ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਖੇਡ-ਜਗਤ/Sports Newsਰਾਜਨੀਤੀ/Politicsਮਹਿਲਾ ਅੰਡਰ-19 ਟੀ-20 ਵਿਸ਼ਵ ਕੱਪ: ਭਾਰਤ ਦੂਜੀ ਵਾਰ ਬਣਿਆ ਚੈਂਪੀਅਨOn PunjabFebruary 2, 2025 by On PunjabFebruary 2, 20250480 ਕੁਆਲਾਲੰਪੁਰ-ਭਾਰਤ ਨੇ ਅੱਜ ਇਕਤਰਫ਼ਾ ਮੁਕਾਬਲੇ ਵਿਚ ਦੱਖਣੀ ਅਫਰੀਕਾ ਨੂੰ ਨੌਂ ਵਿਕਟਾਂ ਨਾਲ ਹਰਾ ਕੇ ਲਗਾਤਾਰ ਦੂਜੀ ਵਾਰ ਅੰਡਰ-19 ਮਹਿਲਾ ਟੀ-20 ਵਿਸ਼ਵ ਕੱਪ ਜਿੱਤ ਲਿਆ ਹੈ।...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਅਮਰੀਕਾ ਜਹਾਜ਼ ਹਾਦਸੇ ਦੇ ਮ੍ਰਿਤਕਾਂ ’ਚ ਦੋ ਭਾਰਤੀ ਮੂਲ ਦੇ ਵਿਅਕਤੀOn PunjabFebruary 2, 2025 by On PunjabFebruary 2, 20250445 ਵਾਸ਼ਿੰਗਟਨ-ਅਮਰੀਕਾ ਦੇ ਰੋਨਾਲਡ ਰੀਗਨ ਕੌਮੀ ਹਵਾਈ ਅੱਡੇ ’ਤੇ ਫੌਜ ਦੇ ਇਕ ਹੈਲੀਕਾਪਟਰ ਅਤੇ ਅਮਰੀਕਨ ਏਅਰਲਾਈਨਜ਼ ਦੇ ਯਾਤਰੀ ਜਹਾਜ਼ ਵਿਚਾਲੇ ਹੋਈ ਟੱਕਰ ਵਿੱਚ ਮਾਰੇ ਗਏ 67...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਬਜਟ: ਅਸੈਂਬਲੀ ਚੋਣਾਂ ਤੋਂ ਪਹਿਲਾਂ ਬਿਹਾਰ ਨੂੰ ਗੱਫ਼ੇOn PunjabFebruary 2, 2025 by On PunjabFebruary 2, 20250331 ਨਵੀਂ ਦਿੱਲੀ-ਬਿਹਾਰ ’ਚ ਇਸੇ ਵਰ੍ਹੇ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅੱਜ ਕੇਂਦਰੀ ਬਜਟ ’ਚ ਸੂਬੇ ਨੂੰ ਕਈ ਸੁਗਾਤਾਂ ਦਿੱਤੀਆਂ ਗਈਆਂ। ਕੇਂਦਰੀ ਵਿੱਤ ਮੰਤਰੀ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਮੁੱਖ ਮੰਤਰੀ ਵੱਲੋਂ ਫਿਰੋਜ਼ਪੁਰ-ਫਾਜ਼ਿਲਕਾ ਸੜਕ ‘ਤੇ ਵਾਪਰੇ ਦਰਦਨਾਕ ਸੜਕ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾOn PunjabFebruary 2, 2025 by On PunjabFebruary 2, 20250388 ਫਿਰੋਜ਼ਪੁਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਫਿਰੋਜ਼ਪੁਰ-ਫਾਜ਼ਿਲਕਾ ਸੜਕ ‘ਤੇ ਹੋਏ ਭਿਆਨਕ ਸੜਕ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਜਿਸ ਵਿੱਚ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politics140 ਕਰੋੜ ਭਾਰਤੀਆਂ ਦੀਆਂ ਇੱਛਾਵਾਂ ਦਾ ਬਜਟ: ਮੋਦੀOn PunjabFebruary 2, 2025 by On PunjabFebruary 2, 20250586 ਨਵੀਂ ਦਿੱਲੀ –ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕੇਂਦਰੀ ਬਜਟ 2025 ਦੀ ਤਾਰੀਫ਼ ਕਰਦਿਆਂ ਕਿਹਾ ਕਿ ਇਸ ਨਾਲ ਭਾਰਤ ਦੀ ਵਿਕਾਸ ਯਾਤਰਾ ਨੂੰ ‘ਕਈ ਗੁਣਾਂ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/PoliticsDelhi Elections ਪ੍ਰਧਾਨ ਮੰਤਰੀ ਵੱਲੋਂ ‘ਮੋਦੀ ਕੀ ਗਾਰੰਟੀ’ ਉੱਤੇ ਜ਼ੋਰ; ਦਿੱਲੀ ਵਿਚ ਭਾਜਪਾ ਦੀ ਡਬਲ ਇੰਜਨ ਸਰਕਾਰ ਬਣਨ ਦਾ ਦਾਅਵਾOn PunjabFebruary 2, 2025 by On PunjabFebruary 2, 20250643 ਨਵੀਂ ਦਿੱਲੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਦਿੱਲੀ ਵਿਚ ਅਗਲੀ ਸਰਕਾਰ ਭਾਜਪਾ ਦੀ ਬਣੇਗੀ। ਉਨ੍ਹਾਂ ਕਿਹਾ ਕਿ ਕੇਂਦਰੀ ਬਜਟ ਨੇ ਹਰੇਕ ਪਰਿਵਾਰ ਨੂੰ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਬੱਸ ਹਾਦਸਾ ਗੁਜਰਾਤ ਵਿਚ ਬੇਕਾਬੂ ਬੱਸ ਖੱਡ ’ਚ ਡਿੱਗੀ, 5 ਹਲਾਕ, 35 ਜ਼ਖ਼ਮੀOn PunjabFebruary 2, 2025 by On PunjabFebruary 2, 20250429 ਗੁਜਰਾਤ-ਗੁਜਰਾਤ ਦੇ ਡਾਂਗ ਜ਼ਿਲ੍ਹੇ ਵਿਚ ਐਤਵਾਰ ਵੱਡੇ ਤੜਕੇ ਇਕ ਨਿੱਜੀ ਬੱਸ ਦੇ ਡੂੰਘੀ ਖੱਡ ਵਿਚ ਡਿੱਗਣ ਕਰਕੇ ਡਰਾਈਵਰ ਤੇ ਦੋ ਮਹਿਲਾਵਾਂ ਸਣੇ ਪੰਜ ਵਿਅਕਤੀਆਂ ਦੀ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਕੇਂਦਰੀ ਬਜਟ ਸਰਕਾਰ ਨੇ ਮੱਧ ਵਰਗ ਦੀ ਆਵਾਜ਼ ਸੁਣੀ: ਸੀਤਾਰਮਨOn PunjabFebruary 2, 2025 by On PunjabFebruary 2, 20250462 ਨਵੀਂ ਦਿੱਲੀ-ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅਬਰਾਹਿਮ ਲਿੰਕਨ ਦੇ ਇਕ ਕਥਨ ਦੀ ਵਿਆਖਿਆ ਕਰਦੇ ਹੋਏ ਅੱਜ ਕੇਂਦਰੀ ਬਜਟ ਨੂੰ ‘ਲੋਕਾਂ ਵੱਲੋਂ, ਲੋਕਾਂ ਲਈ, ਲੋਕਾਂ ਦਾ’...
Chandigharਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਅਹੁਦਾ ਸੰਭਾਲਦਿਆਂ ਮੇਅਰ ਹਰਪ੍ਰੀਤ ਬਬਲਾ ਨੇ ਸਰਗਰਮੀਆਂ ਭਖ਼ਾਈਆਂOn PunjabFebruary 1, 2025 by On PunjabFebruary 1, 20250404 ਚੰਡੀਗੜ੍ਹ-ਚੰਡੀਗੜ੍ਹ ਸ਼ਹਿਰ ਦੀ ਨਵੀਂ ਚੁਣੀ ਗਈ ਮੇਅਰ ਹਰਪ੍ਰੀਤ ਕੌਰ ਬਬਲਾ ਨੇ ਅਹੁਦਾ ਸੰਭਾਲਣ ਤੋਂ ਬਾਅਦ ਆਪਣੇ ਪਹਿਲੇ ਦਿਨ ਹੀ ਇੱਥੇ ਡੱਡੂਮਾਜਰਾ ਡੰਪਿੰਗ ਗਰਾਊਂਡ ਅਤੇ ਵਿਰਾਸਤੀ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਯੂਟੀ ਚੰਡੀਗੜ੍ਹ ਦਾ ਬਿਜਲੀ ਵਿਭਾਗ ਪ੍ਰਾਈਵੇਟ ਕੰਪਨੀ ਹਵਾਲੇOn PunjabFebruary 1, 2025 by On PunjabFebruary 1, 20250374 ਚੰਡੀਗੜ੍ਹ-ਯੂਟੀ ਚੰਡੀਗੜ੍ਹ ਦਾ ਬਿਜਲੀ ਵਿਭਾਗ ਸ਼ਹਿਰ ਦੀ ਆਮ ਜਨਤਾ ਅਤੇ ਮੁਲਾਜ਼ਮਾਂ ਦੇ ਤਿੱਖੇ ਸੰਘਰਸ਼ਾਂ ਦੇ ਬਾਵਜੂਦ ਪ੍ਰਸ਼ਾਸਨ ਵੱਲੋਂ ਪ੍ਰਾਈਵੇਟ ਕੰਪਨੀ ਦੇ ਹਵਾਲੇ ਕਰ ਦਿੱਤਾ ਗਿਆ।...