ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਜ਼ਮੀਨ ਖਿਸਕਣ ਕਾਰਨ ਦਰੱਖਤ ਵਾਹਨਾਂ ’ਤੇ ਡਿੱਗਿਆ; ਛੇ ਹਲਾਕ, ਕਈ ਜ਼ਖਮੀOn PunjabMarch 31, 2025 by On PunjabMarch 31, 20250313 ਸ਼ਿਮਲਾ- ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ’ਚ ਗੁਰਦੁਆਰਾ ਮਨੀਕਰਨ ਸਾਹਿਬ ਨੇੜੇ ਅੱਜ ਢਿੱਗਾ ਜ਼ਮੀਨ ਖਿਸਕਣ ਮਗਰੋਂ ਕਈ ਵਾਹਨਾਂ ਤੇ ਵੱਡਾ ਦਰੱਖਤ ਡਿੱਗਣ ਕਾਰਨ 6 ਜਣਿਆਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸੰਘ ਭਾਰਤੀ ਸੱਭਿਆਚਾਰ ਦਾ ਬੋਹੜ: ਮੋਦੀOn PunjabMarch 31, 2025 by On PunjabMarch 31, 20250423 ਨਾਗਪੁਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰੀ ਸਵੈਮਸੇਵਕ ਸੰਘ (ਆਰਐੱਸਐੱਸ) ਨੂੰ ਭਾਰਤੀ ਸੱਭਿਆਚਾਰ ਦਾ ਬੋਹੜ ਕਰਾਰ ਦਿੱਤਾ ਹੈ। ਪ੍ਰਧਾਨ ਮੰਤਰੀ ਬਣਨ ਦੇ 11 ਸਾਲਾਂ ਬਾਅਦ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਕਸ਼ਮੀਰ ਨੂੰ ਮਿਲੇਗੀ ਪਹਿਲੀ ਵੰਦੇ ਭਾਰਤ ਰੇਲ ਗੱਡੀ, ਮੋਦੀ ਦਿਖਾਉਣਗੇ ਹਰੀ ਝੰਡੀOn PunjabMarch 31, 2025 by On PunjabMarch 31, 20250406 ਜੰਮੂ- ਪ੍ਰਧਾਨ ਮੰਤਰੀ ਨਰਿੰਦਰ ਮੋਦੀ 19 ਅਪਰੈਲ ਨੂੰ ਕਟੜਾ ਤੋਂ ਕਸ਼ਮੀਰ ਲਈ ਪਹਿਲੀ ਵੰਦੇ ਭਾਰਤ ਰੇਲਗੱਡੀ ਨੂੰ ਹਰੀ ਝੰਡੀ ਦਿਖਾਉਣਗੇ। ਅਜਿਹਾ 272 ਕਿਲੋਮੀਟਰ ਲੰਬੇ ਊਧਮਪੁਰ-ਸ੍ਰੀਨਗਰ-ਬਾਰਾਮੂਲਾ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਐਨਆਈਏ ਵੱਲੋਂ ਡੰਕੀ ਰੂਟ ਰਾਹੀਂ ਅਮਰੀਕਾ ਭੇਜਣ ਦੇ ਮਾਮਲੇ ਵਿਚ ਮੁੱਖ ਮੁਲਜ਼ਮ ਗ੍ਰਿਫ਼ਤਾਰOn PunjabMarch 31, 2025 by On PunjabMarch 31, 20250340 ਨਵੀਂ ਦਿੱਲੀ- ਕੌਮੀ ਜਾਂਚ ਏਜੰਸੀ (NIA) ਨੇ ਇੱਕ ਵਿਅਕਤੀ ਨੂੰ ਬਦਨਾਮ ‘ਡੰਕੀ’ ਰੂਟ ਰਾਹੀਂ ਗੈਰਕਾਨੂੰਨੀ ਤੌਰ ‘ਤੇ ਅਮਰੀਕਾ ਭੇਜਣ ਦੇ ਮਾਮਲੇ ਵਿਚ ਇੱਕ ਮੁੱਖ ਮੁਲਜ਼ਮ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਕਾਂਗਰਸੀ ਆਗੂਆਂ ਨੇ ਲਾਏ ਭਗਵੰਤ ਮਾਨ ’ਤੇ ਭਾਜਪਾ ਦੀ ਟ੍ਰੋਲ ਆਰਮੀ ਦਾ ਹਿੱਸਾ ਹੋਣ ਦੇ ਦੋਸ਼On PunjabMarch 31, 2025 by On PunjabMarch 31, 20250293 ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਾਂਗਰਸ ਦੇ ਸੀਨੀਅਰ ਆਗੂ ਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ (LoP) ਰਾਹੁਲ ਗਾਂਧੀ ਦੇ ਲੀਡਰਸ਼ਿਪ ਸਬੰਧੀ ਗੁਣਾਂ...
Patialaਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਕਰਨਲ ਦੀ ਕੁੱਟਮਾਰ ਮਾਮਲੇ ’ਚ ਪਰਿਵਾਰ ਨੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤOn PunjabMarch 31, 2025 by On PunjabMarch 31, 20250418 ਪਟਿਆਲਾ: ਪਟਿਆਲਾ ਦੇ ਰਜਿੰਦਰਾ ਹਸਪਤਾਲ ਦੇ ਬਾਹਰ ਪੁਲੀਸ ਮੁਲਾਜ਼ਮਾਂ ਵੱਲੋਂ ਕਰਨਲ ਪੁਸ਼ਪਿੰਦਰ ਸਿੰਘ ਬਾਠ ਦੀ ਕਥਿਤ ਕੁੱਟਮਾਰ ਦੇ ਮਾਮਲੇ ਵਿੱਚ ਇਨਸਾਫ ਦੀ ਮੰਗ ਲਈ ਕਰਨਲ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਫਿਲੌਰ ’ਚ ਅੰਬੇਡਕਰ ਦੇ ਬੁੱਤ ਦੁਆਲੇ ਲੱਗੇ ਸ਼ੀਸ਼ੇ ਦੀ ਭੰਨ-ਤੋੜ, ਐਸ.ਐਫ.ਜੇ. ਨੇ ਲਈ ਜ਼ਿੰਮੇਵਾਰੀOn PunjabMarch 31, 2025 by On PunjabMarch 31, 20250325 ਜਲੰਧਰ- ਮਵਾਰ ਤੜਕੇ ਜਲੰਧਰ ਜ਼ਿਲ੍ਹੇ ’ਚ ਫਿਲੌਰ ਲਾਗਲੇ ਨੰਗਲ ਪਿੰਡ ਵਿੱਚ ਡਾ. ਬੀਆਰ ਅੰਬੇਡਕਰ ਦੇ ਬੁੱਤ ਦੇ ਆਲੇ-ਦੁਆਲੇ ਲਾਏ ਗਏ ਇੱਕ ਸ਼ੀਸ਼ੇ ਨੂੰ ਸ਼ਰਾਰਤੀ ਅਨਸਰਾਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਭੂਚਾਲ ਪਿੱਛੋਂ ਬੈਂਕਾਕ ਤੋਂ ਵਤਨ ਪਰਤੇ ਭਾਰਤੀ ਸੈਲਾਨੀਆਂ ਨੇ ਚੇਤੇ ਕੀਤੇ ਹੌਲਨਾਕ ਮੰਜ਼ਰOn PunjabMarch 29, 2025 by On PunjabMarch 29, 20250482 ਨਵੀਂ ਦਿੱਲੀ- ਮਿਆਂਮਾਰ ਵਿਚ ਆਏ ਅਤੇ ਥਾਈਲੈਂਡ, ਚੀਨ, ਵੀਅਤਨਾਮ ਸਣੇ ਉੱਤਰ-ਪੂਰਬੀ ਭਾਰਤ ਤੱਕ ਵਿਚ ਮਹਿਸੂਸ ਕੀਤੇ ਗਏ 7.7 ਦੀ ਸ਼ਿੱਦਤ ਵਾਲੇ ਭੂਚਾਲ ਤੋਂ ਬਾਅਦ, ਬੈਂਕਾਕ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮਹਾਬੋਧੀ ਮੰਦਰ ਮੁੱਦੇ ‘ਤੇ ਬੋਧੀਆਂ ਦੀ ਹਮਾਇਤ ਦੇ ਐਲਾਨ ਪਿੱਛੋਂ ਨਿਤੀਸ਼ ਨੂੰ ਮਿਲੇ ਅਠਾਵਲੇOn PunjabMarch 29, 2025 by On PunjabMarch 29, 20250451 ਪਟਨਾ- ਬਿਹਾਰ ਦੇ ਬੋਧ ਗਯਾ ਸਥਿਤ ਬੁੱਧ ਧਰਮ ਦੇ ਸਭ ਤੋਂ ਅਹਿਮ ਸਥਾਨ ਮਹਾਬੋਧੀ ਮੰਦਰ ਕੰਪਲੈਕਸ (Mahabodhi Temple Complex) ਨੂੰ ਸੰਚਾਲਿਤ ਕਰਨ ਵਾਲੇ ਟਰੱਸਟ ‘ਤੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸੈਫ ਅਲੀ ਖਾਨ ਹਮਲਾ: ਮੁਲਜ਼ਮ ਨੇ ਜ਼ਮਾਨਤ ਮੰਗੀOn PunjabMarch 29, 2025 by On PunjabMarch 29, 20250521 ਮੁੰਬਈ- ਬੌਲੀਵੁੱਡ ਅਦਾਕਾਰ ਸੈਫ ਅਲੀ ਖਾਨ ਦੇ ਬਾਂਦਰਾ ਸਥਿਤ ਘਰ ਵਿੱਚ ਇਸ ਸਾਲ ਜਨਵਰੀ ਵਿੱਚ ਦਾਖਲ ਹੋ ਕੇ ਕਥਿਤ ਤੌਰ ’ਤੇ ਚਾਕੂ ਮਾਰਨ ਦੇ ਦੋਸ਼...