PreetNama

Category : ਖਾਸ-ਖਬਰਾਂ/Important News

ਖਬਰਾਂ/Newsਖਾਸ-ਖਬਰਾਂ/Important News

Monsoon Update: ਮਾਨਸੂਨ ਮਚਾਏਗਾ ਤਬਾਹੀ! ਪੰਜਾਬ ਸਣੇ ਇਨ੍ਹਾਂ 4 ਸੂਬਿਆਂ ‘ਚ ਕਹਿਰ ਬਣਕੇ ਵਰ੍ਹੇਗਾ ਮੀਂਹ, IMD ਦਾ ਰੈੱਡ ਅਲਰਟ

On Punjab
ਇਸ ਸਮੇਂ ਪੂਰੇ ਦੇਸ਼ ‘ਚ ਮਾਨਸੂਨ ਨੇ ਧਮਾਲਾਂ ਪਾਈਆਂ ਹੋਈਆਂ ਹਨ। ਭਾਰਤੀ ਮੌਸਮ ਵਿਭਾਗ (IMD) ਅਨੁਸਾਰ ਅੱਜ 5 ਜੁਲਾਈ ਨੂੰ ਅਰੁਣਾਚਲ ਪ੍ਰਦੇਸ਼, ਅਸਾਮ ਅਤੇ ਮੇਘਾਲਿਆ...
ਸਿਹਤ/Healthਖਾਸ-ਖਬਰਾਂ/Important News

ਵੱਡਾ ਖੁਲਾਸਾ! ਬਾਬਾ ਨਾਲ ਰੱਖਦਾ ਸੀ ਸੋਹਣੀਆਂ ਕੁੜੀਆਂ ਦਾ ਟੋਲਾ, ਮਾਰਦਾ ਸੀ ਮੋਹਿਨੀ ਮੰਤਰ, ਫਿਰ…

On Punjab
ਉੱਤਰ ਪ੍ਰਦੇਸ਼ ਦੇ ਹਾਥਰਸ ਜ਼ਿਲੇ ਦੇ ਸਿਕੰਦਰਰਾਊ ਥਾਣਾ ਖੇਤਰ ‘ਚ ਸਤਿਸੰਗ ਦੌਰਾਨ ਹੋਏ ਹਾਦਸੇ ਤੋਂ ਬਾਅਦ ਬਾਬਾ ਭੋਲੇ ਉਰਫ ਸੂਰਜਪਾਲ ਬਾਰੇ ਲਗਾਤਾਰ ਨਵੇਂ-ਨਵੇਂ ਖੁਲਾਸੇ ਹੋ...
ਖਬਰਾਂ/Newsਖਾਸ-ਖਬਰਾਂ/Important News

ਦਿੱਲੀ ਪਹੁੰਚ ਗਏ ਅੰਮ੍ਰਿਤਪਾਲ ! ਪੈਰੋਲ ਦੌਰਾਨ 4 ਦਿਨ ਕਿੱਥੇ ਰਹੇਗਾ, ਜਾਣੋ ਵੇਰਵੇ

On Punjab
ਹਲਕਾ ਖਡੂਰ ਸਾਹਿਬ ਤੋਂ ਪੰਜਾਬ ਵਿਚ ਸਭ ਤੋਂ ਵੱਡੇ ਫਰਕ ਨਾਲ ਲੋਕ ਸਭਾ ਚੋਣ ਜਿੱਤਣ ਵਾਲੇ ਖਾਲਿਸਤਾਨ ਪੱਖੀ ਅੰਮ੍ਰਿਤਪਾਲ ਸਿੰਘ ਅੱਜ ਸੰਸਦ ‘ਚ ਸਹੁੰ ਚੁੱਕਣਗੇ।...
ਖਬਰਾਂ/Newsਖਾਸ-ਖਬਰਾਂ/Important News

Amritpal Singh MP Oath: Airforce ਦੇ ਏਅਰਕ੍ਰਾਫਟ ਵਿਚ ਦਿੱਲੀ ਆ ਰਿਹਾ ਅੰਮ੍ਰਿਤਪਾਲ, VIDEO ਆਈ ਸਾਹਮਣੇ

