ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸੁਰਜੀਤ ਜੱਜ ਤੇ ਸੁਰਿੰਦਰ ਰਾਮਪੁਰੀ ਨੂੰ ਗੁਰਦਾਸ ਰਾਮ ਆਲਮ ਐਵਾਰਡ ਦੇਣ ਦਾ ਐਲਾਨOn PunjabMay 19, 2025 by On PunjabMay 19, 2025052 ਜਲੰਧਰ: ਇੱਥੇ ਅੱਜ ਡਾ. ਸੇਵਾ ਸਿੰਘ ਦੀ ਪ੍ਰਧਾਨਗੀ ਹੇਠ ਮਾਨਵਵਾਦੀ ਰਚਨਾ ਮੰਚ ਪੰਜਾਬ ਦੇ ਅਹੁਦੇਦਾਰਾਂ ਅਤੇ ਕਾਰਜਕਰਨੀ ਮੈਂਬਰਾਂ ਦੀ ਮੀਟਿੰਗ ਹੋਈ। ਮੀਟਿੰਗ ਵਿੱਚ 2022 ਦਾ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸਾਢੇ ਚਾਰ ਏਕੜ ’ਚ ਨਾਜਾਇਜ਼ ਕਲੋਨੀਆਂ ਢਾਹੀਆਂOn PunjabMay 17, 2025 by On PunjabMay 17, 20250121 ਸ਼ਾਹਬਾਦ ਮਾਰਕੰਡਾ- ਡਿਪਟੀ ਕਮਿਸ਼ਨਰ ਦੇ ਹੁਕਮਾਂ ’ਤੇ ਜ਼ਿਲ੍ਹਾ ਟਾਊਨ ਪਲਾਨਰ ਦੀ ਟੀਮ ਨੇ ਪ੍ਰਸ਼ਾਸਨ ਦੀ ਮਦਦ ਨਾਲ ਕੁਰੂਕਸ਼ੇਤਰ ਵਿਚ ਦੋ ਥਾਵਾਂ ’ਤੇ ਲਗਪਗ 4.5 ਏਕੜ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮੁੱਖ ਖ਼ਬਰਾਂ ਜੰਗ ਦੌਰਾਨ ਇਜ਼ਰਾਇਲੀ ਫੌਜ ਨੂੰ ਏਆਈ ਸੇਵਾਵਾਂ ਦਿੱਤੀਆਂ: ਮਾਈਕਰੋਸਾਫਟOn PunjabMay 17, 2025 by On PunjabMay 17, 2025084 ਵਾਸ਼ਿੰਗਟਨ- ਤਕਨਾਲੋਜੀ ਖੇਤਰ ਦੀ ਵਿਸ਼ਾਲ ਕੰਪਨੀ ‘ਮਾਈਕਰੋਸਾਫਟ’ ਨੇ ਮੰਨਿਆ ਹੈ ਕਿ ਉਸ ਨੇ ਗਾਜ਼ਾ ਵਿਚ ਚੱਲ ਰਹੀ ਜੰਗ ਦੌਰਾਨ ਇਜ਼ਰਾਇਲੀ ਫੌਜ ਨੂੰ ਉੱਨਤ ਮਸਨੂਈ ਬੌਧਿਕਤਾ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸ਼ਾਂਤੀ ਵਾਰਤਾ ਤੋਂ ਕੁੱਝ ਘੰਟੇ ਬਾਅਦ ਰੂਸੀ ਹਮਲੇ ਕਾਰਨ ਯੂਕਰੇਨ ਵਿਚ 9 ਦੀ ਮੌਤOn PunjabMay 17, 2025 by On PunjabMay 17, 20250123 ਮੈਲਬਰਨ- ਮਾਸਕੋ ਅਤੇ ਕੀਵ ਦਰਮਿਆਨ ਸਾਲਾਂ ਬਾਅਦ ਹੋਈ ਪਹਿਲੀ ਸਿੱਧੀ ਸ਼ਾਂਤੀ ਗੱਲਬਾਤ ਤੋਂ ਕੁਝ ਘੰਟੇ ਬਾਅਦ ਰੂਸੀ ਡਰੋਨ ਹਮਲੇ ਕਾਰਨ ਯੂਕਰੇਨ ਵਿਚ 9 ਵਿਅਕਤੀਆਂ ਦੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਅਸਾਮ: 1500 ਕਿਲੋਗ੍ਰਾਮ ਦੇ ਕਰੀਬ ਨਸ਼ੀਲੇ ਪਦਾਰਥ ਜ਼ਬਤ, 3 ਗ੍ਰਿਫ਼ਤਾਰOn PunjabMay 17, 2025 by On PunjabMay 17, 2025087 ਗੁਹਾਟੀ- ਅਸਾਮ ਪੁਲੀਸ ਨੇ ਦੋ ਵੱਖ-ਵੱਖ ਕਾਰਵਾਈਆਂ ਵਿਚ ਲਗਪਗ 1,500 ਕਿਲੋਗ੍ਰਾਮ ਨਸ਼ੀਲੇ ਪਦਾਰਥ ਜ਼ਬਤ ਕੀਤੇ ਹਨ। ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਨੇ ‘ਐਕਸ’ ’ਤੇ ਦੋ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਹਰਿਆਣਾ ਬੋਰਡ ਨੇ 10ਵੀਂ ਦਾ ਨਤੀਜਾ ਐਲਾਨਿਆ, ਕੁੜੀਆਂ ਮੁੜ ਅੱਵਲOn PunjabMay 17, 2025 by On PunjabMay 17, 20250107 ਭਿਵਾਨੀ- ਹਰਿਆਣਾ ਸਕੂਲ ਸਿੱਖਿਆ ਬੋਰਡ (BSEH) ਨੇ ਦਸਵੀਂ ਜਮਾਤ ਦਾ ਨਤੀਜਾ ਐਲਾਨ ਦਿੱਤਾ ਹੈ। ਨਤੀਜਾ ਨਿਯਕਤ ਤੇ ਓਪਨ ਸਕੂਲ ਉਮੀਦਾਵਾਰਾਂ ਲਈ ਐਲਾਨਿਆ ਗਿਆ ਹੈ। ਪਾਸ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸਿੰਗਾਪੁਰ: 12 ਸਾਲਾ ਲੜਕੀ ਨਾਲ ਛੇੜਛਾੜ ਕਰਨ ਦੇ ਦੋਸ਼ ’ਚ ਭਾਰਤੀ ਸੈਲਾਨੀ ਨੂੰ ਕੈਦOn PunjabMay 17, 2025 by On PunjabMay 17, 2025043 ਸਿੰਗਾਪੁਰ- ਸਿੰਗਾਪੁਰ ਵਿਚ ਇਕ ਭਾਰਤੀ ਸੈਲਾਨੀ ਨੂੰ ਇਕ ਸਵੀਮਿੰਗ ਕੰਪਲੈਕਸ ਵਿਚ 12 ਸਾਲ ਦੀ ਲੜਕੀ ਨਾਲ ਛੇੜਛਾੜ ਕਰਨ ਅਤੇ ਇੰਸਟਾਗ੍ਰਾਮ ’ਤੇ ਉਸ ਨੂੰ ਇਤਰਾਜ਼ਯੋਗ ਸੁਨੇਹੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸ਼ਾਹਬਾਜ਼ ਸ਼ਰੀਫ਼ ਨੇ Operation Sindoor ਦੌਰਾਨ ਨੂਰ ਖ਼ਾਨ ਬੇਸ ’ਤੇ ਹਮਲੇ ਦੀ ਗੱਲ ਕਬੂਲੀOn PunjabMay 17, 2025 by On PunjabMay 17, 2025062 ਚੰਡੀਗੜ੍ਹ- ਭਾਰਤ ਵੱਲੋਂ ਪਾਕਿਸਤਾਨ ਦੇ ਦਹਿਸ਼ਤੀ ਟਿਕਾਣਿਆਂ ’ਤੇ ਕੀਤੇ ਗਏ ਫੌਜੀ ਹਮਲੇ ਦੀ ਸ਼ਾਹਦੀ ਹੁਣ ਖੁ਼ਦ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਭਰੀ ਹੈ। ਭਾਜਪਾ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਭਾਰਤ ਤੇ ਪਾਕਿ ’ਚ ਜੰਗਬੰਦੀ ਵੱਡੀ ਸਫ਼ਲਤਾ, ਜਿਸ ਦਾ ਸਿ ਹਰਾ ਮੈਨੂੰ ਕਦੇ ਨਹੀਂ ਦਿੱਤਾ ਜਾਵੇਗਾ: ਟਰੰਪOn PunjabMay 17, 2025 by On PunjabMay 17, 2025066 ਨਿਊਯਾਰਕ- ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਕਿ ਭਾਰਤ ਤੇ ਪਾਕਿਸਤਾਨ ਨਾਲ ਗੱਲਬਾਤ ਕਰਨਾ ਤੇ ਉਨ੍ਹਾਂ ਨੂੰ ਤਣਾਅ ਦੀ ਕਗਾਰ ਤੋਂ ਵਾਪਸ ਲਿਆਉਣਾ ਉਨ੍ਹਾਂ ਦੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਕੇਦਾਰਨਾਥ ਧਾਮ ਵਿਚ ਹੈਲੀਕਾਪਟਰ ਹਾਦਸਾਗ੍ਰਸਤ; ਪਾਇਲਟ ਦੀ ਚੌਕਸੀ ਨਾਲ ਵੱਡਾ ਹਾਦਸਾ ਟਲਿਆOn PunjabMay 17, 2025 by On PunjabMay 17, 2025032 ਸ੍ਰੀ ਕੇਦਾਰਨਾਥ ਧਾਮ: ਸ੍ਰੀ ਕੇਦਾਰਨਾਥ ਧਾਮ ਵਿੱਚ ਸ਼ਨਿੱਚਰਵਾਰ ਨੂੰ ਇੱਕ ਵੱਡਾ ਹਾਦਸਾ ਟਲ ਗਿਆ ਜਦੋਂ ਏਮਜ਼ ਰਿਸ਼ੀਕੇਸ਼ ਤੋਂ ਮੈਡੀਕਲ ਐਮਰਜੈਂਸੀ ਲਈ ਆਏ ਇੱਕ ਹੈਲੀਕਾਪਟਰ ਦੀ...