ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਆਈਪੀਐੱਲ: ਚੇਨੱਈ ਤੇ ਕੋਲਕਾਤਾ ਵਿਚਾਲੇ ਮੁਕਾਬਲਾ ਅੱਜOn PunjabApril 11, 2025 by On PunjabApril 11, 20250468 ਚੇਨੱਈ- ਇੰਡੀਅਨ ਪ੍ਰੀਮੀਅਰ ਲੀਗ (ਆਈਪੀਐੱਲ) ਵਿੱਚ ਲਗਾਤਾਰ ਹਾਰ ਕਾਰਨ ਨਿਰਾਸ਼ ਚੇਨੱਈ ਸੁਪਰਕਿੰਗਜ਼ ਦਾ ਮੁਕਾਬਲਾ ਸ਼ੁੱਕਰਵਾਰ ਨੂੰ ਕੋਲਕਾਤਾ ਨਾਈਟਡਰਜ਼ ਨਾਲ ਹੋਵੇਗਾ। ਚੇਨੱਈ ਹੁਣ ਤੱਕ ਆਪਣੇ ਪੰਜ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਐੱਨਆਈਏ ਨੇ ਤਹੱਵੁਰ ਰਾਣਾ ਨੂੰ 18 ਦਿਨਾਂ ਦੇ ਰਿਮਾਂਡ ’ਤੇ ਲਿਆOn PunjabApril 11, 2025 by On PunjabApril 11, 20250464 ਨਵੀਂ ਦਿੱਲੀ- ਕੌਮੀ ਜਾਂਜ ਏਜੰਸੀ ਨੇ 26/11 ਮੁੰਬਈ ਦਹਿਸ਼ਤੀ ਹਮਲਿਆਂ ਦੇ ਸਾਜ਼ਿਸ਼ਘਾੜੇ ਤਹੱਵੁਰ ਹੁਸੈਨ ਰਾਣਾ ਨੂੰ ਸ਼ੁੱਕਰਵਾਰ ਨੂੰ 18 ਦਿਨਾਂ ਦੇ ਰਿਮਾਂਡ ਉੱਤੇ ਲੈ ਲਿਆ...
businessਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸੋਨੇ ਦੀਆਂ ਕੀਮਤਾਂ ਮੁੜ ਵਧੀਆਂ; 93 ਹਜ਼ਾਰ ਪ੍ਰਤੀ ਦਸ ਗਰਾਮ ਹੋਇਆOn PunjabApril 11, 2025 by On PunjabApril 11, 20250436 ਨਵੀਂ ਦਿੱਲੀ- ਦੇਸ਼ ਵਿਚ ਸੋਨੇ ਦੀਆਂ ਕੀਮਤਾਂ ਵਿੱਚ ਅੱਜ ਮੁੜ ਵਾਧਾ ਹੋਇਆ। ਇੰਡੀਆ ਬੁਲੀਅਨ ਐਂਡ ਜਵੇਲਰਜ਼ ਐਸੋਸੀਏਸ਼ਨ ਅਨੁਸਾਰ 10 ਗਰਾਮ 24 ਕੈਰੇਟ ਸੋਨੇ ਦਾ ਭਾਅ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਭ੍ਰਿਸ਼ਟਾਚਾਰ ਮਾਮਲਾ: ਸੁਪਰੀਮ ਕੋਰਟ ਨੇ ਯੇਦੀਯੁਰੱਪਾ ਦੀ ਪਟੀਸ਼ਨ ’ਤੇ ਫੈਸਲਾ ਰਾਖਵਾਂ ਰੱਖਿਆOn PunjabApril 11, 2025 by On PunjabApril 11, 20250316 ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਭਾਜਪਾ ਦੇ ਸੀਨੀਅਰ ਆਗੂ ਅਤੇ ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਬੀ ਐਸ ਯੇਦੀਯੁਰੱਪਾ ਖਿਲਾਫ ਭ੍ਰਿਸ਼ਟਾਚਾਰ ਦੇ ਕੇਸ ਨੂੰ ਮੁੜ ਸ਼ੁਰੂ ਕਰਨ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਬਿਹਾਰ ’ਚ ਅਸਮਾਨੀ ਬਿਜਲੀ ਡਿੱਗਣ ਨਾਲ ਮਰਨ ਵਾਲਿਆਂ ਦੀ ਗਿਣਤੀ ਵਧ ਕੇ 61 ਹੋਈOn PunjabApril 11, 2025 by On PunjabApril 11, 20250360 ਪਟਨਾ- ਬਿਹਾਰ ਵਿਚ ਅਸਮਾਨੀ ਬਿਜਲੀ ਡਿੱਗਣ ਅਤੇ ਗੜੇਮਾਰੀ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 61 