ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਬਿਡੇਨ ਨੂੰ ਪੀ.ਐੱਮ ਮੋਦੀ ਤੋਂ ਮਿਲਿਆ 20,000 ਡਾਲਰ ਦਾ ਹੀਰਾ, 2023 ਦਾ ਸਭ ਤੋਂ ਮਹਿੰਗਾ ਤੋਹਫ਼ਾOn PunjabJanuary 3, 2025 by On PunjabJanuary 3, 20250284 ਵਾਸ਼ਿੰਗਟਨ-ਰਾਸ਼ਟਰਪਤੀ ਜੋ ਬਾਇਡਨ ਅਤੇ ਉਨ੍ਹਾਂ ਦੇ ਪਰਿਵਾਰ ਨੂੰ 2023 ਵਿਚ ਵਿਦੇਸ਼ੀ ਆਗੂਆਂ ਵੱਲੋਂ ਹਜ਼ਾਰਾਂ ਡਾਲਰ ਦੀ ਕੀਮਤ ਦੇ ਤੋਹਫ਼ੇ ਦਿੱਤੇ ਗਏ ਸਨ, ਜਿਸ ਵਿਚ ਜਿਲ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਕਤਲ ਕੇਸ: ਸੁਪਰੀਮ ਕੋਰਟ ਨੇ ਰਾਮ ਰਹੀਮ ਅਤੇ ਹੋਰਨਾਂ ਨੂੰ ਬਰੀ ਕੀਤੇ ਜਾਣ ਵਿਰੁੱਧ ਸੀਬੀਆਈ ਦੀ ਪਟੀਸ਼ਨ ’ਤੇ ਜਵਾਬ ਮੰਗਿਆOn PunjabJanuary 3, 2025 by On PunjabJanuary 3, 20250200 ਨਵੀਂ ਦਿੱਲੀ-ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਅਤੇ ਚਾਰ ਹੋਰਾਂ ਨੂੰ 2002 ਦੇ ਕਤਲ ਕੇਸ ਵਿੱਚ ਬਰੀ ਕੀਤੇ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politics‘ਆਪ’ ਦਿੱਲੀ ਲਈ ਕਿਸੇ ‘ਆਪਦਾ’ ਤੋਂ ਘੱਟ ਨਹੀਂਂ: ਮੋਦੀOn PunjabJanuary 3, 2025 by On PunjabJanuary 3, 20250154 ਨਵੀਂ ਦਿੱਲੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਮ ਆਦਮੀ ਪਾਰਟੀ ਨੂੰ ਨਿਸ਼ਾਨਾ ਬਣਾਉਂਦਿਆਂ ਕਿਹਾ ਕਿ ‘ਆਪ’ ਦਿੱਲੀ ਲਈ ਕਿਸੇ ‘ਆਪਦਾ’ (ਵੱਡੀ ਮੁਸੀਬਤ) ਤੋਂ ਘੱਟ ਨਹੀਂ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਐੱਮਐੱਸਪੀ ਦੀ ਲੜਾਈ ਦਾ ਹਿੱਸਾ ਰਹੇ ਲੋਕਾਂ ਨੂੰ ਮਿਲਣਾ ਚਾਹੁੰਦਾ ਹਾਂ: ਡੱਲੇਵਾਲOn PunjabJanuary 3, 2025 by On PunjabJanuary 3, 20250187 ਪਾਤੜਾਂ-ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਸਣੇ ਹੋਰਨਾਂ ਕਿਸਾਨੀ ਮੰਗਾਂ ਨੂੰ ਲੈ ਕੇ ਪਿਛਲੇ 39 ਦਿਨਾਂ ਤੋਂ ਖਨੌਰੀ ਬਾਰਡਰ ਉੱਤੇ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਨਦੀਆਂ ਇੰਟਰਲਿੰਕ ਕਰਨ ਦੇ ਪ੍ਰੋਜੈਕਟ ਬਾਰੇ ਮੁੜ ਸਮੀਖਿਆ ਦੀ ਲੋੜ: ਸੰਧਵਾਂOn PunjabJanuary 3, 2025 by On PunjabJanuary 3, 20250205 ਪੰਜਾਬ-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਕੇਂਦਰ ਦੀ ਨਦੀਆਂ ਨੂੰ ਆਪਸ ਵਿੱਚ ਜੋੜਨ ਦੇ ਪ੍ਰੋਜੈਕਟ ਦੀ ਵਿਆਪਕ ਸਮੀਖਿਆ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਅਸੀਂ ਡੱਲੇਵਾਲ ਨਾਲ ਖੜ੍ਹੇ ਹਾਂ, ਮੋਰਚੇ ਵੱਖੋ-ਵੱਖ ਪਰ ਲੜਾਈ ਇਕ ਹੈ: ਸੰਯੁਕਤ ਕਿਸਾਨ ਮੋਰਚਾOn PunjabJanuary 3, 2025 by On PunjabJanuary 3, 20250193 ਲੁਧਿਆਣਾ-ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ) ਦੇ ਆਗੂਆਂ ਨੇ ਲੁਧਿਆਣਾ ਵਿਚ ਸੱਦੀ ਬੈਠਕ ਵਿਚ ਕਈ ਅਹਿਮ ਫੈਸਲੇ ਲਏ ਹਨ। ਆਗੂਆਂ ਨੇ ਕਿਹਾ ਕਿ ਉਹ ਖਨੌਰੀ ਬਾਰਡਰ ਉੱਤੇ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਲਾਸ ਵੇਗਾਸ ਦੇ ਟਰੰਪ ਹੋਟਲ ਦੇ ਬਾਹਰ ਧਮਾਕਾ, ਇੱਕ ਦੀ ਮੌਤOn PunjabJanuary 2, 2025 by On PunjabJanuary 2, 20250196 ਲਾਸ ਵੇਗਾਸ-ਲਾਸ ਵੇਗਾਸ ਦੇ ਟਰੰਪ ਹੋਟਲ ਦੇ ਬਾਹਰ ਇੱਕ ਟੈਸਲਾ ਸਾਈਬਰ ਟਰੱਕ ਵਿਚ ਹੋਏ ਧਮਾਕੇ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਘੱਟੋ ਘੱਟ...
tradingਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਆਈ.ਟੀ ਅਤੇ ਬੈਂਕ ਸ਼ੇਅਰ ’ਚ ਖਰੀਦਦਾਰੀ ਨਾਲ ਬਜ਼ਾਰ ਸ਼ੁਰੂਆਤੀ ਕਾਰੋਬਾਰ ’ਚ ਚੜ੍ਹੇOn PunjabJanuary 2, 2025 by On PunjabJanuary 2, 20250217 ਮੁੰਬਈ- ਆਈਟੀ ਅਤੇ ਬੈਂਕ ਸ਼ੇਅਰਾਂ ’ਚ ਖਰੀਦਦਾਰੀ ਦੇ ਵਿਚਕਾਰ ਵੀਰਵਾਰ ਨੂੰ ਸ਼ੁਰੂਆਤੀ ਕਾਰੋਬਾਰ ’ਚ ਬੈਂਚਮਾਰਕ ਇਕਵਿਟੀ ਸੂਚਕਾਂਕ ਸੈਂਸੈਕਸ ਅਤੇ ਨਿਫ਼ਟੀ ਚੜ੍ਹੇ। ਬੀਐੱਸਈ ਦਾ 30 ਸ਼ੇਅਰਾਂ...
Chandigharਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਦਿਲਜੀਤ ਦੋਸਾਂਝ ਵੱਲੋਂ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤOn PunjabJanuary 2, 2025 by On PunjabJanuary 2, 20250199 ਚੰਡੀਗੜ੍ਹ-ਪੰਜਾਬੀ ਗਾਇਕ-ਅਦਾਕਾਰ ਦਿਲਜੀਤ ਦੋਸਾਂਝ ਨੇ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਪਹਿਲੀ ਵਾਰ ਮੁਲਾਕਾਤ ਕੀਤੀ ਅਤੇ ਇਸ ਮੁਲਾਕਾਤ ਨੂੰ 2025 ਦੀ ਸ਼ਾਨਦਾਰ ਸ਼ੁਰੂਆਤ ਕਿਹਾ।...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/PoliticsNEET-UG ਪ੍ਰੀਖਿਆ ‘ਤੇ ਮਾਹਰ ਪੈਨਲ ਦੀਆਂ ਸਿਫ਼ਾਰਸ਼ਾਂ ਨੂੰ ਲਾਗੂ ਕਰੇਗਾ ਕੇਂਦਰOn PunjabJanuary 2, 2025 by On PunjabJanuary 2, 20250173 ਨਵੀਂ ਦਿੱਲੀ-ਕੇਂਦਰ ਨੇ ਵੀਰਵਾਰ ਨੂੰ ਸੁਪਰੀਮ ਕੋਰਟ ਨੂੰ ਦੱਸਿਆ ਕਿ ਉਹ ਪਿਛਲੇ ਸਾਲ NEET-UG ਦੇ ਆਯੋਜਨ ਵਿੱਚ ਨੈਸ਼ਨਲ ਟੈਸਟਿੰਗ ਏਜੰਸੀ ਦੇ ਕੰਮਕਾਜ ਦੀ ਸਮੀਖਿਆ ਕਰਨ...