ਖਾਸ-ਖਬਰਾਂ/Important Newsਅਮਰੀਕੀ ਕੋਰਟ ਵੱਲੋਂ ਕੈਪੀਟਲ ਹਿੰਸਾ ਮਾਮਲੇ ’ਚ ਟਰੰਪ ’ਤੇ ਮੁਕੱਦਮਾ ਚਲਾਉਣ ਦਾ ਨਿਰਦੇਸ਼, ਵੱਧ ਸਕਦੀਆਂ ਹਨ ਮੁਸ਼ਕਲਾਂOn PunjabDecember 3, 2023 by On PunjabDecember 3, 20230414 ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਦੀਆਂ ਮੁਸ਼ਕਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਅਮਰੀਕਾ ਦੀ ਸੰਘੀ ਅਪੀਲੀ ਅਦਾਲਤ ਨੇ ਸ਼ੁੱਕਰਵਾਰ ਨੂੰ ਕੈਪੀਟਲ ਹਿੰਸਾ ਮਾਮਲੇ ’ਚ...
ਖਾਸ-ਖਬਰਾਂ/Important Newsਰਾਜਨੀਤੀ/PoliticsGurpatwant Singh Pannu News: ਖਾਲਿਸਤਾਨੀ ਅੱਤਵਾਦੀ ਪੰਨੂ ‘ਤੇ NIA ਦੀ ਕਾਰਵਾਈ, ਅੰਮ੍ਰਿਤਸਰ ਤੇ ਚੰਡੀਗੜ੍ਹ ‘ਚ ਸਥਿਤ ਜਾਇਦਾਦ ਜ਼ਬਤOn PunjabNovember 30, 2023 by On PunjabNovember 30, 20230510 ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨ.ਆਈ.ਏ.) ਨੇ ਖਾਲਿਸਤਾਨੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਦੀਆਂ ਪੰਜਾਬ ਅਤੇ ਚੰਡੀਗੜ੍ਹ ਵਿੱਚ ਜਾਇਦਾਦਾਂ ਜ਼ਬਤ ਕਰ ਲਈਆਂ ਹਨ। ਪੰਨੂ ਪਾਬੰਦੀਸ਼ੁਦਾ ਸੰਗਠਨ ਸਿੱਖ ਫਾਰ...
ਖਬਰਾਂ/Newsਖਾਸ-ਖਬਰਾਂ/Important Newsਖਾਲਿਸਤਾਨੀ ਪੰਨੂ ਨੂੰ ਮਾਰਨ ਦੀ ਸਾਜਿਸ਼ ਹੇਠ ਨਿਖਿਲ ਗੁਪਤਾ ਨੂੰ US ਪੁਲਿਸ ਨੇ ਕੀਤਾ ਗ੍ਰਿਫਤਾਰOn PunjabNovember 30, 2023 by On PunjabNovember 30, 20230420 ਕੈਨੇਡਾ ਤੋਂ ਬਾਅਦ ਅਮਰੀਕਾ ਵਿੱਚ ਖਾਲਿਸਤਾਨੀ ਅੱਤਵਾਦੀ ਅਤੇ ਜਸਟਿਸ ਫਾਰ ਸਿੱਖ ਸੰਗਠਨ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਨੂੰ ਲੈ ਕੇ ਭਾਰਤ ਦੀਆਂ ਮੁਸ਼ਕਲਾਂ ਵਧ ਗਈਆਂ...
ਖਾਸ-ਖਬਰਾਂ/Important Newsਮੰਦਭਾਗੀ ਖ਼ਬਰ ! ਅਮਰੀਕਾ ‘ਚ ਹੋਏ ਸੜਕ ਹਾਦਸੇ ਵਿੱਚ ਪੰਜਾਬੀ ਨੌਜਵਾਨ ਦੀ ਮੌਤ, 2 ਸਾਲ ਪਹਿਲਾਂ ਗਿਆ ਸੀ ਵਿਦੇਸ਼On PunjabNovember 30, 2023 by On PunjabNovember 30, 20230527 ਸ੍ਰੀ ਮੁਕਤਸਰ ਸਾਹਿਬ ਦੇ ਨੇੜਲੇ ਪਿੰਡ ਗੰਧੜ ਦੇ ਮਨਦੀਪ ਸਿੰਘ (29) ਦੀ ਅਮਰੀਕਾ ਦੇ ਓਕਲਾਹੋਮਾ ਵਿਖੇ ਸੜਕ ਹਾਦਸੇ ਦੌਰਾਨ ਮੌਤ ਹੋ ਗਈ ਜੋ ਕਿ ਕਰੀਬ...
