ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਪੰਜਾਬ ਤੇ ਹਰਿਆਣਾ ਵਿੱਚ ਪ੍ਰੀ-ਮੌਨਸੂਨ ਦੀ ਦਸਤਕ ਪਟਿਆਲਾ ਵਿੱਚ ਹਲਕਾ ਤੇ ਜੀਂਦ ’ਚ ਪਿਆ ਭਾਰੀ ਮੀਂਹOn PunjabJune 27, 2024 by On PunjabJune 27, 20240419 ਪਿਛਲੇ ਕਈ ਦਿਨਾਂ ਤੋਂ ਪੈ ਰਹੀ ਅਤਿ ਦੀ ਗਰਮੀ ਤੋਂ ਬਾਅਦ ਅੱਜ ਪ੍ਰੀ-ਮੌਨਸੂਨ ਨੇ ਪੰਜਾਬ ਤੇ ਹਰਿਆਣਾ ਵਿੱਚ ਦਸਤਕ ਦੇ ਦਿੱਤੀ ਹੈ, ਜਿਸ ਸਦਕਾ ਲੋਕਾਂ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਕੇਜਰੀਵਾਲ ਤਿੰਨ ਦਿਨ ਦੇ ਸੀਬੀਆਈ ਰਿਮਾਂਡ ’ਤੇ ਅਦਾਲਤ ਵੱਲੋਂ 29 ਨੂੰ ਪੇਸ਼ ਕਰਨ ਦੇ ਨਿਰਦੇਸ਼; ਪੇਸ਼ੀ ਮੌਕੇ ਸੀਬੀਆਈ ਨੇ ਕੀਤਾ ਗ੍ਰਿਫ਼ਤਾਰOn PunjabJune 27, 2024 by On PunjabJune 27, 20240314 ਇਥੋਂ ਦੀ ਰਾਊਜ਼ ਐਵੇਨਿਊ ਅਦਾਲਤ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕਥਿਤ ਆਬਕਾਰੀ ਨੀਤੀ ਘੁਟਾਲੇ ਦੇ ਮਾਮਲੇ ’ਚ ਤਿੰਨ ਦਿਨ ਦੇ ਸੀਬੀਆਈ ਰਿਮਾਂਡ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰੈਗਿੰਗ ਕਾਰਨ ਵਿਦਿਆਰਥੀ ਨੂੰ ਚਾਰ ਵਾਰ ਡਾਇਲੇਸਿਸ ਕਰਵਾਉਣਾ ਪਿਆOn PunjabJune 27, 2024 by On PunjabJune 27, 20240369 ਰਾਜਸਥਾਨ ਦੇ ਡੂੰਗਰਪੁਰ ਮੈਡੀਕਲ ਕਾਲਜ ਦੇ ਐੱਮਬੀਬੀਐੱਸ ਪਹਿਲੇ ਸਾਲ ਦੇ ਵਿਦਿਆਰਥੀ ਨਾਲ ਕਥਿਤ ‘ਰੈਗਿੰਗ’ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲੀਸ ਅਨੁਸਾਰ ਪਿਛਲੇ ਮਹੀਨੇ ਐੱਮਬੀਬੀਐੱਸ ਦੂਜੇ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਓਮ ਬਿਰਲਾ ਦੂਜੀ ਵਾਰ ਲੋਕ ਸਭਾ ਦੇ ਸਪੀਕਰ ਬਣੇ * ਜ਼ੁਬਾਨੀ ਵੋਟਾਂ ਨਾਲ ਹੋਇਆ ਸਪੀਕਰ ਦੇ ਅਹੁਦੇ ਦਾ ਫੈਸਲਾ * ਮੋਦੀ, ਰਾਹੁਲ ਅਤੇ ਹੋਰਾਂ ਨੇ ਦਿੱਤੀਆਂ ਵਧਾਈਆਂ * ਰਾਸ਼ਟਰਪਤੀ ਸਾਂਝੇ ਇਜਲਾਸ ਨੂੰ ਅੱਜ ਕਰਨਗੇ ਸੰਬੋਧਨOn PunjabJune 27, 2024 by On PunjabJune 27, 20240361 ਐੱਨਡੀਓ ਦੇ ਉਮੀਦਵਾਰ ਓਮ ਬਿਰਲਾ ਅੱਜ ਜ਼ੁਬਾਨੀ ਵੋਟ ਨਾਲ ਲਗਾਤਾਰ ਦੂਜੇ ਕਾਰਜਕਾਲ ਲਈ ਲੋਕ ਸਭਾ ਦੇ ਸਪੀਕਰ ਚੁਣੇ ਗਏ। ਵਿਰੋਧੀ ਧਿਰਾਂ ਦੇ ਇੰਡੀਆ ਗੱਠਜੋੜ ਨੇ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਸਪੀਕਰ ਨੇ ਹਰਸਿਮਰਤ, ਚੱਬੇਵਾਲ ਅਤੇ ਮੇਹਦੀ ਨੂੰ ਟੋਕਿਆOn PunjabJune 27, 2024 by On PunjabJune 27, 20240322 ਖਿੱਤੇ ਨਾਲ ਸਬੰਧਤ ਲੋਕ ਸਭਾ ਮੈਂਬਰਾਂ ਨੂੰ ਅੱਜ ਸਦਨ ਵਿਚ ਨਵੇਂ ਚੁਣੇ ਸਪੀਕਰ ਓਮ ਬਿਰਲਾ ਦੇ ਗੁੱਸੇ ਦਾ ਸਾਹਮਣਾ ਕਰਨਾ ਪਿਆ। ਬਿਰਲਾ ਨੇ ਬਠਿੰਡਾ ਤੋਂ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਸੜਕਾਂ ਦੀ ਹਾਲਤ ਠੀਕ ਨਾ ਹੋਣ ’ਤੇ ਟੌਲ ਨਾ ਵਸੂਲਿਆ ਜਾਵੇ: ਗਡਕਰੀOn PunjabJune 27, 2024 by On PunjabJune 27, 20240415 ਕੇਂਦਰੀ ਸੜਕੀ ਆਵਾਜਾਈ ਤੇ ਸ਼ਾਹਰਾਹ ਮੰਤਰੀ ਨਿਤਿਨ ਗਡਕਰੀ ਨੇ ਕਿਹਾ ਹੈ ਕਿ ਜੇ ਸੜਕਾਂ ਦੀ ਹਾਲਤ ਠੀਕ ਨਹੀਂ ਹੈ ਤਾਂ ਹਾਈਵੇਅ ਦਾ ਸੰਚਾਲਨ ਕਰਨ ਵਾਲੀਆਂ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਦੂਰਸੰਚਾਰ ਕੰਪਨੀਆਂ ਨੇ 11,300 ਕਰੋੜ ਦਾ ਸਪੈਕਟ੍ਰਮ ਖਰੀਦਿਆOn PunjabJune 27, 2024 by On PunjabJune 27, 20240313 ਭਾਰਤ ਦੀ ਸਪੈਕਟ੍ਰਮ ਨਿਲਾਮੀ ਦੂਜੇ ਦਿਨ ਬੋਲੀ ਸ਼ੁਰੂ ਹੋਣ ਦੇ ਕੁਝ ਘੰਟਿਆਂ ਬਾਅਦ ਹੀ ਖ਼ਤਮ ਹੋ ਗਈ। ਇਸ ਵਿੱਚ ਦੂਰਸੰਚਾਰ ਕੰਪਨੀਆਂ ਨੇ ਕੁੱਲ 11,300 ਕਰੋੜ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਪੱਛਮੀ ਬੰਗਾਲ: ਨਵੇਂ ਚੁਣੇ ਵਿਧਾਇਕਾਂ ਦੇ ਸਹੁੰ ਚੁੱਕ ਸਮਾਗਮ ਦਾ ਮਾਮਲਾ ਭਖਿ਼ਆOn PunjabJune 27, 2024 by On PunjabJune 27, 20240329 ਪੱਛਮੀ ਬੰਗਾਲ ਵਿੱਚ ਤ੍ਰਿਣਮੂਲ ਕਾਂਗਰਸ ਦੇ ਦੋ ਨਵੇਂ ਚੁਣੇ ਵਿਧਾਇਕਾਂ ਦੇ ਸਹੁੰ ਚੁੱਕ ਸਮਾਗਮ ਨੂੰ ਲੈ ਕੇ ਵਿਵਾਦ ਅੱਜ ਵੀ ਜਾਰੀ ਰਿਹਾ। ਰਾਜਪਾਲ ਸੀਵੀ ਆਨੰਦ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਜੈਸ਼ੰਕਰ ਵੱਲੋਂ ਮਿਆਂਮਾਰ ਦੇ ਵਿਦੇਸ਼ ਮੰਤਰੀ ਨਾਲ ਮੁਲਾਕਾਤOn PunjabJune 27, 2024 by On PunjabJune 27, 20240278 ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਅੱਜ ਆਪਣੇ ਮਿਆਂਮਾਰ ਦੇ ਹਮਰੁਤਬਾ ਯੂ ਥਾਨ ਸ਼ਵੇ ਨਾਲ ਮੁਲਾਕਾਤ ਦੌਰਾਨ ਗੁਆਂਢੀ ਮੁਲਕ ’ਚ ਹਿੰਸਾ ਤੇ ਅਸਥਿਰਤਾ ਦਾ ਅਸਰ ਭਾਰਤੀ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਸੈਨਾ ਕਮਾਂਡਰ ਵੱਲੋਂ ਰਿਆਸੀ ’ਚ ਸੁਰੱਖਿਆ ਹਾਲਾਤ ਦਾ ਜਾਇਜ਼ਾOn PunjabJune 27, 2024 by On PunjabJune 27, 20240235 ਉੱਤਰੀ ਫੌਜ ਦੇ ਕਮਾਂਡਰ ਲੈਫਟੀਨੈਂਟ ਜਨਰਲ ਐੱਮਵੀ ਸੁਚਿੰਦਰ ਕੁਮਾਰ ਨੇ ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲ੍ਹੇ ਦਾ ਦੌਰਾ ਕੀਤਾ ਅਤੇ ਇਲਾਕੇ ’ਚ ਸੁਰੱਖਿਆ ਸਥਿਤੀ ਦਾ ਜਾਇਜ਼ਾ ਲਿਆ।...