ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਵਿਸ਼ਵ ਸਿਹਤ ਅਸੈਂਬਲੀ: ਪ੍ਰਧਾਨ ਮੰਤਰੀ ਮੋਦੀ ਵੱਲੋਂ ਦੇਸ਼ਾਂ ਨੂੰ ਯੋਗ ਦਿਵਸ ’ਚ ਹਿੱਸਾ ਲੈਣ ਦਾ ਸੱਦਾOn PunjabMay 20, 2025 by On PunjabMay 20, 20250427 ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਨਵੀਂ ਦਿੱਲੀ ਤੋਂ ਜਨੇਵਾ ਵਿੱਚ ਵਿਸ਼ਵ ਸਿਹਤ ਅਸੈਂਬਲੀ ਦੇ 78ਵੇਂ ਸੈਸ਼ਨ ਨੂੰ ਸੰਬੋਧਨ ਕੀਤਾ। ਉਨ੍ਹਾਂ ਭਾਰਤ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਵਿਦੇਸ਼ ਸਕੱਤਰ ਮਿਸਰੀ ਨੇ ਸਰਬ ਪਾਰਟੀ ਵਫ਼ਦਾਂ ਨੂੰ ਜਾਣਕਾਰੀ ਦਿੱਤੀOn PunjabMay 20, 2025 by On PunjabMay 20, 20250313 ਨਵੀਂ ਦਿੱਲੀ- ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੇ ਮੰਗਲਵਾਰ ਨੂੰ ਪਹਿਲਗਾਮ ਅਤਿਵਾਦੀ ਹਮਲੇ ਅਤੇ ਆਪਰੇਸ਼ਨ ਸਿੰਧੂਰ ਤੋਂ ਬਾਅਦ ਭਾਰਤ ਦੇ ਸਟੈਂਡ ਨੂੰ ਸਾਹਮਣੇ ਰੱਖਣ ਲਈ ਵੱਖ-ਵੱਖ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪਾਕਿਸਤਾਨ ਵੱਲੋਂ ਫੌਜ ਮੁਖੀ ਅਸੀਮ ਮੁਨੀਰ ਨੂੰ ਫੀਲਡ ਮਾਰਸ਼ਲ ਵਜੋਂ ਤਰੱਕੀOn PunjabMay 20, 2025 by On PunjabMay 20, 20250362 ਇਸਲਾਮਾਬਾਦ- ਪਾਕਿਸਤਾਨ ਦੇ ਫੌਜ ਮੁਖੀ ਜਨਰਲ ਅਸੀਮ ਮੁਨੀਰ ਨੂੰ ਫੀਲਡ ਮਾਰਸ਼ਲ ਵਜੋਂ ਤਰੱਕੀ ਦਿੱਤੀ ਗਈ ਹੈ। ਸਰਕਾਰੀ ਟੀਵੀ ਅਨੁਸਾਰ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਦੀ ਕੈਬਨਿਟ...
Patialaਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਯੂਥ ਕਾਂਗਰਸ ਵੱਲੋਂ ਰਾਜੀਵ ਗਾਂਧੀ ਨੂੰ ਸਮਰਪਿਤ ਖ਼ੂਨਦਾਨ ਕੈਂਪOn PunjabMay 19, 2025 by On PunjabMay 19, 20250465 ਪਟਿਆਲਾ- ਰਾਜੀਵ ਗਾਂਧੀ ਦੀ ਸ਼ਹੀਦੀ ਦਿਵਸ ਨੂੰ ਸਮਰਪਿਤ ਯੂਥ ਕਾਂਗਰਸ ਪਟਿਆਲਾ ਵੱਲੋਂ ਖ਼ੂਨਦਾਨ ਕੈਂਪ ਲਗਾਇਆ ਗਿਆ। ਇਹ ਕੈਂਪ ਸਵੇਰੇ 9 ਵਜੇ ਲਾਇਨ ਬਲੱਡ ਬੈਂਕ ਪਟਿਆਲਾ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਅਬਲੋਵਾਲ ’ਚ ਸ਼ਰਾਬ ਦੇ ਠੇਕੇ ਦਾ ਵਿਰੋਧOn PunjabMay 19, 2025 by On PunjabMay 19, 20250466 ਪਟਿਆਲਾ- ਇੱਥੇ ਆਦਰਸ਼ ਨਗਰ ਬੀ ਤੇ ਗੁਰਦੀਪ ਕਲੋਨੀ ਵਿੱਚ ਖੁੱਲ੍ਹੇ ਸ਼ਰਾਬ ਦੇ ਠੇਕੇ ਸਬੰਧੀ ਇਲਾਕਾ ਵਾਸੀਆਂ ’ਚ ਪ੍ਰਸ਼ਾਸਨ ਖ਼ਿਲਾਫ਼ ਰੋਹ ਲਗਾਤਾਰ ਵਧ ਰਿਹਾ ਹੈ। ਲੋਕ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਕਮਜ਼ੋਰ ਆਲਮੀ ਰੁਝਾਨ ਦੇ ਚਲਦਿਆਂ ਸ਼ੇਅਰ ਬਾਜ਼ਾਰ ਹੇਠਾਂ ਬੰਦOn PunjabMay 19, 2025 by On PunjabMay 19, 20250442 ਮੁੰਬਈ- ਮੂਡੀਜ਼ ਰੇਟਿੰਗਜ਼ ਵੱਲੋਂ ਅਮਰੀਕਾ ਦੀ ਰੇਟਿੰਗ ਘਟਾਉਣ ਤੋਂ ਬਾਅਦ ਆਲਮੀ ਬਾਜ਼ਾਰਾਂ ਵਿੱਚ ਕਮਜ਼ੋਰ ਰੁਝਾਨ ਹੈ, ਜਿਸ ਦੇ ਚਲਦਿਆਂ ਬੈਂਚਮਾਰਕ ਬੀਐੱਸਈ ਸੈਂਸੈਕਸ ਸੋਮਵਾਰ ਨੂੰ 271...
