ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਕੇਂਦਰ ਵੱਲੋਂ ਗੱਲਬਾਤ ਲਈ ਪੇਸ਼ਕਸ਼ ਮਿਲਣ ’ਤੇ ਡੱਲੇਵਾਲ ਲੈ ਸਕਦੇ ਨੇ ਮੈਡੀਕਲ ਸਹਾਇਤਾOn PunjabJanuary 1, 2025 by On PunjabJanuary 1, 20250177 ਨਵੀਂ ਦਿੱਲੀ-ਸੁਪਰੀਮ ਕੋਰਟ ਨੇ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਹਸਪਤਾਲ ਤਬਦੀਲ ਕਰਨ ਸਬੰਧੀ ਅਦਾਲਤੀ ਫ਼ੈਸਲਾ ਲਾਗੂ ਕਰਵਾਉਣ ਲਈ ਪੰਜਾਬ ਸਰਕਾਰ ਨੂੰ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਨਵੇਂ ਸਾਲ ਮੌਕੇ ਹਜ਼ਾਰਾਂ ਸ਼ਰਧਾਲੂਆਂ ਨੇ ਹਰਮਿੰਦਰ ਸਾਹਿਬ ਮੱਥਾ ਟੇਕਿਆOn PunjabJanuary 1, 2025 by On PunjabJanuary 1, 20250201 ਅੰਮ੍ਰਿਤਸਰ-ਨਵੇਂ ਸਾਲ ਦੇ ਪਹਿਲੇ ਦਿਨ ਬੁੱਧਵਾਰ ਨੂੰ ਵੱਡੀ ਗਿਣਤੀ ਸ਼ਰਧਾਲੂ ਅੰਮ੍ਰਿਤਸਰ ਵਿਚ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ। ਸ਼ਰਧਾਲੂਆਂ ਨੇ ਘੰਟਿਆਂਬੱਧੀ ਕਤਾਰਾਂ ਵਿਚ ਖੜ੍ਹ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਲਹਿੰਦੇ ਪੰਜਾਬ ਦੀ ਹਕੂਮਤ ਨੇ ਲਾਹੌਰ ਦੇ ਪੁੰਛ ਹਾਊਸ ’ਚ ਸ਼ਹੀਦ ਭਗਤ ਸਿੰਘ ਗੈਲਰੀ ਸੈਲਾਨੀਆਂ ਲਈ ਖੋਲ੍ਹੀOn PunjabJanuary 1, 2025 by On PunjabJanuary 1, 20250154 ਲਾਹੌਰ-ਲਹਿੰਦੇ ਪੰਜਾਬ ਸਰਕਾਰ ਨੇ ਇੱਥੇ ਇਤਿਹਾਸਕ ਪੁੰਛ ਹਾਊਸ (Poonch House) ਵਿਖੇ ਭਗਤ ਸਿੰਘ ਗੈਲਰੀ (Bhagat Singh Gallery) ਸੈਲਾਨੀਆਂ ਲਈ ਖੋਲ੍ਹ ਦਿੱਤੀ ਹੈ, ਜਿੱਥੇ ਕਰੀਬ 93...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਐਂਜਲੀਨਾ ਜੋਲੀ ਅਤੇ ਬਰੈਡ ਪਿਟ ਦਾ ਤਲਾਕOn PunjabJanuary 1, 2025 by On PunjabJanuary 1, 20250166 ਲਾਸ ਏਂਜਲਸ-ਅਦਾਕਾਰਾ ਐਂਜਲੀਨਾ ਜੋਲੀ ਤੇ ਬਰੈਡ ਪਿਟ ਦਾ ਤਲਾਕ ਹੋ ਗਿਆ ਹੈ, ਜੋ ਹੌਲੀਵੁੱਡ ਦੇ ਇਤਿਹਾਸ ’ਚ ਸਭ ਤੋਂ ਲੰਮੇ ਤੇ ਵਿਵਾਦਮਈ ਰਹਿਣ ਵਾਲੇ ਤਲਾਕਾਂ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਨਵੇਂ ਸਾਲ ਮੌਕੇ ਅਮਰੀਕਾ ਦੀ ਮਸ਼ਹੂਰ ਸਟਰੀਟ ’ਤੇ ਕਾਰ ਨੇ ਹਜੂਮ ਨੂੰ ਦਰੜਿਆ; 10 ਹਲਾਕ, 30 ਜ਼ਖ਼ਮੀOn PunjabJanuary 1, 2025 by On PunjabJanuary 1, 20250251 ਅਮਰੀਕਾ-ਨਵੇਂ ਸਾਲ ਦੇ ਪਹਿਲੇ ਦਿਨ ਅੱਜ ਨਿਊ ਓਰਲੀਅਨਜ਼ (ਲੁਸਿਆਨਾ) ਦੀ ਮਸ਼ਹੂਰ ਕੈਨਾਲ ਤੇ ਬਰਬਨ ਸਟਰੀਟ ਉਤੇ ਤੇਜ਼ਤਰਾਰ ਕਾਰ ਨੇ ਹਜੂਮ ਨੂੰ ਦਰੜ ਦਿੱਤਾ। ਹਾਦਸੇ ਵਿਚ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/PoliticsOpenAI ਵ੍ਹਿਸਲਬਲੋਅਰ ਸੁਚਿਰ ਨੇ ਖੁਦਕੁਸ਼ੀ ਨਹੀਂ ਕੀਤੀ, ਕਤਲ ਹੋਇਆ: ਪੋਸਟਮਾਰਟਮ ਰਿਪੋਰਟ ਦੇ ਹਵਾਲੇ ਨਾਲ ਮਾਪਿਆਂ ਦਾ ਦਾਅਵਾOn PunjabJanuary 1, 2025 by On PunjabJanuary 1, 202505234 ਸਾਨ ਫਰਾਂਸਿਸਕੋ-ਭਾਰਤੀ-ਅਮਰੀਕੀ ਤਕਨੀਸ਼ੀਅਨ ਸੁਚਿਰ ਬਾਲਾਜੀ (Indian-American techie Suchir Balaji), ਬੀਤੀ 14 ਦਸੰਬਰ ਨੂੰ ਆਪਣੇ ਸਾਨ ਫਰਾਂਸਿਸਕੋ ਸਥਿਤ ਅਪਾਰਟਮੈਂਟ ਵਿੱਚ ਮ੍ਰਿਤਕ ਪਾਇਆ ਗਿਆ ਸੀ, ਦੇ ਮਾਪਿਆਂ...
