ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮਨਜਿੰਦਰ ਸਿਰਸਾ ਦਿੱਲੀ ਸਰਕਾਰ ’ਚ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਹਰਿਮੰਦਰ ਸਾਹਿਬ ਵਿਖੇ ਨਤਮਸਤਕOn PunjabFebruary 22, 2025 by On PunjabFebruary 22, 20250274 ਅੰਮ੍ਰਿਤਸਰ-ਦਿੱਲੀ ਦੀ ਨਵੀਂ ਭਾਜਪਾ ਸਰਕਾਰ ’ਚ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ (Manjinder Sirsa) ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ੁਕਰਾਨੇ ਵਜੋਂ ਮੱਥਾ ਟੇਕਿਆ ਅਤੇ ਗੁਰੂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸ਼ਿਵਰਾਜ ਚੌਹਾਨ ਅੱਜ ਕਿਸਾਨਾਂ ਨਾਲ ਕਰ ਸਕਦੇ ਨੇ ਗੱਲਬਾਤOn PunjabFebruary 22, 2025 by On PunjabFebruary 22, 20250228 ਚੰਡੀਗੜ੍ਹ-ਕਿਸਾਨੀ ਮੰਗਾਂ ਸਬੰਧੀ ਸੰਘਰਸ਼ ਕਰ ਰਹੇ ਕਿਸਾਨਾਂ ਅਤੇ ਕੇਂਦਰ ਦਰਮਿਆਨ ਅੱਜ ਸ਼ਾਮ ਨੂੰ ਇੱਥੇ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਣੇ ਹੋਰ ਮੰਗਾਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਉਸਾਰੀ ਅਧੀਨ ਸੁਰੰਗ ਦੀ ਛੱਤ ਡਿੱਗੀ, 6 ਮਜ਼ਦੂਰਾਂ ਦੇ ਫਸੇ ਹੋਣ ਦਾ ਖ਼ਦਸ਼ਾOn PunjabFebruary 22, 2025 by On PunjabFebruary 22, 20250286 ਹੈਦਰਾਬਾਦ: ਤੇਲੰਗਾਨਾ ਦੇ ਨਾਗਰਕੁਰਨੂਲ ਜ਼ਿਲ੍ਹੇ ਵਿੱਚ ਉਸਾਰੀ ਅਧੀਨ ਸ਼੍ਰੀਸ਼ੈਲਮ ਲੈਫਟ ਬੈਂਕ ਕੈਨਾਲ (SLBC) ਟਨਲ ਪ੍ਰੋਜੈਕਟ ਵਿੱਚ ਛੱਤ ਦਾ ਇੱਕ ਹਿੱਸਾ ਡਿੱਗਣ ਕਾਰਨ ਘੱਟੋ-ਘੱਟ ਛੇ ਮਜ਼ਦੂਰਾਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤOn PunjabFebruary 22, 2025 by On PunjabFebruary 22, 20250348 ਨਵੀਂ ਦਿੱਲੀ-ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਅੱਜ ਇੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਦਫ਼ਤਰ ਨੇ ਮੁਲਾਕਾਤ ਦੀਆਂ ਤਸਵੀਰਾਂ ਜਾਰੀ...
ਸਮਾਜ/Socialਖਾਸ-ਖਬਰਾਂ/Important Newsਖੇਡ-ਜਗਤ/Sports Newsਰਾਜਨੀਤੀ/Politicsਜਦੋਂ ਆਸਟਰੇਲੀਆ ਦੀ ਥਾਂ ਚੱਲਿਆ ਭਾਰਤ ਦਾ ਕੌਮੀ ਗੀਤOn PunjabFebruary 22, 2025 by On PunjabFebruary 22, 20250306 ਲਾਹੌਰ –ਲਾਹੌਰ ਵਿੱਚ ਆਈਸੀਸੀ ਚੈਂਪੀਅਨਜ਼ ਟਰਾਫ਼ੀ ਤਹਿਤ ਜਾਰੀ ਕ੍ਰਿਕਟ ਮੁਕਾਬਲਿਆਂ ਦੌਰਾਨ ਅੱਜ ਇੱਥੇ ਆਸਟਰੇਲੀਆ ਅਤੇ ਇੰਗਲੈਂਡ ਦਰਮਿਆਨ ਹੋ ਰਹੇ ਮੈਚ ਤੋਂ ਪਹਿਲਾਂ ਸਟੇਡੀਅਮ ਵਿੱਚ ਆਸਟਰੇਲੀਆ...
