ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਮਨੀਪੁਰ ਵਿੱਚ ਰਾਜਭਵਨ ’ਤੇ ਪਥਰਾਅ ਰਾਜਪਾਲ ਤੇ ਡੀਜੀਪੀ ਦੇ ਅਸਤੀਫੇ ਮੰਗੇ; ਕਈ ਜਣੇ ਜ਼ਖਮੀ; ਪੁਲੀਸ ਵੱਲੋਂ ਲਾਠੀਚਾਰਜOn PunjabSeptember 9, 2024 by On PunjabSeptember 9, 20240336 ਇੱਥੇ ਸੂਬੇ ਦੇ ਰਾਜਪਾਲ ਤੇ ਡੀਜੀਪੀ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਚਲ ਰਿਹਾ ਪ੍ਰਦਰਸ਼ਨ ਅੱਜ ਹਿੰਸਕ ਰੂਪ ਧਾਰ ਗਿਆ। ਅੱਜ ਵਿਦਿਆਰਥੀਆਂ ਨੇ ਇਸ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਪਟਿਆਲਾ ਵਿੱਚ ਚਾਕੂ ਮਾਰ ਕੇ ਨੌਜਵਾਨ ਦਾ ਕਤਲ ਵਾਰਦਾਤ ਸੀਸੀਟੀਵੀ ਕੈਮਰੇ ਵਿੱਚ ਕੈਦ; ਪੁਲੀਸ ਵੱਲੋਂ ਛੇ ਜਣਿਆਂ ਖ਼ਿਲਾਫ਼ ਕੇਸ ਦਰਜOn PunjabSeptember 8, 2024 by On PunjabSeptember 8, 20240301 ਇੱਥੇ ਨਾਭਾ ਰੋਡ ਸਥਿਤ ਪਟਿਆਲਾ ਸ਼ਹਿਰ ਵਿਚਲੀ ਬਾਬੂ ਸਿੰਘ ਕਲੋਨੀ ਦੇ ਵਸਨੀਕ ਇਕ ਲੜਕੇ ਦਾ ਕੁਝ ਨੌਜਵਾਨਾਂ ਨੇ ਚਾਕੂ ਮਾਰ ਕੇ ਕਤਲ ਕਰ ਦਿੱਤਾ। ਮ੍ਰਿਤਕ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਮੀਂਹ ਦੇ ਪਾਣੀ ਦੀ ਨਿਕਾਸੀ ਨਾ ਹੋਣ ਖ਼ਿਲਾਫ਼ ਮੁਜ਼ਾਹਰਾ ਨੀਵੀਆਂ ਪਾਈਪਾਂ ਕਾਰਨ ਮਾਡਰਨ ਐਨਕਲੇਵ ’ਚ ਦਾਖਲ ਹੋ ਰਿਹੈ ਦੂਸ਼ਿਤ ਪਾਣੀOn PunjabSeptember 8, 2024 by On PunjabSeptember 8, 20240296 ਇਥੋਂ ਦੇ ਬਲਟਾਣਾ ਖੇਤਰ ਅਧੀਨ ਆਉਂਦੀ ਮਾਡਰਨ ਐਨਕਲੇਵ ਵਾਸੀ ਮੀਂਹ ਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਇੰਡੀਗੋ ਨੇ ਯਾਤਰੀਆਂ ਤੋਂ ਮੁਆਫ਼ੀ ਮੰਗੀOn PunjabSeptember 8, 2024 by On PunjabSeptember 8, 20240503 ਇੰਡੀਗੋ ਏਅਰਲਾਈਨਜ਼ ਨੇ ਦਿੱਲੀ ਤੋਂ ਵਾਰਾਨਸੀ ਜਾ ਰਹੀ ਉਡਾਣ ਵਿੱਚ ਸਵਾਰ ਯਾਤਰੀਆਂ ਨੂੰ ਏਸੀ ਸਿਸਟਮ ਵਿੱਚ ਨੁਕਸ ਪੈਣ ਕਾਰਨ ਦਰਪੇਸ਼ ਸਮੱਸਿਆਵਾਂ ਅਤੇ ਜਹਾਜ਼ ਵਿੱਚ ਅਫਰਾ-ਤਫਰੀ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਭਾਜਪਾ ’ਚ ਸਾਧਾਰਨ ਪਰਿਵਾਰਾਂ ਦੇ ਲੋਕ ਵੀ ਬਣ ਸਕਦੇ ਨੇ ਪ੍ਰਧਾਨ ਮੰਤਰੀ: ਨੱਢਾ ਪਾਰਟੀ ਦੀ ਆਨਲਾਈਨ ਮੈਂਬਰਸ਼ਿਪ ਮੁਹਿੰਮ ਸਬੰਧੀ ਸਮਾਰੋਹ ਨੂੰ ਕੀਤਾ ਸੰਬੋਧਨOn PunjabSeptember 8, 2024 by On PunjabSeptember 8, 20240556 ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਜੇਪੀ ਨੱਢਾ ਨੇ ਅੱਜ ਵਿਰੋਧੀ ਧਿਰ ’ਤੇ ਤਨਜ਼ ਕੱਸਦਿਆਂ ਕਿਹਾ ਕਿ ਹੋਰ ਸਾਰੀਆਂ ਪਾਰਟੀਆਂ ਵੰਸ਼ਵਾਦ ਦੀ ਰਾਜਨੀਤੀ ਤੱਕ ਹੀ ਸੀਮਿਤ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਸਾਡਾ ਮਕਸਦ ਦੇਸ਼ ਭਰ ’ਚ ਪਿਆਰ ਦੀ ਆਵਾਜ਼ ਪਹੁੰਚਾਉਣਾ: ਰਾਹੁਲ ਕਾਂਗਰਸ ਨੇ ਭਾਰਤ ਜੋੜੋ ਯਾਤਰਾ ਨੂੰ ਦੇਸ਼ ਦੀ ਸਿਆਸਤ ’ਚ ਤਬਦੀਲੀ ਦੀ ਸ਼ੁਰੂਆਤ ਦੱਸਿਆOn PunjabSeptember 8, 2024 by On PunjabSeptember 8, 20240508 ‘ਭਾਰਤ ਜੋੜੋ ਯਾਤਰਾ’ ਦੀ ਸ਼ੁਰੂਆਤ ਦੀ ਦੂਜੀ ਵਰ੍ਹੇਗੰਢ ਮੌਕੇ ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਅੱਜ ਕਿਹਾ ਕਿ ਇਸ ਯਾਤਰਾ ਨੇ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਰਾਸ਼ਟਰਵਾਦ ਦੇ ਮਾਮਲੇ ’ਤੇ ਕੋਈ ਸਮਝੌਤਾ ਨਹੀਂ: ਧਨਖੜ ਉਪ ਰਾਸ਼ਟਰਪਤੀ ਨੇ ਗੋਰਖਪੁਰ ਵਿੱਚ ਸੈਨਿਕ ਸਕੂਲ ਦਾ ਕੀਤਾ ਉਦਘਾਟਨOn PunjabSeptember 8, 2024 by On PunjabSeptember 8, 20240395 ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਅੱਜ ਨਾਗਰਿਕਾਂ ਨੂੰ ਰਾਸ਼ਟਰਵਾਦ ’ਤੇ ਸਮਝੌਤਾ ਕਰਨ ਖ਼ਿਲਾਫ਼ ਸੁਚੇਤ ਕਰਦਿਆਂ ਇਸ ਨੂੰ ‘ਰਾਸ਼ਟਰ ਨਾਲ ਧੋਖਾ’ ਕਰਾਰ ਦਿੱਤ। ਉਨ੍ਹਾਂ ਕਿਹਾ, ‘ਜਿੱਥੇ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਫਿਲਮ-ਸੰਸਾਰ/Filmyਲਹਿੰਦੇ ਪੰਜਾਬ ਦਾ ਚੜ੍ਹਦਾ ਸੂਰਜ ਅਰਸ਼ਦ ਨਦੀਮ ਵਿਸ਼ਵ ਦੇ ਮਹਾਨ ਖਿਡਾਰੀOn PunjabSeptember 7, 2024 by On PunjabSeptember 7, 20240476 ਅਰਸ਼ਦ ਨਦੀਮ ਲਹਿੰਦੇ ਪੰਜਾਬ ਦਾ ਮਾਣ ਹੈ ਤੇ ਪਾਕਿਸਤਾਨ ਦੀ ਸ਼ਾਨ। ਨੀਰਜ ਚੋਪੜਾ ਹਰਿਆਣੇ ਦਾ ਮਾਣ ਤੇ ਭਾਰਤ ਦੀ ਸ਼ਾਨ ਹੈ। ਦੋਵੇਂ ਦੋਸਤ ਹਨ ਤੇ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਫਿਲਮ-ਸੰਸਾਰ/Filmyਕਾਲਜ ਦੀਆਂ ਯਾਦਾਂ ਨਾਲ ਜੁੜੀ ਫਿਲਮ ‘ਰੋਡੇ ਕਾਲਜ’On PunjabSeptember 7, 2024 by On PunjabSeptember 7, 20240519 ਪਿਛਲੇ ਦਿਨੀਂ ਚੌਪਾਲ ਐਪ ’ਤੇ ਰਿਲੀਜ਼ ਹੋਈ ਪੰਜਾਬੀ ਫਿਲਮ ‘ਰੋਡੇ ਕਾਲਜ’ ਕਾਫ਼ੀ ਚਰਚਾ ਵਿੱਚ ਹੈ। ਹੋਰਨਾਂ ਤੋਂ ਕੁਝ ਵੱਖਰੀ ਕਹਾਣੀ ਵਾਲੀ ਇਸ ਫਿਲਮ ਦਾ ਲੇਖਕ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਫਿਲਮ-ਸੰਸਾਰ/Filmyਫਿਲਮ ‘ਬਾਰਡਰ 2’ ਵਿੱਚ ਨਜ਼ਰ ਆਏਗਾ ਦਿਲਜੀਤ ਦੋਸਾਂਝOn PunjabSeptember 7, 2024 by On PunjabSeptember 7, 20240422 ਸੰਨੀ ਦਿਓਲ ਦੀ ਸੁਪਰਹਿੱਟ ਫਿਲਮ ‘ਬਾਰਡਰ’ ਦਾ ਅਗਲਾ ਭਾਗ ‘ਬਾਰਡਰ 2’ ਬਣ ਰਿਹਾ ਹੈ। ਇਸ ਫਿਲਮ ਵਿਚ ਪਹਿਲਾਂ ਸੰਨੀ ਦਿਓਲ ਤੇ ਵਰੁਣ ਧਵਨ ਦਾ ਨਾਂ...