ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics🔴ਲਾਈਵ ਅਪਡੇਟਸ ਏਅਰ ਇੰਡੀਆ ਵੱਲੋਂ ਜਹਾਜ਼ ਵਿਚ ਸਵਾਰ 241 ਵਿਅਕਤੀਆਂ ਦੇ ਮਾਰੇ ਜਾਣ ਦੀ ਪੁਸ਼ਟੀOn PunjabJune 13, 2025 by On PunjabJune 13, 20250350 ਅਹਿਮਦਾਬਾਦ- ਏਅਰ ਇੰਡੀਆ ਨੇ ਅਹਿਮਦਾਬਾਦ ਤੋਂ ਲੰਡਨ ਜਾ ਰਹੀ ਉਡਾਣ ਵਿਚ ਸਵਾਰ 241 ਵਿਅਕਤੀਆਂ ਦੇ ਮਾਰੇ ਜਾਣ ਦੀ ਪੁਸ਼ਟੀ ਕੀਤੀ ਹੈ। ਏਅਰ ਇੰਡੀਆ ਦਾ ਜਹਾਜ਼...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਜਹਾਜ਼ ’ਚ ਸਵਾ ਲੱਖ ਲਿਟਰ ਤੇਲ ਸੀ, ਕਿਸੇ ਨੂੰ ਬਚਾਉਣ ਦਾ ਕੋਈ ਮੌਕਾ ਨਹੀਂ ਸੀ: ਅਮਿਤ ਸ਼ਾਹOn PunjabJune 13, 2025 by On PunjabJune 13, 20250387 ਅਹਿਮਦਾਬਾਦ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਕਿਹਾ ਕਿ ਅਹਿਮਦਾਬਾਦ ਵਿੱਚ ਹਾਦਸਾਗ੍ਰਸਤ ਹੋਏ ਏਅਰ ਇੰਡੀਆ ਦੇ ਜਹਾਜ਼ ਵਿੱਚ ਸਵਾ ਲੱਖ ਲਿਟਰ ਦੇ ਕਰੀਬ ਈਂਧਣ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਨਵੀਂ ਸ਼ੁਰੂਆਤ: ਬਰਲਟਨ ਪਾਰਕ ਦੀ ਬਦਲੇਗੀ ਨੁਹਾਰ*On PunjabJune 13, 2025 by On PunjabJune 13, 20250821 ਜਲੰਧਰ: ਪੰਜਾਬ ਵਿੱਚ ਖੇਡ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਦੀ ਦਿਸ਼ਾ ਵਿੱਚ ਵੱਡਾ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮਨੀਪੁਰ: ਗੋਲੀਬਾਰੀ ਦੇ ਦੋਸ਼ ਹੇਠ ਮੈਤੇਈ ਜਥੇਬੰਦੀ ਦਾ ਮੈਂਬਰ ਗ੍ਰਿਫ਼ਤਾਰOn PunjabJune 12, 2025 by On PunjabJune 12, 20250448 ਇੰਫਾਲ- ਮਨੀਪੁਰ ਵਿੱਚ ਮੈਤੇਈ ਜਥੇਬੰਦੀ ਅਰੰਬਾਈ ਤੈਂਗੋਲ ਦੇ ਇੱਕ ਨੇਤਾ ਅਤੇ ਚਾਰ ਹੋਰਾਂ ਦੀ ਗ੍ਰਿਫ਼ਤਾਰੀ ਖ਼ਿਲਾਫ਼ ਹਾਲ ਹੀ ’ਚ ਹੋਏ ਪ੍ਰਦਰਸ਼ਨਾਂ ਦੌਰਾਨ ਸੁਰੱਖਿਆ ਕਰਮੀਆਂ ’ਤੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੱਛਮੀ ਬੰਗਾਲ: ਦੋ ਧਿਰਾਂ ਵਿਚਕਾਰ ਹਿੰਸਕ ਝੜਪ, 29 ਗ੍ਰਿਫ਼ਤਾਰOn PunjabJune 12, 2025 by On PunjabJune 12, 20250341 ਕੋਲਕਾਤਾ- ਪੱਛਮੀ ਬੰਗਾਲ ਦੇ ਦੱਖਣੀ 24 ਪਰਗਣਾ ਜ਼ਿਲ੍ਹੇ ’ਚ ਦੋ ਧਿਰਾਂ ਵਿਚਕਾਰ ਹੋਈ ਹਿੰਸਕ ਝੜਪ ਦੇ ਸਬੰਧ ’ਚ 29 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਭਾਰਤ Global Gender Gap Index 2025 ਵਿੱਚ 131ਵੇਂ ਸਥਾਨ ’ਤੇ ਖਿਸਕਿਆOn PunjabJune 12, 2025 by On PunjabJune 12, 20250625 ਨਵੀਂ ਦਿੱਲੀ- ਵਿਸ਼ਵ ਆਰਥਿਕ ਫੋਰਮ ਦੀ Global Gender Gap Index 2025 ਵਿੱਚ ਭਾਰਤ 146 ਦੇਸ਼ਾਂ ਵਿੱਚੋਂ 131ਵੇਂ ਸਥਾਨ ’ਤੇ ਹੈ, ਜੋ ਕਿ ਪਿਛਲੇ ਵਰ੍ਹੇ ਨਾਲੋਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਹਨੀਮੂਨ ਡਰਾਉਣਾ ਹੋਮਸਟੇਅ ’ਚੋਂ ਮਿਲੇ ਮੰਗਲਸੂਤਰ ਨਾਲ ਕਿਵੇਂ ਹਨੀਮੂਨ ਕਤਲ ਦੀ ਗੁੱਥੀ ਸੁਲਝੀOn PunjabJune 12, 2025 by On PunjabJune 12, 20250499 ਸ਼ਿਲੌਂਗ- ਮੇਘਾਲਿਆ ਦੀ ਡੀਜੀਪੀ ਆਈ.ਨੋਨਰਾਂਗ ਨੇ ਕਿਹਾ ਕਿ ਹਨੀਮੂਨ ਮਨਾਉਣ ਲਈ ਆਏ ਰਾਜਾ ਰਘੂਵੰਸ਼ੀ ਤੇ ਉਸ ਦੀ ਪਤਨੀ ਸੋਨਮ ਲਾਪਤਾ ਹੋਣ ਤੋਂ ਪਹਿਲਾਂ ਆਪਣਾ ਸੂਟਕੇਸ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਵਿਜੇ ਰੂਪਾਨੀ ਏਅਰ ਇੰਡੀਆ ਡ੍ਰੀਮਲਾਈਨਰ ’ਤੇ ਸਵਾਰ ਸਨ: ਗੁਜਰਾਤ ਭਾਜਪਾOn PunjabJune 12, 2025 by On PunjabJune 12, 20250398 ਨਵੀਂ ਦਿੱਲੀ- ਗੁਜਰਾਤ ਭਾਜਪਾ ਨੇ ਪੁਸ਼ਟੀ ਕੀਤੀ ਹੈ ਕਿ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ ਹਾਦਸਾਗ੍ਰਸਤ ਹੋਏ ਏਅਰ ਇੰਡੀਆ ਡ੍ਰੀਮਲਾਈਨਰ ’ਤੇ ਸਵਾਰ ਸਨ। ਗੁਜਰਾਤ ਭਾਜਪਾ ਦੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਅਹਿਮਦਾਬਾਦ ਤੇ ਕੌਮੀ ਰਾਜਧਾਨੀ ਨਵੀਂ ਦਿੱਲੀ ’ਚ Control rooms ਕਾਇਮOn PunjabJune 12, 2025 by On PunjabJune 12, 20250488 ਨਵੀਂ ਦਿੱਲੀ- ਸ਼ਹਿਰੀ ਹਵਾਬਾਜ਼ੀ ਮੰਤਰਾਲੇ (The civil aviation ministry) ਨੇ ਵੀਰਵਾਰ ਨੂੰ ਅਹਿਮਦਾਬਾਦ ਵਿੱਚ ਏਅਰ ਇੰਡੀਆ ਜਹਾਜ਼ ਹਾਦਸੇ ਦੇ ਮੱਦੇਨਜ਼ਰ ਸਾਰੇ ਜ਼ਰੂਰੀ ਪ੍ਰਤੀਕਿਰਿਆ ਉਪਾਵਾਂ ਦੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਹਾਦਸੇ ’ਚ ਮੌਤਾਂ ਬਾਰੇ ਸਰਕਾਰ ਨੇ ਚੁੱਪ ਧਾਰੀ; ਪੀੜਤਾਂ ਦੀ ਪਛਾਣ ਲਈ ਹੋਣਗੇ DNA ਟੈਸਟOn PunjabJune 12, 2025 by On PunjabJune 12, 20250333 ਅਹਿਮਦਾਬਾਦ- ਗੁਜਰਾਤ ਸਿਹਤ ਵਿਭਾਗ ਦੇ ਇੱਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਵੀਰਵਾਰ ਦੁਪਹਿਰ ਨੂੰ ਅਹਿਮਦਾਬਾਦ ਸ਼ਹਿਰ ਵਿੱਚ ਏਅਰ ਇੰਡੀਆ ਦੇ ਜਹਾਜ਼ ਨੂੰ ਪੇਸ਼ ਆਏ ਹਾਦਸੇ...