ਖਾਸ-ਖਬਰਾਂ/Important Newsਰਾਜਨੀਤੀ/PoliticsUS Citizenship: ਅਮਰੀਕਾ ਨੇ ਡਾਕਟਰ ਨੂੰ ਦਿੱਤਾ ਝਟਕਾ, ਪਾਸਪੋਰਟ ਰੀਨਿਊ ਕਰਵਾਉਣ ਆਇਆ ਤਾਂ ਉੱਡ ਗਏ ਹੋਸ਼, 60 ਸਾਲਾਂ ਦੀ ਕਮਾਈ ਪਈ ਖੂਹ ਖਾਤੇOn PunjabNovember 30, 2023 by On PunjabNovember 30, 20230421 ਅਮਰੀਕਾ ਦੇ ਉੱਤਰੀ ਵਰਜੀਨੀਆ ਵਿੱਚ ਇੱਕ ਡਾਕਟਰ ਨਾਲ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ, 62 ਸਾਲਾ ਡਾਕਟਰ ਸਿਯਾਵਸ਼ ਸ਼ੋਭਾਨੀ Siavash Sobhan ਦਾ ਜਨਮ...
ਖਾਸ-ਖਬਰਾਂ/Important Newsਭਾਰਤ ਆਵਾਸ ਪ੍ਰਾਜੈਕਟਾਂ ਦੇ ਵਿਸਥਾਰ ਤਹਿਤ ਸ੍ਰੀਲੰਕਾ ’ਚ 10 ਹਜ਼ਾਰ ਘਰ ਬਣਾਏਗਾ ਭਾਰਤ,ਹਾਈ ਕਮਿਸ਼ਨ ਨੇ ਦੋ ਮਹੱਤਵਪੂਰਣ ਸਮਝੌਤਿਆਂ ’ਤੇ ਕੀਤੇ ਦਸਤਖ਼ਤOn PunjabNovember 30, 2023 by On PunjabNovember 30, 20230419 ਭਾਰਤ ਆਵਾਸ ਪ੍ਰਾਜੈਕਟਾਂ ਦੇ ਵਿਸਥਾਰ ਦੇ ਤਹਿਤ ਸ੍ਰੀਲੰਕਾ ਦੇ ਚਾਹ ਬਾਗ ਇਲਾਕਿਆਂ ’ਚ 10 ਹਜ਼ਾਰ ਹੋਰ ਘਰਾਂ ਦਾ ਨਿਰਮਾਣ ਕੀਤਾ ਜਾਵੇਗਾ। ਭਾਰਤੀ ਹਾਈ ਕਮਿਸ਼ਨ ਨੇ...
ਸਮਾਜ/Socialਖਾਸ-ਖਬਰਾਂ/Important NewsHenry Kissinger Death : ਹਮੇਸ਼ਾ ਵਿਵਾਦਾਂ ‘ਚ ਰਹਿਣ ਵਾਲੇ ਅਮਰੀਕਾ ਦੇ ਸਾਬਕਾ ਵਿਦੇਸ਼ ਮੰਤਰੀ ਹੈਨਰੀ ਕਿਸਿੰਗਰ ਨੇ 100 ਸਾਲ ਦੀ ਉਮਰ ਵਿੱਚ ਲਿਆ ਆਖ਼ਰੀ ਸਾਹOn PunjabNovember 30, 2023 by On PunjabNovember 30, 202306654 ਏਐੱਨਆਈ, ਵਾਸ਼ਿੰਗਟਨ : ਡੀ.ਸੀ. ਹੈਨਰੀ ਕਿਸਿੰਗਰ ਦੀ ਮੌਤ ਅਮਰੀਕਾ ਦੇ ਸਾਬਕਾ ਵਿਦੇਸ਼ ਮੰਤਰੀ ਹੈਨਰੀ ਕਿਸਿੰਗਰ ਦਾ ਬੁੱਧਵਾਰ ਨੂੰ 100 ਸਾਲ ਦੀ ਉਮਰ ਵਿੱਚ ਕਨੈਕਟੀਕਟ ਵਿੱਚ ਉਨ੍ਹਾਂ...