ਹੋ ਗਈ ਹੈ। ਇਸ ਸਬੰਧੀ ਅੱਜ 36 ਹੋਰ ਮੌਤਾਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਤਹੱਵੁਰ ਰਾਣਾ ਨੇ ਹੋਰ ਸ਼ਹਿਰਾਂ ਲਈ ਵੀ ਮੁੰਬਈ ਹਮਲਿਆਂ ਵਰਗੀਆਂ ਯੋਜਨਾਵਾਂ ਘੜੀਆਂ ਸਨOn PunjabApril 11, 2025 by On PunjabApril 11, 20250476 ਨਵੀਂ ਦਿੱਲੀ- ਕੌਮੀ ਜਾਂਚ ਏਜੰਸੀ ਨੇ ਦਿੱਲੀ ਦੀ ਅਦਾਲਤ ਵਿਚ ਦਲੀਲ ਦਿੰਦਿਆਂ ਕਿਹਾ ਕਿ 26/11 ਦੇ ਮੁੰਬਈ ਹਮਲਿਆਂ ਦੇ ਸਾਜ਼ਿਸ਼ਘਾੜੇ ਤਹੱਵੁਰ ਰਾਣਾ ਨੇ ਹੋਰ ਵੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਚੀਨ ਨੇ ਅਮਰੀਕੀ ਦਰਾਮਦਾਂ ’ਤੇ 125 ਫੀਸਦ ਟੈਕਸ ਲਾਇਆOn PunjabApril 11, 2025 by On PunjabApril 11, 20250367 ਪੇਈਚਿੰਗ- ਟਰੰਪ ਪ੍ਰਸ਼ਾਸਨ ਵੱਲੋਂ ਚੀਨ ਤੋਂ ਆਉਣ ਵਾਲੀਆਂ ਵਸਤਾਂ ’ਤੇ 145 ਫ਼ੀਸਦ ਟੈਕਸ ਲਾਉਣ ਦੇ ਬਦਲੇ ਵਜੋਂ ਚੀਨ ਨੇ ਅੱਜ ਅਮਰੀਕਾ ਤੋਂ ਦਰਾਮਦ ਹੋਣ ਵਾਲੀਆਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸੈਂਸੈਕਸ ਅਤੇ ਨਿਫਟੀ ਲਗਭਗ 2 ਫੀਸਦੀ ਦੀ ਤੇਜ਼ੀ ਨਾਲ ਬੰਦOn PunjabApril 11, 2025 by On PunjabApril 11, 20250432 ਮੁੰਬਈ- ਅਮਰੀਕਾ ਵੱਲੋਂ ਇਸ ਸਾਲ 9 ਜੁਲਾਈ ਤੱਕ 90 ਦਿਨਾਂ ਲਈ ਭਾਰਤ ’ਤੇ ਵਾਧੂ ਟੈਕਸ ਮੁਅੱਤਲ ਕਰਨ ਦੇ ਐਲਾਨ ਤੋਂ ਬਾਅਦ ਸ਼ੁੱਕਰਵਾਰ ਨੂੰ ਸੈਂਸੈਕਸ 1,310...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸਮੂਹਿਕ ਜਬਰ ਜਨਾਹ ਮਾਮਲਾ: ਪ੍ਰਧਾਨ ਮੰਤਰੀ ਮੋਦੀ ਨੇ ਮਾਮਲੇ ’ਚ ਸਖ਼ਤ ਕਾਰਵਾਈ ਕਰਨ ਲਈ ਹੁਕਮ ਦਿੱਤੇOn PunjabApril 11, 2025 by On PunjabApril 11, 20250323 ਉੱਤਰ ਪ੍ਰਦੇਸ਼- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ੁੱਕਰਵਾਰ ਸਵੇਰੇ ਇਕ ਦਿਨ ਦੇ ਦੌਰੇ ’ਤੇ ਆਪਣੇ ਸੰਸਦੀ ਹਲਕੇ ਵਾਰਾਣਸੀ ਪਹੁੰਚੇ ਅਤੇ ਇਥੇ ਹੋਏ ਇਕ ਸਮੂਹਿਕ ਜਬਰ ਜਨਾਹ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਅਧਿਆਪਕਾਂ ਨਾਲ ਬਦਸਲੂਕੀ: ‘ਆਪ’ ਵਿਧਾਇਕ ਜੌੜਾਮਾਜਰਾ ਨੇ ਮੁਆਫ਼ੀ ਮੰਗੀOn PunjabApril 10, 2025 by On PunjabApril 10, 20250569 ਚੰਡੀਗੜ੍ਹ-‘ਆਪ’ ਵਿਧਾਇਕ ਚੇਤਨ ਸਿੰਘ ਜੋੜਾਮਾਜਰਾ ਨੇ ਅੱਜ ਸਮੁੱਚੇ ਅਧਿਆਪਕ ਜਗਤ ਤੋਂ ਮੁਆਫ਼ੀ ਮੰਗੀ ਹੈ। ਉਨ੍ਹਾਂ ਕਿਹਾ ਕਿ ਅਧਿਆਪਕ ਸਤਿਕਾਰਯੋਗ ਹਨ ਤੇ ਸਾਡੇ ਗੁਰੂ ਵੀ ਹਨ,...