ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਕੇਂਦਰੀ ਮੰਤਰੀ ਮੰਡਲ ਵੱਲੋਂ 28602 ਕਰੋੜ ਰੁਪਏ ਨਾਲ ਰਾਜਪੁਰਾ ਸਣੇ 12 ਨਵੇਂ ਸਨਅਤੀ ਸ਼ਹਿਰ ਸਥਾਪਤ ਕਰਨ ਨੂੰ ਮਨਜ਼ੂਰੀOn PunjabAugust 28, 2024 by On PunjabAugust 28, 20240436 ਕੇਂਦਰੀ ਮੰਤਰੀ ਮੰਡਲ ਨੇ ਅੱਜ ਘਰੇਲੂ ਨਿਰਮਾਣ ਨੂੰ ਉਤਸ਼ਾਹਿਤ ਕਰਨ ਲਈ 28,602 ਕਰੋੜ ਰੁਪਏ ਦੇ ਅੰਦਾਜ਼ਨ ਨਿਵੇਸ਼ ਨਾਲ 10 ਰਾਜਾਂ ਵਿੱਚ 12 ਨਵੇਂ ਉਦਯੋਗਿਕ ਸ਼ਹਿਰਾਂ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਆਰਐੱਸਐੱਸ ਦੇ ਮੁਖੀ ਮੋਹਨ ਭਾਗਵਤ ਨੂੰ ਮੋਦੀ ਤੇ ਸ਼ਾਹ ਦੇ ਬਰਾਬਰ ਦੀ ਸੁਰੱਖਿਆOn PunjabAugust 28, 2024 by On PunjabAugust 28, 20240210 ਗ੍ਰਹਿ ਮੰਤਰਾਲੇ ਨੇ ਰਾਸਟਰੀ ਸੋਇਮਸੇਵਕ ਸੰਘ (ਆਰਐੱਸਐੱਸ) ਮੁਖੀ ਮੋਹਨ ਭਾਗਵਤ ਦੀ ਸੁਰੱਖਿਆ ਨੂੰ ਅੱਪਗ੍ਰੇਡ ਕਰ ਦਿੱਤਾ ਹੈ। ਹੁਣ ਉਨ੍ਹਾਂ ਦੀ ਸੁਰੱਖਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਅਰੁਣਾਚਲ ਪ੍ਰਦੇਸ਼: ਟਰੱਕ ਡੂੰਘੀ ਖੱਡ ’ਚ ਡਿੱਗਣ ਕਾਰਨ ਫ਼ੌਜ ਦੇ 3 ਜਵਾਨ ਸ਼ਹੀਦOn PunjabAugust 28, 2024 by On PunjabAugust 28, 20240316 ਅਰੁਣਾਚਲ ਪ੍ਰਦੇਸ਼ ਦੇ ਅੱਪਰ ਸੁਬਨਸਿਰੀ ਜ਼ਿਲ੍ਹੇ ਵਿਚ ਟਰੱਕ ਦੇ ਡੂੰਘੀ ਖੱਡ ਵਿਚ ਡਿੱਗਣ ਕਾਰਨ ਫੌਜ ਦੇ ਤਿੰਨ ਜਵਾਨਾਂ ਦੀ ਮੌਤ ਹੋ ਗਈ ਅਤੇ ਕਈ ਜ਼ਖ਼ਮੀ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਦੇ ਭਰਮੌਰ-ਭਰਮਣੀ ਮਾਤਾ ਸੜਕ ‘ਤੇ ਅੱਜ ਮਨੀਮਹੇਸ਼ ਜਾ ਰਹੇ ਐੱਮਯੂਵੀ ਦੇ ਖੱਡ ‘ਚ ਡਿੱਗਣ ਕਾਰਨ ਚਾਰ ਸ਼ਰਧਾਲੂਆਂ ਦੀ ਮੌਤ ਹੋ ਗਈ ਅਤੇ ਸੱਤ ਜ਼ਖਮੀ ਹੋ ਗਏ। ਭਰਮੌਰ ਪੁਲੀਸ ਦੇ ਅਧਿਕਾਰੀ ਨੇ ਦੱਸਿਆ ਕਿ ਇਹ ਹਾਦਸਾ ਜ਼ਿਲ੍ਹਾ ਹੈੱਡਕੁਆਰਟਰ ਤੋਂ ਕਰੀਬ 65 ਕਿਲੋਮੀਟਰ ਦੂਰ ਕਲੋਟੀ ਵਿਖੇ ਸਵੇਰੇ 9 ਵਜੇ ਹੋਇਆ। ਹਾਦਸੇ ਦੀ ਸੂਚਨਾ ਮਿਲਦੇ ਹੀ ਸਥਾਨਕ ਲੋਕ ਜ਼ਖ਼ਮੀਆਂ ਨੂੰ ਬਚਾਉਣ ਲਈ ਮੌਕੇ ‘ਤੇ ਪਹੁੰਚ ਗਏ। ਪੁਲੀਸ ਅਤੇ ਹੋਮ ਗਾਰਡ ਦੇ ਜਵਾਨਾਂ ਸਮੇਤ ਐਮਰਜੰਸੀ ਟੀਮ ਵੀ ਮੌਕੇ ‘ਤੇ ਪਹੁੰਚ ਗਈ ਅਤੇ ਜ਼ਖਮੀਆਂ ਨੂੰ ਭਰਮੌਰ ਦੇ ਸਿਵਲ ਹਸਪਤਾਲ ਪਹੁੰਚਾਇਆ ਗਿਆ।