ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪਠਾਨਕੋਟ ਦੇ ਰੇਲਵੇ ਸਟੇਸ਼ਨ ਉਪਰ 1100 ਦੀਵੇ ਜਲਾ ਕੇ ਪ੍ਰਧਾਨਮੰਤਰੀ ਦਾ ਕੀਤਾ ਧੰਨਵਾਦOn PunjabSeptember 18, 2026 by On PunjabSeptember 18, 2026099 ਪਠਾਨਕੋਟ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਮੌਕੇ ਭਾਰਤੀ ਜਨਤਾ ਪਾਰਟੀ ਪੰਜਾਬ ਵੱਲੋਂ ਅੱਜ ‘ਸੇਵਾ ਸੰਕਲਪ ਅਭਿਆਨ’ ਦੀ ਸ਼ੁਰੂਆਤ ਕੀਤੀ ਗਈ। ਇਸ ਤਹਿਤ ਪੰਜਾਬ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮਜ਼ਦੂਰਾਂ ਅਤੇ ਭੱਠਾ ਮਾਲਕਾਂ ਦੀ ਮੀਟਿੰਗ ਬੇਸਿੱਟਾOn PunjabSeptember 17, 2026 by On PunjabSeptember 17, 2026096 ਸੰਗਰੂਰ- ਕਿਸਾਨ-ਮਜ਼ਦੂਰ ਐਸੋਸੀਏਸ਼ਨ ਪੰਜਾਬ ਦੀ ਅਗਵਾਈ ਹੇਠ ਅਣਮਿੱਥੇ ਸਮੇਂ ਲਈ ਡੀ ਸੀ ਦਫ਼ਤਰ ਅੱਗੇ ਪੱਕੇ ਮੋਰਚੇ ਦੇ 71ਵੇਂ ਦਿਨ ਭੱਠਾ ਮਜ਼ਦੂਰਾਂ ਦੀ ਮੰਗਾਂ ਦੇ ਸਬੰਧ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics‘ਆਪ’ ਦੀ ਕੌਮੀ ਮੀਟਿੰਗ ’ਚ ਪੰਜਾਬ ਚੋਣਾਂ ਦੀ ਗੂੰਜ; ਚੋਣ ਰਣਨੀਤੀ ’ਤੇ ਹੋਈ ਚਰਚਾOn PunjabSeptember 17, 2026 by On PunjabSeptember 17, 20260103 ਚੰਡੀਗੜ੍ਹ- ਆਮ ਆਦਮੀ ਪਾਰਟੀ ਦੀ ਨਵੀਂ ਚੁਣੀ ਸਿਆਸੀ ਮਾਮਲਿਆਂ ਬਾਰੇ ਕਮੇਟੀ ਦੀ ਪਲੇਠੀ ਮੀਟਿੰਗ ਅੱਜ ਨਵੀਂ ਦਿੱਲੀ ਵਿਖੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਵਧੀਕ ਮੁੱਖ ਸਕੱਤਰ ਅਨੁਰਾਗ ਵਰਮਾ ਦਾ ਤਬਾਦਲਾOn PunjabSeptember 17, 2026 by On PunjabSeptember 17, 2026088 ਚੰਡੀਗੜ੍ਹ- ਪੰਜਾਬ ਸਰਕਾਰ ਨੇ ਅੱਜ ਵਧੀਕ ਮੁੱਖ ਸਕੱਤਰ ਅਨੁਰਾਗ ਵਰਮਾ ਦਾ ਤਬਾਦਲਾ ਕਰ ਦਿੱਤਾ ਹੈ। ਮੁੱਖ ਸਕੱਤਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਅਨੁਰਾਗ ਵਰਮਾ ਨੂੰ ਹੁਣ ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਫ਼ਰੀਦਕੋਟ ਦੇ ਨਮਨ ਧੀਰ ਦੀ ਵੈਸਟ ਇੰਡੀਜ਼ ਲੜੀ ਲਈ ਭਾਰਤੀ ਕ੍ਰਿਕਟ ਟੀਮ ’ਚ ਚੋਣOn PunjabSeptember 17, 2026 by On PunjabSeptember 17, 2026093 ਚੰਡੀਗੜ੍ਹ- ਫ਼ਰੀਦਕੋਟ ਦੇ ਕ੍ਰਿਕਟਰ ਨਮਨ ਧੀਰ ਲਈ 16 ਸਤੰਬਰ ਦਾ ਦਿਨ ਉਸ ਦੇ ਖੇਡ ਜੀਵਨ ਦਾ ਯਾਦਗਾਰ ਦਿਨ ਬਣ ਗਿਆ। ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀਸੀਸੀਆਈ)...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਕਿਸਾਨਾਂ ਦੇ ‘ਰੇਲ ਰੋਕੋ’ ਅੰਦੋਲਨ ਕਾਰਨ ਕਈ ਰੇਲ ਗੱਡੀਆਂ ਰੱਦ; ਕਈਆਂ ਦੇ ਰੂਟ ਬਦਲੇOn PunjabSeptember 17, 2026 by On PunjabSeptember 17, 2026088 ਚੰਡੀਗੜ੍ਹ- ਕਿਸਾਨ ਮਜ਼ਦੂਰ ਮੋਰਚਾ ਪੰਜਾਬ ਵੱਲੋਂ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਵੀਰਵਾਰ ਨੂੰ ਪੰਜਾਬ ਭਰ ਵਿੱਚ ਕੀਤੇ ਗਏ ‘ਰੇਲ ਰੋਕੋ’ ਅੰਦੋਲਨ ਦਾ ਰੇਲ ਆਵਾਜਾਈ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics‘ਚਾਹੇ ਫਾਂਸੀ ਬਰਕਰਾਰ ਰੱਖੋ, ਪਰ ਅੰਤਿਮ ਫ਼ੈਸਲਾ ਜਲਦ ਸੁਣਾਓ’: ਬਲਵੰਤ ਸਿੰਘ ਰਾਜੋਆਣਾ ਦੀ ਕੇਂਦਰ ਨੂੰ ਚਿੱਠੀOn PunjabSeptember 17, 2026 by On PunjabSeptember 17, 2026086 ਪਟਿਆਲਾ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆ ਕਾਂਡ ਵਿੱਚ ਪਟਿਆਲਾ ਕੇਂਦਰੀ ਜੇਲ੍ਹ ਵਿੱਚ ਬੰਦ ਅਤੇ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਬਲਵੰਤ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਅਮਰਜੀਤ ਚਾਵਲਾ ਦੇ ਕੈਨੇਡਾ ਪਹੁੰਚਣ ਦੀ ਖ਼ਬਰ, ਗ੍ਰਿਫ਼ਤਾਰੀ ਦੇ ਖ਼ਦਸ਼ੇ ਦਰਮਿਆਨ ਚੁੱਕਿਆ ਕਦਮOn PunjabSeptember 17, 2026 by On PunjabSeptember 17, 2026082 ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਦੇ ਸਾਬਕਾ ਮੈਂਬਰ ਅਮਰਜੀਤ ਸਿੰਘ ਚਾਵਲਾ ਦੇ ਕੈਨੇਡਾ ਪਹੁੰਚਣ ਦੀਆਂ ਖ਼ਬਰਾਂ ਨਾਲ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਨਸ਼ਿਆਂ ਵਿਰੁੱਧ ਪੰਜਾਬ ਦੀ ਪੁਕਾਰ ਬਣਿਆ ਸ਼ੈਗੀ ਬੌਸ ਦਾ ਗੀਤOn PunjabSeptember 17, 2026 by On PunjabSeptember 17, 2026099 ਚੰਡੀਗੜ੍ਹ: ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਸਮਾਜ ਵਿੱਚ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਪੰਜਾਬੀ ਗੀਤਕਾਰ, ਗਾਇਕ ਤੇ ਫ਼ਿਲਮ ਮੇਕਰ ਸ਼ੈਗੀ ਬੌਸ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਦਿੱਲੀ ਹਾਈ ਕੋਰਟ ਨੇ ਗੈਂਗਸਟਰ ਨੀਰਜ ਬਵਾਨਾ ਨੂੰ ਪਤਨੀ ਅਤੇ ਨਵਜੰਮੇ ਬੱਚਿਆਂ ਨੂੰ ਮਿਲਣ ਲਈ ਦਿੱਤੀ ਛੇ ਘੰਟੇ ਦੀ ਕਸਟਡੀ ਪੈਰੋਲOn PunjabSeptember 16, 2026 by On PunjabSeptember 16, 2026094 ਨਵੀਂ ਦਿੱਲੀ- ਦਿੱਲੀ ਹਾਈ ਕੋਰਟ ਨੇ ਗੈਂਗਸਟਰ ਨੀਰਜ ਬਵਾਨਾ ਨੂੰ ਆਪਣੀ ਪਤਨੀ ਅਤੇ ਨਵਜੰਮੇ ਬੱਚਿਆਂ ਨੂੰ ਮਿਲਣ ਲਈ ਛੇ ਘੰਟੇ ਦੀ ਕਸਟਡੀ ਪੈਰੋਲ ਦਿੱਤੀ ਹੈ,...