ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politics‘ਆਪ’ ਨੂੰ ਝਟਕਾ, ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਹਾਰੇOn PunjabFebruary 8, 2025 by On PunjabFebruary 8, 20250217 ਦਿੱਲੀ-ਦਿੱਲੀ ਵਿਧਾਨ ਸਭਾ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ। ਇਨ੍ਹਾਂ ਚੋਣਾਂ ਵਿਚ ਹਾਕਮ ਆਮ ਆਦਮੀ ਪਾਰਟੀ ਦੇ ਵੱਡੇ ਆਗੂ ਅਰਵਿੰਦ ਕੇਜਰੀਵਾਲ ਅਤੇ ਮਨੀਸ਼...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਸ਼ੁਰੂਆਤੀ ਰੁਝਾਨਾਂ ‘ਚ ਭਾਜਪਾ ਨੂੰ ਬਹੁਮਤ, ‘ਆਪ’ 27 ਅਤੇ ਕਾਂਗਰਸ ਨੂੰ 1 ਸੀਟOn PunjabFebruary 8, 2025 by On PunjabFebruary 8, 20250290 ਨਵੀਂ ਦਿੱਲੀ:ਦਿੱਲੀ ਦੇ 70 ਵਿਧਾਨ ਸਭਾ ਹਲਕਿਆਂ ਲਈ ਵੋਟਾਂ ਦੀ ਗਿਣਤੀ ਦਾ ਅਮਲ ਜਾਰੀ ਹੈ। ਸ਼ੁਰੂਆਤੀ ਰੁਝਾਨਾਂ ਵਿਚ ਭਾਜਪਾ ਉਮੀਦਵਾਰ 42 ਸੀਟਾਂ ’ਤੇੇ ਅੱਗੇ ਹਨ।...
tradingਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਸ਼ੇਅਰ ਬਾਜ਼ਾਰ ‘ਚ ਉਤਰਾਅ-ਚੜ੍ਹਾਅ, RBI ਦੇ ਫ਼ੈਸਲੇ ‘ਤੇ ਨਿਵੇਸ਼ਕਾਂ ਦੀ ਨਜ਼ਰOn PunjabFebruary 7, 2025 by On PunjabFebruary 7, 20250192 ਮੁੰਬਈ : ਆਰਬੀਆਈ ਦੇ ਮੁਦਰਾ ਨੀਤੀ ਫੈਸਲੇ ਤੋਂ ਪਹਿਲਾਂ ਸ਼ੁੱਕਰਵਾਰ ਸਵੇਰੇ ਬੈਂਚਮਾਰਕ ਸੂਚਕਾਂਕ ਸੈਂਸੇਕਸ ਅਤੇ ਨਿਫਟੀ ਵਿੱਚ ਅਸਥਿਰ ਵਪਾਰ ਵਿੱਚ ਗਿਰਾਵਟ ਆਈ। ਸਕਾਰਾਤਮਕ ਨੋਟ ‘ਤੇ ਖੁੱਲ੍ਹਣ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਕੇਂਦਰੀ ਬਜਟ ਵਰ੍ਹਾ 2025-26 ਟੈਕਸਟਾਈਲ ਸੈਕਟਰ ਨੂੰ ਪ੍ਰੋਤਸਾਹਨOn PunjabFebruary 7, 2025 by On PunjabFebruary 7, 20250259 ਨਵੀਂ ਦਿੱਲੀ-ਇੰਡੀਅਨ ਅਪੈਰਲਸ (apparels) ਅਤੇ ਟੈਕਸਟਾਈਲ ਉਦਯੋਗ ਲਗਭਗ 176 ਬਿਲੀਅਨ ਅਮਰੀਕੀ ਡਾਲਰ ਦਾ ਹੈ, ਜੋ ਦੇਸ਼ ਦੀ ਜੀਡੀਪੀ ਵਿੱਚ ਲਗਭਗ 2 ਪ੍ਰਤੀਸ਼ਤ ਦਾ ਯੋਗਦਾਨ ਪਾਉਂਦਾ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਰਤਨ ਟਾਟਾ ਦੀ ਵਸੀਅਤ ਦਾ ‘ਰਹੱਸਮਈ ਆਦਮੀ’, ਜਿਸ ਨੂੰ ਲਗਪਗ 500 ਕਰੋੜ ਰੁਪਏ ਦੀ ਮਿਲੇਗੀ ਜਾਇਦਾਦOn PunjabFebruary 7, 2025 by On PunjabFebruary 7, 20250292 ਨਵੀਂ ਦਿੱਲੀ : ਸਾਲ 2024 ਦੇ ਅਕਤੂਬਰ ਮਹੀਨੇ ਵਿੱਚ, ਦੇਸ਼ ਨੇ ਇੱਕ ਮਹਾਨ ਵਿਅਕਤੀ ਨੂੰ ਗੁਆ ਦਿੱਤਾ, ਜਿਸਨੇ ਸਾਰੀ ਉਮਰ ਲੋਕਾਂ ਦੀ ਮਦਦ ਕੀਤੀ ਅਤੇ ਉਸਦੀ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politics10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰOn PunjabFebruary 7, 2025 by On PunjabFebruary 7, 20250266 ਪੰਜਾਬ-ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਸ਼ਹਿਰ ਦੇ ਮਾਲ ਹਲਕਾ ਕੋਟ ਖਾਲਸਾ ਵਿਖੇ ਤਾਇਨਾਤ ਪਟਵਾਰੀ ਰਵੀ ਪ੍ਰਕਾਸ਼...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਪੰਜਾਬੀਆਂ ਨੇ ਹਵਾਈ ਯਾਤਰਾ ਦੇ ਤੋੜੇ ਰਿਕਾਰਡ, ਵੱਡੀ ਗਿਣਤੀ ’ਚ ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਭਰੀ ਉਡਾਣOn PunjabFebruary 7, 2025 by On PunjabFebruary 7, 20250233 ਅੰਮ੍ਰਿਤਸਰ : ਪੰਜਾਬ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਨੇ ਯਾਤਰੀਆਂ ਦੀ ਆਵਾਜਾਈ ਦੇ ਪਿਛਲੇ ਸਾਰੇ ਰਿਕਾਰਡ ਤੋੜ ਕੇ ਨਵਾਂ ਇਤਿਹਾਸਕ ਮੀਲ ਪੱਥਰ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਰੋਪੜ ਦੇ ਇਸ ਪਿੰਡ ‘ਚ ਪਤੀ ਨੇ ਪਤਨੀ ਦਾ ਗਲਾ ਘੁੱਟ ਕੇ ਕੀਤੀ ਹੱਤਿਆ, ਕੀਤਾ ਆਤਮ ਸਮਰਪਣOn PunjabFebruary 7, 2025 by On PunjabFebruary 7, 20250220 ਰੂਪਨਗਰ: ਰੂਪਨਗਰ ਦੇ ਘਾੜ ਇਲਾਕੇ ਦਾ ਪਿੰਡ ਮਾਜਰੀ ਜੱਟਾ ਵਿਚ ਇੱਕ ਵਿਅਕਤੀ ਨੇ ਆਪਣੀ ਪਤਨੀ ਦਾ ਗਲਾ ਘੁੱਟ ਕੇ ਹੱਤਿਆ ਕਰਨ ਦੀ ਸੂਚਨਾ ਮਿਲੀ ਹੈ। ਮਾਰਨ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਆਰਥਿਕਤਾ ਦੇ ਝੰਬੇ ਪਤੀ-ਪਤਨੀ ਨੇ ਕੀਤੀ ਖੁਦਕੁਸ਼ੀ, ਜ਼ਹਿਰੀਲੀ ਚੀਜ਼ ਖਾ ਕੇ ਕੀਤੀ ਜੀਵਨ ਲੀਲਾ ਸਮਾਪਤOn PunjabFebruary 7, 2025 by On PunjabFebruary 7, 20250294 ਸੁਨਾਮ : ਆਰਥਿਕਤਾ ਦੇ ਝੰਬੇ ਪਿੰਡ ਮਾਡਲ ਟਾਊਨ -2 ਦੇ ਪਤੀ-ਪਤਨੀ ਨੇ ਇਕੱਠਿਆਂ ਜ਼ਹਿਰੀਲੀ ਵਸਤੂ ਨਿਗਲਕੇ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕ ਕਿਸਾਨ ਖੇਤੀ ਧੰਦੇ ਨਾਲ ਜੁੜੇ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politics‘ਹਰ ਜਗ੍ਹਾ ਦਾਖ਼ਲ ਨਹੀਂ ਹੋ ਸਕਦੀ ਨਿਆਂਪਾਲਿਕਾ’, ਸੁਪਰੀਮ ਕੋਰਟ ਨੇ ਕਾਰਗਿਲ ਯੁੱਧ ਨਾਲ ਸਬੰਧਤ ਪਟੀਸ਼ਨ ‘ਤੇ ਸੁਣਵਾਈ ਤੋਂ ਕੀਤਾ ਇਨਕਾਰOn PunjabFebruary 7, 2025 by On PunjabFebruary 7, 20250253 ਨਵੀਂ ਦਿੱਲੀ : ਸੁਪਰੀਮ ਕੋਰਟ ਨੇ 1999 ਦੇ ਕਾਰਗਿਲ ਯੁੱਧ ਨਾਲ ਸਬੰਧਤ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਇੱਕ ਸਾਬਕਾ ਫ਼ੌਜ ਅਧਿਕਾਰੀ ਨੇ...