ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮਨੀਪੁਰ: ਗੈਰਕਾਨੂੰਨੀ ਹਥਿਆਰ ਜਮ੍ਹਾਂ ਕਵਾਉਣ ਦੀ ਮਿਆਦ ਦੌਰਾਨ 1,000 ਤੋਂ ਵੱਧ ਹਥਿਆਰ ਆਏ: ਪੁਲੀਸOn PunjabMarch 7, 2025 by On PunjabMarch 7, 20250208 ਇੰਫਾਲ- ਮਨੀਪੁਰ ਵਿੱਚ ਲੋਕਾਂ ਵੱਲੋਂ ਲੁੱਟੇ ਗਏ ਅਤੇ ਗੈਰ-ਕਾਨੂੰਨੀ ਤੌਰ ’ਤੇ ਰੱਖੇ ਗਏ ਹਥਿਆਰਾਂ ਨੂੰ ਸਵੈ-ਇੱਛਾ ਨਾਲ ਸਮਰਪਣ ਕਰਨ ਲਈ ਦਿੱਤੇ ਦੋ ਹਫ਼ਤਿਆਂ ਦੌਰਾਨ 1000...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਹਰਿਆਣਾ ਅਸੈਂਬਲੀ ਦਾ ਬਜਟ ਸੈਸ਼ਨ 10 ਮਾਰਚ ਦੁਪਹਿਰ 2 ਵਜੇ ਤੱਕ ਮੁਲਤਵੀOn PunjabMarch 7, 2025 by On PunjabMarch 7, 20250275 ਚੰਡੀਗੜ੍ਹ- ਹਰਿਆਣਾ ਵਿਧਾਨ ਸਭਾ ਦੇ ਬਜਟ ਇਜਲਾਸ ਦੀ ਸ਼ੁਰੂਆਤ ਰਾਜਪਾਲ ਬੰਡਾਰੂ ਦੱਤਾਤ੍ਰੇਅ ਦੇ ਭਾਸ਼ਣ ਨਾਲ ਹੋਈ। ਰਾਜਪਾਲ ਨੇ ਆਪਣੇ ਭਾਸ਼ਣ ਵਿਚ ਸੂਬੇ ਦੀ ਨਾਇਬ ਸਿੰਘ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਉੱਤਰਾਖੰਡ ‘ਆਲ ਸੀਜ਼ਨ’ ਸੈਰ-ਸਪਾਟਾ ਕੇਂਦਰ ਬਣੇ: ਮੋਦੀOn PunjabMarch 7, 2025 by On PunjabMarch 7, 20250294 ਉੱਤਰਾਖੰਡ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉੱਤਰਾਖੰਡ ਵਿੱਚ ਸਾਰਾ ਸਾਲ ਸੈਰ-ਸਪਾਟੇ ਦੀ ਪੁਰਜ਼ੋਰ ਵਕਾਲਤ ਕਰਦੇ ਹੋਏ ਅੱਜ ਕਿਹਾ ਕਿ ਇਸ ਖੂਬਸੂਰਤ ਪਹਾੜੀ ਸੂਬੇ ਵਿੱਚ ਕੋਈ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਵਿਸ਼ਨੂੰ ਸਰਵਨਨ ਸੇਲਿੰਗ ਵਿਸ਼ਵ ਰੈਂਕਿੰਗ ’ਚ 13ਵੇਂ ਸਥਾਨ ’ਤੇOn PunjabMarch 7, 2025 by On PunjabMarch 7, 20250260 ਨਵੀਂ ਦਿੱਲੀ- ਭਾਰਤ ਦੇ ਵਿਸ਼ਨੂੰ ਸਰਵਨਨ ਨੇ ਵਿਸ਼ਵ ਸੇਲਿੰਗ ਰੈਂਕਿੰਗ ’ਚ 13ਵਾਂ ਸਥਾਨ ਹਾਸਲ ਕੀਤਾ ਹੈ, ਜਿਸ ਨਾਲ ਉਹ ਇਹ ਦਰਜਾ ਹਾਸਲ ਕਰਨ ਵਾਲੇ ਸਿਖਰਲੇ...
tradingਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸੈਂਸੈਕਸ ਤੇ ਨਿਫਟੀ ਸ਼ੁਰੂਆਤੀ ਕਾਰੋਬਾਰ ’ਚ ਡਿੱਗੇOn PunjabMarch 7, 2025 by On PunjabMarch 7, 20250302 ਮੁੰਬਈ- ਬੈਂਚਮਾਰਕ ਸੂਚਕ ਸੈਂਸੈਕਸ ਅਤੇ ਨਿਫਟੀ ਨੂੰ ਸ਼ੁੱਕਰਵਾਰ ਦੇ ਸ਼ੁਰੂਆਤੀ ਕਾਰੋਬਾਰ ਵਿੱਚ ਅਸਥਿਰ ਰੁਝਾਨਾਂ ਦਾ ਸਾਹਮਣਾ ਕਰਨਾ ਪਿਆ ਕਿਉਂਕਿ ਵਿਦੇਸ਼ੀ ਫੰਡਾਂ ਦੇ ਲਗਾਤਾਰ ਨਿਕਾਸੀ ਕਾਰਨ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਹਰਿਆਣਾ: ਪੰਚਕੂਲਾ ਵਿੱਚ ਭਾਰਤੀ ਹਵਾਈ ਫੌਜ ਦਾ ਲੜਾਕੂ ਜਹਾਜ਼ ਹਾਦਸਾਗ੍ਰਸਤOn PunjabMarch 7, 2025 by On PunjabMarch 7, 20250359 ਪੰਚਕੂਲਾ- ਇਸ ਜ਼ਿਲ੍ਹੇ ਵਿੱਚ ਅੱਜ ਭਾਰਤੀ ਹਵਾਈ ਫੌਜ ਦਾ ਲੜਾਕੂ ਜਹਾਜ਼ ਹਾਦਸਾਗ੍ਰਸਤ ਹੋ ਗਿਆ ਜਿਸ ਤੋਂ ਬਾਅਦ ਪਾਇਲਟ ਸੁਰੱਖਿਅਤ ਬਾਹਰ ਆ ਗਿਆ।ਇਹ ਜਾਣਕਾਰੀ ਪੁਲੀਸ ਅਧਿਕਾਰੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics1.5 ਕਿਲੋ ਹੈਰੋਇਨ ਸਮੇਤ ਇੱਕ ਪੁਲੀਸ ਮੁਲਾਜ਼ਮ ਗ੍ਰਿਫ਼ਤਾਰOn PunjabMarch 7, 2025 by On PunjabMarch 7, 20250651 ਮੁਹਾਲੀ- ਜ਼ੀਰਕਪੁਰ ਨੇੜੇ ਢਕੋਲੀ ਵਿੱਚ 82 ਬਟਾਲੀਅਨ ਦੇ ਇੱਕ ਪੁਲੀਸ ਮੁਲਾਜ਼ਮ ਨਸ਼ੀਲੇ ਪਦਾਰਥ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਢਲੀ ਜਾਣਕਾਰੀ ਅਨੁਸਾਰ ਉਸ ਤੋਂ 1.5 ਕਿਲੋ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸਿਹਤ ਤੇ ਸਿੱਖਿਆ ਦੇ ਬੁਨਿਆਦੀ ਢਾਂਚੇ ’ਚ ਸੁਧਾਰ ਪੰਜਾਬ ਸਰਕਾਰ ਦਾ ਮੁੱਖ ਟੀਚਾ: ਚੀਮਾOn PunjabMarch 7, 2025 by On PunjabMarch 7, 20250403 ਸੰਗਰੂਰ- ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਢਲਾ ਟੀਚਾ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਮਿਆਰੀ ਸੁਧਾਰ ਕਰਨਾ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਵੱਲੋਂ ਪੰਥਕ ਧਿਰਾਂ ਨੂੰ ਏਕੇ ਦਾ ਸੱਦਾOn PunjabMarch 7, 2025 by On PunjabMarch 7, 20250433 ਪਟਿਆਲਾ- ਇੱਥੋਂ ਦੇ ਇਕ ਪੈਲੇਸ ਵਿੱਚ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਦੀ ਭਰਤੀ ਮੁਹਿੰਮ ਬਾਰੇ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਲੋਕ ਸਭਾ ਮੈਂਬਰ ਅੰਮ੍ਰਿਤਪਾਲ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮੁੱਖ ਮੰਤਰੀ ਵਲੋਂ ਮੋਹਾਲੀ ਵਿਖੇ ਸ਼ਹਿਰ ਦੀ ਨਿਗਰਾਨੀ ਅਤੇ ਟ੍ਰੈਫਿਕ ਪ੍ਰਬੰਧਨ ਪ੍ਰਾਜੈਕਟ ਦੇ ਪਹਿਲੇ ਪੜਾਅ ਦੀ ਸ਼ੁਰੂਆਤOn PunjabMarch 7, 2025 by On PunjabMarch 7, 20250237 ਮੋਹਾਲੀ:ਸਾਹਿਬਜ਼ਾਦਾ ਅਜੀਤ ਨਗਰ (ਮੋਹਾਲੀ) ਨੂੰ ਹੋਰ ਸੁਰੱਖਿਅਤ ਅਤੇ ਅਪਰਾਧ-ਮੁਕਤ ਸ਼ਹਿਰ ਬਣਾਉਣ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 21.60 ਕਰੋੜ...