ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਆਰਬੀਆਈ ਦੀ ਸਥਾਪਨਾ ਦੇ 90 ਵਰ੍ਹਿਆਂ ਦਾ ਚੰਡੀਗੜ੍ਹ ਵਿੱਚ ਜਸ਼ਨOn PunjabNovember 21, 2024 by On PunjabNovember 21, 20240378 ਚੰਡੀਗੜ੍ਹ – ਭਾਰਤੀ ਰਿਜ਼ਰਵ ਬੈਂਕ ਨੇ ਆਪਣੀ ਸਥਾਪਨਾ ਦੇ 90 ਸਾਲਾਂ ਦੀ ਯਾਦ ਵਿੱਚ ਚੱਲ ਰਹੇ ਜਸ਼ਨ ਦੇ ਹਿੱਸੇ ਵਜੋਂ, ਹੋਟਲ ਦਾ ਲਲਿਤ, ਚੰਡੀਗੜ੍ਹ ਵਿਖੇ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਧੋਖਾਧੜੀ ਦਾ ਮਾਮਲਾ ਸਾਹਮਣੇ ਆਉਣ ਤੋਂ ਅਡਾਨੀ ਸਮੂਹ ਦੇ ਸ਼ੇਅਰਾਂ ’ਚ 20% ਤੱਕ ਗਿਰਾਵਟOn PunjabNovember 21, 2024 by On PunjabNovember 21, 20240301 ਨਵੀਂ ਦਿੱਲੀ : ਅਰਬਪਤੀ ਗੌਤਮ ਅਡਾਨੀ ’ਤੇ ਅਮਰੀਕੀ ਵਕੀਲਾਂ ਵੱਲੋਂ ਸੋਲਰ ਪਾਵਰ ਕੰਟਰੈਕਟ ਲਈ ਅਨੁਕੂਲ ਸ਼ਰਤਾਂ ਦੇ ਬਦਲੇ ਕਥਿਤ ਭਾਰਤੀ ਅਧਿਕਾਰੀਆਂ ਨੂੰ 25 ਕਰੋੜ ਡਾਲਰ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਫਿਲਮ-ਸੰਸਾਰ/Filmyਗ੍ਰਿਫ਼ਤਾਰ ਵਕੀਲ ਨੇ ਸੁਪਰਸਟਾਰ ਦੇ ਸੁਰੱਖਿਆ ਵੇਰਵਿਆਂ ਦੀ ਆਨਲਾਈਨ ਖੋਜ ਕੀਤੀOn PunjabNovember 21, 2024 by On PunjabNovember 21, 20240326 ਮੁੰਬਈ : ਬਾਲੀਵੁੱਡ ਮਸ਼ਹੂਰ ਅਦਾਕਾਰ ਸ਼ਾਹਰੁਖ ਖਾਨ ਨੂੰ ਜਬਰੀ ਵਸੂਲੀ ਅਤੇ ਜਾਨੋਂ ਮਾਰਨ ਦੀ ਧਮਕੀ ਦੇ ਮਾਮਲੇ ‘ਚ ਗ੍ਰਿਫ਼ਤਾਰ ਕੀਤੇ ਗਏ ਰਾਏਪੁਰ ਦੇ ਵਕੀਲ ਫੈਜ਼ਾਨ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਕਾਂਗਰਸ ਨੇ ਅਡਾਨੀ ਸਮੂਹ ਦੇ ਲੈਣ-ਦੇਣ ਵਿੱਚ ਜੇਪੀਸੀ ਦੀ ਮੰਗ ਕੀਤੀOn PunjabNovember 21, 2024 by On PunjabNovember 21, 20240286 ਨਵੀਂ ਦਿੱਲੀ: ਨਿਊਯਾਰਕ ਵਿੱਚ ਇੱਕ ਅਮਰੀਕੀ ਜ਼ਿਲ੍ਹਾ ਅਦਾਲਤ ਵੱਲੋਂ ਅਡਾਨੀ ਸਮੂਹ ਦੇ ਚੇਅਰਮੈਨ ਗੌਤਮ ਅਡਾਨੀ ਨੂੰ ਕਥਿਤ ਰਿਸ਼ਵਤਖੋਰੀ ਅਤੇ ਧੋਖਾਧੜੀ ਦੀ ਸਕੀਮ ਨਾਲ ਜੋੜਨ ਦੇ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਯਮੁਨਾ ਐਕਸਪ੍ਰੈਸ ਵੇਅ ’ਤੇ ਬੱਸ-ਟਰੱਕ ਦੀ ਟੱਕਰ ’ਚ 5 ਲੋਕਾਂ ਦੀ ਮੌਤOn PunjabNovember 21, 2024 by On PunjabNovember 21, 20240230 ਅਲੀਗੜ੍ਹ- ਯਮੁਨਾ ਐਕਸਪ੍ਰੈਸ ਵੇਅ ‘ਤੇ ਬੱਸ ਦੀ ਟਰੱਕ ਨਾਲ ਟੱਕਰ ਹੋਣ ਕਾਰਨ ਪੰਜ ਲੋਕਾਂ ਦੀ ਮੌਤ ਹੋ ਗਈ ਅਤੇ ਕਈ ਜ਼ਖਮੀ ਹੋ ਗਏ। ਪੁਲੀਸ ਅਧਿਕਾਰੀਆਂ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਵਿਸ਼ੇਸ਼ ਜਾਂਚ ਕਾਰਨ ਕੈਨੇਡਾ-ਭਾਰਤ ਉਡਾਣਾਂ ਪ੍ਰਭਾਵਤ ਹੋਣ ਲੱਗੀਆਂOn PunjabNovember 21, 2024 by On PunjabNovember 21, 20240297 ਵੈਨਕੂਵਰ : ਕੈਨੇਡਾ ਸਰਕਾਰ ਦੇ ਖੁਫੀਆ ਵਿਭਾਗ ਨੂੰ ਹਿੰਸਕ ਗਰੋਹਾਂ ਦੇ ਕਥਿਤ ਮਨਸੂਬਿਆਂ ਦੀ ਸੂਹ ਲੱਗਣ ਤੋਂ ਬਾਅਦ ਭਾਰਤ ਜਾਣ ਵਾਲੀਆਂ ਸਿੱਧੀਆਂ ਉਡਾਣਾਂ ਦੇ ਮੁਸਾਫਰਾਂ...
