religonਸਮਾਜ/Socialਖਬਰਾਂ/Newsਖਾਸ-ਖਬਰਾਂ/Important NewsTulsi Vivah 2024: ਭਗਵਾਨ ਵਿਸ਼ਨੂੰ ਨੇ ਕਿਉਂ ਕਰਵਾਇਆ ਤੁਲਸੀ ਨਾਲ ਵਿਆਹ ? ਜਾਣੋ ਇਸ ਨਾਲ ਜੁੜੇ ਮਿਥਿਹਾਸਕ ਤੱਥOn PunjabNovember 7, 2024 by On PunjabNovember 7, 202401607 Tulsi Vivah 2024: ਵਰਿੰਦਾ ਨੇ ਨਾਰਾਇਣ ਨੂੰ ਸਰਾਪ ਤੋਂ ਮੁਕਤ ਕਰ ਲਿਆ ਪਰ ਜਿਸ ਥਾਂ ‘ਤੇ ਵਰਿੰਦਾ ਨੂੰ ਸਾੜਿਆ ਗਿਆ ਸੀ, ਉੱਥੇ ਇਕ ਬੂਟਾ ਉੱਗਿਆ,...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/PoliticsTrump India Visit: ਰਾਸ਼ਟਰਪਤੀ ਅਹੁਦੇ ਦੀ ਸਹੁੰ ਚੁੱਕਦੇ ਹੀ ਭਾਰਤ ਆਉਣਗੇ ਡੋਨਾਲਡ ਟਰੰਪ! ਯਾਤਰਾ ਦੇ ਨਾਲ ਹੀ ਆਪਣੇ ਨਾਂ ਕਰਨਗੇ ਇਹ ਰਿਕਾਰਡOn PunjabNovember 7, 2024 by On PunjabNovember 7, 202402281 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਇਤਿਹਾਸਕ ਜਿੱਤ ‘ਤੇ ਡੋਨਾਲਡ ਟਰੰਪ ਨੂੰ ਵਧਾਈ ਦਿੱਤੀ ਹੈ। ਅਗਲੇ ਸਾਲ ਅਗਸਤ 2025 ਵਿੱਚ ਭਾਰਤ ਵਿੱਚ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਕੁਦਰਤ ਦਾ ਕਹਿਰ ਜਾਂ ਚਮਤਕਾਰ! ਸਾਊਦੀ ਅਰਬ ਦੇ ਰੇਗਿਸਤਾਨ ‘ਚ ਫੈਲੀ ਬਰਫ ਦੀ ਚਾਦਰ, ਪਿਛਲੇ ਹਫਤੇ ਆਇਆ ਸੀ ਹੜ੍ਹOn PunjabNovember 7, 2024 by On PunjabNovember 7, 20240224 ਸਾਊਦੀ ਅਰਬ ਦੇ ਰੇਗਿਸਤਾਨ ‘ਚ ਇਤਿਹਾਸ ‘ਚ ਪਹਿਲੀ ਵਾਰ ਬਰਫਬਾਰੀ ਦੇਖਣ ਨੂੰ ਮਿਲੀ ਸਾਊਦੀ ਅਰਬ ਦੇ ਅਲ-ਜੌਫ ਇਲਾਕੇ ‘ਚ ਅਚਾਨਕ ਹੋਈ ਬਰਫਬਾਰੀ ਅਤੇ ਕੜਾਕੇ ਦੀ...
