Patialaਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਪੁਲੀਸ ਨੂੰ ਅਪਗ੍ਰੇਡ ਕਰਨ ਲਈ ਖ਼ਰਚੇ ਜਾਣਗੇ 426 ਕਰੋੜ: ਡੀਜੀਪੀOn PunjabJanuary 25, 2025 by On PunjabJanuary 25, 20250321 ਪਟਿਆਲਾ-ਪੰਜਾਬ ਸਰਕਾਰ ਵੱਲੋਂ ਅਗਲੇ ਤਿੰਨ ਸਾਲਾਂ ਵਿੱਚ ਪੁਲੀਸ ਇਮਾਰਤਾਂ, ਖਾਸ ਕਰਕੇ ਥਾਣਿਆਂ ਅਤੇ ਪੁਲੀਸ ਲਾਈਨਾਂ ਦੇ ਅਪਗ੍ਰੇਡੇਸ਼ਨ ਅਤੇ ਆਧੁਨਿਕਰਨ ’ਤੇ 426 ਕਰੋੜ ਰੁਪਏ ਖਰਚੇ ਜਾਣਗੇ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਖੇਡ-ਜਗਤ/Sports Newsਰਾਜਨੀਤੀ/Politicsਮਹਿਲਾ ਅੰਡਰ-19 ਟੀ20 ਵਿਸ਼ਵ ਕੱਪ: ਪਾਕਿਸਤਾਨ ਤੇ ਨੇਪਾਲ ਨੇ ਚੌਥੇ ਸਥਾਨ ਦੇ ਪਲੇਅਆਫ ਮੈਚ ਜਿੱਤੇOn PunjabJanuary 25, 2025 by On PunjabJanuary 25, 20250427 ਕੁਆਲਾਲੰਪੁਰ:ਪਾਕਿਸਤਾਨ ਤੇ ਨੇਪਾਲ ਨੇ ਅੱਜ ਇੱਥੇ ਆਈਸੀਸੀ ਮਹਿਲਾ ਅੰਡਰ-19 ਟੀ20 ਵਿਸ਼ਵ ਕੱਪ ਵਿੱਚ ਚੌਥੇ ਸਥਾਨ ਦੇ ਪਲੇਅਆਫ ਮੈਚ ਜਿੱਤੇ। ਨੌਜਵਾਨ ਤੇਜ਼ ਗੇਂਦਬਾਜ਼ ਹਨੀਆ ਅਹਿਮਰ ਦੀਆਂ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਸੁਪਰੀਮ ਕੋਰਟ ਵਿਸਤਾਰ ਪ੍ਰੋਜੈਕਟ ’ਚ ਬੂਟੇ ਲਾਉਣ ਬਾਰੇ ਪਟੀਸ਼ਨ ‘ਤੇ ਹਾਈ ਕੋਰਟ ਦਾ ਨੋਟਿਸOn PunjabJanuary 25, 2025 by On PunjabJanuary 25, 20250470 ਨਵੀਂ ਦਿੱਲੀ-ਦਿੱਲੀ ਹਾਈ ਕੋਰਟ (Delhi High Court) ਨੇ ਸੁਪਰੀਮ ਕੋਰਟ (Supreme Court of India) ਦੇ ਅਹਾਤੇ ਦੇ ਅੰਦਰ 26 ਬੂਟੇ ਲਾਉਣ ਦੀ ਇਜਾਜ਼ਤ ਦੀ ਮੰਗ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਰਾਸ਼ਟਰਪਤੀ ਦਰੋਪਦੀ ਮੁਰਮੂ ਵੱਲੋਂ ‘ਇੱਕ ਦੇਸ਼, ਇੱਕ ਚੋਣ’ ਦੀ ਵਕਾਲਤOn PunjabJanuary 25, 2025 by On PunjabJanuary 25, 20250407 ਨਵੀਂ ਦਿੱਲੀ-ਸ਼ਟਰਪਤੀ ਦਰੋਪਦੀ ਮੁਰਮੂ ਨੇ ਅੱਜ ‘ਇੱਕ ਦੇਸ਼, ਇੱਕ ਚੋਣ’ ਪੇਸ਼ਕਦਮੀ ਦੀ ਵਕਾਲਤ ਕੀਤੀ। ਉਨ੍ਹਾਂ ਦਾਅਵਾ ਕੀਤਾ ਕਿ ਇਸ ਵਿੱਚ ਸ਼ਾਸਨ ’ਚ ਇਕਸਾਰਤਾ ਨੂੰ ਉਤਸ਼ਾਹਿਤ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਸੈਫ਼ ’ਤੇ ਹਮਲਾ ਕਰਨ ਵਾਲੇ ਦਾ ਰਿਮਾਂਡ 29 ਤੱਕ ਵਧਿਆOn PunjabJanuary 25, 2025 by On PunjabJanuary 25, 20250459 ਮੁੰਬਈ: ਇਥੋਂ ਦੀ ਅਦਾਲਤ ਨੇ ਬੌਲੀਵੁੱਡ ਅਦਾਕਾਰ ਸੈਫ਼ ਅਲੀ ਖ਼ਾਨ ’ਤੇ ਹਮਲਾ ਕਰਨ ਵਾਲੇ ਬੰਗਲਾਦੇਸ਼ੀ ਸ਼ਰੀਫ਼ਉਲ ਇਸਲਾਮ ਸ਼ਹਿਜ਼ਾਦ ਮੁਹੰਮਦ ਰੋਹਿਲਾ ਅਮੀਨ ਫ਼ਕੀਰ (30) ਦਾ ਪੁਲੀਸ ਰਿਮਾਂਡ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਪੁਲੀਸ, ਹਸਪਤਾਲ ਨੇ ਸਬੂਤ ਮਿਟਾਉਣ ਦੀ ਕੋਸ਼ਿਸ਼ ਕੀਤੀ: ਆਰਜੀ ਕਰ ਪੀੜਤ ਦੇ ਮਾਤਾ-ਪਿਤਾOn PunjabJanuary 25, 2025 by On PunjabJanuary 25, 20250385 ਕੋਲਕਾਤਾ-ਆਰਜੀ ਕਰ ਹਸਪਤਾਲ ਪੀੜਤਾ ਦੇ ਮਾਪਿਆਂ ਨੇ ਕਿਹਾ ਹੈ ਕਿ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਉਨ੍ਹਾਂ ਦੀ ਧੀ ਨਾਲ ਜਬਰ ਜਨਾਹ ਅਤੇ ਹੱਤਿਆ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਬਸਪਾ ਆਗੂ ਦੀ ਗੋਲੀ ਮਾਰ ਕੇ ਹੱਤਿਆOn PunjabJanuary 25, 2025 by On PunjabJanuary 25, 20250448 ਅੰਬਾਲਾ-ਹਰਿਆਣਾ ਦੇ ਅੰਬਾਲਾ ਤੋਂ ਬਹੁਜਨ ਸਮਾਜ ਪਾਰਟੀ (ਬਸਪਾ) ਦੇ ਇਕ ਨੇਤਾ ਦੀ ਹਥਿਆਰਬੰਦ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਪੁਲੀਸ ਅਧਿਕਾਰੀਆਂ ਨੇ ਦੱਸਿਆ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਝੌਂਪੜੀ ਨੂੰ ਅੱਗ ਲੱਗਣ ਕਾਰਨ ਦੋ ਬੱਚਿਆਂ ਦੀ ਮੌਤOn PunjabJanuary 25, 2025 by On PunjabJanuary 25, 20250397 ਮੱਧ ਪ੍ਰਦੇਸ਼ –ਮੱਧ ਪ੍ਰਦੇਸ਼ ਦੇ ਪੰਨਾ ਜ਼ਿਲ੍ਹੇ ਵਿੱਚ ਇੱਕ ਖੇਤ ਵਿੱਚ ਝੌਂਪੜੀ ਨੂੰ ਅੱਗ ਲੱਗਣ ਕਾਰਨ ਦੋ ਬੱਚਿਆਂ ਦੀ ਮੌਤ ਹੋ ਗਈ। ਇਕ ਅਧਿਕਾਰੀ ਨੇ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਇੰਸਟਾਗ੍ਰਾਮ ਤੇ ਹੋਇਆ ਮੇਲ, ਸ਼ਰਾਬ ਦੇ ਆਦੀ ਪਤੀਆਂ ਤੋਂ ਤੰਗ ਆ ਕੇ ਦੋ ਔਰਤਾਂ ਨੇ ਕਰਵਾਇਆ ਵਿਆਹOn PunjabJanuary 25, 2025 by On PunjabJanuary 25, 20250463 ਗੋਰਖਪੁਰ-ਗੋਰਖਪੁਰ ਤੋਂ ਦੋ ਪਹਿਲਾਂ ਤੋਂ ਵਿਆਹੀਆਂ ਹੋਈਆਂ ਮਹਿਲਾਵਾਂ ਵੱਲੋਂ ਆਪਣੇ ਪਤੀਆਂ ਤੋਂ ਤੰਗ ਆ ਕੇ ਆਪਸ ਵਿਚ ਵਿਆਹ ਕਰਵਾਏ ਜਾਣ ਦੀ ਅਜੀਬੋ ਗਰੀਬ ਖ਼ਬਰ ਸਾਹਮਣੇ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਰਿਕਾਰਡ ਪੱਧਰ ’ਤੇ ਪੁੱਜੀਆਂ ਸੋਨੇ ਦੀਆਂ ਕੀਮਤਾਂOn PunjabJanuary 25, 2025 by On PunjabJanuary 25, 20250412 ਮੁੰਬਈ-ਸੋਨੇ ਦੀਆਂ ਕੀਮਤਾਂ ਵਿੱਚ ਇਸ ਹਫਤੇ ਅੱਠਵੇਂ ਦਿਨ ਵੀ ਵਾਧਾ ਜਾਰੀ ਰਿਹਾ ਅਤੇ ਇਹ ਪਹਿਲੀ ਵਾਰ 200 ਰੁਪਏ ਦੇ ਵਾਧੇ ਨਾਲ 83,000 ਰੁਪਏ ਪ੍ਰਤੀ 10...