ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਰੈਗਿੰਗ ਕਰਨ ਵਾਲੇ ਸੀਨੀਅਰ ਵਿਦਿਆਰਥੀਆਂ ਦੇ ਮੈਡੀਕਲ ਕਾਲਜ ’ਚੋਂ ਕੱਟੇ ਜਾਣਗੇ ਨਾਂOn PunjabFebruary 14, 2025 by On PunjabFebruary 14, 20250332 ਚੰਡੀਗੜ੍ਹ-ਕੇਰਲ ਰੈਗਿੰਗ ਮਾਮਲੇ ਵਿੱਚ ਸੀਨੀਅਰ ਵਿਦਿਆਰਥੀਆਂ ਨੂੰ ਮੈਡੀਕਲ ਕਾਲਜ ਤੋਂ ਕੱਢ ਦਿੱਤਾ ਜਾਵੇਗਾ, ਇਹ ਰਿਪੋਬਰਟ ਪ੍ਰਾਈਵੇਟ ਚੈਨਲ NDTV ਨੇ ਨਸ਼ਰ ਕੀਤੀ ਹੈ। ਇਹ ਮਾਮਲਾ ਵੀਰਵਾਰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸੜਕ ਹਾਦਸਾ: ਨਾਨਕਸਰ ਠਾਠ ਮੁਖੀ ਦੀ ਤੇਜ਼ ਰਫ਼ਤਾਰ ਗੱਡੀ ਨੇ ਮਾਰੀ ਸਕੂਟਰ ਨੂੰ ਟੱਕਰ, ਮਹਿਲਾ ਦੀ ਮੌਤOn PunjabFebruary 14, 2025 by On PunjabFebruary 14, 20250512 ਮੋਗਾ: ਇਥੇ ਮੋਗਾ-ਫ਼ਿਰੋਜ਼ਪੁਰ ਕੌਮੀ ਮਾਰਗ ਉੱਤੇ ਅੱਜ ਦੁਪਹਿਰ ਬਾਅਦ ਥਾਣਾ ਸਦਰ ਨੇੜੇ ਸਕੂਟਰ ਅਤੇ ਨਾਨਕਸਰ ਠਾਠ ਮੁਖੀ ਦੀ ਤੇਜ਼ ਰਫ਼ਤਾਰ ਗੱਡੀ ਦੀ ਭਿਆਨਕ ਟੱਕਰ ਵਿਚ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਦੇਸ਼ ਨਿਕਾਲਾ ਅਮਰੀਕਾ ਤੋਂ ਡਿਪੋਰਟ ਕੀਤੇ ਭਾਰਤੀ ਨਾਗਰਿਕਾਂ ਨੂੰ ਅੰਮ੍ਰਿਤਸਰ ’ਚ ਰਸੀਵ ਕਰਨਗੇ ਮੁੱਖ ਮੰਤਰੀ ਭਗਵੰਤ ਮਾਨOn PunjabFebruary 14, 2025 by On PunjabFebruary 14, 20250608 ਚੰਡੀਗੜ੍ਹ-ਮੁੱਖ ਮੰਤਰੀ ਭਗਵੰਤ ਮਾਨ ਅਮਰੀਕਾ ਤੋਂ ਡਿਪੋਰਟ ਕੀਤੇ ਭਾਰਤੀ ਨਾਗਰਿਕਾਂ ਦੇ ਦੂਜੇ ਬੈਚ ਨੂੰ ਭਲਕੇ ਅੰਮ੍ਰਿਤਸਰ ਹਵਾਈ ਅੱਡੇ ’ਤੇ ਰਿਸੀਵ ਕਰਨਗੇ।ਮੁੱਖ ਮੰਤਰੀ ਅੱਜ ਹੀ ਅੰਮ੍ਰਿਤਸਰ...
Chandigharਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਚੰਡੀਗੜ੍ਹ ਵਿਚ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਤੇ ਕਿਸਾਨ ਆਗੂਆਂ ਦਰਮਿਆਨ ਬੈਠਕ ਸ਼ੁਰੂOn PunjabFebruary 14, 2025 by On PunjabFebruary 14, 20250414 ਚੰਡੀਗੜ੍ਹ-ਇਥੇ ਸੈਕਟਰ 26 ਵਿਚ ‘ਮਗਸਿਪਾ’ ਵਿਚ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਤੇ ਕਿਸਾਨ ਆਗੂਆਂ ਦਰਮਿਆਨ ਬੈਠਕ ਸ਼ੁਰੂ ਹੋ ਗਈ ਹੈ। ਕਿਸਾਨਾਂ ਦੀ ਨੁਮਾਇੰਦਗੀ ਸੰਯੁਕਤ ਕਿਸਾਨ ਮੋਰਚਾ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਦੂਜੀ ਅਮਰੀਕੀ ਦੇਸ਼ ਨਿਕਾਲੇ ਦੀ ਉਡਾਣ: ਡਿਪੋਰਟ ਕੀਤੇ ਭਾਰਤੀ ਪਰਵਾਸੀਆਂ ਦਾ ਦੂਜਾ ਬੈਚ ਸ਼ਨਿੱਚਰਵਾਰ ਨੂੰ ਪੁੱਜੇਗਾ ਅੰਮ੍ਰਿਤਸਰ, 119 ਭਾਰਤੀਆਂ ਵਿਚ 67 ਪੰਜਾਬੀOn PunjabFebruary 14, 2025 by On PunjabFebruary 14, 20250454 ਅੰਮ੍ਰਿਤਸਰ-ਅਮਰੀਕਾ ਤੋਂ ਡਿਪੋਰਟ ਕੀਤੇ 119 ਭਾਰਤੀ ਨਾਗਰਿਕਾਂ ਵਾਲੀ ਵਿਸ਼ੇਸ਼ ਉਡਾਣ ਦੇ ਭਲਕੇ (15 ਫਰਵਰੀ) ਸ਼ਨਿੱਚਰਵਾਰ ਰਾਤ ਨੂੰ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਆਰ.