ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/PoliticsCM Mann ਵਿਵਾਦਿਤ ਵੀਡੀਓ ਮਾਮਲਾ: ਸ਼੍ਰੋਮਣੀ ਅਕਾਲੀ ਦਲ ਨੇ ਫੋਰੈਂਸਿਕ ਰਿਪੋਰਟਾਂ ਉੱਤੇ ਚੁੱਕੇ ਸਵਾਲOn PunjabJune 23, 2026 by On PunjabJune 23, 2026077 ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਿਵਾਦਿਤ ਵੀਡੀਓ ਦੀਆਂ ਫਰੈਂਸਿਕ ਜਾਂਚ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਰਾਸ਼ਟਰ ਨਿਰਮਾਣ ਦੀ ਸੋਚ ਨਾਲ ਕੰਮ ਕਰਦੀ ਹੈ ਭਾਜਪਾ: ਸ਼ਰਮਾ, ਬਾਲੀOn PunjabJune 23, 2026 by On PunjabJune 23, 2026073 ਪਟਿਆਲਾ: ਭਾਰਤੀ ਜਨਤਾ ਪਾਰਟੀ ਦੇ ਗੁਰੂ ਨਾਨਕ ਨਗਰ ਸਰਕਲ ਦੇ ਪ੍ਰਧਾਨ ਸੌਰਵ ਸ਼ਰਮਾ ਅਤੇ ਜਨਰਲ ਸਕੱਤਰ ਵਿਨੋਦ ਬਾਲੀ ਨੇ ਸਾਂਝੇ ਬਿਆਨ ਵਿੱਚ ਕਿਹਾ ਕਿ ਭਾਜਪਾ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics‘CM ਨੇ ਫੇਕ ਕਿਹਾ ਸੀ, AI ਨਹੀਂ’: ਭਗਵੰਤ ਮਾਨ-ਜਥੇਦਾਰ ਦੀ ਗੱਲਬਾਤ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਬਲਤੇਜ ਪੰਨੂ ਦੀ ਪ੍ਰਤੀਕਿਰਿਆOn PunjabJune 20, 2026 by On PunjabJune 20, 20260107 ਚੰਡੀਗੜ੍ਹ- ਅਕਾਲ ਤਖ਼ਤ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਚਾਲੇ ਕਥਿਤ ਵੀਡੀਓ ਨੂੰ ਲੈ ਕੇ ਹੋਈ ਗੱਲਬਾਤ ਸਾਹਮਣੇ ਆਉਣ ਦੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸਾਬਕਾ ਸਰਪੰਚ ‘ਤੇ ਚੱਲੀਆਂ ਗੋਲੀਆਂ; ਇਲਾਕੇ ’ਚ ਦਹਿਸ਼ਤOn PunjabJune 20, 2026 by On PunjabJune 20, 2026088 ਬਟਾਲਾ- ਬਟਾਲਾ ਤੋਂ ਥੋੜ੍ਹੀ ਦੂਰੀ ‘ਤੇ ਸਥਿਤ ਪਿੰਡ ਕਿਲ੍ਹਾ ਲਾਲ ਸਿੰਘ ਦੇ ਸਾਬਕਾ ਸਰਪੰਚ ਜਸਬੀਰ ਸਿੰਘ ਗਿੱਲ ‘ਤੇ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਆਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੰਜਾਬ ਸਰਕਾਰ 2437 ਅਪਰੈਂਟਿਸਾਂ ਨੂੰ ਬੌਰਡਿਸਮ ਲਾਇਨਮੈਨ ਅਧਿਕਾਰ ਦੇਣ ਦਾ ਅਧਿਕਾਰ ਹੈOn PunjabJune 20, 2026 by On PunjabJune 20, 2026097 ਚੰਡੀਗੜ੍ਹ- ਪੰਜਾਬ ਸਰਕਾਰ ਨੇ ਪਾਵਰਕੌਮ ਦੇ ਅਪਰੈਂਟਿਸ ਨੌਜਵਾਨਾਂ ਨੂੰ ਵੱਡੀ ਰਾਹਤ ਦਿੰਦਿਆਂ 2437 ਨੌਜਵਾਨਾਂ ਨੂੰ ਬਤੌਰ ਸਹਾਇਕ ਲਾਈਨਮੈਨ ਭਰਤੀ ਕਰਨ ਦਾ ਫੈਸਲਾ ਕੀਤਾ ਹੈ। ਇਸ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics370 