ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਡਾ.ਮਨਮੋਹਨ ਸਿੰਘ ਦਾ ਅੰਮ੍ਰਿਤਸਰ ਨਾਲ ਰਿਹਾ ਵਿਸ਼ੇਸ਼ ਰਿਸ਼ਤਾ, ਲੋਕ ਭਾਵਨਾਤਮਕ ਯਾਦ ਵਿੱਚ ਡੁੱਬੇOn PunjabDecember 27, 2024 by On PunjabDecember 27, 20240213 ਅੰਮ੍ਰਿਤਸਰ-ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਅੰਮ੍ਰਿਤਸਰ ਦੀ ਪਵਿੱਤਰ ਧਰਤੀ ਨਾਲ ਇੱਕ ਵਿਸ਼ੇਸ਼ ਰਿਸ਼ਤਾ ਬਣਾਇਆ, ਜਿੱਥੇ ਉਨ੍ਹਾਂ ਨੇ ਆਪਣੇ ਕਈ ਸਾਲ ਬਿਤਾਏ ਸਨ। ਡਾ. ਮਨਮੋਹਨ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਸੁਪਰੀਮ ਕੋਰਟ ਵੱਲੋਂ ਪੰਜਾਬ ਸਰਕਾਰ ਤੋਂ ਡੱਲੇਵਾਲ ਦੀ ਸਿਹਤ ਬਾਰੇ ਪਾਲਣਾ ਰਿਪੋਰਟ ਤਲਬOn PunjabDecember 27, 2024 by On PunjabDecember 27, 20240289 ਨਵੀਂ ਦਿੱਲੀ-ਸੁਪਰੀਮ ਕੋਰਟ (Supreme Court of India) ਨੇ ਮਰਨ ਵਰਤ ਉਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ (Jagjit Singh Dallewal) ਨੂੰ ਹਸਪਤਾਲ ਵਿੱਚ ਦਾਖ਼ਲ ਕਰਾਉਣ...
Patialaਸਮਾਜ/Socialਸਿਹਤ/Healthਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਕਾਰ ਦੇ ਦਰਖ਼ਤ ’ਚ ਵੱਜਣ ਕਾਰਨ ਚਾਲਕ ਹਲਾਕ, ਦੋ ਜ਼ਖ਼ਮੀOn PunjabDecember 27, 2024 by On PunjabDecember 27, 20240327 ਪਟਿਆਲਾ: ਇਥੋਂ ਨਜ਼ਦੀਕ ਹੀ ਸਥਿਤ ਪਿੰਡ ਬਖਸ਼ੀਵਾਲ਼ਾ ਦੇ ਕੋਲ਼ ਲਾਅ ਯੂਨੀਵਰਸਿਟੀ ਨੇੜੇ ਇੱਕ ਤੇਜ਼ ਰਫ਼ਤਾਰ ਸਵਿਫਟ ਕਾਰ ਬੇਕਾਬੂ ਹੋ ਕੇ ਦਰਖ਼ਤ ’ਚ ਜਾ ਵੱਜੀ। ਲੰਘੀ...
ਸਮਾਜ/Socialਸਿਹਤ/Healthਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਸਵਾਰੀਆਂ ਨਾਲ ਭਰੀ ਬੱਸ ਗੰਦੇ ਨਾਲੇ ’ਚ ਡਿੱਗੀ, 8 ਮੌਤਾਂOn PunjabDecember 27, 2024 by On PunjabDecember 27, 20240290 ਬਠਿੰਡਾ-ਸਰਦੂਲਗੜ੍ਹ ਤੋਂ ਬਠਿੰਡਾ ਜਾ ਰਹੀ ਨਿਊ ਗੁਰੂ ਕਾਸ਼ੀ ਸਰਵਿਸ ਦੀ ਪ੍ਰਾਈਵੇਟ ਬੱਸ ਸ਼ੁੱਕਰਵਾਰ ਦੁਪਹਿਰ 2:20 ਵਜੇ ਦੇ ਕਰੀਬ ਬਠਿੰਡਾ ਜ਼ਿਲ੍ਹੇ ਦੇ ਪਿੰਡ ਜੀਵਨ ਸਿੰਘ ਅਤੇ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਫਿਲਮ-ਸੰਸਾਰ/Filmyਦਿਲਜੀਤ ਦੁਸਾਂਝ : 150 ਰੁਪਏ ਨੇ ਬਦਲੀ ਤਕਦੀਰ…ਇਹ ਜਿਗਰੀ ਦੋਸਤ ਨਾ ਹੁੰਦਾ ਤਾਂ ਅੱਜ ਇੰਨੀਆਂ ਉਚਾਈਆਂ ‘ਤੇ ਨਾ ਹੁੰਦੇ ਦਿਲਜੀਤ ਦੁਸਾਂਝOn PunjabDecember 27, 2024 by On PunjabDecember 27, 20240169 ਲੁਧਿਆਣਾ : ਇਹ ਦਿਲਜੀਤ ਦਾ ਸ਼ਹਿਰ ਹੈ। ਇੱਥੇ ਹੀ ਉਹ ਪੜ੍ਹਿਆ-ਲਿਖਿਆ ਤੇ ਫਿਰ ਵੱਡਾ ਹੋ ਕੇ ਇੱਥੋਂ ਹੀ ਗਾਇਕੀ ਦੀ ਦੁਨੀਆ ‘ਚ ਕਦਮ ਰੱਖਿਆ। ਦਿਲਜੀਤ ਦੀਆਂ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਨਵਾਂ ਸਾਲ 2025 ਦੇ ਸਵਾਗਤ ਲਈ ਸਿਡਨੀ ਸ਼ਹਿਰ ਪੱਬਾਂ ਭਾਰ, 8 ਟਨ ਪਟਾਕਿਆਂ ‘ਤੇ ਖ਼ਰਚੇ ਜਾਣਗੇ 7 ਮਿਲੀਅਨ ਡਾਲਰOn PunjabDecember 26, 2024 by On PunjabDecember 26, 20240355 ਸਿਡਨੀ-ਸਿਡਨੀ ਵਿਚ ਨਵੇਂ ਸਾਲ (New Year 2025) ਦੀ ਆਮਦ ਦੇ ਜਸ਼ਨਾਂ ’ਤੇ ਕਰੀਬ ਅੱਠ ਟਨ ਪਟਾਕਿਆਂ ਲਈ 70 ਲੱਖ ਡਾਲਰ (7 Million Australian Dollar) ਦਾ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਲੱਖਾਂ ਸ਼ਰਧਾਲੂਆਂ ਵੱਲੋਂ ਸਿਜਦਾOn PunjabDecember 26, 2024 by On PunjabDecember 26, 20240213 ਫ਼ਤਹਿਗੜ੍ਹ ਸਾਹਿਬ-ਸਰਬੰਸਦਾਨੀ ਗਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਾਲਾਨਾ ਸ਼ਹੀਦੀ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਜਨਮ ਸ਼ਤਾਬਦੀ: ਮੁਰਮੂ ਤੇ ਮੋਦੀ ਵੱਲੋਂ ਵਾਜਪਾਈ ਨੂੰ ਸ਼ਰਧਾਂਜਲੀਆਂOn PunjabDecember 26, 2024 by On PunjabDecember 26, 20240262 ਨਵੀਂ ਦਿੱਲੀ-ਰਾਸ਼ਟਰਪਤੀ ਦਰੋਪਦੀ ਮੁਰਮੂ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਣੇ ਹੋਰਨਾਂ ਹਸਤੀਆਂ ਨੇ ਅੱਜ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਜਨਮ ਸ਼ਤਾਬਦੀ ਮੌਕੇ ‘ਸਦੈਵ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਉੱਤਰਾਖੰਡ: ਬੱਸ ਖੱਡ ਵਿੱਚ ਡਿੱਗਣ ਕਾਰਨ ਚਾਰ ਹਲਾਕOn PunjabDecember 26, 2024 by On PunjabDecember 26, 20240294 ਨੈਨੀਤਾਲ- ਇੱਥੇ ਭੀਮਤਾਲ ਸਾਲਦੀ ਵਿੱਚ ਰੋਡਵੇਜ਼ ਬੱਸ 1,500 ਫੁੱਟ ਡੂੰਘੀ ਖੱਡ ਵਿੱਚ ਡਿੱਗਣ ਕਾਰਨ ਮਹਿਲਾ ਅਤੇ ਬੱਚੇ ਸਣੇ ਚਾਰ ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ 23...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਐੱਨਡੀਏ ਆਗੂਆਂ ਵੱਲੋਂ ਸੁਸ਼ਾਸਨ ਅਤੇ ਸਿਆਸੀ ਮੁੱਦਿਆਂ ਬਾਰੇ ਚਰਚਾOn PunjabDecember 26, 2024 by On PunjabDecember 26, 20240183 ਨਵੀਂ ਦਿੱਲੀ-ਕੌਮੀ ਜਮਹੂਰੀ ਗੱਠਜੋੜ (ਐੱਨਡੀਏ) ਦੇ ਆਗੂਆਂ ਨੇ ਅੱਜ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਈ ਦੀ ਜਨਮ ਸ਼ਤਾਬਦੀ ਮੌਕੇ ਇਥੇ ਭਾਜਪਾ ਪ੍ਰਧਾਨ ਜੇਪੀ ਨੱਢਾ ਦੀ...