ਟੀ.ਆਈ. ਅਧੀਨ ਰਾਜਨੀਤਿਕ ਪਾਰਟੀਆਂ: ਸਿਆਸੀ ਪਾਰਟੀਆਂ ਨੂੰ RTI ਤਹਿਤ ਲਿਆਉਣ ਬਾਰੇ ਸੁਣਵਾਈ ਕਰੇਗੀ ਸੁਪਰੀਮ ਕੋਰਟOn PunjabFebruary 14, 2025 by On PunjabFebruary 14, 20250404 ਨਵੀਂ ਦਿੱਲੀ-ਸੁਪਰੀਮ ਕੋਰਟ (Supreme Court of India) ਨੇ ਸ਼ੁੱਕਰਵਾਰ ਨੂੰ ਸਾਰੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨੂੰ ਸੂਚਨਾ ਅਧਿਕਾਰ (ਆਰਟੀਆਈ) ਐਕਟ ਦੇ ਦਾਇਰੇ ਵਿੱਚ ਲਿਆਉਣ ਲਈ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਲਈ ਕੇਂਦਰੀ ਮੰਤਰੀ ਚੰਡੀਗੜ੍ਹ ਪੁੱਜੇOn PunjabFebruary 14, 2025 by On PunjabFebruary 14, 20250419 ਚੰਡੀਗੜ੍ਹ-ਸੰਯੁਕਤ ਕਿਸਾਨ ਮੋਰਚਾ (ਗ਼ੈਰਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਵਫ਼ਦ ਨਾਲ ਮੀਟਿੰਗ ਲਈ ਕੇਂਦਰੀ ਖੁਰਾਕ ਤੇ ਸਪਲਾਈ ਮੰਤਰੀ ਪ੍ਰਹਿਲਾਦ ਜੋਸ਼ੀ ਚੰਡੀਗੜ੍ਹ ਪਹੁੰਚ ਗਏ ਹਨ। ਪੰਜਾਬ...
tradingਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸ਼ੁਰੂਅਤੀ ਕਾਰੋਬਾਰ ਵਿੱਚ ਸ਼ੇਅਰ ਬਜ਼ਾਰ ’ਚ ਤੇਜ਼ੀOn PunjabFebruary 13, 2025 by On PunjabFebruary 13, 20250408 ਮੁੰਬਈ-ਵੀਰਵਾਰ ਨੂੰ ਇਕੁਇਟੀ ਬੈਂਚਮਾਰਕ ਸੂਚਕ ਸੈਂਸੈਕਸ ਅਤੇ ਨਿਫ਼ਟੀ ਨੇ ਸ਼ੁਰੂਆਤੀ ਕਾਰੋਬਾਰ ਵਿੱਚ ਮੁੜ ਉਛਾਲ ਹਾਸਿਲ ਕੀਤਾ। ਬੀਐੱਸਈ ਦਾ 30 ਸ਼ੇਅਰਾਂ ਵਾਲਾ ਬੈਂਚਮਾਰਕ ਸੈਂਸੈਕਸ ਸ਼ੁਰੂਆਤੀ ਕਾਰੋਬਾਰ...
ਸਮਾਜ/Socialਖਾਸ-ਖਬਰਾਂ/Important Newsਫਿਲਮ-ਸੰਸਾਰ/Filmyਰਾਜਨੀਤੀ/Politicsਅਲਾਹਾਬਾਦੀਆ ਤੇ ਸਮਯ ਸਣੇ 40 ਤੋਂ ਵਧ ਜਣੇ ਤਲਬOn PunjabFebruary 13, 2025 by On PunjabFebruary 13, 20250339 ਮੁੰਬਈ-ਯੂਟਿਊਬ ਰਿਐਲਟੀ ਸ਼ੋਅ ’ਚ ਰਣਵੀਰ ਅਲਾਹਾਬਾਦੀਆ ਦੀਆਂ ਵਿਵਾਦਤ ਟਿੱਪਣੀਆਂ ਦੇ ਮਾਮਲੇ ਦੀ ਜਾਂਚ ਲਈ ਮਹਾਰਾਸ਼ਟਰ ਸਾਈਬਰ ਵਿਭਾਗ ਨੇ ਰਣਵੀਰ ਅਤੇ ਸਮਯ ਰੈਣਾ ਸਮੇਤ 40 ਤੋਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਟਰੰਪ ਵੱਲੋਂ ਇਕ ਹੋਰ ਭਾਰਤੀ-ਅਮਰੀਕੀ ਦੀ ਅਹਿਮ ਅਹੁਦੇ ’ਤੇ ਨਿਯੁਕਤੀOn PunjabFebruary 13, 2025 by On PunjabFebruary 13, 20250547 ਵਾਸ਼ਿੰਗਟਨ-ਦੱਖਣੀ ਏਸ਼ੀਆਈ ਸੁਰੱਖਿਆ ਦੇ ਮਾਹਰ ਪਾਲ ਕਪੂਰ (Paul Kapur) ਨੂੰ ਰਾਸ਼ਟਰਪਤੀ ਡੋਨਲਡ ਟਰੰਪ (President Donald Trump) ਵੱਲੋਂ ਦੱਖਣੀ ਏਸ਼ੀਆਈ ਮਾਮਲਿਆਂ ਲਈ ਸਹਾਇਕ ਵਿਦੇਸ਼ ਮੰਤਰੀ ਨਾਮਜ਼ਦ...