On PunjabAugust 28, 2024 by On PunjabAugust 28, 20240350 ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਦੇ ਭਰਮੌਰ-ਭਰਮਣੀ ਮਾਤਾ ਸੜਕ ‘ਤੇ ਅੱਜ ਮਨੀਮਹੇਸ਼ ਜਾ ਰਹੇ ਐੱਮਯੂਵੀ ਦੇ ਖੱਡ ‘ਚ ਡਿੱਗਣ ਕਾਰਨ ਚਾਰ ਸ਼ਰਧਾਲੂਆਂ ਦੀ ਮੌਤ ਹੋ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਹਿਮਾਚਲ ਪ੍ਰਦੇਸ਼: ਚੰਬਾ ਜ਼ਿਲ੍ਹੇ ’ਚ ਐੱਮਯੂਵੀ ਖੱਡ ’ਚ ਡਿੱਗਣ ਕਾਰਨ 4 ਮੌਤਾਂ ਤੇ 7 ਜ਼ਖ਼ਮੀOn PunjabAugust 28, 2024 by On PunjabAugust 28, 20240349 ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਦੇ ਭਰਮੌਰ-ਭਰਮਣੀ ਮਾਤਾ ਸੜਕ ‘ਤੇ ਅੱਜ ਮਨੀਮਹੇਸ਼ ਜਾ ਰਹੇ ਐੱਮਯੂਵੀ ਦੇ ਖੱਡ ‘ਚ ਡਿੱਗਣ ਕਾਰਨ ਚਾਰ ਸ਼ਰਧਾਲੂਆਂ ਦੀ ਮੌਤ ਹੋ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਔਰਤਾਂ ਖ਼ਿਲਾਫ਼ ਅਪਰਾਧਾਂ ਬਾਰੇ ਰਾਸ਼ਟਰਪਤੀ ਮੁਰਮੂ ਨੇ ਕਿਹਾ,‘ਹੁਣ ਬਹੁਤ ਹੋ ਗਿਆ’On PunjabAugust 28, 2024 by On PunjabAugust 28, 20240346 ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਕੋਲਕਾਤਾ ਵਿੱਚ ਡਾਕਟਰ ਦੇ ਬਲਾਤਕਾਰ ਅਤੇ ਕਤਲ ’ਤੇ ਪਹਿਲੀ ਵਾਰ ਬੋਲਦਿਆਂ ਔਰਤਾਂ ਖ਼ਿਲਾਫ਼ ਲਗਾਤਾਰ ਹੋ ਰਹੇ ਅਪਰਾਧਾਂ ’ਤੇ ਆਪਣਾ ਗੁੱਸਾ ਜ਼ਾਹਰ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਚੰਪਾਈ ਸੋਰੇਨ ਦੀ 5 ਮਹੀਨਿਆਂ ਤੋਂ ਕੀਤੀ ਜਾ ਰਹੀ ਹੈ ਜਾਸੂਸੀ: ਸਰਮਾOn PunjabAugust 28, 2024 by On PunjabAugust 28, 20240253 ਆਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਨੇ ਅੱਜ ਦੋਸ਼ ਲਾਇਆ ਕਿ ਝਾਰਖੰਡ ਦੇ ਮੰਤਰੀ ਚੰਪਾਈ ਸੋਰੇਨ ਦੀ ਪੰਜ ਮਹੀਨਿਆਂ ਤੋਂ ਉਨ੍ਹਾਂ ਦੀ ਹੀ ਸਰਕਾਰ...
