ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਕੁਲਗਾਮ ਅੱਤਵਾਦੀ ਹਮਲਾ: ਕੁਲਗਾਮ ਦਹਿਸ਼ਤੀ ਹਮਲੇ ’ਚ ਸਾਬਕਾ ਫੌਜੀ ਹਲਾਕ, ਪਤਨੀ ਤੇ ਧੀ ਜ਼ਖ਼ਮੀOn PunjabFebruary 3, 2025 by On PunjabFebruary 3, 20250461 ਸ੍ਰੀਨਗਰ-ਜੰਮੂ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿਚ ਇਕ ਦਹਿਸ਼ਤੀ ਹਮਲੇ ਵਿਚ ਸਾਬਕਾ ਫੌਜੀ ਦੀ ਮੌਤ ਹੋ ਗਈ ਜਦੋਂਕਿ ਉਸ ਦੀ ਪਤਨੀ ਤੇ ਧੀ ਜ਼ਖ਼ਮੀ ਦੱਸੇ ਜਾਂਦੇ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਸੁਪਰੀਮ ਕੋਰਟ ਵੱਲੋਂ ਜਨਹਿੱਤ ਪਟੀਸ਼ਨ ਸੁਣਨ ਤੋਂ ਨਾਂਹOn PunjabFebruary 3, 2025 by On PunjabFebruary 3, 20250458 ਨਵੀਂ ਦਿੱਲੀ-ਸੁਪਰੀਮ ਕੋਰਟ ਕੋਰਟ ਨੇ 29 ਜਨਵਰੀ ਨੂੰ ਮਹਾਕੁੰਭ ਵਿਚ ਮਚੀ ਭਗਦੜ, ਜਿਸ ਵਿਚ ਘੱਟੋ-ਘੱਟ 30 ਵਿਅਕਤੀਆਂ ਦੀ ਜਾਨ ਜਾਂਦੀ ਰਹੀ ਸੀ, ਨੂੰ ਭਾਵੇਂ ‘ਮੰਦਭਾਗੀ’ ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਲੋਕ ਸਭਾ ਵਿੱਚ ਰਾਹੁਲ ਯੂਪੀਏ ਤੇ ਐੱਨਡੀਏ, ਦੋਵੇਂ ਬੇਰੁਜ਼ਗਾਰੀ ਨਾਲ ਸਿੱਝਣ ਵਿਚ ਨਾਕਾਮ ਰਹੇ: ਰਾਹੁਲ ਗਾਂਧੀOn PunjabFebruary 3, 2025 by On PunjabFebruary 3, 20250370 ਨਵੀਂ ਦਿੱਲੀ-ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਅੱਜ ਬਜਟ ਇਜਲਾਸ ਵਿਚ ਰਾਸ਼ਟਰਪਤੀ ਦੇ ਭਾਸ਼ਣ ’ਤੇ ਪੇਸ਼ ਧੰਨਵਾਦ ਮਤੇ ’ਤੇ ਜਾਰੀ ਬਹਿਸ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਬਜਟ ਨੇ ਹਰ ਪਰਿਵਾਰ ਦੀ ਝੋਲੀ ਖੁਸ਼ੀਆਂ ਨਾਲ ਭਰੀ: ਮੋਦੀOn PunjabFebruary 3, 2025 by On PunjabFebruary 3, 20250378 ਨਵੀਂ ਦਿੱਲੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਕੇਂਦਰੀ ਬਜਟ ਨੇ ਹਰ ਪਰਿਵਾਰ ਦੀ ਝੋਲੀ ਖੁਸ਼ੀਆਂ ਨਾਲ ਭਰ ਦਿੱਤੀ ਹੈ ਅਤੇ ਇਹ ਭਾਰਤ ਦੇ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਖੇਡ-ਜਗਤ/Sports Newsਰਾਜਨੀਤੀ/Politicsਮਹਿਲਾ ਅੰਡਰ-19 ਟੀ-20 ਵਿਸ਼ਵ ਕੱਪ: ਭਾਰਤ ਦੂਜੀ ਵਾਰ ਬਣਿਆ ਚੈਂਪੀਅਨOn PunjabFebruary 2, 2025 by On PunjabFebruary 2, 20250480 ਕੁਆਲਾਲੰਪੁਰ-ਭਾਰਤ ਨੇ ਅੱਜ ਇਕਤਰਫ਼ਾ ਮੁਕਾਬਲੇ ਵਿਚ ਦੱਖਣੀ ਅਫਰੀਕਾ ਨੂੰ ਨੌਂ ਵਿਕਟਾਂ ਨਾਲ ਹਰਾ ਕੇ ਲਗਾਤਾਰ ਦੂਜੀ ਵਾਰ ਅੰਡਰ-19 ਮਹਿਲਾ ਟੀ-20 ਵਿਸ਼ਵ ਕੱਪ ਜਿੱਤ ਲਿਆ ਹੈ।...