ਸਮਾਜ/Socialਖਾਸ-ਖਬਰਾਂ/Important Newsਫਿਲਮ-ਸੰਸਾਰ/Filmyਰਾਜਨੀਤੀ/Politicsਹੋਲੀ ਨੂੰ ‘ਗਵਾਰਾਂ’ ਦਾ ਤਿਉਹਾਰ ਦੱਸਣ ’ਤੇ ਫਰਾਹ ਖ਼ਾਨ ਖ਼ਿਲਾਫ਼ ਸ਼ਿਕਾਇਤ ਦਰਜOn PunjabFebruary 22, 2025 by On PunjabFebruary 22, 20250320 ਮੁੰਬਈ-ਹੋਲੀ ਨੂੰ ਕਥਿਤ ਤੌਰ ’ਤੇ ‘ਗਵਾਰਾਂ’ (chhapris/uncultured) ਦਾ ਤਿਉਹਾਰ ਦੱਸਣ ’ਤੇ ਫਿਲਮ ਨਿਰਮਾਤਾ ਫਰਾਹ ਖ਼ਾਨ ਖ਼ਿਲਾਫ਼ ਅਪਰਾਧਿਕ ਸ਼ਿਕਾਇਤ ਦਰਜ ਕੀਤੀ ਗਈ ਹੈ। ਮੁੰਬਈ ਪੁਲੀਸ ਦੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪਾਬੰਦੀਸ਼ੁਦਾ ਸਮੱਗਰੀ ਪ੍ਰਸਾਰਿਤ ਕਰਨ ਤੋਂ ਰੋਕਣ ਲਈ ਨਵੇਂ ਕਾਨੂੰਨੀ ਢਾਂਚੇ ਦੀ ਲੋੜ: ਮੰਤਰਾਲਾOn PunjabFebruary 22, 2025 by On PunjabFebruary 22, 20250239 ਨਵੀਂ ਦਿੱਲੀ-ਸੂਚਨਾ ਅਤੇ ਪ੍ਰਸਾਰਣ ਮੰਤਰਾਲਾ ਡਿਜੀਟਲ ਪਲੈਟਫਾਰਮਾਂ ’ਤੇ ‘ਅਸ਼ਲੀਲਤਾ ਅਤੇ ਹਿੰਸਾ’ ਦੇ ਪ੍ਰਸਾਰਣ ਦੀਆਂ ਸ਼ਿਕਾਇਤਾਂ ਦਰਮਿਆਨ ‘ਨੁਕਸਾਨਦੇਹ’ ਸਮੱਗਰੀ ਪ੍ਰਸਾਰਿਤ ਕਰਨ ਤੋਂ ਰੋਕਣ ਲਈ ਮੌਜੂਦਾ ਕਾਨੂੰਨੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਆਮਦਨ ਕਰ ਵਿਭਾਗ ਨੇ ਲਗਾਇਆ ਮੈਗਾ ਖੂਨਦਾਨ ਕੈਂਪ 150 ਦਾਨੀਆਂ ਨੇ ਕੀਤਾ ਖੂਨ ਦਾਨOn PunjabFebruary 21, 2025 by On PunjabFebruary 21, 20250513 ਚੰਡੀਗੜ੍ਹ:ਆਮਦਨ ਕਰ ਵਿਭਾਗ, ਚੰਡੀਗੜ੍ਹ ਵੱਲੋਂ ਖੂਨਦਾਨ ਕੈਂਪ ਲਗਾਇਆ ਗਿਆ ਜਿਸ ਦਾ ਉਦਘਾਟਨ ਮੁੱਖ ਮਹਿਮਾਨ ਵਜੋਂ ਡੀ.ਜੀ.ਆਈ.ਟੀ. (ਇਨਵ), ਐਨ.ਡਬਲਯੂ.ਆਰ. ਮੋਨਿਕਾ ਭਾਟੀਆ ਨੇ ਕੀਤਾ। ਇਹ ਕੈਂਪ ਜੀ.ਜੀ.ਡੀ.ਐਸ.ਡੀ....
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸੁਪਰੀਮ ਕੋਰਟ ਵੱਲੋਂ ਯਾਸੀਨ ਮਲਿਕ ਨੂੰ ਜੰਮੂ ਅਦਾਲਤ ’ਚ ਵਰਚੁਅਲੀ ਪੇਸ਼ ਹੋਣ ਦੇ ਹੁਕਮOn PunjabFebruary 21, 2025 by On PunjabFebruary 21, 20250326 ਨਵੀਂ ਦਿੱਲੀ-ਸੁਪਰੀਮ ਕੋਰਟ ਨੇ ਅੱਜ ਇੱਥੇ ਜੰਮੂ ਕਸ਼ਮੀਰ ਲਿਬਰੇਸ਼ਨ ਫਰੰਟ (ਜੇਕੇਐੱਲਐੱਫ) ਮੁਖੀ ਯਾਸੀਨ ਮਲਿਕ ਨੂੰ ਤਿਹਾੜ ਜੇਲ੍ਹ ਤੋਂ 7 ਮਾਰਚ ਨੂੰ ਜੰਮੂ ਅਦਾਲਤ ਵਿੱਚ ਵਰਚੁਅਲੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਅੰਤਰਿੰਗ ਕਮੇਟੀ ਦੀ ਬੈਠਕ: ਧਾਮੀ ਦੇ ਅਸਤੀਫ਼ੇ ਬਾਰੇ ਅਗਲੀ ਮੀਟਿੰਗ ’ਚ ਹੋਵੇਗਾ ਵਿਚਾਰOn PunjabFebruary 21, 2025 by On PunjabFebruary 21, 20250318 ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਅਸਤੀਫੇ ਬਾਰੇ ਵਿਚਾਰ ਕਰਦਿਆਂ ਫਿਲਹਾਲ ਇਸ ਨੂੰ ਪ੍ਰਵਾਨ ਨਹੀਂ ਕੀਤਾ ਹੈ...