ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਸੈਫ ਅਲੀ ਖਾਨ ’ਤੇ ਹਮਲਾ ਕਰਨ ਵਾਲਾ ਬੰਗਲਾਦੇਸ਼ੀ ਨਾਗਰਿਕ ਗ੍ਰਿਫ਼ਤਾਰOn PunjabJanuary 20, 2025 by On PunjabJanuary 20, 20250261 ਮੁੰਬਈ-ਮੁੰਬਈ ਪੁਲੀਸ ਨੇ ਅਦਾਕਾਰ ਸੈਫ ਅਲੀ ਖਾਨ ’ਤੇ ਉਸ ਦੇ ਹੀ ਘਰ ਅੰਦਰ ਦਾਖਲ ਹੋ ਕੇ ਹਮਲਾ ਕਰਨ ਵਾਲੇ 30 ਸਾਲਾ ਬੰਗਲਾਦੇਸ਼ੀ ਨਾਗਰਿਕ ਨੂੰ ਠਾਣੇ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਰਾਹੁਲ ਗਾਂਧੀ ਵੱਲੋਂ ‘ਵ੍ਹਾਈਟ ਟੀ-ਸ਼ਰਟ ਮੁਹਿੰਮ’ ਦੀ ਸ਼ੁਰੂਆਤOn PunjabJanuary 20, 2025 by On PunjabJanuary 20, 20250207 ਨਵੀਂ ਦਿੱਲੀ-ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਆਮ ਲੋਕਾਂ ਦੇ ਹੱਕਾਂ ਦੀ ਵਕਾਲਤ ਕਰਦਿਆਂ ਅੱਜ ‘ਵ੍ਹਾਈਟ ਟੀ-ਸ਼ਰਟ ਮੁਹਿੰਮ’ ਸ਼ੁਰੂ ਕਰਨ ਦਾ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਬਜਟ ’ਚ ਖ਼ਤਮ ਹੋਵੇ ‘ਛਾਪੇਮਾਰੀ ਰਾਜ’ ਤੇ ‘ਟੈਕਸ ਅਤਿਵਾਦ’: ਕਾਂਗਰਸOn PunjabJanuary 20, 2025 by On PunjabJanuary 20, 20250243 ਨਵੀਂ ਦਿੱਲੀ: ਕਾਂਗਰਸ ਨੇ ਅੱਜ ਦਾਅਵਾ ਕੀਤਾ ਕਿ ਮੋਦੀ ਸਰਕਾਰ ਦੀਆਂ ‘ਪਿਛਾਖੜੀ ਨੀਤੀਆਂ’ ਨੇ ਭਾਰਤ ਵਿੱਚ ਨਿਵੇਸ਼ਕਾਂ ਦਾ ਭਰੋਸਾ ਤੋੜ ਦਿੱਤਾ ਹੈ ਅਤੇ ‘ਕਾਰੋਬਾਰ ਕਰਨ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਸਿਲੰਡਰ ’ਚ ਧਮਾਕੇ ਮਗਰੋਂ ਮਹਾਂਕੁੰਭ ’ਚ ਅੱਗ ਲੱਗੀOn PunjabJanuary 20, 2025 by On PunjabJanuary 20, 20250239 ਪ੍ਰਯਾਗਰਾਜ-ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ’ਚ ਚੱਲ ਰਹੇ ਮਹਾਂਕੁੰਭ ਮੇਲੇ ਦੇ ਸੈਕਟਰ-19 ਵਿੱਚ ਅੱਜ ਸਿਲੰਡਰ ਫਟਣ ਕਾਰਨ ਅੱਗ ਲੱਗ ਗਈ ਜਿਸ ਕਾਰਨ 18 ਟੈਂਟ ਸੜ ਗਏ।...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਫਿਲਮ-ਸੰਸਾਰ/Filmyਰਾਜਨੀਤੀ/Politicsਸੈਫ਼ ਨੂੰ ਚਾਕੂ ਮਾਰਨ ਵਾਲਾ ਬੰਗਲਾਦੇਸ਼ੀ ਨਾਗਰਿਕ ਕੌਮੀ ਪੱਧਰ ਦਾ ਪਹਿਲਵਾਨOn PunjabJanuary 20, 2025 by On PunjabJanuary 20, 20250195 ਮੁੁੰਬਈ-ਬੌਲੀਵੁੱਡ ਅਦਾਕਾਰ ਸੈਫ਼ ਅਲੀ ਖ਼ਾਨ ’ਤੇ ਕਥਿਤ ਚਾਕੂ ਨਾਲ ਵਾਰ ਕਰਨ ਵਾਲੇ ਬੰਗਲਾਦੇਸ਼ੀ ਨਾਗਰਿਕ ਮੁਹੰਮਦ ਸ਼ਰੀਫ਼ੁਲ ਇਸਲਾਮ ਸ਼ਹਿਜ਼ਾਦ ਨੇ ਪੁਲੀਸ ਨੂੰ ਦੱਸਿਆ ਹੈ ਕਿ ਉਹ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਰਾਜੋਆਣਾ ਦੀ ਰਹਿਮ ਦੀ ਅਪੀਲ ਉੱਤੇ 18 ਮਾਰਚ ਤੱਕ ਫੈਸਲਾ ਲਏ ਸਰਕਾਰ: ਸੁਪਰੀਮ ਕੋਰਟOn PunjabJanuary 20, 2025 by On PunjabJanuary 20, 20250163 ਨਵੀਂ ਦਿੱਲੀ-ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਕੇਂਦਰ ਸਰਕਾਰ ਮੌਤ ਦੀ ਸਜ਼ਾ ਯਾਫ਼ਤਾ ਬਲਵੰਤ ਸਿੰਘ ਰਾਜੋਆਣਾ ਵੱਲੋਂ ਦਾਖ਼ਲ ਰਹਿਮ ਦੀ ਅਪੀਲ ਬਾਰੇ 18 ਮਾਰਚ ਤੱਕ...
Chandigharਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਖੇਡ-ਜਗਤ/Sports Newsਰਾਜਨੀਤੀ/Politicsਓਲੰਪੀਅਨ ਨੀਰਜ ਚੋਪੜਾ ਵਿਆਹ ਦੇ ਬੰਧਨ ਵਿਚ ਬੱਝਾOn PunjabJanuary 20, 2025 by On PunjabJanuary 20, 20250166 ਚੰਡੀਗੜ੍ਹ-ਦੋ ਵਾਰ ਦੇ ਓਲੰਪਿਕ ਤਗ਼ਮਾ ਜੇਤੂ ਜੈਵਲਿਨ ਥ੍ਰੋਅਰ ਨੀਰਜ ਚੋਪੜਾ ਨੇ ਐਤਵਾਰ ਨੂੰ ਹਿਮਾਨੀ ਮੋਰ ਨਾਲ ਆਪਣੇ ਵਿਆਹ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਹਿਮਾਨੀ ਮੋਰ,...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਖੇਡ-ਜਗਤ/Sports Newsਰਾਜਨੀਤੀ/Politicsਰਿਸਹਬਹ ਪੈਂਟ ਲਖਨਊ ਸੁਪਰ ਜਾਇੰਟਸ ਨੇ ਰਿਸ਼ਭ ਪੰਤ ਨੂੰ ਕਪਤਾਨ ਐਲਾਨਿਆOn PunjabJanuary 20, 2025 by On PunjabJanuary 20, 20250157 ਕੋਲਕਾਤਾ-ਵਿਕਟਕੀਪਰ ਬੱਲੇਬਾਜ਼ ਰਿਸ਼ਭ ਪੰਤ ਨੂੰ ਅਗਾਮੀ ਆਈਪੀਐੱਲ ਸੀਜ਼ਨ ਲਈ ਲਖਨਊ ਸੁਪਰ ਜਾਇੰਟਸ ਦਾ ਕਪਤਾਨ ਬਣਾਇਆ ਗਿਆ ਹੈ। ਪੰਤ ਨੇ ਕਿਹਾ ਕਿ ਉਹ ਇਸ ਟੀਮ ਨੂੰ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਫਿਲਮ-ਸੰਸਾਰ/Filmyਰਾਜਨੀਤੀ/Politicsਜੌਹਨ ਦੀ ‘ਦਿ ਡਿਪਲੋਮੈਟ’ ਸੱਤ ਮਾਰਚ ਨੂੰ ਹੋਵੇਗੀ ਰਿਲੀਜ਼On PunjabJanuary 18, 2025 by On PunjabJanuary 18, 20250419 ਮੁੰਬਈ:ਬੌਲੀਵੁੱਡ ਅਦਾਕਾਰ ਜੌਹਨ ਅਬਰਾਹਿਮ ਦੀ ਅਗਲੀ ਫਿਲਮ ‘ਦਿ ਡਿਪਲੋਮੈਟ’ ਸੱਤ ਮਾਰਚ ਨੂੰ ਸਿਨੇਮਾ ਘਰਾਂ ਵਿੱਚ ਰਿਲੀਜ਼ ਕੀਤੀ ਜਾਵੇਗੀ। ਇਸ ਬਾਰੇ ਫਿਲਮਕਾਰਾਂ ਨੇ ਸ਼ੁੱਕਰਵਾਰ ਨੂੰ ਖ਼ੁਲਾਸਾ...
tradingਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਭਾਰਤੀ ਵਿਕਾਸ ਦਰ ਦੀ ਰਫ਼ਤਾਰ ਆਸ ਨਾਲੋਂ ਵੀ ਜ਼ਿਆਦਾ ਸੁਸਤ: ਆਈਐੱਮਐੱਫOn PunjabJanuary 18, 2025 by On PunjabJanuary 18, 20250188 ਵਾਸ਼ਿੰਗਟਨ-ਕੌਮਾਂਤਰੀ ਮੁਦਰਾ ਕੋਸ਼ (ਆਈਐੱਮਐੱਫ) ਨੇ ਅੱਜ ਕਿਹਾ ਕਿ ਉਦਯੋਗਿਕ ਗਤੀਵਿਧੀਆਂ ਵਿੱਚ ਆਸ ਨਾਲੋਂ ਵੀ ਵੱਧ ਮੰਦੀ ਕਾਰਨ ਭਾਰਤ ਵਿੱਚ ਵਿਕਾਸ ਦਰ ਅਨੁਮਾਨ ਨਾਲੋਂ ਕਿਤੇ ਵੱਧ...