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਅਮਰੀਕਾ ਜਹਾਜ਼ ਹਾਦਸੇ ਦੇ ਮ੍ਰਿਤਕਾਂ ’ਚ ਦੋ ਭਾਰਤੀ ਮੂਲ ਦੇ ਵਿਅਕਤੀOn PunjabFebruary 2, 2025 by On PunjabFebruary 2, 20250445 ਵਾਸ਼ਿੰਗਟਨ-ਅਮਰੀਕਾ ਦੇ ਰੋਨਾਲਡ ਰੀਗਨ ਕੌਮੀ ਹਵਾਈ ਅੱਡੇ ’ਤੇ ਫੌਜ ਦੇ ਇਕ ਹੈਲੀਕਾਪਟਰ ਅਤੇ ਅਮਰੀਕਨ ਏਅਰਲਾਈਨਜ਼ ਦੇ ਯਾਤਰੀ ਜਹਾਜ਼ ਵਿਚਾਲੇ ਹੋਈ ਟੱਕਰ ਵਿੱਚ ਮਾਰੇ ਗਏ 67...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਬਜਟ: ਅਸੈਂਬਲੀ ਚੋਣਾਂ ਤੋਂ ਪਹਿਲਾਂ ਬਿਹਾਰ ਨੂੰ ਗੱਫ਼ੇOn PunjabFebruary 2, 2025 by On PunjabFebruary 2, 20250331 ਨਵੀਂ ਦਿੱਲੀ-ਬਿਹਾਰ ’ਚ ਇਸੇ ਵਰ੍ਹੇ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅੱਜ ਕੇਂਦਰੀ ਬਜਟ ’ਚ ਸੂਬੇ ਨੂੰ ਕਈ ਸੁਗਾਤਾਂ ਦਿੱਤੀਆਂ ਗਈਆਂ। ਕੇਂਦਰੀ ਵਿੱਤ ਮੰਤਰੀ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਮੁੱਖ ਮੰਤਰੀ ਵੱਲੋਂ ਫਿਰੋਜ਼ਪੁਰ-ਫਾਜ਼ਿਲਕਾ ਸੜਕ ‘ਤੇ ਵਾਪਰੇ ਦਰਦਨਾਕ ਸੜਕ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾOn PunjabFebruary 2, 2025 by On PunjabFebruary 2, 20250388 ਫਿਰੋਜ਼ਪੁਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਫਿਰੋਜ਼ਪੁਰ-ਫਾਜ਼ਿਲਕਾ ਸੜਕ ‘ਤੇ ਹੋਏ ਭਿਆਨਕ ਸੜਕ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਜਿਸ ਵਿੱਚ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politics140 ਕਰੋੜ ਭਾਰਤੀਆਂ ਦੀਆਂ ਇੱਛਾਵਾਂ ਦਾ ਬਜਟ: ਮੋਦੀOn PunjabFebruary 2, 2025 by On PunjabFebruary 2, 20250586 ਨਵੀਂ ਦਿੱਲੀ –ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕੇਂਦਰੀ ਬਜਟ 2025 ਦੀ ਤਾਰੀਫ਼ ਕਰਦਿਆਂ ਕਿਹਾ ਕਿ ਇਸ ਨਾਲ ਭਾਰਤ ਦੀ ਵਿਕਾਸ ਯਾਤਰਾ ਨੂੰ ‘ਕਈ ਗੁਣਾਂ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/PoliticsDelhi Elections ਪ੍ਰਧਾਨ ਮੰਤਰੀ ਵੱਲੋਂ ‘ਮੋਦੀ ਕੀ ਗਾਰੰਟੀ’ ਉੱਤੇ ਜ਼ੋਰ; ਦਿੱਲੀ ਵਿਚ ਭਾਜਪਾ ਦੀ ਡਬਲ ਇੰਜਨ ਸਰਕਾਰ ਬਣਨ ਦਾ ਦਾਅਵਾOn PunjabFebruary 2, 2025 by On PunjabFebruary 2, 20250643 ਨਵੀਂ ਦਿੱਲੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਦਿੱਲੀ ਵਿਚ ਅਗਲੀ ਸਰਕਾਰ ਭਾਜਪਾ ਦੀ ਬਣੇਗੀ। ਉਨ੍ਹਾਂ ਕਿਹਾ ਕਿ ਕੇਂਦਰੀ ਬਜਟ ਨੇ ਹਰੇਕ ਪਰਿਵਾਰ ਨੂੰ...