ਵਿਚਕਾਰ ਬਰਖਾਸਤ ਕਰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਅਮਰੀਕੀ ਉਪ ਰਾਸ਼ਟਰਪਤੀ ਜੇਡੀ ਵਾਂਸ ਅਗਲੇ ਹਫ਼ਤੇ ਭਾਰਤ ਆਉਣਗੇ; ਮੋਦੀ ਸਰਕਾਰ ਨੂੰ ਵਪਾਰ ਸਮਝੌਤਾ ਸਿਰੇ ਚੜ੍ਹਨ ਦੀ ਉਮੀਦOn PunjabApril 17, 2025 by On PunjabApril 17, 20250233 ਨਵੀਂ ਦਿੱਲੀ-ਅਮਰੀਕਾ ਦੇ ਉਪ ਰਾਸ਼ਟਰਪਤੀ ਜੇਡੀ ਵਾਂਸ ਤੇ ਉਨ੍ਹਾਂ ਦੀ ਭਾਰਤੀ ਮੂਲ ਦੀ ਪਤਨੀ ਊਸ਼ਾ 21 ਅਪਰੈਲ ਤੋਂ ਚਾਰ ਦਿਨਾ ਸਰਕਾਰੀ ਦੌਰੇ ਲਈ ਭਾਰਤ ਆਉਣਗੇ।...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੁਆਲੇ ਬਰਫ਼ ਹਟਾਉਣ ਤੇ ਰਸਤਾ ਬਣਾਉਣ ਦਾ ਕੰਮ ਸ਼ਨਿੱਚਰਵਾਰ ਤੋਂ ਹੋਵੇਗਾ ਸ਼ੁਰੂOn PunjabApril 17, 2025 by On PunjabApril 17, 20250281 ਅੰਮ੍ਰਿਤਸਰ- ਉੱਤਰਾਖੰਡ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਆਲੇ ਦੁਆਲੇ ਜੰਮੀ ਬਰਫ ਹਟਾਉਣ ਅਤੇ ਰਸਤਾ ਬਣਾਉਣ ਵਾਸਤੇ ਭਾਰਤੀ ਫੌਜੀ ਜਵਾਨਾਂ ਦਾ ਇੱਕ ਦਲ ਅੱਜ ਗੁਰਦੁਆਰਾ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਹਿਮਾਚਲ ਪ੍ਰਦੇਸ਼: ਮੁੱਖ ਸਕੱਤਰ ਅਤੇ ਮੰਡੀ ਦੇ ਡੀਸੀ ਦਫ਼ਤਰਾਂ ਨੂੰ ਬੰਬ ਦੀ ਧਮਕੀ ਤੋਂ ਬਾਅਦ ਅਧਿਕਾਰੀ ਅਲਰਟ ’ਤੇOn PunjabApril 17, 2025 by On PunjabApril 17, 20250288 ਸ਼ਿਮਲਾ-ਹਿਮਾਚਲ ਪ੍ਰਦੇਸ਼ ਦੇ ਮੁੱਖ ਸਕੱਤਰ ਪ੍ਰਬੋਧ ਸਕਸੇਨਾ ਨੇ ਵੀਰਵਾਰ ਨੂੰ ਦੱਸਿਆ ਕਿ ਬੀਤੇ ਦਿਨ ਮੰਡੀ ਵਿਚ ਡਿਪਟੀ ਕਮਿਸ਼ਨਰ (ਡੀਸੀ) ਦਫ਼ਤਰ ਵਿਚ ਬੰਬ ਰੱਖੇ ਹੋਣ ਦੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸ਼ਹੀਦੀ ਦਿਵਸ ਮੌਕੇ ਕਰਵਾਏ ਜਾਣਗੇ ਲੜੀਵਾਰ ਸਮਾਗਮOn PunjabApril 17, 2025 by On PunjabApril 17, 20250365 ਚੰਡੀਗੜ੍ਹ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀਆਂ ਦਾ ਸਮੂਹ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਕੈਲਾਸ਼ ਮਾਨਸਰੋਵਰ ਯਾਤਰਾ ਇਸ ਸਾਲ ਮੁੜ ਸ਼ੁਰੂ ਹੋਵੇਗੀ: ਵਿਦੇਸ਼ ਮੰਤਰਾਲਾOn PunjabApril 17, 2025 by On PunjabApril 17, 20250306 ਨਵੀਂ ਦਿੱਲੀ- ਭਾਰਤ ਅਤੇ ਚੀਨ ਕੈਲਾਸ਼ ਮਾਨਸਰੋਵਰ ਯਾਤਰਾ ਮੁੜ ਸ਼ੁਰੂ ਕਰਨ ਲਈ ਤਿਆਰ ਹਨ। ਇਹ ਧਾਰਮਿਕ ਯਾਤਰਾ ਤਿੱਬਤ ਵਿੱਚ ਕੈਲਾਸ਼ ਪਰਬਤ ਅਤੇ ਝੀਲ ਮਾਨਸਰੋਵਰ ਤਕ...