ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਖੇਡ-ਜਗਤ/Sports Newsਭਾਰਤ ਬਨਾਮ ਆਸਟ੍ਰੇਲੀਆ 1st ਟੈਸਟ: ਆਸਟਰੇਲੀਆ ਹੱਥੋਂ ਭਾਰਤ 150 ‘ਤੇ ਆਲ ਆਊਟOn PunjabNovember 22, 2024 by On PunjabNovember 22, 20240434 ਪਰਥ-India vs Aus 1st Test: ਮੇਜ਼ਬਾਨ ਆਸਟਰੇਲੀਆ ਖ਼ਿਲਾਫ਼ ਪੰਜ ਟੈਸਟ ਮੈਚਾਂ ਦੀ ਲੜੀ ਦੇ ਇਥੇ ਖੇਡੇ ਜਾ ਰਹੇ ਪਹਿਲੇ ਮੈਚ ਦੇ ਪਹਿਲੇ ਹੀ ਦਿਨ ਸ਼ੁੱਕਰਵਾਰ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਜਲੰਧਰ: ਗੈਂਗਸਟਰਾਂ ਨਾਲ ਮੁਠਭੇੜ ਦੌਰਾਨ 2 ਪੁਲੀਸ ਮੁਲਾਜ਼ਮ ਜ਼ਖ਼ਮੀ, 2 ਕਾਬੂOn PunjabNovember 22, 2024 by On PunjabNovember 22, 20240386 ਚੰਡੀਗੜ੍ਹ-ਜਲੰਧਰ ਕਮਿਸ਼ਨਰੇਟ ਪੁਲੀਸ ਨੇ ਗੈਂਗਸਟਰਾਂ ਨਾਲ ਗੋਲੀਬਾਰੀ ਤੋਂ ਬਾਅਦ ਲੰਡਾ ਗਰੁੱਪ ਦੇ 2 ਵਿਕਅਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਦੌਰਾਨ ਦੋਹਾਂ ਪਾਸਿਆਂ ਤੋਂ 50 ਦੇ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਵਿਸ਼ੇਸ਼ ਅਲਾਏ ਸਟੀਲ ਦੇ ਨਿਰਮਾਣ ਲਈ ਗ੍ਰੀਨਫੀਲਡ ਯੂਨਿਟ ਦੇ ਤੌਰ ਉੱਤੇ ਹੋਵੇਗਾ ਸਥਾਪਤOn PunjabNovember 22, 2024 by On PunjabNovember 22, 20240297 ਚੰਡੀਗੜ੍ਹ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ 1750 ਕਰੋੜ ਰੁਪਏ ਦੀ ਲਾਗਤ ਨਾਲ ਇਲੈਕਟ੍ਰਿਕ ਆਰਕ ਫਰਨੇਸ ਰੂਟ ਰਾਹੀਂ ਵਿਸ਼ੇਸ਼ ਅਲਾਏ ਸਟੀਲ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਆਰਬੀਆਈ ਦੀ ਸਥਾਪਨਾ ਦੇ 90 ਵਰ੍ਹਿਆਂ ਦਾ ਚੰਡੀਗੜ੍ਹ ਵਿੱਚ ਜਸ਼ਨOn PunjabNovember 21, 2024 by On PunjabNovember 21, 20240498 ਚੰਡੀਗੜ੍ਹ – ਭਾਰਤੀ ਰਿਜ਼ਰਵ ਬੈਂਕ ਨੇ ਆਪਣੀ ਸਥਾਪਨਾ ਦੇ 90 ਸਾਲਾਂ ਦੀ ਯਾਦ ਵਿੱਚ ਚੱਲ ਰਹੇ ਜਸ਼ਨ ਦੇ ਹਿੱਸੇ ਵਜੋਂ, ਹੋਟਲ ਦਾ ਲਲਿਤ, ਚੰਡੀਗੜ੍ਹ ਵਿਖੇ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਧੋਖਾਧੜੀ ਦਾ ਮਾਮਲਾ ਸਾਹਮਣੇ ਆਉਣ ਤੋਂ ਅਡਾਨੀ ਸਮੂਹ ਦੇ ਸ਼ੇਅਰਾਂ ’ਚ 20% ਤੱਕ ਗਿਰਾਵਟOn PunjabNovember 21, 2024 by On PunjabNovember 21, 20240412 ਨਵੀਂ ਦਿੱਲੀ : ਅਰਬਪਤੀ ਗੌਤਮ ਅਡਾਨੀ ’ਤੇ ਅਮਰੀਕੀ ਵਕੀਲਾਂ ਵੱਲੋਂ ਸੋਲਰ ਪਾਵਰ ਕੰਟਰੈਕਟ ਲਈ ਅਨੁਕੂਲ ਸ਼ਰਤਾਂ ਦੇ ਬਦਲੇ ਕਥਿਤ ਭਾਰਤੀ ਅਧਿਕਾਰੀਆਂ ਨੂੰ 25 ਕਰੋੜ ਡਾਲਰ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਫਿਲਮ-ਸੰਸਾਰ/Filmyਗ੍ਰਿਫ਼ਤਾਰ ਵਕੀਲ ਨੇ ਸੁਪਰਸਟਾਰ ਦੇ ਸੁਰੱਖਿਆ ਵੇਰਵਿਆਂ ਦੀ ਆਨਲਾਈਨ ਖੋਜ ਕੀਤੀOn PunjabNovember 21, 2024 by On PunjabNovember 21, 20240419 ਮੁੰਬਈ : ਬਾਲੀਵੁੱਡ ਮਸ਼ਹੂਰ ਅਦਾਕਾਰ ਸ਼ਾਹਰੁਖ ਖਾਨ ਨੂੰ ਜਬਰੀ ਵਸੂਲੀ ਅਤੇ ਜਾਨੋਂ ਮਾਰਨ ਦੀ ਧਮਕੀ ਦੇ ਮਾਮਲੇ ‘ਚ ਗ੍ਰਿਫ਼ਤਾਰ ਕੀਤੇ ਗਏ ਰਾਏਪੁਰ ਦੇ ਵਕੀਲ ਫੈਜ਼ਾਨ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਕਾਂਗਰਸ ਨੇ ਅਡਾਨੀ ਸਮੂਹ ਦੇ ਲੈਣ-ਦੇਣ ਵਿੱਚ ਜੇਪੀਸੀ ਦੀ ਮੰਗ ਕੀਤੀOn PunjabNovember 21, 2024 by On PunjabNovember 21, 20240409 ਨਵੀਂ ਦਿੱਲੀ: ਨਿਊਯਾਰਕ ਵਿੱਚ ਇੱਕ ਅਮਰੀਕੀ ਜ਼ਿਲ੍ਹਾ ਅਦਾਲਤ ਵੱਲੋਂ ਅਡਾਨੀ ਸਮੂਹ ਦੇ ਚੇਅਰਮੈਨ ਗੌਤਮ ਅਡਾਨੀ ਨੂੰ ਕਥਿਤ ਰਿਸ਼ਵਤਖੋਰੀ ਅਤੇ ਧੋਖਾਧੜੀ ਦੀ ਸਕੀਮ ਨਾਲ ਜੋੜਨ ਦੇ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਯਮੁਨਾ ਐਕਸਪ੍ਰੈਸ ਵੇਅ ’ਤੇ ਬੱਸ-ਟਰੱਕ ਦੀ ਟੱਕਰ ’ਚ 5 ਲੋਕਾਂ ਦੀ ਮੌਤOn PunjabNovember 21, 2024 by On PunjabNovember 21, 20240369 ਅਲੀਗੜ੍ਹ- ਯਮੁਨਾ ਐਕਸਪ੍ਰੈਸ ਵੇਅ ‘ਤੇ ਬੱਸ ਦੀ ਟਰੱਕ ਨਾਲ ਟੱਕਰ ਹੋਣ ਕਾਰਨ ਪੰਜ ਲੋਕਾਂ ਦੀ ਮੌਤ ਹੋ ਗਈ ਅਤੇ ਕਈ ਜ਼ਖਮੀ ਹੋ ਗਏ। ਪੁਲੀਸ ਅਧਿਕਾਰੀਆਂ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਵਿਸ਼ੇਸ਼ ਜਾਂਚ ਕਾਰਨ ਕੈਨੇਡਾ-ਭਾਰਤ ਉਡਾਣਾਂ ਪ੍ਰਭਾਵਤ ਹੋਣ ਲੱਗੀਆਂOn PunjabNovember 21, 2024 by On PunjabNovember 21, 20240424 ਵੈਨਕੂਵਰ : ਕੈਨੇਡਾ ਸਰਕਾਰ ਦੇ ਖੁਫੀਆ ਵਿਭਾਗ ਨੂੰ ਹਿੰਸਕ ਗਰੋਹਾਂ ਦੇ ਕਥਿਤ ਮਨਸੂਬਿਆਂ ਦੀ ਸੂਹ ਲੱਗਣ ਤੋਂ ਬਾਅਦ ਭਾਰਤ ਜਾਣ ਵਾਲੀਆਂ ਸਿੱਧੀਆਂ ਉਡਾਣਾਂ ਦੇ ਮੁਸਾਫਰਾਂ...
ਸਿਹਤ/Healthਖਬਰਾਂ/Newsਖਾਸ-ਖਬਰਾਂ/Important Newsਸਰੀ ਪੁਲੀਸ ਨੇ ਨਸ਼ਿਆਂ ਦੀ ਰਿਕਾਰਡ ਖੇਪ, ਮਾਰੂ ਅਸਲਾ ਤੇ ਵਾਹਨਾਂ ਸਮੇਤ ਤਿੰਨ ਫੜੇOn PunjabNovember 21, 2024 by On PunjabNovember 21, 20240378 ਵੈਨਕੂਵਰ- ਸਰੀ ‘ਚ ਤਾਇਨਾਤ ਪੁਲੀਸ ਨੇ ਕਈ ਮਹੀਨਿਆਂ ਦੀ ਜਾਂਚ ਤੋਂ ਬਾਅਦ ਨਸ਼ਿਆਂ ਦੀ ਰਿਕਾਰਡ ਖੇਪ, ਮਾਰੂ ਅਸਲਾ ਤੇ ਚੋਰੀ ਦੇ ਤਿੰਨ ਵਾਹਨਾਂ ਸਮੇਤ ਤਿੰਨ...