ਸਿਹਤ/Healthਖਬਰਾਂ/Newsਖਾਸ-ਖਬਰਾਂ/Important Newsਸਰੀ ਪੁਲੀਸ ਨੇ ਨਸ਼ਿਆਂ ਦੀ ਰਿਕਾਰਡ ਖੇਪ, ਮਾਰੂ ਅਸਲਾ ਤੇ ਵਾਹਨਾਂ ਸਮੇਤ ਤਿੰਨ ਫੜੇOn PunjabNovember 21, 2024 by On PunjabNovember 21, 20240290 ਵੈਨਕੂਵਰ- ਸਰੀ ‘ਚ ਤਾਇਨਾਤ ਪੁਲੀਸ ਨੇ ਕਈ ਮਹੀਨਿਆਂ ਦੀ ਜਾਂਚ ਤੋਂ ਬਾਅਦ ਨਸ਼ਿਆਂ ਦੀ ਰਿਕਾਰਡ ਖੇਪ, ਮਾਰੂ ਅਸਲਾ ਤੇ ਚੋਰੀ ਦੇ ਤਿੰਨ ਵਾਹਨਾਂ ਸਮੇਤ ਤਿੰਨ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਕੈਨੇਡਾ ਨੇ ਭਾਰਤ ਜਾਣ ਵਾਲੀਆਂ ਉਡਾਣਾਂ ਲਈ ਹਵਾਈ ਅੱਡਿਆਂ ’ਤੇ ਸੁਰੱਖਿਆ ਵਧਾਈOn PunjabNovember 20, 2024 by On PunjabNovember 20, 20240272 ਹਵਾਈ ਅੱਡਿਆਂ ’ਤੇ ਹੋਵੇਗੀ ਵਧੇਰੇ ਪੁੱਛ-ਪੜਤਾਲ ਤੇ ਵੱਧ ਡੂੰਘਾਈ ਨਾਲ ਤਲਾਸ਼ੀ: ਵਿਨੀਪੈਗ : ਕੈਨੇਡਾ ਤੋਂ ਭਾਰਤ ਦੀ ਯਾਤਰਾ ਕਰਨ ਵਾਲੇ ਮੁਸਾਫ਼ਰਾਂ ਨੂੰ ਜਲਦੀ ਹੀ ਕੈਨੇਡੀਅਨ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politics🔴 ਪੰਜਾਬ ਜ਼ਿਮਨੀ ਚੋਣਾਂ ਲਾਈਵ: ਚਾਰ ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਲਈ ਵੋਟਿੰਗ ਜਾਰੀ, 3 ਵਜੇ ਤੱਕ 49.61 ਫ਼ੀਸਦ ਪੋਲਿੰਗOn PunjabNovember 20, 2024 by On PunjabNovember 20, 20240234 ਚੰਡੀਗੜ੍ਹ-ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਵਿੱਚ ਜ਼ਿਮਨੀ ਚੋਣਾਂ ਲਈ ਵੋਟਿੰਗ ਦਾ ਅਮਲ ਜਾਰੀ ਹੈ। ਸ਼ੁਰੂਆਤੀ ਦੌਰ ਵਿੱਚ ਜਿਆਦਾਤਰ ਥਾਵਾਂ ’ਤੇ ਵੋਟਰਾਂ ਵਿੱਚ ਵਧੇਰੇ ਉਤਸ਼ਾਹ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਦਿੱਲੀ-NCR ਦੀ ਹਾਲਤ ਬਹੁਤ ਗੰਭੀਰ, ਕੇਂਦਰੀ ਸਿਹਤ ਸਕੱਤਰ ਨੇ ਜਾਰੀ ਕੀਤੀ ਐਡਵਾਈਜ਼ਰੀ; GRAP-4 ਸਬੰਧੀ SC ਦੀਆਂ ਸਖ਼ਤ ਹਦਾਇਤਾਂOn PunjabNovember 19, 2024November 19, 2024 by On PunjabNovember 19, 2024November 19, 20240357 ਨਵੀਂ ਦਿੱਲੀ : ਕੇਂਦਰੀ ਸਿਹਤ ਸਕੱਤਰ ਨੇ ਸੋਮਵਾਰ ਨੂੰ ਹਵਾ ਪ੍ਰਦੂਸ਼ਣ ਨੂੰ ਲੈ ਕੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਇੱਕ ਅਪਡੇਟਡ ਐਡਵਾਈਜ਼ਰੀ ਜਾਰੀ ਕੀਤੀ। ਸਲਾਹਕਾਰ...