On Punjab
ਹਲਕਾ ਖਡੂਰ ਸਾਹਿਬ ਤੋਂ ਪੰਜਾਬ ਵਿਚ ਸਭ ਤੋਂ ਵੱਡੇ ਫਰਕ ਨਾਲ ਲੋਕ ਸਭਾ ਚੋਣ ਜਿੱਤਣ ਵਾਲੇ ਖਾਲਿਸਤਾਨ ਪੱਖੀ ਅੰਮ੍ਰਿਤਪਾਲ ਸਿੰਘ ਅੱਜ ਸੰਸਦ ‘ਚ ਸਹੁੰ ਚੁੱਕਣਗੇ।...
ਖਬਰਾਂ/Newsਖਾਸ-ਖਬਰਾਂ/Important News

ਪਿਤਾ ਦੀ ਕੁੱਟਮਾਰ ਤੇ ਛੇੜਛਾੜ ਤੋਂ ਦੁਖੀ ਅਥਲੈਟਿਕਸ ਖਿਡਾਰਨ ਨੇ ਮਾਰੀ ਭਾਖੜਾ ਨਹਿਰ ‘ਚ ਛਾਲ

On Punjab
ਹਰਿਆਣਾ ਦੇ ਫਤਿਹਾਬਾਦ ਦੇ ਭੂਨਾ ਇਲਾਕੇ ‘ਚ ਛੇੜਛਾੜ ਅਤੇ ਪਿਤਾ ਨਾਲ ਹੋਈ ਕੁੱਟਮਾਰ ਤੋਂ ਦੁਖੀ ਨਾਬਾਲਗ ਲੜਕੀ ਨੇ ਖੁਦਕੁਸ਼ੀ ਕਰ ਲਈ। ਕੁੱਟਮਾਰ ਦੀ ਸੀਸੀਟੀਵੀ ਫੁਟੇਜ...
ਖਬਰਾਂ/Newsਖਾਸ-ਖਬਰਾਂ/Important News

ਜ਼ੀਕਾ ਵਾਇਰਸ ਦੇ 6 ਮਾਮਲੇ ਮਿਲਣ ਤੋਂ ਬਾਅਦ ਦਹਿਸ਼ਤ, 2 ਗਰਭਵਤੀ ਔਰਤਾਂ ਵੀ ਪੀੜਤ, ਜਾਣੋ ਕੀ ਹਨ ਲੱਛਣ

On Punjab
ਜ਼ੀਕਾ ਵਾਇਰਸ (zika virus infection) ਨੇ ਇਕ ਵਾਰ ਫਿਰ ਡਰਾਉਣਾ ਸ਼ੁਰੂ ਕਰ ਦਿੱਤਾ ਹੈ। ਮਹਾਰਾਸ਼ਟਰ ਦੇ ਪੁਣੇ ਜ਼ਿਲ੍ਹੇ ਵਿਚ ਜ਼ੀਕਾ ਵਾਇਰਸ ਦੇ ਮਾਮਲੇ ਸਾਹਮਣੇ ਆਉਣ...
ਖਬਰਾਂ/Newsਖਾਸ-ਖਬਰਾਂ/Important News

Rain Update: ਪੰਜਾਬ ਦੇ ਇਨ੍ਹਾਂ ਇਲਾਕਿਆਂ ਵਿਚ ਭਾਰੀ ਮੀਂਹ, ਸੜਕਾਂ ਡੁੱਬੀਆਂ, ਅਗਲੇ 4 ਦਿਨ ਅਲਰਟ

On Punjab
ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਇਸ ਸਮੇਂ ਭਾਰੀ ਬਾਰਸ਼ ਹੋ ਰਹੀ ਹੈ। ਜ਼ੀਰਕਪੁਰ, ਮੁਹਾਲੀ, ਰਾਜਪੁਰਾ ਸਣੇ ਕਈ ਇਲਾਕਿਆਂ ਵਿਚ ਸੜਕਾਂ ਉਤੇ ਪਾਣੀ ਖੜ੍ਹ ਗਿਆ ਤੇ...
ਖਬਰਾਂ/Newsਖਾਸ-ਖਬਰਾਂ/Important News

Weather Update: ਪੰਜਾਬ ਦੇ 14 ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਭਾਰੀ ਬਾਰਸ਼

On Punjab
ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਇਸ ਸਮੇਂ ਭਾਰੀ ਬਾਰਸ਼ ਹੋ ਰਹੀ ਹੈ। ਜ਼ੀਰਕਪੁਰ, ਮੁਹਾਲੀ, ਰਾਜਪੁਰਾ ਸਣੇ ਕਈ ਇਲਾਕਿਆਂ ਵਿਚ ਸੜਕਾਂ ਉਤੇ ਪਾਣੀ ਖੜ੍ਹ ਗਿਆ ਤੇ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important News

ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਅੱਜ ‘ਫਿਰੌਤੀ ਅਤੇ ਗੋਲੀਬਾਰੀ’ ਮਾਮਲੇ ਵਿੱਚ ਲੋੜੀਂਦੇ ਕੈਨੇਡਾ ’ਚ ਰਹਿ ਰਹੇ ਅਤਿਵਾਦੀ ਗੋਲਡੀ ਬਰਾੜ ਤੇ ਇੱਕ ਹੋਰ ਮੁਲਜ਼ਮ ਦੀ ਗ੍ਰਿਫ਼ਤਾਰੀ ਵਿੱਚ ਮਦਦ ਕਰਨ ਵਾਲੀ ਸੂਚਨਾ ਸਾਂਝੀ ਕਰਨ ਵਾਲੇ ਵਿਅਕਤੀਆਂ ਨੂੰ 10-10 ਲੱਖ ਰੁਪਏ ਨਕਦ ਇਨਾਮ ਦੇਣ ਦਾ ਐਲਾਨ ਕੀਤਾ ਹੈ। ਜਾਂਚ ਏਜੰਸੀ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਦੋਵੇਂ ਮੁਲਜ਼ਮ ਇਸ ਸਾਲ 8 ਮਾਰਚ ਨੂੰ ਫਿਰੌਤੀ ਲਈ ਇੱਕ ਕਾਰੋਬਾਰੀ ਦੇ ਘਰ ਗੋਲੀਆਂ ਚਲਾਉਣ ਦੇ ਮਾਮਲੇ ਵਿੱਚ ਲੋੜੀਂਦੇ ਹਨ। ਇਸ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਦੇ ਸ੍ਰੀ ਮੁਕਤਸਰ ਸਾਹਿਬ ਦੇ ਆਦੇਸ਼ ਨਗਰ ਨਿਵਾਸੀ ਸ਼ਮਸ਼ੇਰ ਸਿੰਘ ਦੇ ਪੁੱਤਰ ਸਤਵਿੰਦਰ ਸਿੰਘ ਉਰਫ ਗੋਲਡੀ ਬਰਾੜ ਅਤੇ ਪੰਜਾਬ ਦੇ ਹੀ ਰਾਜਪੁਰਾ ਸਥਿਤ ਬਾਬਾ ਦੀਪ ਸਿੰਘ ਕਲੋਨੀ ਨਿਵਾਸੀ ਸੁਖਜਿੰਦਰ ਸਿੰਘ ਦੇ ਪੁੱਤਰ ਗੁਰਪ੍ਰੀਤ ਸਿੰਘ ਉਰਫ ਗੋਲਡੀ ਢਿੱਲੋਂ ਉਰਫ ਗੋਲਡੀ ਰਾਜਪੁਰਾ ਖ਼ਿਲਾਫ਼ ਆਈਪੀਸੀ, ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਅਤੇ ਅਸਲਾ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਬਿਆਨ ਵਿੱਚ ਕਿਹਾ ਗਿਆ ਹੈ, ‘‘ਐੱਨਆਈਏ ਨੇ ਬੁੱਧਵਾਰ ਨੂੰ ਚੰਡੀਗੜ੍ਹ ਵਿੱਚ ਫਿਰੌਤੀ ਅਤੇ ਇੱਕ ਕਾਰੋਬਾਰੀ ਦੇ ਘਰ ’ਤੇ ਗੋਲੀਆਂ ਚਲਾਉਣ ਦੇ ਮਾਮਲੇ ਵਿੱਚ ਲੋੜੀਂਦੇ ਅਤਿਵਾਦੀ ਗੋਲਡੀ ਬਰਾੜ ਅਤੇ ਇੱਕ ਹੋਰ ਗੈਂਗਸਟਰ ਦੀ ਗ੍ਰਿਫਤਾਰੀ ’ਤੇ ਨਕਦ ਇਨਾਮ ਦਾ ਐਲਾਨ ਕੀਤਾ ਹੈ।’’ ਏਜੰਸੀ ਨੇ ਦੋਵਾਂ ’ਚੋਂ ਕਿਸੇ ਦੀ ਵੀ ਗ੍ਰਿਫਤਾਰੀ ਲਈ ਅਹਿਮ ਜਾਣਕਾਰੀ ਦੇਣ ਲਈ 10-10 ਲੱਖ ਰੁਪਏ ਦੇ ਨਕਦ ਇਨਾਮ ਦੇਣ ਦਾ ਐਲਾਨ ਕੀਤਾ ਹੈ। ਜਾਣਕਾਰੀ ਦੇਣ ਵਾਲੇ ਵਿਅਕਤੀ ਦੀ ਪਛਾਣ ਗੁਪਤ ਰੱਖੀ ਜਾਵੇਗੀ। ਇਸ ਸਬੰਧੀ ਸੂਚਨਾ ਐੱਨਆਈਏ ਹੈੱਡਕੁਆਰਟਰ ਦੇ ਫੋਨ ਨੰਬਰ, ਈਮੇਲ, ਵਟਸਐਪ ਜਾਂ ਟੈਲੀਗ੍ਰਾਮ ਐਪ ਰਾਹੀਂ ਦਿੱਤੀ ਜਾ ਸਕਦੀ ਹੈ।

