ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮਹਾਂਕੁੰਭ ਤੋਂ ਪਰਤ ਰਹੇ ਸ਼ਰਧਾਲੂਆਂ ਦੀ ਵੈਨ ਖੜ੍ਹੇ ਟਰੱਕ ਨਾਲ ਟਕਰਾਈ, ਚਾਰ ਮੌਤਾਂOn PunjabFebruary 15, 2025 by On PunjabFebruary 15, 20250297 ਦਾਹੋਦ-ਗੁਜਰਾਤ ਦੇ ਦਾਹੋਦ ਜ਼ਿਲ੍ਹੇ ਵਿਚ ਪ੍ਰਯਾਗਰਾਜ ਦੇ ਮਹਾਂਕੁੰਭ ਤੋਂ ਸ਼ਰਧਾਲੂਆਂ ਨੂੰ ਵਾਪਸ ਲੈ ਆ ਰਹੀ ਸੈਲਾਨੀ ਵੈਨ ਦੇ ਹਾਈਵੇਅ ’ਤੇ ਖੜ੍ਹੇ ਟਰੱਕ ਨਾਲ ਟਕਰਾਉਣ ਕਾਰਨ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿਚ ਬਾਰੂਦੀ ਸੁਰੰਗ ਧਮਾਕੇ ’ਚ ਸੀਆਰਪੀਐੱਫ ਜਵਾਨ ਜ਼ਖ਼ਮੀOn PunjabFebruary 15, 2025 by On PunjabFebruary 15, 20250247 ਬੀਜਾਪੁਰ-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿਚ ਬਾਰੂਦੀ ਸੁਰੰਗ ਧਮਾਕੇ ਵਿਚ ਸੀਆਰਪੀਐੱਫ ਦੀ CoBRA ਯੂਨਿਟ ਦਾ ਜਵਾਨ ਜ਼ਖ਼ਮੀ ਹੋ ਗਿਆ। ਪੁਲੀਸ ਮੁਤਾਬਕ ਇਹ ਬਾਰੂਦੀ ਸੁਰੰਗ ਨਕਸਲੀਆਂ ਵੱਲੋਂ...
ਸਮਾਜ/Socialਖਾਸ-ਖਬਰਾਂ/Important Newsਫਿਲਮ-ਸੰਸਾਰ/Filmyਰਾਜਨੀਤੀ/Politicsਅਲਾਹਬਾਦੀਆ ਦਾ ਫ਼ੋਨ ਬੰਦ, ਸਮੇਂ ਕੋਲ ਬਿਆਨ ਦਰਜ ਕਰਵਾਉਣ ਲਈ 10 ਮਾਰਚ ਤੱਕ ਦਾ ਸਮਾਂ : ਮੁੰਬਈ ਪੁਲੀਸOn PunjabFebruary 15, 2025 by On PunjabFebruary 15, 20250308 ਮੁੰਬਈ: ਇਕ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਮੁੰਬਈ ਪੁਲੀਸ ਪੋਡਕਾਸਟਰ ਰਣਵੀਰ ਅਲਾਹਬਾਦੀਆ ਦਾ ਪਤਾ ਲਗਾਉਣ ਵਿੱਚ ਅਸਮਰੱਥ ਹੈ ਕਿਉਂਕਿ ਉਸਦਾ ਫੋਨ ਬੰਦ ਆ ਰਿਹਾ ਹੈ,...
Chandigharਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਐਸਕੇਐਮ ਸੰਯੁਕਤ ਕਿਸਾਨ ਮੋਰਚਾ ਵੱਲੋਂ 5 ਮਾਰਚ ਤੋਂ ਚੰਡੀਗੜ੍ਹ ’ਚ ਪੱਕਾ ਮੋਰਚਾ ਲਾਉਣ ਦਾ ਐਲਾਨOn PunjabFebruary 15, 2025 by On PunjabFebruary 15, 20250265 ਚੰਡੀਗੜ੍ਹ-ਸੰਯੁਕਤ ਕਿਸਾਨ ਮੋਰਚਾ (SKM) ਵੱਲੋਂ ਕਿਸਾਨੀ ਮੰਗਾਂ ਨੂੰ ਲੈ ਕੇ 5 ਮਾਰਚ ਤੋਂ ਚੰਡੀਗੜ੍ਹ ਵਿੱਚ ਪੱਕਾ ਮੋਰਚਾ ਲਗਾਇਆ ਜਾਵੇਗਾ। ਇਸ ਗੱਲ ਦਾ ਪ੍ਰਗਟਾਵਾ ਸੰਯੁਕਤ ਕਿਸਾਨ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਭਾਰਤ ਨੂੰ ਨਵੀਂ ਤਕਨਾਲੋਜੀ ਲਈ ਫੋਕੇ ਸ਼ਬਦਾਂ ਦੀ ਨਹੀਂ ਸਪਸ਼ਟ ਦ੍ਰਿਸ਼ਟੀਕੋਣ ਦੀ ਲੋੜ: ਰਾਹੁਲ ਗਾਂਧੀOn PunjabFebruary 15, 2025 by On PunjabFebruary 15, 20250339 ਨਵੀਂ ਦਿੱਲੀ-ਕਾਂਗਰਸ ਆਗੂ ਰਾਹੁਲ ਗਾਂਧੀ ਨੇ ਅੱਜ ਕਿਹਾ ਕਿ ਭਾਰਤ ਕੋਲ ਭਾਵੇਂ ਪ੍ਰਤਿਭਾ ਹੈ, ਪਰ ਇਸ ਨੂੰ ਆਪਣੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਲਈ ਨਵੀਂ ਤਕਨਾਲੋਜੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics‘ਆਪ’ ਦੇ 3 ਕੌਂਸਲਰ ਭਾਜਪਾ ਵਿੱਚ ਸ਼ਾਮਲ: ਦਿੱਲੀ ਵਿੱਚ ‘ਆਪ’ ਦੇ ਤਿੰਨ ਕੌਂਸਲਰ ਭਾਜਪਾ ਵਿੱਚ ਸ਼ਾਮਲOn PunjabFebruary 15, 2025 by On PunjabFebruary 15, 20250287 ਨਵੀਂ ਦਿੱਲੀ-ਦਿੱਲੀ ਵਿਧਾਨ ਸਭਾ ਚੋਣ ਜਿੱਤਣ ਤੋਂ ਬਾਅਦ ਹੁਣ ਦਿੱਲੀ ਮਿਉਂਸਿਪਲ ਕਾਰਪੋਰੇਸ਼ਨ (ਐਮਸੀਡੀ) ਵਿੱਚ ਵੀ ਭਾਜਪਾ ਭਾਰੂ ਪੈ ਸਕਦੀ ਹੈ। ਅੱਜ ਆਮ ਆਦਮੀ ਪਾਰਟੀ ਦੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਅਮਰੀਕਾ ਦੇਸ਼ ਨਿਕਾਲੇ ਦਾ ਵਿਵਾਦ :ਅਮਰੀਕਾ ਵੱਲੋਂ ਡਿਪੋਰਟ ਕੀਤੇ ਭਾਰਤੀਆਂ ਦਾ ਜਹਾਜ਼ ਅੱਜ ਪੁੱਜੇਗਾ ਅੰਮ੍ਰਿਤਸਰOn PunjabFebruary 15, 2025 by On PunjabFebruary 15, 20250285 ਅੰਮ੍ਰਿਤਸਰ-ਅਮਰੀਕਾ ਦਾ ਇੱਕ ਫੌਜੀ ਮਾਲਵਾਹਕ ਜਹਾਜ਼ ਅੱਜ ਅੰਮ੍ਰਿਤਸਰ ਦੇ ਕੋਮਾਂਤਰੀ ਹਵਾਈ ਅੱਡੇ ’ਤੇ 119 ਭਾਰਤੀ ਨਾਗਰਿਕਾਂ ਨੂੰ ਲੈ ਕੇ ਉਤਰੇਗਾ। ਗੈਰ-ਦਸਤਾਵੇਜ਼ੀ ਪ੍ਰਵਾਸੀਆਂ ’ਤੇ ਅਮਰੀਕੀ ਸਰਕਾਰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਜੰਮੂ-ਕਸ਼ਮੀਰ: ਠੰਢੀ ਲਹਿਰ ਜਾਰੀ, ਤਾਪਮਾਨ 0 ਡਿਗਰੀ ਤੱਕ ਡਿੱਗ ਗਿਆ: ਸੀਤ ਲਹਿਰ ਦੀ ਲਪੇਟ ਵਿੱਚ ਆਇਆ ਸ੍ਰੀਨਗਰOn PunjabFebruary 15, 2025 by On PunjabFebruary 15, 20250226 ਸ੍ਰੀਨਗਰ-ਜੰਮੂ ਅਤੇ ਕਸ਼ਮੀਰ ਦੀ ਰਾਜਧਾਨੀ ਸ੍ਰੀਨਗਰ ਵਿੱਚ ਸੀਤ ਲਹਿਰ ਜਾਰੀ ਰਹੀ। ਇੱਥੇ ਅੱਜ ਘੱਟੋ ਘੱਟ ਤਾਪਮਾਨ ਜ਼ੀਰੋ ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਵੱਧ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਯੂ.ਪੀ.ਐਸ.ਸੀ. ਧੋਖਾਧੜੀ ਮਾਮਲਾ: ਪੂਜਾ ਖੇਡਕਰ ਦੀ ਗ੍ਰਿਫਤਾਰੀ ’ਤੇ 17 ਮਾਰਚ ਤੱਕ ਅੰਤਰਿਮ ਰੋਕOn PunjabFebruary 14, 2025 by On PunjabFebruary 14, 20250225 ਨਵੀਂ ਦਿੱਲੀ-ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਸਾਬਕਾ ਆਈਏਐਸ ਪ੍ਰੋਬੇਸ਼ਨਰ ਪੂਜਾ ਖੇਡਕਰ ਨੂੰ ਸਿਵਲ ਸੇਵਾਵਾਂ ਪ੍ਰੀਖਿਆ ਵਿੱਚ ਧੋਖਾਧੜੀ ਅਤੇ ਗਲਤ ਤਰੀਕੇ ਨਾਲ ਓਬੀਸੀ ਅਤੇ ਅਪੰਗਤਾ ਕੋਟਾ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮੁੱਖ ਮੰਤਰੀ ਨੇ ਸ਼ੁਭਮਨ ਗਿੱਲ ਤੇ ਅਰਸ਼ਦੀਪ ਸਿੰਘ ਨੂੰ ਚੈਂਪੀਅਨਜ਼ ਟਰਾਫੀ ਲਈ ਦਿੱਤੀਆਂ ਸ਼ੁਭਕਾਮਨਾਵਾਂOn PunjabFebruary 14, 2025 by On PunjabFebruary 14, 20250334 ਚੰਡੀਗੜ੍ਹ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤੀ ਕ੍ਰਿਕਟ ਟੀਮ ਦੇ ਉਪ ਕਪਤਾਨ ਤੇ ਬੱਲੇਬਾਜ਼ ਸ਼ੁਭਮਨ ਗਿੱਲ ਤੇ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਨੂੰ ਆਈ.ਸੀ.ਸੀ....