ਰੁਪਏ ਬਰਿਆਨੀ ਮਾਮਲਾ: 23 ਸਾਲਾ ਵੈੱਬ ਡਿਵੈਲਪਰ ਹਿਮਾਂਸ਼ੂ ਜਾਂਗੜਾ ਨੌਕਰੀ ਤੋਂ ਬਰਖਾਸਤOn PunjabJune 20, 2026 by On PunjabJune 20, 2026087 ਗੁਰੂਗ੍ਰਾਮ- ਗੁਰੂਗ੍ਰਾਮ ਦੇ 23 ਸਾਲਾ ਵੈੱਬ ਡਿਵੈਲਪਰ ਹਿਮਾਂਸ਼ੂ ਜਾਂਗੜਾ ਨੂੰ ਕਾਮੇਡੀਅਨ ਪ੍ਰਣਿਤ ਮੋਰੇ ਦੇ ਸ਼ੋਅ ਦੀ ਇੱਕ ਵਾਇਰਲ ਕਲਿੱਪ ਤੋਂ ਬਾਅਦ ਉਸ ਦੀ ਕੰਪਨੀ ਸਟਾਰਵਿਕ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸੜਕ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਸਾਈਕਲ ਸਵਾਰ ਦੇ ਪਰਿਵਾਰ ਨੂੰ 22.91 ਲੱਖ ਰੁਪਏ ਦਾ ਮੁਆਵਜ਼ਾOn PunjabJune 20, 2026 by On PunjabJune 20, 2026087 ਨਵੀਂ ਦਿੱਲੀ- ਦਿੱਲੀ ਦੇ ਮੋਟਰ ਦੁਰਘਟਨਾ ਦਾਅਵਾ ਟ੍ਰਿਬਿਊਨਲ (MACT) ਨੇ ਦਸੰਬਰ 2024 ਵਿੱਚ ਇੱਕ ਸੜਕ ਹਾਦਸੇ ਵਿੱਚ ਜਾਨ ਗੁਆਉਣ ਵਾਲੇ 54 ਸਾਲਾ ਸਾਈਕਲ ਸਵਾਰ ਦੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸੀ.ਆਈ.ਏ. ਸਟਾਫ਼ ਵੱਲੋਂ 200 ਗ੍ਰਾਮ ਹੈਰੋਇਨ ਸਮੇਤ ਨਸ਼ਾ ਤਸਕਰ ਕਾਬੂOn PunjabJune 19, 2026 by On PunjabJune 19, 20260102 ਬਠਿੰਡਾ- ਪੰਜਾਬ ਪੁਲੀਸ ਵੱਲੋਂ ਚਲਾਈ ਜਾ ਰਹੀ ‘ਨਸ਼ੇ ਵਿਰੁੱਧ ਯੁੱਧ’ ਮੁਹਿੰਮ ਤਹਿਤ ਸੀ.ਆਈ.ਏ. (CIA) ਸਟਾਫ਼-1 ਬਠਿੰਡਾ ਨੇ ਉੱਪ-ਮੰਡਲ ਤਲਵੰਡੀ ਸਾਬੋ ਦੇ ਪਿੰਡ ਜਗਾ ਰਾਮ ਤੀਰਥ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸੁਪਰੀਮ ਕੋਰਟ ਵੱਲੋਂ NEET-UG 2026 ਨਾਲ ਸਬੰਧਤ ਪਟੀਸ਼ਨਾਂ ‘ਤੇ ਤੁਰੰਤ ਸੁਣਵਾਈ ਕਰਨ ਤੋਂ ਇਨਕਾਰOn PunjabJune 19, 2026 by On PunjabJune 19, 2026093 ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ NEET-UG 2026 ਮੁੜ-ਪ੍ਰੀਖਿਆ, ਜੋ ਕਿ 21 ਜੂਨ ਲਈ ਨਿਰਧਾਰਤ ਹੈ, ਨਾਲ ਸਬੰਧਤ ਦੋ ਵੱਖ-ਵੱਖ ਪਟੀਸ਼ਨਾਂ ‘ਤੇ ਤੁਰੰਤ ਸੁਣਵਾਈ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਲੋਕ ਮਿਲਣੀ ਦੌਰਾਨ ਵਿਧਾਇਕ ਦੇਵ ਮਾਨ ਨੂੰ ਪਿੰਡ ਵਾਸੀਆਂ ਨੇ ਘੇਰਿਆ; ਤਿੱਖੇ ਸਵਾਲਾਂ ਦੀ ਕੀਤੀ ਬੌਛਾਰOn PunjabJune 19, 2026 by On PunjabJune 19, 2026088 ਨਾਭਾ- ਨੇੜਲੇ ਪਿੰਡ ਘਨੁੜਕੀ ਵਿਖੇ ਕਰਵਾਏ ਗਏ ‘ਲੋਕ ਮਿਲਣੀ’ ਪ੍ਰੋਗਰਾਮ ਦੌਰਾਨ ਨਾਭਾ ਦੇ ਵਿਧਾਇਕ ਨੂੰ ਲੋਕਾਂ ਦੇ ਸਖ਼ਤ ਸਵਾਲਾਂ ਦਾ ਸਾਹਮਣਾ ਕਰਨਾ ਪਿਆ। ਇਸ ਮੌਕੇ...