On Punjab
ਹਲਕਾ ਘਨੌਰ ਅਧੀਨ ਪੈਂਦੇ ਪਿੰਡ ਚਤਰ ਨਗਰ ਵਿਚ ਅੱਜ ਸਵੇਰੇ ਜ਼ਮੀਨੀ ਝਗੜੇ ਦੌਰਾਨ ਹੋਈ ਗੋਲੀਬਾਰੀ ਕਾਰਨ ਪਿਓ-ਪੁੱਤ ਸਣੇ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਜਦਕਿ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important News

ਗੋਲਡੀ ਬਰਾੜ ਤੇ ਸਾਥੀ ਦੀ ਗ੍ਰਿਫ਼ਤਾਰੀ ’ਤੇ 10-10 ਲੱਖ ਰੁਪਏ ਦਾ ਇਨਾਮ ਐਲਾਨਿਆ ਫਿਰੌਤੀ ਅਤੇ ਗੋਲੀਬਾਰੀ ਮਾਮਲੇ ਵਿੱਚ ਲੋੜੀਂਦੇ ਹਨ ਦੋਵੇਂ ਮੁਲਜ਼ਮ

On Punjab
ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਅੱਜ ‘ਫਿਰੌਤੀ ਅਤੇ ਗੋਲੀਬਾਰੀ’ ਮਾਮਲੇ ਵਿੱਚ ਲੋੜੀਂਦੇ ਕੈਨੇਡਾ ’ਚ ਰਹਿ ਰਹੇ ਅਤਿਵਾਦੀ ਗੋਲਡੀ ਬਰਾੜ ਤੇ ਇੱਕ ਹੋਰ ਮੁਲਜ਼ਮ ਦੀ ਗ੍ਰਿਫ਼ਤਾਰੀ...