ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਵੈਸ਼ਨੋ ਦੇਵੀ ਕਾਲਜ ਨੂੰ MBBS ਕੋਰਸ ਚਲਾਉਣ ਲਈ ਦਿੱਤੀ ਇਜਾਜ਼ਤ ਵਾਪਸ ਲਈOn PunjabJanuary 7, 2026 by On PunjabJanuary 7, 2026052 ਕੱਟੜਾ- ਇੱਕ ਮਹੀਨੇ ਤੋਂ ਚੱਲ ਰਹੇ ਵਿਵਾਦ ਤੋਂ ਬਾਅਦ ਨੈਸ਼ਨਲ ਮੈਡੀਕਲ ਕਮਿਸ਼ਨ (NMC) ਨੇ ਸ਼੍ਰੀ ਮਾਤਾ ਵੈਸ਼ਨੋ ਦੇਵੀ ਇੰਸਟੀਚਿਊਟ ਆਫ ਮੈਡੀਕਲ ਐਕਸੀਲੈਂਸ ਨੂੰ MBBS ਕਲਾਸਾਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਗਿਆਨੀ ਕੁਲਦੀਪ ਸਿੰਘ ਗੜਗੱਜ ਸਮੁੱਚੇ ਪੰਥ ਦੇ ਜਥੇਦਾਰ ਦੀ ਭੂਮਿਕਾ ਨਿਭਾਉਣOn PunjabJanuary 7, 2026 by On PunjabJanuary 7, 2026061 ਬਠਿੰਡਾ- ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਬੇਨਤੀ ਕੀਤੀ ਹੈ ਕਿ ਸ੍ਰੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਵਿੱਤੀ ਬੋਝ ਪੈਣ ਦੀ ਸੂਰਤ ’ਚ ਜਾਵਾਂਗੇ ਅਦਾਲਤOn PunjabJanuary 6, 2026 by On PunjabJanuary 6, 2026051 ਚੰਡੀਗੜ੍ਹ- ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਹਿਮਾਚਲ ਸਰਕਾਰ ਵੱਲੋਂ ‘ਭੌਂ ਮਾਲੀਆ ਸੈੱਸ’ ਲਾਏ ਜਾਣ ਦੇ ਫ਼ੈਸਲੇ ਦੇ ਖ਼ਿਲਾਫ਼ ਸਟੈਂਡ ਲੈਂਦਿਆਂ ਕਿਹਾ ਕਿ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਪੰਜਾਬੀ ਸ਼ਬਦ-ਜੋੜ ’ਚ ਗਲਤੀਆਂOn PunjabJanuary 6, 2026 by On PunjabJanuary 6, 2026053 ਗੁਰਦਾਸਪੁਰ- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਜੋ ਸਰਕਾਰੀ ਕੰਮਕਾਜ ਅਤੇ ਜਨਤਾ ਨਾਲ ਸਿੱਧੇ ਸੰਪਰਕ ਦਾ ਕੇਂਦਰ ਮੰਨਿਆ ਜਾਂਦਾ ਹੈ, ਪੰਜਾਬੀ ਭਾਸ਼ਾ ਨਾਲ ਮਜ਼ਾਕ ਕਰ ਰਿਹਾ ਹੈ।...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਕਬੱਡੀ ਖਿਡਾਰੀ ਕਤਲ ਮਾਮਲੇ ’ਚ ਇੱਕ ਮੁਲਜ਼ਮ ਕਾਬੂOn PunjabJanuary 6, 2026 by On PunjabJanuary 6, 2026053 ਲੁਧਿਆਣਾ- ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਵਿੱਚ ਇੱਕ ਸਾਬਕਾ ਕਬੱਡੀ ਖਿਡਾਰੀ ਦਾ ਦਿਨ-ਦਹਾੜੇ ਗੋਲੀ ਮਾਰ ਕੇ ਕਤਲ ਕੀਤੇ ਜਾਣ ਦੇ ਮਾਮਲੇ ਵਿੱਚ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਕਿਸਾਨਾਂ ਦੇ ਰਾਹ ‘ਚੋਂ ਕੰਡੇ ਚੁਗਣ ਲੱਗਾ ਡਰੈਗਨOn PunjabJanuary 6, 2026 by On PunjabJanuary 6, 2026055 ਮਹਿਲ ਕਲਾਂ- ਉਜਾੜ ਬੀਆਬਾਨ ਵਿੱਚ ਉੱਗਣ ਵਾਲੀ ਥੋਹਰ ਹੁਣ ਕਿਸਾਨਾਂ ਦੀ ਆਰਥਿਕਤਾ ਦੇ ਰਾਹ ਦੇ ਕੰਡੇ ਚੁਗਣ ਲੱਗੀ ਹੈ। ਗੁਜਰਾਤ, ਕਰਨਾਟਕ ਤੇ ਮਹਾਰਾਸ਼ਟਰ ਤੋਂ ਬਾਅਦ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਆਵਾਰਾ ਕੁੱਤਿਆਂ ਦਾ ਮਾਮਲਾ: ਇਨਸਾਨਾਂ ਦੇ ਕੇਸਾਂ ’ਚ ਵੀ ਇੰਨੀਆਂ ਅਰਜ਼ੀਆਂ ਨਹੀਂ ਆਉਂਦੀਆਂ- SCOn PunjabJanuary 6, 2026 by On PunjabJanuary 6, 2026052 ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਦੇਸ਼ ਵਿੱਚ ਆਵਾਰਾ ਕੁੱਤਿਆਂ ਦੀ ਵਧ ਰਹੀ ਸਮੱਸਿਆ ਅਤੇ ਇਸ ਸਬੰਧੀ ਦਾਇਰ ਹੋ ਰਹੀਆਂ ਅਣਗਿਣਤ ਅਰਜ਼ੀਆਂ ’ਤੇ ਅਹਿਮ ਟਿੱਪਣੀ ਕੀਤੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪਿੰਡ ਦੋਸਾਂਝ ਕਲਾਂ ਤੋਂ ਕੋਚੈਲਾ ਦੇ ਸਟੇਜ ਤੱਕ: ਦਿਲਜੀਤ ਦੋਸਾਂਝ G.O.A.T ਦੀ ਕਹਾਣੀ !On PunjabJanuary 6, 2026 by On PunjabJanuary 6, 2026047 ਚੰਡੀਗੜ੍ਹ- ਪੰਜਾਬ ਦਾ ਉਹ ਗੱਭਰੂ ਜਿਸ ਨੇ ਸਿਰਫ਼ ਗੀਤ ਹੀ ਨਹੀਂ ਗਾਏ, ਸਗੋਂ ਪੂਰੀ ਦੁਨੀਆ ਨੂੰ ਪੰਜਾਬੀ ਧੁਨਾਂ ’ਤੇ ਨਚਾਇਆ ਹੈ। ਦਿਲਜੀਤ ਦੋਸਾਂਝ ਅੱਜ ਸਿਰਫ਼...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਵੜਿੰਗ ਵੱਲੋਂ ਸੁਖਬੀਰ ਨੂੰ ਇਕੱਲੇ ਗਿੱਦੜਬਾਹਾ ਹਲਕੇ ਤੋਂ ਚੋਣ ਲੜਨ ਦੀ ਚੁਣੌਤੀOn PunjabJanuary 6, 2026 by On PunjabJanuary 6, 2026053 ਚੰਡੀਗੜ੍ਹ- ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਸਿਆਸੀ ਮਾਹੌਲ ਨੂੰ ਭਖਾਉਂਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਇੰਡੋਨੇਸ਼ੀਆ ’ਚ ਭਾਰੀ ਮੀਂਹ ਤੇ ਹੜ੍ਹਾਂ ਕਾਰਨ 16 ਲੋਕਾਂ ਦੀ ਮੌਤ; ਕਈ ਲਾਪਤਾOn PunjabJanuary 6, 2026 by On PunjabJanuary 6, 2026052 ਇੰਡੋਨੇਸ਼ੀਆ- ਇੰਡੋਨੇਸ਼ੀਆ ਦੇ ਉੱਤਰੀ ਸੁਲਾਵੇਸੀ ਸੂਬੇ ਵਿੱਚ ਭਾਰੀ ਮੀਂਹ ਕਾਰਨ ਆਏ ਭਿਆਨਕ ਹੜ੍ਹ ਨੇ ਭਾਰੀ ਤਬਾਹੀ ਮਚਾਈ ਹੈ, ਜਿਸ ਵਿੱਚ ਘੱਟੋ-ਘੱਟ 16 ਲੋਕਾਂ ਦੀ ਮੌਤ...