businessਸਮਾਜ/Socialਖਬਰਾਂ/Newsਖਾਸ-ਖਬਰਾਂ/Important NewsXiaomi ਭਾਰਤ ‘ਚ ਜਲਦੀ ਹੋਵੇਗਾ ਲਾਂਚ Redmi 4A, Redmi Note 14 ਸੀਰੀਜ਼ ਤੇ Xiaomi 15 ਇਸ ਸੀਰੀਜ਼ ਦੇ ਬੇਸ ਵੇਰੀਐਂਟ Redmi Note 14 ਸਮਾਰਟਫੋਨ MediaTek Dimensity 7025 Ultra ਚਿਪਸੈਟ, 5110mAh ਬੈਟਰੀ ਤੇ 45W ਚਾਰਜਿੰਗ ਸਪੀਡ ਨਾਲ ਆਉਂਦਾ ਹੈ। ਇਸ ਫੋਨ ‘ਚ 6.67-ਇੰਚ ਦਾ OLED ਡਿਸਪੇਲਅ ਦਿੱਤੀ ਗਈ ਹੈ। ਫੋਨ ‘ਚ 50MP ਦਾ ਪ੍ਰਾਈਮਰੀ ਕੈਮਰਾ ਦਿੱਤਾ ਗਿਆ ਹੈ।On PunjabNovember 6, 2024 by On PunjabNovember 6, 20240350 ਤਕਨਾਲੋਜੀ ਡੈਸਕ, ਨਵੀਂ ਦਿੱਲੀ : Redmi A4 ਤੇ Xiaomi 15 ਸਮਾਰਟਫੋਨ ਚੀਨ ‘ਚ ਲਾਂਚ ਹੋ ਚੁੱਕਾ ਹੈ। ਇਸ ਦੇ ਨਾਲ ਹੀ ਚੀਨ ‘ਚ ਪਹਿਲਾਂ ਹੀ Redmi...
ਸਮਾਜ/Socialਸਿਹਤ/Healthਖਬਰਾਂ/Newsਖਾਸ-ਖਬਰਾਂ/Important NewsCancer ਨੂੰ ਦੂਰ ਰੱਖਣ ’ਚ ਓਮੈਗਾ-3 ਤੇ 6 ਹੋ ਸਕਦੈ ਮਦਦਗਾਰ, ਅਧਿਐਨ ‘ਚ ਆਇਆ ਸਾਹਮਣੇ ਦੁਨੀਆ ’ਚ ਕੈਂਸਰ ਦੇ ਖ਼ਤਰੇ ਨੂੰ ਦੇਖਦੇ ਹੋਏ ਅਧਿਐਨ ’ਚ ਸੁਝਾਅ ਦਿੱਤਾ ਗਿਆ ਕਿ ਔਸਤ ਵਿਅਕਤੀ ਨੂੰ ਆਪਣੀ ਖ਼ੁਰਾਕ ’ਚ ਇਨ੍ਹਾਂ ਫੈਟੀ ਐਸਿਡਸ ਦੀ ਵੱਧ ਮਾਤਰਾ ਨੂੰ ਸ਼ਾਮਲ ਕਰਨਾ ਚਾਹੀਦਾ ਹੈ। ਓਮੈਗਾ-3 ਤੇ ਓਮੈਗਾ-6 ਮੱਛੀ, ਨੱਟਸ ਤੇ ਕੁਝ ਹੋਰਨਾਂ ਤੇਲਾਂ ’ਚ ਮੌਜੂਦ ਹੁੰਦੇ ਹਨ।On PunjabNovember 6, 2024 by On PunjabNovember 6, 20240348 ਵਾਸ਼ਿੰਗਟਨ (ਆਈਏਐੱਨਐੱਸ) : ਢਾਈ ਲੱਖ ਤੋਂ ਵੱਧ ਲੋਕਾਂ ’ਤੇ ਕੀਤੇ ਗਏ ਅਧਿਐਨ ਤੋਂ ਪਤਾ ਲੱਗਾ ਹੈ ਕਿ ਓਮੈਗਾ-3 ਤੇ ਓਮੈਗਾ-6 ਫੈਟੀ ਐਸਿਡ ਦੀ ਵੱਧ ਮਾਤਰਾ ’ਚ...
