ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਭਾਜਪਾ ਦੇ ਜਬਲਪੁਰ ਮੈਡੀਕਲ ਸੈੱਲ ਵਿੱਚ ਸੇਵਾ ਨਿਭਾਅ ਰਿਹਾ ਸੀ ਨਕਲੀ ਡਾਕਟਰ, ਕੇਸ ਦਰਜOn PunjabApril 8, 2025 by On PunjabApril 8, 20250329 ਜਬਲਪੁਰ- ਅਧਿਕਾਰੀਆਂ ਨੇ ਦੱਸਿਆ ਕਿ ਪੁਲੀਸ ਨੇ ਇਕ ਕਥਿਤ ਜਾਅਲੀ ਡਾਕਟਰ, ਜੋ ਕਿ ਭਾਜਪਾ ਜਬਲਪੁਰ ਮੈਡੀਕਲ ਸੈੱਲ ਦੇ ਸਹਿ-ਕਨਵੀਨਰ ਵਜੋਂ ਵੀ ਸੇਵਾ ਨਿਭਾ ਚੁੱਕਾ ਹੈ,...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਲਾਰੈਂਸ ਬਿਸ਼ਨੋਈ-ਰੋਹਿਤ ਗੋਦਾਰਾ ਗਰੋਹ ਦੇ ਦੋ ਮੈਂਬਰ ਕਾਬੂOn PunjabApril 8, 2025 by On PunjabApril 8, 20250358 ਚੰਡੀਗੜ੍ਹ- ਐਂਟੀ ਗੈਂਗਸਟਰ ਟਾਸਕ ਫੋਰਸ ਪੰਜਾਬ ਨੇ ਲਾਰੈਂਸ ਬਿਸ਼ਨੋਈ-ਰੋਹਿਤ ਗੋਦਾਰਾ ਗਰੋਹ ਦੇ ਦੋ ਅਹਿਮ ਮੈਂਬਰਾਂ- ਜਸ਼ਨ ਸੰਧੂ ਤੇ ਗੁਰਸੇਵਕ ਸਿੰਘ ਨੂੰ ਮੁਹਾਲੀ ਤੋਂ ਗ੍ਰਿਫ਼ਤਾਰ ਕੀਤਾ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics12 ਘੰਟੇ ’ਚ ਸੁਲਝੀ ਭਾਜਪਾ ਆਗੂ ਦੇ ਘਰ ’ਤੇ ਗ੍ਰੇਨੇਡ ਹਮਲੇ ਦੀ ਗੁੱਥੀ, 2 ਸ਼ੱਕੀ ਕਾਬੂOn PunjabApril 8, 2025 by On PunjabApril 8, 20250901 ਜਲੰਧਰ- ਭਾਜਪਾ ਆਗੂ ਮਨੋਰੰਜਨ ਕਾਲੀਆ ਦੇ ਘਰ ਹੋਏ ਗ੍ਰੇਨੇਡ ਹਮਲੇ ਦੇ ਮਾਮਲੇ ਨੂੰ ਪੁਲੀਸ ਨੇ 12 ਘੰਟਿਆਂ ਦੇ ਅੰਦਰ ਸੁਲਝਾ ਲਿਆ ਹੈ। ਸਪੈਸ਼ਲ ਡੀਜੀਪੀ ਅਰਪਿਤ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸਿੱਧੂ ਮੂਸੇਵਾਲਾ ਕਤਲ ਕੇਸ ’ਚ ਨਾਮਜ਼ਦ ਜੀਵਨਜੋਤ ਦਿੱਲੀ ਹਵਾਈ ਅੱਡੇ ਤੋਂ ਕਾਬੂOn PunjabApril 8, 2025 by On PunjabApril 8, 20250447 ਮਾਨਸਾ: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moose Wala) ਕਤਲ ਕਾਂਡ ਵਿੱਚ ਇੱਕ ਵੱਡੀ ਕਾਰਵਾਈ ਹੋਈ ਹੈ, ਜਿਸ ਤਹਿਤ ਇਸ ਕਤਲ ਕੇਸ ਵਿੱਚ ਨਾਮਜ਼ਦ ਇੱਕ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਵਿਧਾਇਕ ਵੱਲੋਂ ਡੀਸੀ ਤੇ ਹੋਰ ਅਧਿਕਾਰੀਆਂ ਨਾਲ ਵਾਰਡਾਂ ਦਾ ਦੌਰਾOn PunjabApril 7, 2025 by On PunjabApril 7, 20250479 ਪਟਿਆਲਾ- ਪਟਿਆਲਾ ਸ਼ਹਿਰ ਤੋਂ ‘ਆਪ’ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਅੱਜ ਛੁੱਟੀ ਵਾਲੇ ਦਿਨ ਵੀ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਏਡੀਸੀ ਇਸ਼ਾ ਸਿੰਗਲ ਅਤੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਰਾਜਿੰਦਰਾ ਹਸਪਤਾਲ ’ਚ ਜਲਦੀ ਸ਼ੁਰੂ ਹੋਵੇਗਾ ਮਰੀਜ਼ ਸੁਵਿਧਾ ਕੇਂਦਰ: ਬਲਬੀਰOn PunjabApril 7, 2025 by On PunjabApril 7, 20250481 ਪਟਿਆਲਾ- ਸਰਕਾਰੀ ਹਸਪਤਾਲਾਂ ’ਚ ਵਿਸ਼ਵ ਪੱਧਰੀ ਸਹੂਲਤਾਂ ਉਪਲਬਧ ਕਰਵਾਉਣ ਵੱਲ ਸੂਬਾ ਸਰਕਾਰ ਵੱਲੋਂ ਇੱਕ ਹੋਰ ਕਦਮ ਵਧਾਉਂਦਿਆਂ ਸਰਕਾਰੀ ਰਾਜਿੰਦਰਾ ਹਸਪਤਾਲ ਵਿੱਚ ਜਲਦੀ ਦੇਸ਼ ਦੇ ਪਹਿਲੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਰਾਸ਼ਟਰਪਤੀ ਦਰੋਪਦੀ ਮੁਰਮੂ ਦੋ ਰੋਜ਼ਾ ਫੇਰੀ ਲਈ ਪੁਰਤਗਾਲ ਪੁੱਜੇOn PunjabApril 7, 2025 by On PunjabApril 7, 20250462 ਲਿਸਬਨ- ਰਾਸ਼ਟਰਪਤੀ ਮੁਰਮੂ ਦੋ ਦੇਸ਼ਾਂ ਦੀ ਯਾਤਰਾ ਦੇ ਪਹਿਲੇ ਪੜਾਅ ‘ਤੇ ਪੁਰਤਗਾਲ ਪਹੁੰਚੇ ਰਾਸ਼ਟਰਪਤੀ ਦਰੋਪਦੀ ਮੁਰਮੂ ਪੁਰਤਗਾਲ ਤੇ ਸਲੋਵਾਕੀਆ ਗਣਰਾਜ ਦੀ ਆਪਣੀ ਚਾਰ ਰੋਜ਼ਾ ਸਰਕਾਰੀ ਫੇਰੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਦਿਲ ਦਾ ਆਪ੍ਰੇਸ਼ਨ ਕਰਨ ਵਾਲੇ ਨਕਲੀ ਡਾਕਟਰ ਵਿਰੁੱਧ ਐੱਫਆਈਆਰ ਦਰਜOn PunjabApril 7, 2025 by On PunjabApril 7, 20250367 ਮੱਧ ਪ੍ਰਦੇਸ਼- ਮੱਧ ਪ੍ਰਦੇਸ਼ ਪੁਲੀਸ ਨੇ ਮਿਸ਼ਨਰੀ ਹਸਪਤਾਲ ਦੇ ਇਕ ਨਕਲੀ ਡਾਕਟਰ ਵਿਰੁੱਧ ਐੱਫਆਈਆਰ ਦਰਜ ਕੀਤੀ ਹੈ, ਜਿਸ ’ਤੇ ਦਮੋਹ ਜ਼ਿਲ੍ਹੇ ਵਿਚ ਸਰਜਰੀ ਕਰਨ ਅਤੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮੁਲਤਵੀ ਪ੍ਰਸਤਾਵ ਨੂੰ ਰੱਦ ਕਰਨਾ ਨਿਰਾਸ਼ਾਜਨਕ: ਮਹਿਬੂਬਾOn PunjabApril 7, 2025 by On PunjabApril 7, 20250394 ਸ਼੍ਰੀਨਗਰ: ਪੀਪਲਜ਼ ਡੈਮੋਕ੍ਰੇਟਿਕ ਪਾਰਟੀ (ਪੀਡੀਪੀ) ਦੀ ਮੁਖੀ ਮਹਿਬੂਬਾ ਮੁਫ਼ਤੀ ਨੇ ਸੋਮਵਾਰ ਨੂੰ ਵਕਫ਼ ਸੋਧ ਐਕਟ ’ਤੇ ਮੁਲਤਵੀ ਪ੍ਰਸਤਾਵ ਨੂੰ ਰੱਦ ਕਰਨ ਨੂੰ ਬਹੁਤ ਨਿਰਾਸ਼ਾਜਨਕ ਕਰਾਰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਬਟਾਲਾ ਪੁਲੀਸ ਥਾਣੇ ’ਤੇ ਰਾਕੇਟ ਲਾਂਚਰ ਨਾਲ ਹਮਲਾ?On PunjabApril 7, 2025 by On PunjabApril 7, 20250340 ਬਟਾਲਾ- ਵਿਦੇਸ਼ ਬੈਠੇ ਗੈਂਗਸਟਰ ਹੈਪੀ ਪਾਸੀਆ ਨੇ ਇੱਕ ਸੋਸ਼ਲ ਮੀਡੀਆ ਪੋਸਟ ਵਿਚ ਕਿਲਾ ਲਾਲ ਸਿੰਘ ਪੁਲੀਸ ਥਾਣੇ ‘ਤੇ ਅੱਜ ਸਵੇਰੇ ਰਾਕੇਟ ਲਾਂਚਰ ਨਾਲ ਹਮਲਾ ਕੀਤੇ...