ਦੋ ਗੁੱਟਾਂ ਦੀ ਆਪਸੀ ਰੰਜ਼ਿਸ਼ ਦੌਰਾਨ ਪਿੰਡ ਚੀਮਾਂ ਖੁਰਦ ‘ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, ਤਿੰਨ ਜ਼ਖਮੀ ਬੀਤੀ ਰਾਤ ਸਾਬਕਾ ਚੇਅਰਮੈਨ ਜੱਸਾ ਚੀਮਾ ਦੇ ਭਤੀਜੇ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਤੋਂ ਬਾਅਦ ਦੋ ਗੁੱਟਾਂ ਵਿੱਚ ਝਗੜਾ ਹੋ ਗਿਆ, ਜਿਸ ਦੌਰਾਨ ਹਮਲਾਵਰਾਂ ਨੇ ਸਰਾਏ ਅਮਾਨਤ ਖਾਂ ਤੋਂ ਕਾਰ ਵਿੱਚ ਸਵਾਰ ਹਰਦੀਪ ਸਿੰਘ ਉਰਫ਼ ਭੋਲਾ ‘ਤੇ ਗੋਲੀਆਂ ਚਲਾ ਦਿੱਤੀਆਂ।
ਜ.ਸ. ਤਰਨਤਾਰਨ: ਥਾਣਾ ਸਰਾਏ ਅਮਾਨਤ ਖਾਂ ਦੇ ਪਿੰਡ ਚੀਮਾਂ ਖੁਰਦ ਵਿੱਚ ਦੋ ਗੁੱਟਾਂ ਦੀ ਆਪਸੀ ਰੰਜਿਸ਼ ਕਾਰਨ ਹਰਦੀਪ ਸਿੰਘ ਉਰਫ਼ ਭੋਲਾ ਨਾਮੀ ਨੌਜਵਾਨ ਦੀ ਗੋਲੀਆਂ ਚੱਲਣ...