ਸਮਾਜ/Socialਖਾਸ-ਖਬਰਾਂ/Important Newsਖੇਡ-ਜਗਤ/Sports Newsਰਾਜਨੀਤੀ/Politicsਆਈਪੀਐੱਲ: ਪੰਜਾਬ ਕਿੰਗਜ਼ ਨੇ ਰਾਜਸਥਾਨ ਰੌਇਲਜ਼ ਨੂੰ 10 ਦੌੜਾਂ ਨਾਲ ਹਰਾਇਆOn PunjabMay 19, 2025 by On PunjabMay 19, 20250947 ਜੈਪੁਰ- ਪੰਜਾਬ ਕਿੰਗਜ਼ ਨੇ ਨੇਹਲ ਵਡੇਰਾ ਤੇ ਸ਼ਸ਼ਾਂਕ ਸਿੰਘ ਦੇ ਨੀਮ ਸੈਂਕੜਿਆਂ ਮਗਰੋਂ ਹਰਪ੍ਰੀਤ ਬਰਾੜ ਦੀ ਸ਼ਾਨਦਾਰ ਗੇਂਦਬਾਜ਼ੀ ਸਦਕਾ ਅੱਜ ਇੱੱਥੇ ਆਈਪੀਐੱਲ ਦੇ ਇਕ ਮੈਚ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਵਿਨੀਪੈਗ ਵਿਚ ਰੰਗਲਾ ਪੰਜਾਬ ਮੇਲਾ 14 ਜੂਨ ਨੂੰOn PunjabMay 19, 2025 by On PunjabMay 19, 20250507 ਵਿਨੀਪੈਗ- ਕੈਨੇਡਾ ਦੇ ਸ਼ਹਿਰ ਵਿਨੀਪੈਗ ਵਿਚ ਮੈਪਲ ਲੀਫ ਪੰਜਾਬ ਐਸੋਸੀਏਸ਼ਨ ਵੱਲੋਂ ਪ੍ਰੋਫੈਸਰ ਮੋਹਣ ਸਿੰਘ ਯਾਦਗਾਰੀ ਰੰਗਲਾ ਪੰਜਾਬ ਮੇਲਾ 14 ਜੂਨ ਨੂੰ ਦੁਪਹਿਰ 12 ਵਜੇ ਤੋਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਬਾਰੇ ਪੋਸਟ: ਸੁਪਰੀਮ ਕੋਰਟ ਹਰਿਆਣਾ ਦੇ ਪ੍ਰੋਫੈਸਰ ਦੀ ਪਟੀਸ਼ਨ ’ਤੇ ਸੁਣਵਾਈ ਲਈ ਸਹਿਮਤOn PunjabMay 19, 2025 by On PunjabMay 19, 20250260 ਨਵੀਂ ਦਿੱਲੀ- ਸੁਪਰੀਮ ਕੋਰਟ ਸੋਮਵਾਰ ਨੂੰ ਅਸ਼ੋਕਾ ਯੂਨੀਵਰਸਿਟੀ ਦੇ ਰਾਜਨੀਤੀ ਸ਼ਾਸਤਰ ਵਿਭਾਗ ਦੇ ਮੁਖੀ ਅਲੀ ਖਾਨ ਮਹਿਮੂਦਾਬਾਦ ਦੀ ਉਸ ਪਟੀਸ਼ਨ ’ਤੇ ਸੁਣਵਾਈ ਕਰਨ ਲਈ ਸਹਿਮਤ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸੋਨੇ ਦੀ ਕੀਮਤ 580 ਰੁਪਏ ਵਧ ਕੇ 97,030 ਰੁਪਏ ਪ੍ਰਤੀ ਦਸ ਗਰਾਮ ਹੋਈOn PunjabMay 19, 2025 by On PunjabMay 19, 20250455 ਨਵੀਂ ਦਿੱਲੀ- ਕੌਮੀ ਰਾਜਧਾਨੀ ’ਚ ਸੋਨਾ 580 ਰੁਪਏ ਚੜ੍ਹ ਕੇ 97,030 ਰੁਪਏ ਪ੍ਰਤੀ 10 ਗ੍ਰਾਮ ’ਤੇ ਪਹੁੰਚ ਗਿਆ ਹੈ। ਆਲ ਇੰਡੀਆ ਸਰਾਫਾ ਐਸੋਸੀਏਸ਼ਨ ਅਨੁਸਾਰ ਕੌਮਾਂਤਰੀ...