ਸਮਾਜ/Socialਖਬਰਾਂ/Newsਖਾਸ-ਖਬਰਾਂ/Important News ਦਿੱਲੀ-ਐੱਨਸੀਆਰ ਚ ਸੰਘਣੀ ਧੁੰਦ, ਲੋਕਾਂ ਨੇ ਕਿਹਾ- ਅੱਖਾਂ ਚ ਜਲਮ, ਸਾਹ ਲੈਣਾ ਹੋਇਆ ਮੁਸ਼ਕਿਲOn PunjabNovember 13, 2024 by On PunjabNovember 13, 20240297 ਨੈਸ਼ਨਲ ਡੈਸਕ : ਦਿੱਲੀ-ਐੱਨਸੀਆਰ ਵਿਚ ਬੁੱਧਵਾਰ ਦੀ ਸਵੇਰੇ ਧੁੰਦ ਦੀ ਇਕ ਸੰਘਣੀ ਚਾਦਰ ਛਾਈ ਰਹੀ, ਜਿਸ ਨਾਲ ਦਿੱਖ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਅਤੇ ਲੋਕਾਂ ਨੂੰ...
ਸਮਾਜ/Socialਸਿਹਤ/Healthਖਬਰਾਂ/Newsਖਾਸ-ਖਬਰਾਂ/Important Newsਬਰਾਤੀਆਂ ਨਾਲ ਭਰੀ ਬੱਸ ਦੀ ਟਰੱਕ ਨਾਲ ਟੱਕਰ, ਤਿੰਨ ਦੀ ਮੌਤOn PunjabNovember 13, 2024 by On PunjabNovember 13, 20240268 ਫਤਿਹਪੁਰ – ਬੁੱਧਵਾਰ ਤੜਕੇ ਨੈਸ਼ਨਲ ਹਾਈਵੇਅ2 ‘ਤੇ ਬਰਾਤ ਲੈ ਕੇ ਜਾ ਰਹੀ ਬੱਸ ਖੜ੍ਹੇ ਟਰੱਕ ਨਾਲ ਟਕਰਾ ਗਈ, ਜਿਸ ਨਾਲ ਤਿੰਨ ਲੋਕਾਂ ਦੀ ਮੌਤ ਹੋ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politics…ਮੈਂ ਇੱਕ ਗਾਰੰਟੀ ਪੂਰੀ ਕਰ ਦਿੱਤੀ: ਮੋਦੀOn PunjabNovember 13, 2024 by On PunjabNovember 13, 20240307 ਦਰਭੰਗਾ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਉਨ੍ਹਾਂ ਨੇ 70 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਲਈ ਮੁਫ਼ਤ ਇਲਾਜ ਦੀ ਸਹੂਲਤ ਸ਼ੁਰੂ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਤਿੰਨ ਦੇਸ਼ਾਂ ਦੀ ਯਾਤਰਾ ਤੇ ਜਾਣਗੇ PM ਮੋਦੀ, ਜੀ20 ਸਿਖਰ ਸੰਮੇਲਨ ਚ ਵੀ ਲੈਣਗੇ ਹਿੱਸਾOn PunjabNovember 13, 2024 by On PunjabNovember 13, 20240256 ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ 16 ਤੋਂ 21 ਨਵੰਬਰ ਤੱਕ ਨਾਈਜੀਰੀਆ, ਬ੍ਰਾਜ਼ੀਲ ਅਤੇ ਗੁਆਨਾ ਦੀ ਯਾਤਰਾ ‘ਤੇ ਜਾਣਗੇ। ਵਿਦੇਸ਼ ਮੰਤਰਾਲਾ ਅਨੁਸਾਰ ਪ੍ਰਧਾਨ ਮੰਤਰੀ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਿਫਾਇਨਿੰਗ ਹੱਬ ਵਜੋਂ ਵਿਕਸਿਤ ਹੋ ਰਿਹੈ ਭਾਰਤ: ਹਰਦੀਪ ਪੁਰੀOn PunjabNovember 13, 2024 by On PunjabNovember 13, 20240316 ਨਵੀਂ ਦਿੱਲੀ- ਪੈਟਰੋਲੀਅਮ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ਭਾਰਤ, ਦੁਨੀਆ ਦਾ ਤੀਜਾ ਸਭ ਤੋਂ ਵੱਡਾ ਤੇਲ ਦਰਾਮਦਕਾਰ ਅਤੇ ਖਪਤਕਾਰ ਹੈ। ਭਾਰਤ 2040 ਤੱਕ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਕ੍ਰਿਪਟੋ ਕਰੰਸੀ ਬਹਾਨੇ 15 ਕਰੋੜ ਦੀ ਠੱਗੀ ਮਾਰਨ ਵਾਲਾ ਗ੍ਰਿਫ਼ਤਾਰ, ਬਿਹਾਰ-ਝਾਰਖੰਡ, ਉੱਤਰਾਖੰਡ ਤੱਕ ਫੈਲਿਆ ਸੀ ਨੈੱਟਵਰਕOn PunjabNovember 12, 2024 by On PunjabNovember 12, 20240350 ਵਾਰਾਣਸੀ : ਕ੍ਰਿਪਟੋ ਕਰੰਸੀ ‘ਚ ਨਿਵੇਸ਼ ਕਰ ਕੇ ਚੰਗੀ ਕਮਾਈ ਦਾ ਲਾਲਚ ਦੇ ਕੇ 15 ਕਰੋੜ ਰੁਪਏ ਦੀ ਠੱਗੀ ਮਾਰਨ ਵਾਲੇ ਗਿਰੋਹ ਦੇ ਮੈਂਬਰ ਰਾਮਨਗਰ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/PoliticsDelhi Liquor Scam : ਕੇਜਰੀਵਾਲ ਦੀ ਪਟੀਸ਼ਨ ‘ਤੇ ਦਿੱਲੀ ਹਾਈਕੋਰਟ ਨੇ ED ਨੂੰ ਨੋਟਿਸ ਜਾਰੀ ਕਰ ਕੇ ਮੰਗਿਆ ਜਵਾਬOn PunjabNovember 12, 2024 by On PunjabNovember 12, 202402674 ਨਵੀਂ ਦਿੱਲੀ : ‘ਆਪ’ ਸਰਪ੍ਰਸਤ ਅਰਵਿੰਦ ਕੇਜਰੀਵਾਲ ਨੇ ਸ਼ਰਾਬ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਈਡੀ ਵੱਲੋਂ ਜਾਰੀ ਸੰਮਨਾਂ ਖ਼ਿਲਾਫ਼ ਦਾਇਰ ਪਟੀਸ਼ਨ ਨੂੰ ਖਾਰਜ ਕਰਨ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਖੇਡ-ਜਗਤ/Sports Newsਰਾਜਨੀਤੀ/PoliticsRohit ਦੀ ਜਿਗਰੀ ਦੀ ਬਾਇਓਪਿਕ ਹੋਵੇਗੀ ਸੁਪਰ-ਡੁਪਰ ਹਿੱਟ! ਸਟਾਰ ਅਦਾਕਾਰ Vikrant Massey ਨੇ ਰੋਲ ਕਰਨ ਦੀ ਜਤਾਈ ਇੱਛਾOn PunjabNovember 12, 2024 by On PunjabNovember 12, 20240647 ਨਵੀਂ ਦਿੱਲੀ : Dinesh Karthik Biopic: ਆਪਣੀ ਸ਼ਾਨਦਾਰ ਅਦਾਕਾਰੀ ਨਾਲ ਬਾਲੀਵੁੱਡ ‘ਚ ਖਾਸ ਪਛਾਣ ਬਣਾਉਣ ਵਾਲੇ ਵਿਕਰਾਂਤ ਮੈਸੀ ਹੁਣ ਭਾਰਤੀ ਟੀਮ ਦੇ ਸਾਬਕਾ ਕ੍ਰਿਕਟਰ ਦਿਨੇਸ਼ ਕਾਰਤਿਕ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਖੇਡ-ਜਗਤ/Sports NewsMohammed Shami ਦੀ ਜਲਦ ਭਾਰਤੀ ਟੀਮ ‘ਚ ਕਰਨਗੇ ਵਾਪਸੀ ! ਇਸ ਟੀਮ ਖਿਲਾਫ ਮੈਦਾਨ ‘ਚ ਉਤਰੇਗੀ 1 ਸਾਲ ਬਾਅਦOn PunjabNovember 12, 2024 by On PunjabNovember 12, 20240287 ਨਵੀਂ ਦਿੱਲੀ: ਵਨਡੇ ਵਿਸ਼ਵ ਕੱਪ 2023 ਤੋਂ ਭਾਰਤੀ ਟੀਮ ਤੋਂ ਬਾਹਰ ਚੱਲ ਰਹੇ ਭਾਰਤੀ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਹੁਣ ਵਾਪਸੀ ਦੇ ਰਾਹ ‘ਤੇ ਹਨ। ਸ਼ਮੀ ਲਗਭਗ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਫਿਲਮ-ਸੰਸਾਰ/Filmyਸ਼ਕਤੀਮਾਨ ਦੇ ਨਾਂ ’ਤੇ Mukesh Khanna ਨੇ ਲਾਇਆ ਚੂਨਾ, 19 ਸਾਲ ਬਾਅਦ ਵੀ ਅਧੂਰੀ ਰਹਿ ਗਈ ਫੈਨਜ਼ ਦੀ ਇੱਛਾOn PunjabNovember 12, 2024 by On PunjabNovember 12, 20240338 ਨਵੀਂ ਦਿੱਲੀ : ਸ਼ਕਤੀਮਾਨ (Shaktimaan) ਦਾ ਨਾਂ ਟੀਵੀ ਚੈਨਲ ਦੂਰਦਰਸ਼ਨ ਦੇ ਸਭ ਤੋਂ ਮਸ਼ਹੂਰ ਟੀਵੀ ਸ਼ੋਅਜ਼ ਵਿੱਚ ਸ਼ਾਮਲ ਸੀ। ਮੁਕੇਸ਼ ਖੰਨਾ (Mukesh Khanna) ਅਭਿਨੀਤ ਇਸ ਸੁਪਰਹੀਰੋ...