ਸਮਾਜ/Socialਸਿਹਤ/Healthਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਸਰਕਾਰ ਵੱਲੋਂ ਡਾ. ਮਨਮੋਹਨ ਸਿੰਘ ਦੀ ਯਾਦਗਾਰ ਲਈ ਢੁੱਕਵੀਂ ਥਾਂ ਦੀ ਨਿਸ਼ਾਨੇਦਹੀ ਦਾ ਅਮਲ ਸ਼ੁਰੂOn PunjabJanuary 1, 2025 by On PunjabJanuary 1, 20250298 ਨਵੀਂ ਦਿੱਲੀ-ਸਰਕਾਰ ਨੇ ਸਾਬਕਾ ਪ੍ਰਧਾਨ ਮੰਤਰੀ ਡਾ.ਮਨਮੋਹਨ ਸਿੰਘ ਦੀ ਯਾਦਗਾਰ ਵਾਸਤੇ ਥਾਂ ਦੀ ਨਿਸ਼ਾਨਦੇਹੀ ਲਈ ਅਮਲ ਸ਼ੁਰੂ ਕਰ ਦਿੱਤਾ ਹੈ। ਸਰਕਾਰ ਨੇ ਢੁੱਕਵੀਂ ਥਾਂ ਨੂੰ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਫਿਲਮ-ਸੰਸਾਰ/Filmyਰਾਜਨੀਤੀ/Politicsਅਣਗਿਣਤ ਪ੍ਰਸੰਸਕਾਂ ਦੇ ‘ਦਿਲ ਲੁੱਟ ਕੇ’ ਸਮਾਪਤ ਹੋਇਆ ਦਿਲਜੀਤ ਦੋਸਾਂਝ ਦਾ ‘ਦਿਲ-ਲੁਮਿਨਾਟੀ ਇੰਡੀਆ ਟੂਰ’On PunjabJanuary 1, 2025 by On PunjabJanuary 1, 20250251 ਨਵੀਂ ਦਿੱਲੀ-ਪੰਜਾਬੀ ਗੀਤ-ਸੰਗੀਤ ਸਦਕਾ ਆਲਮੀ ਸਟਾਰ ਬਣੇ ਦਿਲਜੀਤ ਦੋਸਾਂਝ ਨੇ ਆਪਣੇ ਸਫਲ ‘ਦਿਲ-ਲੁਮਿਨਾਤੀ ਇੰਡੀਆ ਟੂਰ’ ਦਾ ਲੁਧਿਆਣਾ ਵਿੱਚ ਸ਼ਾਨਦਾਰ ਸਮਾਪਨ ਕੀਤਾ। ਉਸ ਨੇ ਆਪਣੇ ਸ਼ਹਿਰ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਬਸਪਾ ਪੰਜਾਬ ਦੇ ਸਾਬਕਾ ਪ੍ਰਧਾਨ ਜਸਵੀਰ ਗੜ੍ਹੀ ‘ਆਪ’ ਵਿਚ ਸ਼ਾਮਲOn PunjabJanuary 1, 2025 by On PunjabJanuary 1, 20250212 ਚੰਡੀਗੜ੍ਹ-ਬਹੁਜਨ ਸਮਾਜ ਪਾਰਟੀ (ਬਸਪਾ) ਪੰਜਾਬ ਦੇ ਸਾਬਕਾ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਬੁੱਧਵਾਰ ਨੂੰ ਨਵੇਂ ਸਾਲ ਵਾਲੇ ਦਿਨ ਆਮ ਆਦਮੀ ਪਾਰਟੀ (AAP) ਵਿਚ ਸ਼ਾਮਲ ਹੋ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਪਿਓ ਨਾਲ ਮਿਲ ਕੇ ਕੀਤਾ ਮਾਂ ਤੇ ਚਾਰ ਭੈਣਾਂ ਦਾ ਕਤਲOn PunjabJanuary 1, 2025 by On PunjabJanuary 1, 20250222 ਲਖਨਊ-ਨਵੇਂ ਸਾਲ ਦੀ ਇੱਕ ਭਿਆਨਕ ਸ਼ੁਰੂਆਤ ਦੌਰਾਨ ਯੂਪੀ ਦੀ ਰਾਜਧਾਨੀ ਲਖਨਊ ਪੁਲੀਸ ਨੇ ਬੁੱਧਵਾਰ ਨੂੰ ਇੱਕ 24 ਸਾਲਾ ਵਿਅਕਤੀ ਅਰਸ਼ਦ ਨੂੰ ਸ਼ਹਿਰ ਦੇ ਇੱਕ ਹੋਟਲ...