Tirupati Laddu Controversy: ਤਿਰੁਪਤੀ ਮਾਮਲੇ ‘ਤੇ ਸੁਪਰੀਮ ਕੋਰਟ ‘ਚ ਜਨਹਿਤ ਪਟੀਸ਼ਨ, ਸੁਬਰਾਮਨੀਅਮ ਸਵਾਮੀ ਨੇ ਮੰਗੀ ਫੋਰੈਂਸਿਕ ਰਿਪੋਰਟ Tirupati Laddu Controversy ਤਿਰੁਪਤੀ ਮੰਦਰ ਦੇ ਚੜ੍ਹਾਵੇ ਵਿੱਚ ਜਾਨਵਰਾਂ ਦੀ ਚਰਬੀ ਦੀ ਕਥਿਤ ਮਿਲਾਵਟ ਦਾ ਵਿਵਾਦ ਹੁਣ ਸੁਪਰੀਮ ਕੋਰਟ ਵਿੱਚ ਪਹੁੰਚ ਗਿਆ ਹੈ। ਭਾਜਪਾ ਆਗੂ ਸੁਬਰਾਮਨੀਅਮ ਸਵਾਮੀ ਨੇ ਅਦਾਲਤ ਤੋਂ ਇਸ ਮਾਮਲੇ ਦੀ ਜਾਂਚ ਆਪਣੀ ਨਿਗਰਾਨੀ ਹੇਠ ਕਰਵਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਅਦਾਲਤ ਤੋਂ ਇਹ ਵੀ ਮੰਗ ਕੀਤੀ ਕਿ ਵਿਸਤ੍ਰਿਤ ਫੋਰੈਂਸਿਕ ਰਿਪੋਰਟ ਮੁਹੱਈਆ ਕਰਵਾਉਣ ਲਈ ਸਬੰਧਤ ਅਧਿਕਾਰੀਆਂ ਨੂੰ ਅੰਤਰਿਮ ਨਿਰਦੇਸ਼ ਜਾਰੀ ਕੀਤੇ ਜਾਣ।
ਪੀਟੀਆਈ, ਨਵੀਂ ਦਿੱਲੀ : ਆਂਧਰ ਪ੍ਰਦੇਸ਼ ਦੇ ਤਿਰੁਪਤੀ ਮੰਦਰ ਵਿੱਚ ਪ੍ਰਸਾਦ ਵਿੱਚ ਮਿਲਾਵਟ ਦਾ ਮਾਮਲਾ ਸੁਪਰੀਮ ਕੋਰਟ ਵਿੱਚ ਪਹੁੰਚ ਗਿਆ ਹੈ। ਭਾਜਪਾ ਨੇਤਾ ਸੁਬਰਾਮਣੀਅਮ ਸਵਾਮੀ ਨੇ...

