ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਕਿਸਾਨਾਂ ’ਚ ਏਕਤਾ ਦੇ ਆਸਾਰ ਵਧੇ, ਗੱਲਬਾਤ ਦਾ ਸੱਦਾ ਦੇਣ ਗਈ ਦੀ ਕਮੇਟੀ ਦਾ ਭਰਵਾਂ ਸਵਾਗਤOn PunjabJanuary 10, 2025 by On PunjabJanuary 10, 20250286 ਪਟਿਆਲਾ –ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੀ ਅਗਵਾਈ ਹੇਠ 11 ਮਹੀਨਿਆਂ ਤੋਂ ਸ਼ੰਭੂ ਅਤੇ ਢਾਬੀ ਗੁਜਰਾਂ/ਖਨੌਰੀ ਬਾਰਡਰਾਂ ‘ਤੇ ਪੱਕਾ ਮੋਰਚਾ ਲਾ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਸਵਿਫ਼ਟ ਕਾਰ ਦੀ ਟੱਕਰ ਨਾਲ SSF ਦੀ ਗੱਡੀ ਪਲਟੀOn PunjabJanuary 9, 2025 by On PunjabJanuary 9, 20250246 ਭਵਾਨੀਗੜ੍ਹ– ਬੁੱਧਵਾਰ ਤੇ ਵੀਰਵਾਰ ਦੀ ਦਰਮਿਆਨੀ ਰਾਤ ਇੱਥੇ ਇਕ ਸਵਿਫ਼ਟ ਕਾਰ ਵੱਲੋਂ ਜ਼ੋਰਦਾਰ ਟੱਕਰ ਮਾਰ ਦਿੱਤੇ ਜਾਣ ਕਾਰਨ ਸੜਕ ਸੁਰੱਖਿਆ ਫੋਰਸ (Sadak Surakhya Force) ਦੀ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਸ਼ੰਭੂ ਮੋਰਚੇ ’ਤੇ ਕਿਸਾਨ ਨੇ ਸਲਫਾਸ ਦੀਆਂ ਗੋਲੀਆਂ ਖਾ ਕੇ ਕੀਤੀ ਖ਼ੁਦਕੁਸ਼ੀOn PunjabJanuary 9, 2025January 9, 2025 by On PunjabJanuary 9, 2025January 9, 20250276 ਪਟਿਆਲਾ-ਸ਼ੰਭੂ ਮੋਰਚੇ ’ਤੇ 11 ਮਹੀਨਿਆਂ ਤੋਂ ਜਾਰੀ ਪੱਕੇ ਧਰਨੇ ਵਿੱਚ ਹਿੱਸਾ ਲੈ ਰਹੇ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਪਹੂਵਿੰਡ ਦੇ ਵਾਸੀ ਰੇਸ਼ਮ ਸਿੰਘ ਪੁੱਤਰ ਜਗਤਾਰ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਯੂਪੀ: ਜ਼ਿਲ੍ਹਾ ਜੇਲ੍ਹਰ ਖ਼ਿਲਾਫ਼ ਮਹਿਲਾ ਅਧਿਕਾਰੀ ਨਾਲ ਜਬਰ-ਜਨਾਹ ਦੀ ਕੋਸ਼ਿਸ਼ ਦਾ ਕੇਸ ਦਰਜOn PunjabJanuary 9, 2025 by On PunjabJanuary 9, 20250214 ਯੂਪੀ-ਯੂਪੀ ਦੇ ਬਾਗਪਤ ਜ਼ਿਲ੍ਹੇ ਦੀ ਜ਼ਿਲ੍ਹਾ ਜੇਲ੍ਹ ਵਿੱਚ ਤਾਇਨਾਤ ਇੱਕ ਮਹਿਲਾ ਅਧਿਕਾਰੀ ਵੱਲੋਂ ਕੀਤੀ ਗਈ ਸ਼ਿਕਾਇਤ ਤੋਂ ਬਾਅਦ ਬਾਗਪਤ ਜ਼ਿਲ੍ਹਾ ਜੇਲ੍ਹ ਦੇ ਸਾਬਕਾ ਜੇਲ੍ਹਰ ਵਿਰੁੱਧ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਕੈਨੇਡੀਅਨ ਸੁਪਰੀਮ ਕੋਰਟ ਵੱਲੋਂ ਹਰਦੀਪ ਸਿੰਘ ਨਿੱਝਰ ਕਤਲ ਕੇਸ ’ਚ ਗ੍ਰਿਫ਼ਤਾਰ 4 ਭਾਰਤੀਆਂ ਨੂੰ ਜ਼ਮਾਨਤOn PunjabJanuary 9, 2025 by On PunjabJanuary 9, 20250211 ਚੰਡੀਗੜ੍ਹ- ਖ਼ਾਲਿਸਤਾਨ ਦੇ ਹਮਾਇਤੀ ਹਰਦੀਪ ਸਿੰਘ ਨਿੱਝਰ (Hardeep Singh Nijjar) ਦੇ ਕਤਲ ਕੇਸ ਨਾਲ ਸਬੰਧਤ ਚਾਰ ਮੁਲਜ਼ਮਾਂ ਨੂੰ ਕੈਨੇਡੀਅਨ ਸੁਪਰੀਮ ਕੋਰਟ (Canadian Supreme Court) ਨੇ ਜ਼ਮਾਨਤ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਰਾਹੁਲ ਗਾਂਧੀ ਨੇ ਕੀਤਾ ਕੇਵੈਂਟਰਸ ਸਟੋਰ ਦਾ ਦੌਰਾ, ਗਾਹਕਾਂ ਲਈ ਬਣਾਈ ਕੋਲਡ ਕੌਫੀOn PunjabJanuary 9, 2025 by On PunjabJanuary 9, 20250234 ਨਵੀਂ ਦਿੱਲੀ-“ਤੁਸੀਂ ਨਵੀਂ ਪੀੜ੍ਹੀ ਅਤੇ ਨਵੀਂ ਮਾਰਕੀਟ ਲਈ ਇੱਕ ਵਿਰਾਸਤੀ ਬਰਾਂਡ ਨੂੰ ਕਿਵੇਂ ਲੈ ਕੇ ਜਾਂਦੇ ਹੋ?” ਇਹ ਕਾਂਗਰਸ ਆਗੂ ਰਾਹੁਲ ਗਾਂਧੀ ਅਤੇ 100 ਸਾਲ...
tradingਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਭਾਰਤ ਵਿੱਚ ਡੀਮੈਟ ਖਾਤਿਆਂ ਦੀ ਗਿਣਤੀ 18.5 ਕਰੋੜ ਤੋਂ ਪਾਰOn PunjabJanuary 9, 2025 by On PunjabJanuary 9, 20250283 ਨਵੀਂ ਦਿੱਲੀ-ਭਾਰਤੀ ਇਕੁਇਟੀ ਬੈਂਚਮਾਰਕ ਲਗਾਤਾਰ ਗਲੋਬਲ ਪੀਅਰਸ ਨੂੰ ਪਛਾੜਦੇ ਰਹਿੰਦੇ ਹਨ। ਇਸੇ ਸਬੰਧਤ ਸਾਲ 2024 ’ਚ ਕੁੱਲ ਡੀਮੈਟ ਖਾਤਿਆਂ ਦੀ ਗਿਣਤੀ ਵਧ ਕੇ18.5 ਕਰੋੜ ਤੋਂ...
Patialaਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਪਟਿਆਲਾ ’ਚ ਚੋਰੀ ਹੋਇਆ ਪੋਲੋ ਖਿਡਾਰੀ ਦਾ ਬੁੱਤ ਕਬਾੜ ’ਚੋਂ ਮਿਲਿਆOn PunjabJanuary 8, 2025 by On PunjabJanuary 8, 20250222 ਪਟਿਆਲਾ-ਇੱਥੇ ਪਟਿਆਲਾ-ਰਾਜਪੁਰਾ ਰੋਡ ’ਤੇ ਵੱਡੀ ਨਦੀ ਦੇ ਪੁਲ ਉਪਰ ਸਥਾਪਤ ਹੌਰਸ ਪੋਲੋ ਖਿਡਾਰੀਆਂ ਦੇ ਦੋ ਬੁੱਤਾਂ ’ਚੋਂ ਇਕ ਬੁੱਤ ਮਿਲ ਗਿਆ ਹੈ, ਜੋ ਕੁੜੀਆਂ ਦੀ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਖੇਡ-ਜਗਤ/Sports Newsਰਾਜਨੀਤੀ/Politicsਇੰਡੀਆ ਓਪਨ ਸੁਪਰ 750 ਬੈਡਮਿੰਟਨ ਟੂਰਨਾਮੈਂਟ ਵਿੱਚ ਉਤਰੇਗਾ ਸਭ ਤੋਂ ਵੱਡਾ ਭਾਰਤੀ ਦਲOn PunjabJanuary 8, 2025 by On PunjabJanuary 8, 20250231 ਨਵੀਂ ਦਿੱਲੀ-ਇੱਥੇ 14 ਜਨਵਰੀ ਤੋਂ ਸ਼ੁਰੂ ਹੋਣ ਵਾਲੇ ਯੋਨੇਕਸ-ਸਨਰਾਈਜ਼ ਇੰਡੀਆ ਓਪਨ ਸੁਪਰ 750 ਬੈਡਮਿੰਟਨ ਟੂਰਨਾਮੈਂਟ ਵਿੱਚ ਲਕਸ਼ੇ ਸੇਨ ਅਤੇ ਪੀਵੀ ਸਿੰਧੂ ਦੀ ਅਗਵਾਈ ਹੇਠ ਭਾਰਤ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਟਰੰਪ ਨੇ ਕੈਨੇਡਾ ਨੂੰ 51ਵਾਂ ਸੂਬਾ ਬਣਾਉਣ ਦੀ ਪੇਸ਼ਕਸ਼ ਦੁਹਰਾਈOn PunjabJanuary 8, 2025 by On PunjabJanuary 8, 20250241 ਵਾਸ਼ਿੰਗਟਨ-ਅਮਰੀਕਾ ਦੇ ਮਨੋਨੀਤ ਰਾਸ਼ਟਰਪਤੀ ਡੋਨਲਡ ਟਰੰਪ ਨੇ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਅਸਤੀਫ਼ੇ ਮਗਰੋਂ ਕੈਨੇਡਾ ਨੂੰ ਅਮਰੀਕਾ ਦਾ 51ਵਾਂ ਸੂਬਾ ਬਣਾਉਣ ਦੀ ਆਪਣੀ ਪੇਸ਼ਕਸ਼...