tradingਸਮਾਜ/Socialਖਬਰਾਂ/Newsਖਾਸ-ਖਬਰਾਂ/Important NewsShare Market Close: ਸ਼ੇਅਰ ਬਾਜ਼ਾਰ ‘ਚ ਤੇਜ਼ੀ ਨਾਲ ਰੁਪਏ ‘ਚ ਵੱਡੀ ਗਿਰਾਵਟ, ਅੱਜ ਮੁਨਾਫੇ ‘ਚ ਰਹੇ ਇਹ ਸ਼ੇਅਰOn PunjabNovember 27, 2024 by On PunjabNovember 27, 20240277 ਨਵੀਂ ਦਿੱਲੀ Share Market Today : ਅੱਜ ਸਵੇਰੇ ਸ਼ੇਅਰ ਬਾਜ਼ਾਰ ਲਾਲ ਨਿਸ਼ਾਨ ‘ਤੇ ਖੁੱਲ੍ਹਿਆ ਪਰ ਬਾਅਦ ‘ਚ ਬਾਜ਼ਾਰ ਨੇ ਤੇਜ਼ੀ ਨਾਲ ਕਾਰੋਬਾਰ ਕਰਨਾ ਸ਼ੁਰੂ ਕਰ...
Chandigharਸਮਾਜ/Socialਖਬਰਾਂ/Newsਖਾਸ-ਖਬਰਾਂ/Important NewsSad News: ਜਸਟਿਸ ਕੁਲਦੀਪ ਸਿੰਘ ਦਾ ਦੇਹਾਂਤ, ‘ਗ੍ਰੀਨ ਜੱਜ’ ਦੇ ਨਾਮ ਨਾਲ ਸੀ ਫੇਮਸ; ਸਸਕਾਰ ਅੱਜOn PunjabNovember 26, 2024 by On PunjabNovember 26, 20240219 ਚੰਡੀਗੜ੍ਹ: ਸੁਪਰੀਮ ਕੋਰਟ ਦੇ ਸਾਬਕਾ ਜੱਜ ਜਸਟਿਸ ਕੁਲਦੀਪ ਸਿੰਘ ਦਾ ਬੀਤੇ ਦਿਨ ਦੇਹਾਂਤ ਹੋ ਗਿਆ ਸੀ। ਉਹ 92 ਸਾਲ ਦੇ ਸਨ। ਉਨ੍ਹਾਂ ਦਾ ਸਸਕਾਰ ਅੱਜ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਇੱਕ ਮਹੀਨੇ ਵੀਡੀਓ ਕਾਲ ‘ਤੇ ਰੱਖਿਆ ਲਾਈਵ, 77 ਸਾਲਾ ਬਜ਼ੁਰਗ ਔਰਤ ਨਾਲ 3.8 ਕਰੋੜ ਦੀ ਠੱਗੀ; ਡਿਜੀਟਲ ਗ੍ਰਿਫਤਾਰੀ ਦਾ ਸਭ ਤੋਂ ਲੰਬਾ ਮਾਮਲਾ!On PunjabNovember 26, 2024 by On PunjabNovember 26, 20240281 ਮੁੰਬਈ : ਮੁੰਬਈ ਦੇ ਮਾਇਆਨਗਰ ‘ਚ 77 ਸਾਲਾ ਬਜ਼ੁਰਗ ਔਰਤ ਨਾਲ 3.8 ਕਰੋੜ ਰੁਪਏ ਦੀ ਧੋਖਾਧੜੀ ਦਾ ਮਾਮਲਾ ਸਾਹਮਣੇ ਆਇਆ ਹੈ। ਔਰਤ ਆਪਣੇ ਪਤੀ ਨਾਲ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politics‘ਫੋਨ ਨਜ਼ਰਅੰਦਾਜ਼ ਕਰ ਰਹੇ ਸਨ, ਕੰਨ ਖੋਲ੍ਹਣ ਲਈ ਕੀਤੇ ਧਮਾਕੇ…’, ਗੋਲਡੀ ਬਰਾੜ ਨੇ ਲਈ ਚੰਡੀਗੜ੍ਹ ਧਮਾਕੇ ਦੀ ਜ਼ਿੰਮੇਵਾਰੀOn PunjabNovember 26, 2024 by On PunjabNovember 26, 20240277 ਚੰਡੀਗੜ੍ਹ -ਬਾਈਕ ‘ਤੇ ਆਏ ਦੋ ਨੌਜਵਾਨਾਂ ਨੇ ਸੈਕਟਰ 26 ਸਥਿਤ ਦਿ ਓਰਾ ਕਲੱਬ ਦੇ ਬਾਹਰ ਦੋ ਧਮਾਕੇ ਕੀਤੇ। ਇਨ੍ਹਾਂ ਧਮਾਕਿਆਂ ਵਿੱਚ ਕੋਈ ਜਾਨੀ ਨੁਕਸਾਨ ਨਹੀਂ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਦੇਸ਼ ਵਿੱਚ ਗੰਨਾ ਕਾਸ਼ਤਕਾਰਾਂ ਨੂੰ ਸਭ ਤੋਂ ਵੱਧ ਭਾਅ ਦੇਣ ਵਾਲਾ ਸੂਬਾ ਬਣਿਆ ਪੰਜਾਬOn PunjabNovember 26, 2024 by On PunjabNovember 26, 20240276 ਚੰਡੀਗੜ੍ਹ-ਗੰਨਾ ਕਾਸ਼ਤਕਾਰਾਂ ਲਈ ਸਭ ਤੋਂ ਵੱਧ ਗੰਨੇ ਦਾ ਭਾਅ (ਸਟੇਟ ਐਗਰੀਡ ਪ੍ਰਾਈਸ) ਦੇਣ ਵਿੱਚ ਦੇਸ਼ ਦੀ ਅਗਵਾਈ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਪਿਛਲੇ 32 ਮਹੀਨਿਆਂ ਵਿੱਚ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਲਈ 49,427 ਨਿਯੁਕਤੀ ਪੱਤਰ ਸੌਂਪੇOn PunjabNovember 26, 2024 by On PunjabNovember 26, 20240287 ਚੰਡੀਗੜ੍ਹ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ਆਪਣੇ ਕਾਰਜਕਾਲ ਦੇ ਮਹਿਜ਼ 32 ਮਹੀਨਿਆਂ ਵਿੱਚ 50,000 ਦੇ ਕਰੀਬ ਨੌਜਵਾਨਾਂ ਨੂੰ ਸਰਕਾਰੀ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਵਿੱਚ ਵਿਦੇਸ਼ ਜਾਣ ਦੇ ਰੁਝਾਨ ਨੂੰ ਪੁੱਠਾ ਗੇੜ ਦਿੱਤਾOn PunjabNovember 26, 2024 by On PunjabNovember 26, 20240233 ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ ਪੀ.ਐਸ.ਪੀ.ਸੀ.ਐਲ. ਦੇ ਮੁਲਾਜ਼ਮਾਂ ਨੇ ਭਰਤੀ ਪ੍ਰਕਿਰਿਆ ਨੂੰ ਨਿਰਪੱਖ ਅਤੇ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਆਤੀਆ ਸ਼ੈਟੀ ਨੇ ਪਤੀ ਰਾਹੁਲ ਦੀਆਂ ਤਾਰੀਫ਼ਾਂ ਦੇ ਬੰਨ੍ਹੇ ਪੁਲOn PunjabNovember 25, 2024 by On PunjabNovember 25, 20240291 ਮੁੰਬਈ: ਭਾਰਤੀ ਕ੍ਰਿਕਟ ਟੀਮ ਦੇ ਸਲਾਮੀ ਬੱਲੇਬਾਜ਼ ਯਸ਼ਸਵੀ ਜੈਸਵਾਲ ਅਤੇ ਕੇਐੱਲ ਰਾਹੁਲ ਵੱਲੋਂ ਆਸਟਰੇਲੀਆ ਵਿਰੁੱਧ ਕੀਤੀ 201 ਦੌੜਾਂ ਦੀ ਰਿਕਾਰਡਤੋੜ ਭਾਈਵਾਲੀ ਤੋਂ ਬਾਅਦ ਰਾਹੁਲ ਦੀ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਮੈਂ ਜਨਮ ਤੋਂ ਬਾਗ਼ੀ ਨਹੀਂ: ਅਮੋਲ ਪਾਲੇਕਰOn PunjabNovember 25, 2024 by On PunjabNovember 25, 20240202 ਮੁੰਬਈ: ਉੱਘੇ ਅਦਾਕਾਰ ਤੇ ਨਿਰਦੇਸ਼ਕ ਅਮੋਲ ਪਾਲੇਕਰ ਨੇ ਕਿਹਾ ਕਿ ਉਹ ਜਨਮ ਤੋਂ ਬਾਗ਼ੀ ਨਹੀਂ ਹੈ, ਸਗੋਂ ਉਹ ਵਿਅਕਤੀ ਹੈ, ਜੋ ਉਸ ਨੂੰ ਸਹੀ ਲੱਗਦਾ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਫਿਲਮ-ਸੰਸਾਰ/Filmyਸੋਨਾਕਸ਼ੀ ਤੇ ਜ਼ਹੀਰ ਨੇ ਵਿਆਹ ਦੇ ਪੰਜ ਮਹੀਨੇ ਪੂਰੇ ਹੋਣ ਦਾ ਜਸ਼ਨ ਮਨਾਇਆOn PunjabNovember 25, 2024 by On PunjabNovember 25, 20240185 ਮੁੰਬਈ: ਬੌਲੀਵੁੱਡ ਅਦਾਕਾਰਾ ਸੋਨਾਕਸ਼ੀ ਸਿਨਹਾ ਅਤੇ ਜ਼ਹੀਰ ਇਕਬਾਲ ਦੇ ਵਿਆਹ ਨੂੰ ਪੰਜ ਮਹੀਨੇ ਪੂਰੇ ਹੋ ਗਏ ਹਨ। ਦੋਵੇਂ ਜਣੇ ਇਟਲੀ ਦੇ ਟਸਕਨੀ ’ਚ ਇਸ ਦਾ...