ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਜੈਪੁਰ ਦੇ ਹੋਟਲ ’ਚੋਂ ਗਾਂਜੇ ਸਣੇ ਫੜਿਆ ਗਿਆ ‘ਆਈਆਈਟੀ ਬਾਬਾ’On PunjabMarch 3, 2025 by On PunjabMarch 3, 20250332 ਜੈਪੁਰ- ਮਹਾਂਕੁੰਭ ਦੌਰਾਨ ਸੁਰਖ਼ੀਆਂ ਵਿੱਚ ਆਉਣ ਵਾਲੇ ‘IIT ਬਾਬਾ’ ਅਭੈ ਸਿੰਘ ਨੂੰ ਜੈਪੁਰ ਦੇ ਸ਼ਿਪਰਾਪਥ ਇਲਾਕੇ ਦੇ ਇੱਕ ਹੋਟਲ ਵਿਚੋਂ ਥੋੜ੍ਹੀ ਮਾਤਰਾ ਵਿੱਚ ਗਾਂਜੇ ਸਮੇਤ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਲਾਲ ਡੋਰੇ ਤੋਂ ਬਾਹਰ ਪਾਣੀ ਦੇ ਅਸਥਾਈ ਕੁਨੈਕਸ਼ਨ ਦੇਣ ਦੀ ਪ੍ਰਵਾਨਗੀOn PunjabMarch 1, 2025 by On PunjabMarch 1, 20250295 ਚੰਡੀਗੜ੍ਹ- ਨਗਰ ਨਿਗਮ ਚੰਡੀਗੜ੍ਹ ਦੀ ਹਾਲ ਹੀ ਵਿੱਚ ਬਣੀ ਜਲ ਸਪਲਾਈ ਅਤੇ ਸੀਵਰੇਜ ਨਿਕਾਸੀ ਕਮੇਟੀ ਦੀ ਪਲੇਠੀ ਮੀਟਿੰਗ ਅੱਜ ਮੇਅਰ ਹਰਪ੍ਰੀਤ ਕੌਰ ਬਬਲਾ ਦੀ ਅਗਵਾਈ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਘੱਗਰ ਦਰਿਆ ’ਚ ਪੁਲੀਸ ਤੇ ਗੈਂਗਸਟਰਾਂ ਵਿਚਾਲੇ ਗੋਲੀਬਾਰੀ, ਇੱਕ ਗੈਂਗਸਟਰ ਜ਼ਖਮੀOn PunjabMarch 1, 2025 by On PunjabMarch 1, 20250296 ਡੇਰਾਬੱਸੀ: ਡੇਰਾਬੱਸੀ ਦੇ ਪਿੰਡ ਭਾਂਖਰਪੁਰ ਵਿੱਚ ਪੈਂਦੀ ਘੱਗਰ ਨਦੀ ਵਿੱਚ ਅੱਜ ਪੁਲੀਸ ਅਤੇ ਗੈਂਗਸਟਰਾਂ ਵਿਚਾਲੇ ਗੋਲੀਬਾਰੀ ਹੋ ਗਈ। ਇਸ ਦੌਰਾਨ ਪੁਲੀਸ ਦੀ ਗੋਲੀ ਲੱਗਣ ਨਾਲ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਸਾਥੀ ਛੇ ਪਿਸਤੌਲਾਂ ਸਣੇ ਕਾਬੂOn PunjabMarch 1, 2025 by On PunjabMarch 1, 20250375 ਅੰਮ੍ਰਿਤਸਰ: ਪੰਜਾਬ ਪੁਲੀਸ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਇੱਕ ਸਾਥੀ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿੱਚੋਂ ਪੁਆਇੰਟ 32 ਬੋਰ ਦੇ ਛੇ ਪਿਸਤੌਲ ਅਤੇ 10 ਗੋਲੀਆਂ...
tradingਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸ਼ੇਅਰ ਬਾਜ਼ਾਰ ’ਚ ਭਾਰੀ ਗਿਰਾਵਟ, ਨਿਵੇਸ਼ਕਾਂ ਦੇ 9 ਲੱਖ ਕਰੋੜ ਡੁੱਬੇOn PunjabMarch 1, 2025 by On PunjabMarch 1, 20250383 ਮੁੰਬਈ-ਅਮਰੀਕਾ ਵੱਲੋਂ ਚੀਨ ਤੋਂ ਦਰਾਮਦ ਵਸਤਾਂ ’ਤੇ 10 ਫ਼ੀਸਦ ਵਾਧੂ ਟੈਕਸ ਲਾਉਣ ਦੇ ਐਲਾਨ ਮਗਰੋਂ ਸ਼ੁੱਕਰਵਾਰ ਨੂੰ ਭਾਰਤ ਦੇ ਸ਼ੇਅਰ ਬਾਜ਼ਾਰ ਸਮੇਤ ਆਲਮੀ ਪੱਧਰ ’ਤੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮਹਿਲਾ ਨਿਆਂਇਕ ਅਧਿਕਾਰੀਆਂ ਦੀ ਬਰਖ਼ਾਸਤਗੀ ਦਾ ਫ਼ੈਸਲਾ ਰੱਦOn PunjabMarch 1, 2025 by On PunjabMarch 1, 20250309 ਨਵੀਂ ਦਿੱਲੀ-ਸੁਪਰੀਮ ਕੋਰਟ ਨੇ ਅੱਜ ਮੱਧ ਪ੍ਰਦੇਸ਼ ’ਚ ਮਈ 2023 ਵਿੱਚ ਦੋ ਮਹਿਲਾ ਨਿਆਂਇਕ ਅਧਿਕਾਰੀਆਂ ਦੀਆਂ ਸੇਵਾਵਾਂ ਖਤਮ ਕਰਨ ਦੇ ਹੁਕਮ ਰੱਦ ਕਰ ਦਿੱਤੇ ਹਨ।...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਅੱਗ ਲੱਗਣ ਕਾਰਨ ਮਹਾਰਾਸ਼ਟਰ ਦੇ ਸੈਲਾਨੀ ਦੀ ਮੌਤ, 2 ਜ਼ਖਮੀOn PunjabMarch 1, 2025 by On PunjabMarch 1, 20250322 ਸ਼ਿਮਲਾ-ਸ਼ਿਮਲਾ ਸ਼ਹਿਰ ਦੇ ਕੱਚੀਘਾਟੀ ਖੇਤਰ ਵਿੱਚ ਸੈਲਾਨੀਆਂ ਲਈ ਬਣੀ ਇੱਕ ਨਿੱਜੀ ਰਿਹਾਇਸ਼ ਵਿੱਚ ਭਿਆਨਕ ਅੱਗ ਲੱਗਣ ਕਾਰਨ ਮਹਾਰਾਸ਼ਟਰ ਦੇ ਇੱਕ ਸੈਲਾਨੀ ਦੀ ਮੌਤ ਹੋ ਗਈ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮਨੀਪੁਰ ਦੇ ਦੋ ਜ਼ਿਲ੍ਹਿਆਂ ’ਚੋਂ ਇੱਕ ਅਤਿਵਾਦੀ ਸਣੇ ਪੰਜ ਗ੍ਰਿਫ਼ਤਾਰOn PunjabMarch 1, 2025 by On PunjabMarch 1, 20250309 ਇੰਫਾਲ- ਸੁਰੱਖਿਆ ਬਲਾਂ ਨੇ ਮਨੀਪੁਰ ਦੇ ਕਾਂਗਪੋਕਪੀ ਤੇ ਕਾਮਜੋਂਗ ਜ਼ਿਲ੍ਹਿਆਂ ਵਿਚੋਂ ਇੱਕ ਅਤਿਵਾਦੀ ਸਣੇ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਅੱਜ ਇਹ ਜਾਣਕਾਰੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics‘ਯੁੱਧ ਨਸ਼ੇ ਦੇ ਵਿਰੁੱਧ’: ਪੰਜਾਬ ਪੁਲੀਸ ਵੱਲੋਂ ਸੂਬੇ 750 ਥਾਵਾਂ ’ਤੇ ਛਾਪੇOn PunjabMarch 1, 2025 by On PunjabMarch 1, 20250311 ਪਟਿਆਲਾ-ਪੰਜਾਬ ਪੁਲੀਸ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੀ ‘ਯੁੱਧ ਨਸ਼ੇ ਦੇ ਵਿਰੁੱਧ’ ਮੁਹਿੰਮ ਤਹਿਤ ਪੁਲੀਸ ਨੇ ਅੱਜ ਪੰਜਾਬ ਭਰ ਵਿੱਚ ਨਸ਼ਾ ਤਸਕਰਾਂ ਵਿਰੁੱਧ ਸਰਚ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਬਰਫ ਹੇਠ ਫਸੇ ਕੁੱਲ 49 ਹੋਰ ਮਜ਼ਦੂਰ ਬਾਹਰ ਕੱਢੇ; ਛੇ ਹਾਲੇ ਵੀ ਫਸੇOn PunjabMarch 1, 2025 by On PunjabMarch 1, 20250325 ਦੇਹਰਾਦੂਨ:ਉੱਤਰਖੰਡ ਦੇ ਚਮੋਲੀ ਜ਼ਿਲ੍ਹੇ ਦੇ ਪਿੰਡ ਮਾਣਾ ’ਚ ਸਥਿਤ ਸੀਮਾ ਸੜਕ ਸੰਗਠਨ (ਬੀਆਰਓ) ਦੇ ਕੈਂਪ ’ਚ ਬਰਫ਼ ਦੇ ਤੋਦੇ ਖਿਸਕਣ ਕਾਰਨ ਕਈ ਫੁੱਟ ਬਰਫ਼ ਹੇਠਾਂ...