ਆਜ਼ਾਦੀ ਨਾਲ ਜੀਵਨ ਸਾਥੀ ਚੁਣਨ ਦੇ ਹੱਕ ਦੀ ਉਲੰਘਣਾ ਹੈ ਬਾਲ ਵਿਆਹ : ਸੁਪਰੀਮ ਕੋਰਟ ਅਧਿਕਾਰੀਆਂ ਨੂੰ ਬਾਲ ਵਿਆਹ ਦੀ ਰੋਕਥਾਮ ਅਤੇ ਨਾਬਾਲਗਾਂ ਦੀ ਸੁਰੱਖਿਆ ‘ਤੇ ਧਿਆਨ ਦੇਣਾ ਚਾਹੀਦਾ ਹੈ ਅਤੇ ਆਖ਼ਰੀ ਉਪਾਅ ਵਜੋਂ ਅਪਰਾਧੀਆਂ ਨੂੰ ਸਜ਼ਾਵਾਂ ਦੇਣੀਆਂ ਚਾਹੀਦੀਆਂ ਹਨ।
ਆਨਲਾਈਨ ਡੈਸਕ, ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਬਾਲ ਵਿਆਹ ਰੋਕੂ ਕਾਨੂੰਨ ਨੂੰ ਪਰਸਨਲ ਲਾਅ ਦੁਆਰਾ ਰੋਕਿਆ ਨਹੀਂ ਜਾ ਸਕਦਾ ਅਤੇ ਅਜਿਹੇ...

