ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਨਰਪਿੰਦਰ ਸਿੰਘ ਨੂੰ ਪ੍ਰੋ. ਪ੍ਰਿਯਾਦਰੰਜਨ ਰੇ ਮੈਮੋਰੀਅਲ ਐਵਾਰਡ 2023 ਨਾਲ ਕੀਤਾ ਸਨਮਾਨਿਤOn PunjabDecember 19, 2024 by On PunjabDecember 19, 20240358 ਜੈਪੁਰ : ਪ੍ਰੋ. ਨਰਪਿੰਦਰ ਸਿੰਘ, ਵਾਈਸ-ਚਾਂਸਲਰ ਗ੍ਰਾਫਿਕ ਯੁੱਗ ਡੀਮਡ ਟੂ ਬੀ ਯੂਨੀਵਰਸਿਟੀ, ਦੇਹਰਾਦੂਨ ਅਤੇ ਇੱਕ ਪ੍ਰਸਿੱਧ ਫੂਡ ਟੈਕਨਾਲੋਜਿਸਟ ਨੂੰ ਵੱਕਾਰੀ ਪ੍ਰੋ. ਪ੍ਰਿਯਾਦਰੰਜਨ ਰੇ ਮੈਮੋਰੀਅਲ ਅਵਾਰਡ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਆਖ਼ਰ ਕਿਉਂ 2029 ‘ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਪਾਸ ਕਰਨੇ ਪੈਣਗੇ ਕਈ ਇਮਤਿਹਾਨ; ਜਾਣੋ ਕੀ ਕਹਿੰਦੇ ਹਨ ਅੰਕੜੇOn PunjabDecember 19, 2024 by On PunjabDecember 19, 20240389 ਨਵੀਂ ਦਿੱਲੀ : ‘ਇਕ ਦੇਸ਼, ਇਕ ਚੋਣ’ ਨਾਲ ਸਬੰਧਤ ਸੰਵਿਧਾਨਕ ਸੋਧ ਬਿੱਲ ਭਾਵੇਂ ਲੋਕ ਸਭਾ ’ਚ ਪੇਸ਼ ਕਰ ਦਿੱਤਾ ਗਿਆ ਹੈ। ਜੇਕਰ ਬਿੱਲ ਸੰਸਦ ਤੋਂ ਪਾਸ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/PoliticsISRO: ਪੁਲਾੜ ‘ਚ ਲੰਬੀ ਛਾਲ ਮਾਰਨ ਦੀ ਤਿਆਰੀ, ਪਹਿਲੀ ਮਾਨਵ ਰਹਿਤ ਗਗਨਯਾਨ ਉਡਾਣ ਲਈ ਬਣਾਈ ਪੂਰੀ ਯੋਜਨਾOn PunjabDecember 19, 2024 by On PunjabDecember 19, 20240284 ਬੈਂਗਲੁਰੂ : ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਨੇ ਬੁੱਧਵਾਰ ਨੂੰ ਐਲਾਨ ਕੀਤਾ ਕਿ ਉਸ ਨੇ ਗਗਨਯਾਨ-1 ਮਿਸ਼ਨ ਲਈ ਹਿਊਮਨ ਰੇਟਡ ਲਾਂਚ ਵਹੀਕਲ-ਮਾਰਕ 3 (ਐੱਚਐੱਲਵੀਐੱਮ-3) ਨੂੰ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਬੰਦ ਪਈ ਪੁਲਿਸ ਚੌਂਕੀ ਭਿਖਾਰੀਵਾਲ ‘ਚ ਧਮਾਕਾ, ਕੁੱਤਾ ਸਕਾਟ ਸਮੇਤ ਮੌਕੇ ‘ਤੇ ਪੁੱਜੀਆਂ ਪੁਲਿਸ ਟੀਮਾਂOn PunjabDecember 19, 2024 by On PunjabDecember 19, 20240329 ਕਲਾਨੌਰ : ਜ਼ਿਲ੍ਹਾ ਗੁਰਦਾਸਪੁਰ ਵਿੱਚ ਜਿੱਥੇ ਪਿਛਲੇ ਦਿਨੀ ਘਣੀਆਂ ਕੇ ਬਾਂਗਰ ਧਮਾਕਾ ਹੋਣ ਤੋਂ ਇਲਾਵਾ ਗੈਂਗਸਟਰਾਂ ਵੱਲੋਂ ਸੋਸ਼ਲ ਮੀਡੀਆ ਤੇ ਪੁਲਿਸ ਥਾਣਿਆਂ ਨੂੰ ਉਡਾਉਣ ਦੀਆਂ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਗਿਆਨੀ ਹਰਪ੍ਰੀਤ ਸਿੰਘ ਮਾਮਲੇ ‘ਚ ਤਿੰਨ ਮੈਂਬਰੀ ਕਮੇਟੀ ਗਠਿਤ, ਜਥੇਦਾਰ ‘ਤੇ ਲੱਗੇ ਦੋਸ਼ਾਂ ਦੀ ਕਰੇਗੀ ਪੜਤਾਲOn PunjabDecember 19, 2024 by On PunjabDecember 19, 20240238 ਲੁਧਿਆਣਾ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿਗ ਕਮੇਟੀ ਦੀ ਉਚੇਚੀ ਇੱਕਤਰਤਾ ਅੱਜ ਗੁਰਦੁਆਰਾ ਦੇਗਸਰ ਸਾਹਿਬ ਕਟਾਣਾ (ਲੁਧਿਆਣਾ) ਵਿਖੇ ਐਡਵੋਕੇ ਗੁਰਪ੍ਰੀਤ ਸਿੰਘ ਸਪੁੱਤਰ ਸ੍ਰ: ਗੁਰਦੇਵ ਸਿੰਘ ਸ੍ਰੀ...
Chandigharਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਬੇਅੰਤ ਸਿੰਘ ਕਤਲ ਕਾਂਡ ਦੇ ਦੋਸ਼ੀ ਪਰਮਜੀਤ ਸਿੰਘ ਭਿਓਰਾ ਦੀ ਪਟੀਸ਼ਨ ‘ਤੇ ਯੂਟੀ ਦੇ ਗ੍ਰਹਿ ਸਕੱਤਰ ਤੇ ਚੰਡੀਗੜ੍ਹ ਬੁੜੈਲ ਜੇਲ੍ਹ ਦੇ ਸੁਪਰਡੈਂਟ ਨੂੰ ਨੋਟਿਸOn PunjabDecember 18, 2024 by On PunjabDecember 18, 20240371 ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਦੇ ਦੋਸ਼ੀ ਪਰਮਜੀਤ ਸਿੰਘ ਭਿਓਰਾ ਦੀ ਪਟੀਸ਼ਨ ‘ਤੇ ਯੂਟੀ...
Chandigharਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politics‘ਅਦਾਲਤ ਦੇ ਦਰਵਾਜ਼ੇ ਤੁਹਾਡੇ ਲਈ ਹਮੇਸ਼ਾ ਖੁੱਲ੍ਹੇ ਹਨ’, ਕਿਸਾਨਾਂ ਨੂੰ ਲੈ ਕੇ ਸੁਪਰੀਮ ਕੋਰਟ ਨੇ ਕਿਹਾ; ਪੰਜਾਬ ਸਰਕਾਰ ਨੂੰ ਵੀ ਦਿੱਤੀਆਂ ਹਦਾਇਤਾਂOn PunjabDecember 18, 2024 by On PunjabDecember 18, 20240341 ਚੰਡੀਗੜ੍ਹ : ਐੱਮ.ਐੱਸ.ਪੀ ਸਮੇਤ ਕਈ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਮਾਮਲੇ ‘ਚ ਬੁੱਧਵਾਰ ਨੂੰ ਸੁਪਰੀਮ ਕੋਰਟ ‘ਚ ਸੁਣਵਾਈ ਹੋਈ। ਪੰਜਾਬ ਸਰਕਾਰ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਸਾਲਾ-ਸਾਲੀ ਕਹਿਣਾ ਮਲਵੱਈਆਂ ਦੀ ਭਾਸ਼ਾ ‘ਚ ਸ਼ਾਮਲ, ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ- ਅਕਾਲੀ ਆਗੂ ਕਰਵਾ ਰਹੇ ਮੇਰੀ ਕਿਰਦਾਰਕੁਸ਼ੀOn PunjabDecember 18, 2024 by On PunjabDecember 18, 20240297 ਬਠਿੰਡਾ : ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ (Giani Harpreet Singh) ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਦੋ ਦਸੰਬਰ ਨੂੰ ਹੋਏ ਪੰਜ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਫਿਲਮ-ਸੰਸਾਰ/Filmyਅਕਸ਼ੈ ਕੁਮਾਰ ਨੇ ਪੂਰੀ ਕੀਤੀ ਸਕਾਈ ਫੋਰਸ ਦੀ ਸ਼ੂਟਿੰਗ, ਇਸ ਐਕਸ ਕਪਲ ਨੂੰ ਅਦਾਕਾਰ ਲਿਆਏ ਫਿਲਮ ‘ਚOn PunjabDecember 18, 2024 by On PunjabDecember 18, 20240377 ਨਵੀਂ ਦਿੱਲੀ : ਅਕਸ਼ੈ ਕੁਮਾਰ ਦੀ ਬਹੁਤ ਉਡੀਕੀ ਜਾ ਰਹੀ ਐਕਸ਼ਨ ਥ੍ਰਿਲਰ ਫਿਲਮ ਦਾ ਫੈਨਜ਼ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਇਸ ਫਿਲਮ ਨੂੰ ਸੰਦੀਪ ਕੇਵਲਾਨੀ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਫਿਲਮ-ਸੰਸਾਰ/Filmy‘ਮੈਂ ਹੈਰਾਨ ਹਾਂ ਇੰਨਾ ਸਮਾਂ ਲੱਗਾ’, ਸੋਨਾਕਸ਼ੀ ਸਿਨਹਾ ਦੇ ਪਲਟਵਾਰ ‘ਤੇ ਆਇਆ ਮੁਕੇਸ਼ ਖੰਨਾ ਦਾ ਮਾਫ਼ੀਨਾਮਾOn PunjabDecember 18, 2024 by On PunjabDecember 18, 20240339 ਨਵੀਂ ਦਿੱਲੀ :ਟੀਵੀ ਦੇ ਸ਼ਕਤੀਮਾਨ ਯਾਨੀ ਮੁਕੇਸ਼ ਖੰਨਾ ਇਨ੍ਹੀਂ ਦਿਨੀਂ ਮੁੜ ਵਿਵਾਦਾਂ ‘ਚ ਘਿਰਦੇ ਨਜ਼ਰ ਆ ਰਹੇ ਹਨ। ਰਣਵੀਰ ਸਿੰਘ ‘ਤੇ ਕਈ ਵਾਰ ਟਿੱਪਣੀ ਕਰਨ...