Crime News : ਪੁਣੇ ‘ਚ 6 ਸਾਲ ਦੀਆਂ ਦੋ ਬੱਚੀਆਂ ਨਾਲ ਜਬਰ ਜਨਾਹ, ਸਕੂਲ ਵੈਨ ਡਰਾਈਵਰ ਗ੍ਰਿਫਤਾਰ ਪੁਣੇ ਕ੍ਰਾਈਮ ਨਿਊਜ਼ ਮਹਾਰਾਸ਼ਟਰ ਦੇ ਪੁਣੇ ‘ਚ 6 ਸਾਲ ਦੀਆਂ ਦੋ ਵਿਦਿਆਰਥਣਾਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ‘ਚ ਪੁਲਿਸ ਨੂੰ ਸਫਲਤਾ ਮਿਲੀ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਸਕੂਲ ਵੈਨ ਦੇ ਡਰਾਈਵਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੱਸ ਦੇਈਏ ਕਿ ਇਹ ਘਟਨਾ 30 ਸਤੰਬਰ ਦੀ ਹੈ। ਜਾਣਕਾਰੀ ਮੁਤਾਬਕ ਦੋਵੇਂ ਲੜਕੀਆਂ ਵਾਨਵਾੜੀ ਇਲਾਕੇ ‘ਚ ਸਥਿਤ ਸਕੂਲ ਤੋਂ ਵਾਪਸ ਘਰ ਆ ਰਹੀਆਂ ਸਨ।
ਪੁਣੇ : ਮਹਾਰਾਸ਼ਟਰ ਵਿੱਚ ਪੁਲਿਸ ਨੇ ਸਕੂਲ ਵੈਨ ਦੇ ਡਰਾਈਵਰ ਨੂੰ ਦੋ ਛੇ ਸਾਲ ਦੀਆਂ ਵਿਦਿਆਰਥਣਾਂ ਦਾ ਜਿਨਸੀ ਸ਼ੋਸ਼ਣ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।...

