ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਲਕਸ਼ਮੀ ਪ੍ਰਾਪਰਟੀ ਡੀਲਰ ਦੇ ਦਫ਼ਤਰ ’ਤੇ ਅੰਨ੍ਹੇਵਾਹ ਫਾਇਰਿੰਗOn PunjabJune 26, 2026 by On PunjabJune 26, 20260106 ਰਾਜਪੁਰਾ:- ਰਾਜਪੁਰਾ-ਪਟਿਆਲਾ ਰੋਡ ’ਤੇ ਅੰਡਰ ਬ੍ਰਿਜ ਨੇੜੇ ਸਥਿਤ ਮਸ਼ਹੂਰ ‘ਲਕਸ਼ਮੀ ਪ੍ਰਾਪਰਟੀ ਡੀਲਰ’ ਦੇ ਦਫ਼ਤਰ ‘ਤੇ ਸ਼ੁੱਕਰਵਾਰ ਨੂੰ ਦਿਨ-ਦਿਹਾੜੇ ਦੋ ਅਣਪਛਾਤੇ ਨੌਜਵਾਨਾਂ ਵੱਲੋਂ ਤਾਬੜਤੋੜ ਫਾਇਰਿੰਗ ਕੀਤੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਨਸ਼ਾ ਤਸਕਰਾਂ ਖ਼ਿਲਾਫ਼ ਅੰਬਾਲਾ ਪੁਲੀਸ ਦਾ ਐਕਸ਼ਨ; ‘ਅਪਰੇਸ਼ਨ ਮੈਦਾਨ’ ਤਹਿਤ ਛਾਪੇਮਾਰੀ ਦੌਰਾਨ ਸਕਾਰਪੀਓ ਤੇ 15 ਦੋਪਹੀਆ ਵਾਹਨ ਜ਼ਬਤOn PunjabJune 26, 2026 by On PunjabJune 26, 2026078 ਅੰਬਾਲਾ- ਨਸ਼ਾ ਤਸਕਰੀ ਦੇ ਮੁਕੰਮਲ ਖ਼ਾਤਮੇ ਲਈ ਅੰਬਾਲਾ ਪੁਲੀਸ ਨੇ ਅੱਜ ਤੜਕੇ ‘ਅਪਰੇਸ਼ਨ ਮੈਦਾਨ’ ਤਹਿਤ ਵੱਡੇ ਪੱਧਰ ’ਤੇ ਛਾਪੇਮਾਰੀ ਕਰਦਿਆਂ ਨਸ਼ਾ ਤਸਕਰਾਂ ਦੇ ਕਈ ਟਿਕਾਣਿਆਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮਾਨਸਾ ਦੇ ਪਿੰਡ ਕੋਟਧਰਮੂ ਵਿੱਚ ਮਾਰਬਲ ਮਿਸਤਰੀ ਦੀ ਸ਼ੱਕੀ ਹਾਲਤ ਵਿੱਚ ਮੌਤ; ਗਲ਼ਾ ਘੁੱਟ ਕੇ ਕਤਲ ਕੀਤੇ ਜਾਣ ਦਾ ਖ਼ਦਸ਼ਾOn PunjabJune 26, 2026 by On PunjabJune 26, 2026080 ਮਾਨਸਾ- ਮਾਨਸਾ ਨੇੜਲੇ ਪਿੰਡ ਕੋਟਧਰਮੂ ਵਿੱਚ ਇੱਕ ਵਿਅਕਤੀ ਦੀ ਸ਼ੱਕੀ ਹਾਲਤ ਵਿੱਚ ਮੌਤ ਹੋਣ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਤਰਸੇਮ ਸਿੰਘ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਫ਼ਰੀਦਕੋਟ ਗੁਰਦੁਆਰਾ ਸਾਹਿਬ ਵਿਖੇ ਮੁੱਖ ਮੰਤਰੀ ਖ਼ਿਲਾਫ਼ ਲੱਗਾ ਅਕਾਲ ਤਖ਼ਤ ਸਾਹਿਬ ਦਾ ‘ਹੁਕਮਨਾਮਾ ਬੋਰਡ’ ਪਾੜਿਆ; ‘ਆਪ’ ਸਮਰਥਕਾਂ ’ਤੇ ਵਾਰਦਾਤ ਦੇ ਦੋਸ਼On PunjabJune 26, 2026 by On PunjabJune 26, 2026077 ਫ਼ਰੀਦਕੋਟ- ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਢਿੱਲਵਾਂ ਕਲਾਂ ਸਥਿਤ ਗੁਰਦੁਆਰਾ ਗੋਦਾਵਰੀ ਸਰ ਵਿਖੇ ਆਮ ਆਦਮੀ ਪਾਰਟੀ (ਆਪ) ਦੇ ਕਾਰਕੁਨਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਸ੍ਰੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics30 ਦਿਨਾਂ ਦੀ ਪੈਰੋਲ ਖ਼ਤਮ ਹੋਣ ਤੋਂ ਬਾਅਦ ਡੇਰਾ ਮੁਖੀ ਰੋਹਤਕ ਦੀ ਸੁਨਾਰੀਆ ਜੇਲ੍ਹ ਵਾਪਸ ਪਰਤਿਆOn PunjabJune 26, 2026 by On PunjabJune 26, 2026077 ਰੋਹਤਕ- ਦੋ ਸਾਧਵੀਆਂ ਨਾਲ ਜਬਰ-ਜਨਾਹ ਦੇ ਮਾਮਲੇ ਵਿੱਚ 20 ਸਾਲ ਦੀ ਕੈਦ ਦੀ ਸਜ਼ਾ ਕੱਟ ਰਹੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਆਪਣੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਕੌਣ ਹੈ ਜਗਮਨ ਸਮਰਾ; ਮੁੱਖ ਮੰਤਰੀ ਮਾਨ ਦੀ ਵਿਵਾਦਤ ਵੀਡੀਓ ਤੋਂ ਬਾਅਦ ਚਰਚਾ ਵਿੱਚ ਆਇਆ ਵੱਡਾ ਨਾਮOn PunjabJune 26, 2026 by On PunjabJune 26, 2026061 ਵੈਨਕੂਵਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕਥਿਤ ਤੇ ਵਿਵਾਦਤ ਵੀਡੀਓ ਦਾ ਪੇਸ਼ਕਾਰ ਅਤੇ ਕੈਨੇਡਾ ਦੇ ਸ਼ਹਿਰ ਐਬਸਫੋਰਡ ਦਾ ਨਿਵਾਸੀ ਜਗਮਨਜੀਤ ਸਿੰਘ ਸਮਰਾ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੰਜਾਬ ਵਿੱਚ ਸਰਕਾਰੀ ਦਫ਼ਤਰਾਂ ਦਾ ਸਮਾਂ ਮੁੜ ਬਦਲਿਆ; 1 ਜੁਲਾਈ ਤੋਂ ਸਵੇਰੇ 9 ਵਜੇ ਖੁੱਲ੍ਹਣਗੇ ਦਫ਼ਤਰOn PunjabJune 26, 2026 by On PunjabJune 26, 2026084 ਚੰਡੀਗੜ੍ਹ- ਪੰਜਾਬ ਸਰਕਾਰ ਦੇ ਸਰਕਾਰੀ ਦਫ਼ਤਰ ਅਤੇ ਅਦਾਰੇ ਪਹਿਲੀ ਜੁਲਾਈ ਤੋਂ ਮੁੜ ਸਵੇਰ 9 ਵਜੇ ਤੋਂ ਲੱਗਣਗੇ। ਸੂਬਾ ਸਰਕਾਰ ਵੱਲੋਂ ਅੱਜ ਜਾਰੀ ਪੱਤਰ ਅਨੁਸਾਰ ਸਮੂਹ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮੁੱਖ ਮੰਤਰੀ ਵੀਡੀਓ ਵਿਵਾਦ ’ਚ ਨਵਾਂ ਮੋੜ: ਜਗਮਨ ਸਮਰਾ ਦਾ ਦਾਅਵਾ- ਰਾਜਸਭਾ ਮੈਂਬਰ ਸਵਾਤੀ ਮਾਲੀਵਾਲ ਨੇ ਭੇਜੀ ਸੀ ਵੀਡੀਓOn PunjabJune 26, 2026 by On PunjabJune 26, 2026071 ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਮਾਨ ਦੀ ਵਿਵਾਦਿਤ ਵੀਡੀਓ ਦੇ ਮਾਮਲੇ ’ਚ ਹੁਣ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਦੀ ਗੂੰਜ ਪਈ ਹੈ। ਕੈਨੇਡਾ ’ਚ ਬੈਠੇ ਜਗਮਨ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਵਪਾਰੀ ਦੇ ਘਰ ਗੋਲੀਆਂ ਚਲਾਉਣ ਵਾਲਾ ਚੜ੍ਹਿਆ ਪੁਲੀਸ ਅੜਿੱਕੇ: ਮੁਕਾਬਲੇ ਦੌਰਾਨ ਲੱਤ ‘ਚ ਲੱਗੀ ਗੋਲੀOn PunjabJune 25, 2026 by On PunjabJune 25, 2026086 ਬਟਾਲਾ- ਥਾਣਾ ਘੁਮਾਣ ਦੀ ਪੁਲੀਸ ਅਤੇ ਇੱਕ ਗੈਂਗਸਟਰ ਦਰਮਿਆਨ ਹੋਏ ਮੁਕਾਬਲੇ ਦੌਰਾਨ ਗੈਂਗਸਟਰ ਜ਼ਖਮੀ ਹੋ ਗਿਆ ਜਿਸ ਨੂੰ ਸਿਵਲ ਹਸਪਤਾਲ ਬਟਾਲਾ ਵਿਖੇ ਦਾਖਲ ਕਰਵਾਇਆ ਗਿਆ।...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics5 ਕਿੱਲੋ ਹੈਰੋਇਨ ਸਣੇ 7 ਗ੍ਰਿਫਤਾਰ; ਤਸਕਰਾਂ ’ਚ ਅਫਗਾਨਿਕ ਨਾਗਰਿਕ ਤੇ ਨਾਬਾਲਗ ਵੀ ਸ਼ਾਮਲOn PunjabJune 25, 2026 by On PunjabJune 25, 2026080 ਅੰਮ੍ਰਿਤਸਰ- ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਇੱਕ ਕੇਂਦਰੀ ਏਜੰਸੀ ਨਾਲ ਸਾਂਝੇ ਅਪਰਸ਼ੇਨ ਵਿੱਚ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ, ਨਸ਼ੀਲੇ ਪਦਾਰਥਾਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਕੀਤਾ। ਜਿਸ...