ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੰਜਾਬ ਦੀਆਂ ਜੇਲ੍ਹਾਂ ’ਚ ਨਸ਼ਾ ਤਸਕਰੀ ਦੇ ਮਾਮਲੇ ’ਤੇ ਹਾਈ ਕੋਰਟ ਸਖ਼ਤOn PunjabMay 20, 2025 by On PunjabMay 20, 20250123 ਚੰਡੀਗੜ੍ਹ- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਦੀਆਂ ਜੇਲ੍ਹਾਂ ਵਿੱਚ ਨਸ਼ਾ ਤਸਕਰੀ ਦੇ ਮਾਮਲਿਆਂ ’ਤੇ ਸਖ਼ਤ ਰੁਖ਼ ਅਪਨਾਉਂਦਿਆਂ ਸੂਬੇ ਭਰ ਵਿੱਚ ਵਿਸ਼ੇਸ਼ ਜਾਂਚ ਕਮੇਟੀਆਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਬੰਗਲੁਰੂ: ਲਗਾਤਾਰ ਮੀਂਹ ਪੈਣ ਕਾਰਨ ਜਨਜੀਵਨ ਪ੍ਰਭਾਵਿਤ, ਮ੍ਰਿਤਕਾਂ ਦੀ ਗਿਣਤੀ 5 ਹੋਈOn PunjabMay 20, 2025 by On PunjabMay 20, 2025081 ਬੰਗਲੁਰੂ- ਬੰਗਲੁਰੂ ਵਿਚ ਪਿਛਲੇ 36 ਘੰਟਿਆਂ ਤੋਂ ਭਾਰੀ ਮੀਂਹ ਪੈਣ ਕਾਰਨ ਮੰਗਲਵਾਰ ਨੂੰ ਵੀ ਇੱਥੇ ਜਨਜੀਵਨ ਅਸਥਿਰ ਰਿਹਾ। ਇਸ ਦੌਰਾਨ ਲੋਕਾਂ ਨੂੰ ਗੋਡਿਆਂ ਤੱਕ ਪਾਣੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਗੀਤਾ ਸਮੋਥਾ ਮਾਊਂਟ ਐਵਰੈਸਟ ’ਤੇ ਚੜ੍ਹਨ ਵਾਲੀ ਪਹਿਲੀ ਮਹਿਲਾ CISF ਅਧਿਕਾਰੀ ਬਣੀOn PunjabMay 20, 2025 by On PunjabMay 20, 2025074 ਨਵੀਂ ਦਿੱਲੀ- ਹਿੰਮਤ ਅਤੇ ਦ੍ਰਿੜ ਇਰਾਦੇ ਦੀ ਮਿਸਾਲ ਕਾਇਮ ਕਰਦਿਆਂ ਕੇਂਦਰੀ ਉਦਯੋਗਿਕ ਸੁਰੱਖਿਆ ਬਲ (CISF) ਦੀ ਗੀਤਾ ਸਮੋਥਾ ਦੁਨੀਆ ਦੀ ਸਭ ਤੋ ਉੱਚੀ 8,849 ਮੀਟਰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਵਿਸ਼ਵ ਸਿਹਤ ਅਸੈਂਬਲੀ: ਪ੍ਰਧਾਨ ਮੰਤਰੀ ਮੋਦੀ ਵੱਲੋਂ ਦੇਸ਼ਾਂ ਨੂੰ ਯੋਗ ਦਿਵਸ ’ਚ ਹਿੱਸਾ ਲੈਣ ਦਾ ਸੱਦਾOn PunjabMay 20, 2025 by On PunjabMay 20, 2025090 ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਨਵੀਂ ਦਿੱਲੀ ਤੋਂ ਜਨੇਵਾ ਵਿੱਚ ਵਿਸ਼ਵ ਸਿਹਤ ਅਸੈਂਬਲੀ ਦੇ 78ਵੇਂ ਸੈਸ਼ਨ ਨੂੰ ਸੰਬੋਧਨ ਕੀਤਾ। ਉਨ੍ਹਾਂ ਭਾਰਤ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਵਿਦੇਸ਼ ਸਕੱਤਰ ਮਿਸਰੀ ਨੇ ਸਰਬ ਪਾਰਟੀ ਵਫ਼ਦਾਂ ਨੂੰ ਜਾਣਕਾਰੀ ਦਿੱਤੀOn PunjabMay 20, 2025 by On PunjabMay 20, 2025072 ਨਵੀਂ ਦਿੱਲੀ- ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੇ ਮੰਗਲਵਾਰ ਨੂੰ ਪਹਿਲਗਾਮ ਅਤਿਵਾਦੀ ਹਮਲੇ ਅਤੇ ਆਪਰੇਸ਼ਨ ਸਿੰਧੂਰ ਤੋਂ ਬਾਅਦ ਭਾਰਤ ਦੇ ਸਟੈਂਡ ਨੂੰ ਸਾਹਮਣੇ ਰੱਖਣ ਲਈ ਵੱਖ-ਵੱਖ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪਾਕਿਸਤਾਨ ਵੱਲੋਂ ਫੌਜ ਮੁਖੀ ਅਸੀਮ ਮੁਨੀਰ ਨੂੰ ਫੀਲਡ ਮਾਰਸ਼ਲ ਵਜੋਂ ਤਰੱਕੀOn PunjabMay 20, 2025 by On PunjabMay 20, 2025048 ਇਸਲਾਮਾਬਾਦ- ਪਾਕਿਸਤਾਨ ਦੇ ਫੌਜ ਮੁਖੀ ਜਨਰਲ ਅਸੀਮ ਮੁਨੀਰ ਨੂੰ ਫੀਲਡ ਮਾਰਸ਼ਲ ਵਜੋਂ ਤਰੱਕੀ ਦਿੱਤੀ ਗਈ ਹੈ। ਸਰਕਾਰੀ ਟੀਵੀ ਅਨੁਸਾਰ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਦੀ ਕੈਬਨਿਟ...
Patialaਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਯੂਥ ਕਾਂਗਰਸ ਵੱਲੋਂ ਰਾਜੀਵ ਗਾਂਧੀ ਨੂੰ ਸਮਰਪਿਤ ਖ਼ੂਨਦਾਨ ਕੈਂਪOn PunjabMay 19, 2025 by On PunjabMay 19, 20250141 ਪਟਿਆਲਾ- ਰਾਜੀਵ ਗਾਂਧੀ ਦੀ ਸ਼ਹੀਦੀ ਦਿਵਸ ਨੂੰ ਸਮਰਪਿਤ ਯੂਥ ਕਾਂਗਰਸ ਪਟਿਆਲਾ ਵੱਲੋਂ ਖ਼ੂਨਦਾਨ ਕੈਂਪ ਲਗਾਇਆ ਗਿਆ। ਇਹ ਕੈਂਪ ਸਵੇਰੇ 9 ਵਜੇ ਲਾਇਨ ਬਲੱਡ ਬੈਂਕ ਪਟਿਆਲਾ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਅਬਲੋਵਾਲ ’ਚ ਸ਼ਰਾਬ ਦੇ ਠੇਕੇ ਦਾ ਵਿਰੋਧOn PunjabMay 19, 2025 by On PunjabMay 19, 20250107 ਪਟਿਆਲਾ- ਇੱਥੇ ਆਦਰਸ਼ ਨਗਰ ਬੀ ਤੇ ਗੁਰਦੀਪ ਕਲੋਨੀ ਵਿੱਚ ਖੁੱਲ੍ਹੇ ਸ਼ਰਾਬ ਦੇ ਠੇਕੇ ਸਬੰਧੀ ਇਲਾਕਾ ਵਾਸੀਆਂ ’ਚ ਪ੍ਰਸ਼ਾਸਨ ਖ਼ਿਲਾਫ਼ ਰੋਹ ਲਗਾਤਾਰ ਵਧ ਰਿਹਾ ਹੈ। ਲੋਕ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਕਮਜ਼ੋਰ ਆਲਮੀ ਰੁਝਾਨ ਦੇ ਚਲਦਿਆਂ ਸ਼ੇਅਰ ਬਾਜ਼ਾਰ ਹੇਠਾਂ ਬੰਦOn PunjabMay 19, 2025 by On PunjabMay 19, 20250102 ਮੁੰਬਈ- ਮੂਡੀਜ਼ ਰੇਟਿੰਗਜ਼ ਵੱਲੋਂ ਅਮਰੀਕਾ ਦੀ ਰੇਟਿੰਗ ਘਟਾਉਣ ਤੋਂ ਬਾਅਦ ਆਲਮੀ ਬਾਜ਼ਾਰਾਂ ਵਿੱਚ ਕਮਜ਼ੋਰ ਰੁਝਾਨ ਹੈ, ਜਿਸ ਦੇ ਚਲਦਿਆਂ ਬੈਂਚਮਾਰਕ ਬੀਐੱਸਈ ਸੈਂਸੈਕਸ ਸੋਮਵਾਰ ਨੂੰ 271...
ਸਮਾਜ/Socialਖਾਸ-ਖਬਰਾਂ/Important Newsਖੇਡ-ਜਗਤ/Sports Newsਰਾਜਨੀਤੀ/Politicsਆਈਪੀਐੱਲ: ਪੰਜਾਬ ਕਿੰਗਜ਼ ਨੇ ਰਾਜਸਥਾਨ ਰੌਇਲਜ਼ ਨੂੰ 10 ਦੌੜਾਂ ਨਾਲ ਹਰਾਇਆOn PunjabMay 19, 2025 by On PunjabMay 19, 20250179 ਜੈਪੁਰ- ਪੰਜਾਬ ਕਿੰਗਜ਼ ਨੇ ਨੇਹਲ ਵਡੇਰਾ ਤੇ ਸ਼ਸ਼ਾਂਕ ਸਿੰਘ ਦੇ ਨੀਮ ਸੈਂਕੜਿਆਂ ਮਗਰੋਂ ਹਰਪ੍ਰੀਤ ਬਰਾੜ ਦੀ ਸ਼ਾਨਦਾਰ ਗੇਂਦਬਾਜ਼ੀ ਸਦਕਾ ਅੱਜ ਇੱੱਥੇ ਆਈਪੀਐੱਲ ਦੇ ਇਕ ਮੈਚ...