ਖਾਸ-ਖਬਰਾਂ/Important Newsਬਾਇਡਨ ਨੇ ਮੋਦੀ ਦੇ ਯੂਕਰੇਨ ਦੌਰੇ ਦੀ ਪ੍ਰਸ਼ੰਸਾ ਕੀਤੀOn PunjabAugust 28, 2024 by On PunjabAugust 28, 20240259 ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਫੋਨ ‘ਤੇ ਗੱਲ ਕੀਤੀ ਅਤੇ ਯੂਕਰੇਨ ਲਈ ਉਨ੍ਹਾਂ ਦੇ ‘ਸ਼ਾਂਤੀ ਅਤੇ ਮਨੁੱਖਤਾਵਾਦੀ ਸਮਰਥਨ’ ਦੇ...
ਸਮਾਜ/Socialਖਾਸ-ਖਬਰਾਂ/Important Newsਮੈਨੂੰ ਕੁਝ ਹੋਇਆ ਤਾਂ ਫੌਜ ਮੁਖੀ ਅਤੇ ਡੀਜੀ ਆਈਐੱਸਆਈ ਜ਼ਿੰਮੇਵਾਰ ਹੋਣਗੇ: ਇਮਰਾਨOn PunjabAugust 28, 2024 by On PunjabAugust 28, 20240185 ਜੇਲ੍ਹ ਵਿਚ ਬੰਦ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਅੱਜ ਜ਼ੋਰ ਦੇ ਕੇ ਆਖਿਆ ਕਿ ਉਨ੍ਹਾਂ ਦੀ ਇਸ ਹਾਲਤ ਲਈ ਫੌਜ ਤੇ ਆਈਐੱਸਆਈ...
ਖਾਸ-ਖਬਰਾਂ/Important Newsਰੂਸ ਵੱਲੋਂ ਯੂਕਰੇਨ ’ਤੇ ਮਿਜ਼ਾਈਲਾਂ ਤੇ ਡਰੋਨਾਂ ਨਾਲ ਜ਼ੋਰਦਾਰ ਹਮਲਾOn PunjabAugust 28, 2024 by On PunjabAugust 28, 20240237 ਰੂਸ ਨੇ ਬੀਤੀ ਰਾਤ ਮਿਜ਼ਾਈਲਾਂ ਅਤੇ ਡਰੋਨਾਂ ਨਾਲ ਪੂਰੇ ਯੂਕਰੇਨ ਨੂੰ ਮੁੜ ਨਿਸ਼ਾਨਾ ਬਣਾਇਆ ਜਿਸ ’ਚ ਪੰਜ ਵਿਅਕਤੀ ਮਾਰੇ ਗਏ। ਇਨ੍ਹਾਂ ਹਮਲਿਆਂ ਮਗਰੋਂ ਰਾਜਧਾਨੀ ਕੀਵ...