ਲਾਰੈਂਸ ਬਿਸ਼ਨੋਈ ਦੇ ਨਾਂ ਤੋਂ ਸਲਮਾਨ ਖ਼ਾਨ ਨੂੰ ਫਿਰ ਮਿਲੀ ਧਮਕੀ, ‘ਸਾਡੇ ਮੰਦਰ ‘ਚ ਮਾਫ਼ੀ ਮੰਗੋ ਜਾਂ 5 ਕਰੋੜ ਦਿਉ’ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਅਦਾਕਾਰ ਸਲਮਾਨ ਖ਼ਾਨ ਲਗਾਤਾਰ ਸੁਰਖੀਆਂ ਵਿਚ ਹਨ। ਕੁਝ ਸਮਾਂ ਪਹਿਲਾਂ ਇਕ ਨੌਜਵਾਨ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਨਾਂ ‘ਤੇ ਸਲਮਾਨ ਨੂੰ ਧਮਕੀ ਦਿੱਤੀ ਸੀ, ਨਾਲ ਹੀ ਉਸ ਨੇ 5 ਕਰੋੜ ਰੁਪਏ ਦੀ ਫਿਰੌਤੀ ਵੀ ਮੰਗੀ ਸੀ। ਇਸ ਨੌਜਵਾਨ ਨੂੰ ਪੁਲਿਸ ਨੇ ਜਮਸ਼ੇਦਪੁਰ ਤੋਂ ਗ੍ਰਿਫ਼ਤਾਰ ਕੀਤਾ ਸੀ।
ਏਐੱਨਆਈ, ਮੁੰਬਈ : ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਅਦਾਕਾਰ ਸਲਮਾਨ ਖ਼ਾਨ ਲਗਾਤਾਰ ਸੁਰਖੀਆਂ ਵਿਚ ਹਨ। ਕੁਝ ਸਮਾਂ ਪਹਿਲਾਂ ਇਕ ਨੌਜਵਾਨ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਨਾਂ ‘ਤੇ...