ਸਮਾਜ/Socialਖਾਸ-ਖਬਰਾਂ/Important NewsIndia Canada Row : ਜਸਟਿਨ ਟਰੂਡੋ ਦਾ ਭਾਰਤ ਬਾਰੇ ਇੱਕ ਹੋਰ ਬਿਆਨ, ਕਿਹਾ- “ਭਾਰਤ ਨੂੰ ਕੈਨੇਡਾ ਦੇ ਦੋਸ਼ਾਂ ਨੂੰ ਗੰਭੀਰਤਾ ਨਾਲ ਲੈਣਾ ਚਾਹੀਦੈ”On PunjabNovember 30, 2023 by On PunjabNovember 30, 20230471 ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਇਕ ਵਾਰ ਫਿਰ ਭਾਰਤ ‘ਤੇ ਵੱਡਾ ਦੋਸ਼ ਲਗਾਇਆ ਹੈ। ਬੁੱਧਵਾਰ ਨੂੰ, ਟਰੂਡੋ ਨੇ ਕਿਹਾ ਕਿ ਅਮਰੀਕਾ ਦੇ ਦੋਸ਼...
ਖਾਸ-ਖਬਰਾਂ/Important NewsIndia Canada Row : ‘ਅਸੀਂ ਸ਼ੁਰੂ ਤੋਂ ਹੀ ਇਸ ਬਾਰੇ ਗੱਲ ਕਰਦੇ ਆ ਰਹੇ ਹਾਂ…’, ਪੰਨੂ ਦੇ ਕਤਲ ਦੀ ਸਾਜ਼ਿਸ਼ ਨੂੰ ਲੈ ਕੇ ਪ੍ਰਧਾਨ ਮੰਤਰੀ ਟਰੂਡੋ ਨੇ ਆਲਾਪਿਆ ਪੁਰਾਣਾ ਰਾਗOn PunjabNovember 30, 2023 by On PunjabNovember 30, 202304818 ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਭਾਰਤ ਖਿਲਾਫ ਜ਼ਹਿਰ ਉਗਲ ਰਹੇ ਹਨ। ਇਕ ਪਾਸੇ ਜਿੱਥੇ ਉਹ ਭਾਰਤ ‘ਤੇ ਬੇਬੁਨਿਆਦ ਦੋਸ਼ ਲਗਾ ਰਹੇ ਹਨ, ਉਥੇ ਹੀ...
ਖਾਸ-ਖਬਰਾਂ/Important NewsIsrael-Hamas War : ਯਰੂਸ਼ਲਮ ‘ਚ ਦੋ ਫਲਸਤੀਨੀ ਹਮਲਾਵਰਾਂ ਦੁਆਰਾ ਅੰਨ੍ਹੇਵਾਹ ਗੋਲੀਬਾਰੀ ‘ਚ ਤਿੰਨ ਦੀ ਮੌਤ; ਅੱਤਵਾਦੀ ਵੀ ਢੇਰOn PunjabNovember 30, 2023 by On PunjabNovember 30, 20230444 ਵੀਰਵਾਰ ਸਵੇਰੇ ਯੇਰੂਸ਼ਲਮ ਦੇ ਇਕ ਬੱਸ ਸਟਾਪ ‘ਤੇ ਦੋ ਫਲਸਤੀਨੀ ਹਮਲਾਵਰਾਂ ਨੇ ਗੋਲੀਬਾਰੀ ਕੀਤੀ, ਜਿਸ ‘ਚ ਘੱਟੋ-ਘੱਟ ਤਿੰਨ ਇਜ਼ਰਾਇਲੀ ਮਾਰੇ ਗਏ ਅਤੇ ਅੱਠ ਹੋਰ ਜ਼ਖਮੀ...