ਸਮਾਜ/Socialਸਿਹਤ/Healthਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਬਿਸਕੁਟ ਤੋਂ ਬਿਨਾਂ ਨਹੀਂ ਪੀਤੀ ਜਾਂਦੀ ਚਾਹ ਤਾਂ ਇਸ ਦੇ ਨੁਕਸਾਨ ਜਾਣ ਕੇ ਹੋ ਤੁਸੀਂ ਵੀ ਕਰੋਗੇ ਹਾਏ ਤੌਬਾ-ਹਾਏ ਤੌਬਾ ਚਾਹੇ ਹਲਕੀ ਭੁੱਖ ਮਿਟਾਉਣ ਦੀ ਗੱਲ ਹੋਵੇ ਜਾਂ ਚਾਹ ਨਾਲ ਕੁਝ ਹਲਕਾ ਖਾਣਾ, ਬਿਸਕੁਟ ਹਮੇਸ਼ਾ ਹੀ ਲੋਕਾਂ ਦੀ ਪਹਿਲੀ ਪਸੰਦ ਰਹੇ ਹਨ। ਬੱਚੇ ਹੋਣ ਜਾਂ ਵੱਡੇ, ਹਰ ਕੋਈ ਬਿਸਕੁਟ ਕਦੇ ਵੀ ਮਜ਼ੇ ਨਾਲ ਖਾ ਸਕਦਾ ਹੈ। ਹਾਲਾਂਕਿ, ਤੁਹਾਡੀ ਬਿਸਕੁਟ ਖਾਣ ਦੀ ਆਦਤ (side effects of biscuits) ਸਿਹਤ ਲਈ ਨੁਕਸਾਨਦੇਹ ਹੈ। ਰੋਜ਼ਾਨਾ ਬਿਸਕੁਟ ਖਾਣ ਨਾਲ ਦਿਲ ਨਾਲ ਜੁੜੀਆਂ ਬਿਮਾਰੀਆਂ ਦਾ ਖ਼ਤਰਾ ਵੱਧ ਜਾਂਦਾ ਹੈ। ਆਓ ਜਾਣਦੇ ਹਾਂ ਇਸ ਦੇ ਨੁਕਸਾਨ।On PunjabNovember 6, 2024 by On PunjabNovember 6, 20240206 ਲਾਈਫਸਟਾਈਲ ਡੈਸਕ, ਨਵੀਂ ਦਿੱਲੀ : ਲੋਕ ਅਕਸਰ ਆਪਣੀ ਸਵੇਰ ਦੀ ਸ਼ੁਰੂਆਤ ਚਾਹ ਦੇ ਕੱਪ ਨਾਲ ਕਰਦੇ ਹਨ। ਇਸ ਦੇ ਨਾਲ ਹੀ ਕਈ ਲੋਕ ਸਵੇਰੇ ਹਲਕੇ...
tradingਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਸਟਾਕ ਮਾਰਕੀਟ ਨੇ ਟਰੰਪ ਦੀ ਜਿੱਤ ਦਾ ਕੀਤਾ ਸਵਾਗਤ, ਸੈਂਸੇਕਸ-ਨਿਫਟੀ 1 ਫੀਸਦੀ ਤੋਂ ਵੱਧ ਚੜ੍ਹਿਆ Donald Trump Victory ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਡੋਨਾਲਡ ਟਰੰਪ ਦੀ ਜਿੱਤ ਦਾ ਭਾਰਤੀ ਸ਼ੇਅਰ ਬਾਜ਼ਾਰ ‘ਤੇ ਕਾਫੀ ਸਕਾਰਾਤਮਕ ਅਸਰ ਦੇਖਣ ਨੂੰ ਮਿਲਿਆ ਹੈ। ਸੈਂਸੇਕਸ ਅਤੇ ਨਿਫਟੀ ਦੋਵੇਂ 1 ਫੀਸਦੀ ਤੋਂ ਜ਼ਿਆਦਾ ਦੇ ਵਾਧੇ ਨਾਲ ਬੰਦ ਹੋਏ। ਸਭ ਤੋਂ ਜ਼ਿਆਦਾ ਵਾਧਾ ਆਈਟੀ ਸ਼ੇਅਰਾਂ ‘ਚ ਦੇਖਣ ਨੂੰ ਮਿਲਿਆ। ਮਾਹਿਰਾਂ ਦਾ ਮੰਨਣਾ ਹੈ ਕਿ ਟਰੰਪ ਦੀ ਜਿੱਤ ਕਾਰਨ ਭਾਰਤ ‘ਚ ਥੋੜ੍ਹੇ ਸਮੇਂ ‘ਚ ਤੇਜ਼ੀ ਦੇਖਣ ਨੂੰ ਮਿਲ ਸਕਦੀ ਹੈ।On PunjabNovember 6, 2024 by On PunjabNovember 6, 20240305 ਬਿਜ਼ਨਸ ਡੈਸਕ, ਨਵੀਂ ਦਿੱਲੀ : ਅਮਰੀਕਾ ‘ਚ ਡੋਨਾਲਡ ਟਰੰਪ ਨੇ ਆਪਣੀ ਵਿਰੋਧੀ ਅਤੇ ਡੈਮੋਕ੍ਰੇਟਿਕ ਪਾਰਟੀ ਦੀ ਉਮੀਦਵਾਰ ਕਮਲਾ ਹੈਰਿਸ ਖਿਲਾਫ ਫੈਸਲਾਕੁੰਨ ਬੜ੍ਹਤ ਹਾਸਲ ਕਰ ਲਈ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਪਿੰਡ ਕੋਠੇ ਨਾਥੀਆਣਾ ਦੇ ਕਈ ਪਰਿਵਾਰ ਭਾਜਪਾ ’ਚ ਸ਼ਾਮਲ ਪਿੰਡ ਕੋਠੇ ਨਾਥੀਆਣਾ ਦੇ ਕਈ ਪਰਿਵਾਰ ਭਾਜਪਾ ’ਚ ਸ਼ਾਮਲOn PunjabNovember 6, 2024 by On PunjabNovember 6, 20240286 ਪਿੰਡ ਕੋਠੇ ਨਾਥੀਆਣਾ ਦੇ ਕਈ ਪਰਿਵਾਰ ਭਾਜਪਾ ’ਚ ਸ਼ਾਮਲ ਮਨਦੀਪ ਸਿੰਘ ਮੱਕੜ, ਪੰਜਾਬੀ ਜਾਗਰਣ ਗੋਨਿਆਣਾ : ਹਲਕਾ ਭੁੱਚੋ ਦੇ ਅਧੀਨ ਆਉਂਦੇ ਪਿੰਡ ਕੋਠੇ ਨਾਥੀਆਣਾ ਦੇ ਕਈ...
religonਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politics‘ਹਿੰਦੂ ਮੰਦਰ ‘ਤੇ ਜਾਣਬੁੱਝ ਕੇ ਕੀਤੇ ਗਏ ਹਮਲਾ’, ਕੈਨੇਡਾ ਨੂੰ ਪ੍ਰਧਾਨ ਮੰਤਰੀ ਮੋਦੀ ਦਾ ਸਖ਼ਤ ਸੰਦੇਸ਼; ਕਿਹਾ- ਡਿਪਲੋਮੈਟਾਂ ਨੂੰ ਡਰਾਉਣ-ਧਮਕਾਉਣ… ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੈਨੇਡਾ ‘ਚ ਹਿੰਦੂ ਮੰਦਰਾਂ ‘ਤੇ ਹੋਏ ਹਮਲੇ ‘ਤੇ ਸਖ਼ਤ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਹੈ ਕਿ ਅਜਿਹੀਆਂ ਕਾਰਵਾਈਆਂ ਨਾਲ ਭਾਰਤ ਦੇ ਸੰਕਲਪ ਨੂੰ ਕਮਜ਼ੋਰ ਨਹੀਂ ਕੀਤਾ ਜਾਵੇਗਾ। ਪੀਐਮ ਮੋਦੀ ਨੇ ਕਿਹਾ ਕਿ ਕੈਨੇਡਾ ਵਿੱਚ ਇੱਕ ਹਿੰਦੂ ਮੰਦਰ ਉੱਤੇ ਜਾਣਬੁੱਝ ਕੇ ਹਮਲਾ ਕੀਤਾ ਗਿਆ ਹੈ ਅਤੇ ਉਹ ਇਸ ਦੀ ਨਿੰਦਾ ਕਰਦੇ ਹਨ।On PunjabNovember 5, 2024 by On PunjabNovember 5, 20240257 ਡਿਜੀਟਲ ਡੈਸਕ, ਨਵੀਂ ਦਿੱਲੀ : ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੈਨੇਡਾ ‘ਚ ਹਿੰਦੂ ਮੰਦਰਾਂ ‘ਤੇ ਹੋਏ ਹਮਲੇ ‘ਤੇ ਸਖ਼ਤ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਹੈ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਖੇਡ-ਜਗਤ/Sports Newsਰਾਜਨੀਤੀ/Politicsਜੰਮੂ-ਕਸ਼ਮੀਰ ਨੂੰ ਮਿਲੇਗਾ ਰਾਜ ਦਾ ਦਰਜਾ, 200 ਯੂਨਿਟ ਮੁਫਤ ਬਿਜਲੀ; LG ਮਨੋਜ ਸਿਨਹਾ ਨੇ ਸਦਨ ‘ਚ ਵਾਅਦਾ ਕੀਤਾ ਛੇ ਸਾਲ ਅਤੇ ਨੌਂ ਮਹੀਨਿਆਂ ਬਾਅਦ ਪਹਿਲੀ ਵਾਰ ਜੰਮੂ-ਕਸ਼ਮੀਰ ਵਿਧਾਨ ਸਭਾ ਦਾ ਸੈਸ਼ਨ ਸੋਮਵਾਰ ਨੂੰ ਉਪ ਰਾਜਪਾਲ ਮਨੋਜ ਸਿਨਹਾ ਦੇ ਸੰਬੋਧਨ ਨਾਲ ਸ਼ੁਰੂ ਹੋਇਆ। ਲਗਪਗ 34 ਮਿੰਟ ਦੇ ਇਸ ਭਾਸ਼ਣ ਵਿੱਚ, ਉਪ ਰਾਜਪਾਲ ਨੇ ਆਪਣੀ ਸਰਕਾਰ ਦੀਆਂ ਤਰਜੀਹਾਂ ਅਤੇ ਲੋਕ ਭਲਾਈ ਪ੍ਰਤੀ ਵਚਨਬੱਧਤਾ ਨੂੰ ਦੁਹਰਾਇਆ ਅਤੇ ਸਾਰੇ ਸੰਵਿਧਾਨਕ ਅਧਿਕਾਰਾਂ ਨਾਲ ਜੰਮੂ ਅਤੇ ਕਸ਼ਮੀਰ ਲਈ ਰਾਜ ਦਾ ਦਰਜਾ ਬਹਾਲ ਕਰਨ ਦਾ ਭਰੋਸਾ ਦਿੱਤਾ।On PunjabNovember 5, 2024 by On PunjabNovember 5, 20240233 ਸਟੇਟ ਬਿਊਰੋ, ਸ਼੍ਰੀਨਗਰ : ਛੇ ਸਾਲ ਅਤੇ ਨੌਂ ਮਹੀਨਿਆਂ ਬਾਅਦ ਪਹਿਲੀ ਵਾਰ ਜੰਮੂ-ਕਸ਼ਮੀਰ ਵਿਧਾਨ ਸਭਾ ਦਾ ਸੈਸ਼ਨ ਸੋਮਵਾਰ ਨੂੰ ਉਪ ਰਾਜਪਾਲ ਮਨੋਜ ਸਿਨਹਾ ਦੇ ਸੰਬੋਧਨ ਨਾਲ...