ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸ੍ਰੀਨਗਰ ਤੋਂ ਉਡਾਣ ਭਰ ਕੇ ਆਏ ਏਅਰ ਇੰਡੀਆ ਐਕਸਪ੍ਰੈੱਸ ਦੇ ਪਾਇਲਟ ਦੀ ਦਿੱਲੀ ’ਚ ਮੌਤOn PunjabApril 10, 2025 by On PunjabApril 10, 20250376 ਨਵੀਂ ਦਿੱਲੀ- ਸ੍ਰੀਨਗਰ ਤੋਂ ਉਡਾਣ ਭਰਨ ਵਾਲੇ ਏਅਰ ਇੰਡੀਆ ਐਕਸਪ੍ਰੈੱਸ ਦੇ ਇਕ ਪਾਇਲਟ ਦੀ ਦਿੱਲੀ ਹਵਾਈ ਅੱਡੇ ਉੱਤੇ ਉਤਰਨ ਤੋਂ ਕੁਝ ਦੇਰ ਬਾਅਦ ਸਿਹਤ ਵਿਗੜਨ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਹੋਣ ਵਾਲੇ ਜਵਾਈ ਨਾਲ ਗਹਿਣੇ ਤੇ 3.5 ਲੱਖ ਲੈ ਕੇ ਫਰਾਰ ਹੋਈ ਸੱਸ, 16 ਅਪਰੈਲ ਨੂੰ ਧੀ ਨਾਲ ਹੋਣਾ ਸੀ ਵਿਆਹOn PunjabApril 10, 2025 by On PunjabApril 10, 20250425 ਅਲੀਗੜ੍ਹ- ਉੱਤਰ ਪ੍ਰਦੇਸ਼ ਦੇ ਅਲੀਗੜ੍ਹ ਤੋਂ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿਸ ਨੇ ਰਿਸ਼ਤਿਆਂ ਦੀ ਮਰਿਆਦਾ ਨੂੰ ਸ਼ਰਮਸਾਰ ਕਰ ਦਿੱਤਾ ਹੈ। ਇੱਥੇ ਇਕ ਮਹਿਲਾ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਲਾਲ ਕਿਲ੍ਹੇ ਅਤੇ ਜਾਮਾ ਮਸਜਿਦ ਵਿਚ ਬੰਬ ਦੀ ਝੂਠੀ ਧਮਕੀOn PunjabApril 10, 2025 by On PunjabApril 10, 20250466 ਨਵੀਂ ਦਿੱਲੀ- ਦਿੱਲੀ ਫਾਇਰ ਸਰਵਿਸਿਜ਼ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਲਾਲ ਕਿਲ੍ਹੇ ਅਤੇ ਜਾਮਾ ਮਸਜਿਦ ਨੂੰ ਨਿਸ਼ਾਨਾ ਬਣਾਉਣ ਵਾਲੀ ਇਕ ਝੂਠੀ ਬੰਬ ਦੀ ਧਮਕੀ...
Chandigharਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਵਿਰੋਧੀਆਂ ਨੇ ‘ਆਪ’ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਨੂੰ ਘੇਰਿਆ, ਪਖਾਨਿਆਂ ਦੀ ਮੁਰੰਮਤ ਦੇ ਉਦਘਾਟਨ ’ਤੇ ਸਵਾਲ ਚੁੱਕੇOn PunjabApril 10, 2025 by On PunjabApril 10, 20250539 ਚੰਡੀਗੜ੍ਹ- ਭਾਜਪਾ ਨੇ ਵੀਰਵਾਰ ਨੂੰ ਸੱਤਾਧਾਰੀ ‘ਆਪ’ ਦੀ ‘ਸਿੱਖਿਆ ਕ੍ਰਾਂਤੀ’ ਪਹਿਲਕਦਮੀ ਨੂੰ ‘ਉਦਘਾਟਨ ਕ੍ਰਾਂਤੀ’ ਕਿਹਾ ਅਤੇ ਦੋਸ਼ ਲਗਾਇਆ ਕਿ ਪੰਜਾਬ ਦੀ ਸਰਕਾਰ ਸਿੱਖਿਆ ਖੇਤਰ ਵਿੱਚ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਤਹੱਵੁਰ ਰਾਣਾ ਨੂੰ ਦਿੱਲੀ ਲਿਆਂਦਾ; ਤਿਹਾੜ ਜੇਲ੍ਹ ’ਚ ਰੱਖਣ ਦੀ ਤਿਆਰੀOn PunjabApril 10, 2025 by On PunjabApril 10, 20250349 ਨਵੀਂ ਦਿੱਲੀ- 26/11 ਮੁੰਬਈ ਅੱਤਵਾਦੀ ਹਮਲੇ ਦਾ ਦੋਸ਼ੀ ਤਹੱਵੁਰ ਰਾਣਾ ਦਿੱਲੀ ਪਹੁੰਚਿਆ26/11 ਮੁੰਬਈ ਹਮਲੇ ਦੇ ਸਾਜ਼ਿਸ਼ਘਾੜਿਆਂ ਵਿਚੋਂ ਇਕ ਤਹੱਵੁਰ ਰਾਣਾ ਦਿੱਲੀ ਪਹੁੰਚ ਗਿਆ ਹੈ। ਭਾਰਤ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਦਾ ਪਰਦਾਫਾਸ਼; 8 ਗ੍ਰਿਫ਼ਤਾਰOn PunjabApril 9, 2025 by On PunjabApril 9, 20250489 ਅੰਮ੍ਰਿਤਸਰ- ਇਕ ਕੋਮਾਂਤਰੀ ਨਾਰਕੋ ਨੈੱਟਵਰਕ ਨੂੰ ਵੱਡਾ ਝਟਕਾ ਦਿੰਦੇ ਹੋਏ ਅੰਮ੍ਰਿਤਸਰ ਦੇ ਪੁਲੀਸ ਕਮਿਸ਼ਨਰੇਟ ਨੇ ਦੋ ਡਰੱਗ ਕਾਰਟੈਲਾਂ ਦਾ ਪਰਦਾਫਾਸ਼ ਕੀਤਾ ਅਤੇ 8 ਮੁੱਖ ਸੰਚਾਲਕਾਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਯੂਪੀ: ਸਮੂਹਿਕ ਜਬਰ ਜਨਾਹ ਮਾਮਲੇ ਵਿਚ 9 ਮੁਲਜ਼ਮਾਂ ਨੂੰ ਨਿਆਂਇਕ ਹਿਰਾਸਤ ਵਿਚ ਭੇਜਿਆOn PunjabApril 9, 2025 by On PunjabApril 9, 20250381 ਵਾਰਾਣਸੀ:ਵਾਰਾਣਸੀ ਸਮੂਹਿਕ ਜਬਰ ਜਨਾਹ ਦੀ ਭਿਆਨਕ ਘਟਨਾ ਦੇ ਸਬੰਧੀ ਜ਼ਿਲ੍ਹਾ ਅਤੇ ਸੈਸ਼ਨ ਅਦਾਲਤ ਨੇ ਕੁੱਲ ਨੌਂ ਮੁਲਜ਼ਮਾਂ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਹੈ। ਇਕ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਕੇਂਦਰੀ ਕੈਬਨਿਟ ਵੱਲੋਂ ਛੇ ਮਾਰਗੀ ਜ਼ੀਰਕਪੁਰ ਬਾਈਪਾਸ ਨੂੰ ਹਰੀ ਝੰਡੀOn PunjabApril 9, 2025 by On PunjabApril 9, 20250978 ਨਵੀਂ ਦਿੱਲੀ- ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਕਿਹਾ ਕਿ ਕੇਂਦਰੀ ਮੰਤਰੀ ਮੰਡਲ ਨੇ ਬੁੱਧਵਾਰ ਨੂੰ ਟਰੈਫਿਕ ਸਮੱਸਿਆ ਨੂੰ ਦੂਰ ਕਰਨ ਦੇ ਉਦੇਸ਼ ਨਾਲ ਦੋ ਰੇਲਵੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਅਮਰੀਕਾ: ਭਾਰਤੀ ਮੂਲ ਦੇ ਵਿਅਕਤੀ ’ਤੇ ਜਹਾਜ਼ ਵਿਚ ਜਿਨਸੀ ਸ਼ੋਸ਼ਣ ਦਾ ਦੋਸ਼On PunjabApril 8, 2025 by On PunjabApril 8, 20250481 ਨਿਊਯਾਰਕ- ਇਕ 36 ਸਾਲਾ ਭਾਰਤੀ ਮੂਲ ਦੇ ਵਿਅਕਤੀ ’ਤੇ ਅਮਰੀਕਾ ਵਿਚ ਇਕ ਘਰੇਲੂ ਉਡਾਣ ’ਚ ਸਵਾਰ ਯਾਤਰੀ ਨਾਲ ਜਿਨਸੀ ਸ਼ੋਸ਼ਣ ਦਾ ਦੋਸ਼ ਲਗਾਇਆ ਗਿਆ ਹੈ।...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮਲਾਇਕਾ ਅਰੋੜਾ ਖਿਲਾਫ਼ ਮੁੜ ਜ਼ਮਾਨਤੀ ਵਾਰੰਟ ਜਾਰੀOn PunjabApril 8, 2025 by On PunjabApril 8, 20250456 ਮੁੰਬਈ- ਮੁੰਬਈ ਕੋਰਟ ਨੇ 2012 ਵਿਚ ਇਕ ਪੰਜ ਤਾਰਾ ਹੋਟਲ ਵਿਚ ਅਦਾਕਾਰ ਸੈਫ਼ ਅਲੀ ਖ਼ਾਨ ਵੱਲੋਂ ਐੱਨਆਰਆਈ ਕਾਰੋਬਾਰੀ ’ਤੇ ਕਥਿਤ ਹਮਲੇ ਨਾਲ ਜੁੜੇ ਕੇਸ ਵਿਚ...