ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸ਼ਾਹਜਹਾਂਪੁਰ ਦੀ ‘ਲਾਟ ਸਾਹਿਬ’ ਹੋਲੀ ਲਈ ਸਖ਼ਤ ਸੁਰੱਖਿਆ ਪ੍ਰਬੰਧOn PunjabMarch 12, 2025 by On PunjabMarch 12, 20250331 ਯੂਪੀ- ਇੱਥੇ ਰਵਾਇਤੀ ‘ਲਾਟ ਸਾਹਿਬ’ ਹੋਲੀ ਦੇ ਜਲੂਸ ਦੇ ਰਸਤੇ ਵਿਚ ਪੈਂਦੀਆਂ ਮਸਜਿਦਾਂ ਨੂੰ ਤਰਪਾਲਾਂ ਨਾਲ ਢੱਕ ਦਿੱਤਾ ਗਿਆ ਹੈ ਅਤੇ ਰੰਗਾਂ ਦੇ ਤਿਉਹਾਰ ਤੋਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਚਰਨਜੀਤ ਚੰਨੀ ਦੀ ਅਗਵਾਈ ਵਾਲੀ ਸੰਸਦੀ ਕਮੇਟੀ ਵੱਲੋਂ ਜੈਵਿਕ ਉਤਪਾਦਾਂ ਲਈ ਐੈੱਮਐੱਸਪੀ ਦੀ ਸਿਫਾਰਸ਼On PunjabMarch 12, 2025 by On PunjabMarch 12, 20250369 ਚੰਡੀਗੜ੍ਹ- ਸੰਸਦੀ ਸਥਾਈ ਕਮੇਟੀ ਨੇ ਜੈਵਿਕ ਉਤਪਾਦਾਂ ਲਈ ਐਮਐਸਪੀ ਦੀ ਸਿਫ਼ਾਰਸ਼ ਕੀਤੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਆਈਟੀ, ਟੈਲੀਕਾਮ ਸ਼ੇਅਰਾਂ ਵਿੱਚ ਵਿਕਰੀ ਕਾਰਨ ਸੈਂਸੈਕਸ ਅਤੇ ਨਿਫਟੀ ’ਚ ਗਿਰਾਵਟOn PunjabMarch 12, 2025 by On PunjabMarch 12, 20250380 ਮੁੰਬਈ- ਸੰਭਾਵਿਤ ਆਲਮੀ ਆਰਥਿਕ ਮੰਦੀ ਬਾਰੇ ਵਧਦੀਆਂ ਚਿੰਤਾਵਾਂ ਦੇ ਵਿਚਕਾਰ ਆਈਟੀ, ਟੈਲੀਕਾਮ ਅਤੇ ਰੀਅਲਟੀ ਸ਼ੇਅਰਾਂ ਵਿੱਚ ਭਾਰੀ ਵਿਕਰੀ ਦਬਾਅ ਕਾਰਨ ਬੁੱਧਵਾਰ ਨੂੰ ਇਕੁਇਟੀ ਬੈਂਚਮਾਰਕ ਸੂਚਕ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics‘ਆਪ’ ਦਾ ਆਈਟੀਓ ਅੱਗੇ ਪ੍ਰਦਰਸ਼ਨ, ਆਗੂਆਂ ਨੇ ਭਾਜਪਾ ’ਤੇ ਵਾਅਦੇ ਸਮੇਂ ਸਿਰ ਪੂਰੇ ਨਾ ਕਰਨ ਦਾ ਦੋਸ਼ ਲਾਇਆOn PunjabMarch 12, 2025 by On PunjabMarch 12, 20250353 ਨਵੀਂ ਦਿੱਲੀ- ਆਪ ਆਗੂ ਰਿਤੁਰਾਜ ਝਾਅ ਨੇ ਦਿੱਲੀ ਦੇ ਆਈਟੀਓ ਵਿਖੇ ਵਿਰੋਧ ਪ੍ਰਦਰਸ਼ਨ ਕਰਦਿਆਂ ਕਿਹਾ ਕਿ ਭਾਜਪਾ ਨੇ ਔਰਤਾਂ ਨੂੰ 2,500 ਰੁਪਏ ਦੇਣ ਅਤੇ ਹੋਲੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸੰਗੀਤ ਦੇ ਅਕਾਦਮਿਕ ਕਾਰਜਾਂ ਲਈ ਚੜ੍ਹਦੇ ਤੇ ਲਹਿੰਦੇ ਪੰਜਾਬ ਦੀ ਸਾਂਝ ’ਤੇ ਜ਼ੋਰOn PunjabMarch 12, 2025 by On PunjabMarch 12, 20250314 ਪਟਿਆਲਾ- ਪੰਜਾਬੀ ਯੂਨੀਵਰਸਿਟੀ ਦੇ ਸੰਗੀਤ ਵਿਭਾਗ ਵੱਲੋਂ ਵਿਭਾਗ ਮੁਖੀ ਪ੍ਰੋ. ਅਲੰਕਾਰ ਸਿੰਘ ਦੀ ਦੇਖ-ਰੇਖ ਹੇਠ ਪੰਜਾਬ ਦੀ ਸੰਗੀਤ ਪਰੰਪਰਾ ਬਾਰੇ ਤਿੰਨ ਰੋਜ਼ਾ ਕੌਮਾਂਤਰੀ ਕਾਨਫ਼ਰੰਸ ਅੱਜ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮੁੱਖ ਮੰਤਰੀ ਵੱਲੋਂ ਹੁਸ਼ਿਆਰਪੁਰ ਦੇ ਮੈਡੀਕਲ ਕਾਲਜ ਤੇ ਸਿਵਲ ਹਸਪਤਾਲ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਆਦੇਸ਼On PunjabMarch 12, 2025 by On PunjabMarch 12, 20250286 ਹੁਸ਼ਿਆਰਪੁਰ –ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਅਧਿਕਾਰੀਆਂ ਨੂੰ ਕਿਹਾ ਕਿ ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਐਂਡ ਸਿਵਲ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਬਹੁ-ਕਰੋੜੀ ਜ਼ਮੀਨ ’ਤੇ ਨਗਰ ਕੌਂਸਲ ਦੀ ਮਲਕੀਅਤ ਦੇ ਬੋਰਡ ਲੱਗੇOn PunjabMarch 12, 2025 by On PunjabMarch 12, 20250249 ਰਾਜਪੁਰਾ- ਨਗਰ ਕੌਂਸਲ ਰਾਜਪੁਰਾ ਵੱਲੋਂ ਕਾਰਜਸਾਧਕ ਅਫ਼ਸਰ ਅਵਤਾਰ ਚੰਦ ਦੇ ਨਿਰਦੇਸ਼ਾਂ ’ਤੇ ਬੀਤੇ ਕੱਲ੍ਹ ਨਗਰ ਕੌਂਸਲ ਦੀ ਬਹੁ-ਕਰੋੜੀ ਲਗਭਗ 5000 ਹਜ਼ਾਰ ਗਜ ਜ਼ਮੀਨ ਦੇ ਲਏ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਆਮਿਰ ਖ਼ਾਨ ਦੀ ਫ਼ਿਲਮਾਂ ਬਣਾਉਣ ਪ੍ਰਤੀ ਨਿਡਰ ਪਹੁੰਚ ਸ਼ਲਾਘਾਯੋਗ: ਜਾਵੇਦ ਅਖ਼ਤਰOn PunjabMarch 12, 2025 by On PunjabMarch 12, 20250305 ਮੁੰਬਈ: ਪ੍ਰਸਿੱਧ ਗੀਤਕਾਰ ਤੇ ਉੱਘੇ ਲੇਖਕ ਜਾਵੇਦ ਅਖ਼ਤਰ ਨੇ ਫ਼ਿਲਮਾਂ ਬਣਾਉਣ ’ਚ ਬੌਲੀਵੁੱਡ ਅਦਾਕਾਰ ਆਮਿਰ ਖ਼ਾਨ ਦੀ ਨਿਡਰ ਪਹੁੰਚ ਦੀ ਸ਼ਲਾਘਾ ਕੀਤੀ ਹੈ। ਬੌਲੀਵੁੱਡ ਅਦਾਕਾਰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸੁਖਜਿੰਦਰ ਸਿੰਘ ਰੰਧਾਵਾ ਨੇ ਈਡੀ ਵੱਲੋਂ ਸੁਖਪਾਲ ਖਹਿਰਾ ਦੀ ਪ੍ਰਾਪਰਟੀ ਅਟੈਚ ਕਰਨ ਦੀ ਕੀਤੀ ਨਿੰਦਾ On PunjabMarch 12, 2025 by On PunjabMarch 12, 20250384 ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਤੇ ਜਨਰਲ ਸਕੱਤਰ ਇੰਚਾਰਜ ਰਾਜਸਥਾਨ ਕਾਂਗਰਸ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਨੇ ਭੁਲੱਥ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮਹਿਲਾ ਕਮਿਸ਼ਨ ਅੱਗੇ ਪੇਸ਼ ਹੋਇਆ ਯੂਟਿਊਬਰ ਆਸ਼ੀਸ਼ ਚੰਚਲਾਨੀOn PunjabMarch 11, 2025 by On PunjabMarch 11, 20250312 ਨਵੀਂ ਦਿੱਲੀ- ਯੂਟਿਊਬਰ ਆਸ਼ੀਸ਼ ਚੰਚਲਾਨੀ ਮੰਗਲਵਾਰ ਨੂੰ ਕਾਮੇਡੀਅਨ ਸਮਯ ਰੈਨਾ ਦੇ ਸ਼ੋਅ India’s Got Latent ’ਤੇ ਕੀਤੀਆਂ ਗਈਆਂ ਇਤਰਾਜ਼ਯੋਗ ਟਿੱਪਣੀਆਂ ਦੇ ਸੰਬੰਧ ਵਿੱਚ ਪੁੱਛਗਿੱਛ ਲਈ...