ਸਮਾਜ/Socialਸਿਹਤ/Healthਖਬਰਾਂ/Newsਖਾਸ-ਖਬਰਾਂ/Important Newsਸ਼ਰਧਾਲੂਆਂ ਨਾਲ ਭਰੀ ਬੱਸ ਨਾਲ ਟਕਰਾਇਆ ਟਰੱਕ, 38 ਜ਼ਖਮੀOn PunjabNovember 11, 2024 by On PunjabNovember 11, 20240396 ਸੁਲਤਾਨਪੁਰ- ਮਹਾਰਾਸ਼ਟਰ ਤੋਂ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਬੱਸ ਨੂੰ ਸੇਬਾਂ ਨਾਲ ਭਰੇ ਇਕ ਟਰੱਕ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਬੱਸ ਵਿਚ ਸਵਾਰ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਭਾਰਤ ਨੂੰ ਵਿਕਸਤ ਰਾਸ਼ਟਰ ਬਣਾਉਣ ਲਈ ‘ਭਾਰਤ ਦੀ ਏਕਤਾ’ ਦੀ ਲੋੜ: ਮੋਦੀOn PunjabNovember 11, 2024 by On PunjabNovember 11, 20240302 ਅਹਿਮਦਾਬਾਦ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਕਿਹਾ ਕਿ ਕੁਝ ਲੋਕ ਆਪਣੇ ਸਵਾਰਥਾਂ ਲਈ ਸਮਾਜ ਨੂੰ ਵੰਡਣ ਦੀ ਕੋਸ਼ਿਸ਼ ਕਰ ਰਹੇ ਹਨ ਅਤੇ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਜਸਟਿਸ ਸੰਜੀਵ ਖੰਨਾ ਨੇ ਭਾਰਤ ਦੇ 51ਵੇਂ ਚੀਫ਼ ਜਸਟਿਸ ਵਜੋਂ ਹਲਫ਼ ਲਿਆOn PunjabNovember 11, 2024 by On PunjabNovember 11, 20240449 ਨਵੀਂ ਦਿੱਲੀ : ਜਸਟਿਸ ਸੰਜੀਵ ਖੰਨਾ ਨੇ ਸੋਮਵਾਰ ਨੂੰ ਭਾਰਤ ਦੇ 51ਵੇਂ ਚੀਫ਼ ਜਸਟਿਸ ਵਜੋਂ ਸਹੁੰ ਚੁੱਕੀ ਹੈ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਰਾਸ਼ਟਰਪਤੀ ਭਵਨ ਵਿੱਚ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਵਿਸਤਾਰਾ ਦੀ ਅੱਜ ਆਖਰੀ ਉਡਾਣ, ਏਅਰ ਇੰਡੀਆ ’ਚ ਹੋਵੇਗਾ ਰਲੇਵਾਂOn PunjabNovember 11, 2024 by On PunjabNovember 11, 20240415 ਨਵੀਂ ਦਿੱਲੀ- ਵਿਸਤਾਰਾ ਦਾ ਏਅਰ ਇੰਡੀਆ ਨਾਲ ਰਲੇੇਵੇਂ ਦੇ ਚਲਦਿਆਂ ਅੱਜ ਵਿਸਤਾਰਾ ਦੀ ਆਖਰੀ ਉਡਾਣ ਹੈ, ਇਸ ਦੌਰਾਨ ਵਿਸਤਾਰਾ ਨਾਲ ਜੁੜੇ ਯਾਤਰੀ ਆਪਣੀ ਆਖਰੀ ਉਡਾਣ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਸੜਕ ’ਤੇ ਜਨਮਦਿਨ ਮਨਾਉਣਾ ਪਿਆ ਮਹਿੰਗਾ, ਪੁਲੀਸ ਨੇ ਕੀਤਾ ਗ੍ਰਿਫ਼ਤਾਰOn PunjabNovember 11, 2024 by On PunjabNovember 11, 20240399 ਪਥਨਮਥਿੱਟਾ –ਨੌਜਵਾਨਾਂ ਨੂੰ ਜਨਤਕ ਰੋਡ ਉੱਤੇ ਜਨਮਦਿਨ ਮਨਾਉਣਾ ਮਹਿੰਗਾ ਪੈ ਗਿਆ ਹੈ, ਕੇਰਲ ਦੇ ਪਥਿਨਮਥਿੱਟਾ ਵਿਚ ਜਨਮਦਿਨ ਦਾ ਜਸ਼ਨ ਮਨਾਉਣ, ਆਵਾਜਾਈ ਵਿਚ ਵਿਘਨ ਪਾਉਣ ਅਤੇ...
tradingਸਮਾਜ/Socialਖਬਰਾਂ/Newsਖਾਸ-ਖਬਰਾਂ/Important NewsStock Market News: ਵਿਦੇਸ਼ੀ ਫੰਡਾਂ ਦੀ ਨਿਕਾਸੀ ਦੇ ਚਲਦਿਆਂ Sensex ਅਤੇ Nifty ਵਿਚ ਗਿਰਾਵਟOn PunjabNovember 8, 2024 by On PunjabNovember 8, 20240393 ਮੁੰਬਈ –Stock Market News: ਵਿਦੇਸ਼ੀ ਫੰਡਾਂ ਦੀ ਲਗਾਤਾਰ ਨਿਕਾਸੀ ਅਤੇ ਬਲੂ-ਚਿੱਪ ਸਟਾਕ ਰਿਲਾਇੰਸ ਇੰਡਸਟਰੀਜ਼ ਤੇ ਆਈਸੀਆਈਸੀਆਈ ਬੈਂਕ ਦੇ ਕਮਜ਼ੋਰ ਰੁਖ ਦੇ ਵਿਚਕਾਰ ਸ਼ੁੱਕਰਵਾਰ ਨੂੰ ਸ਼ੁਰੂਆਤੀ...
ਸਮਾਜ/Socialਸਿਹਤ/Healthਖਬਰਾਂ/Newsਖਾਸ-ਖਬਰਾਂ/Important NewsAccident: ਸੰਗਤਪੁਰਾ ਦੇ ਨੌਜਵਾਨ ਦੀ ਸੜਕ ਹਾਦਸੇ ’ਚ ਮੌਤOn PunjabNovember 8, 2024 by On PunjabNovember 8, 20240325 ਲਹਿਰਾਗਾਗਾ –ਬੀਤੀ ਸ਼ਾਮੀ ਲਹਿਰਾਗਾਗਾ -ਚੀਮਾਂ ਸੜਕ ’ਤੇ ਪਿੰਡ ਗਾਗਾ ਨੇੜੇ ਭਿਆਨਕ ਸੜਕ ਹਾਦਸਾ ਵਾਪਰਣ ਕਾਰਨ ਪਿੰਡ ਸੰਗਤਪੁਰਾ ਦੇ ਇੱਕ ਨੌਜਵਾਨ ਦੀ ਮੌਤ ਹੋ ਗਈ। ਪੁਲੀਸ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਖੇਡ-ਜਗਤ/Sports Newsਰਾਜਨੀਤੀ/PoliticsRahul Gandhi ਨੇ Trump ਨੂੰ ਵਧਾਈ ਅਤੇ Harris ਨੂੰ ਹੌਂਸਲੇ ਦਾ ਭੇਜਿਆ ਪੱਤਰOn PunjabNovember 8, 2024 by On PunjabNovember 8, 20240500 ਨਵੀਂ ਦਿੱਲੀ –ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ(Rahul Gandhi) ਨੇ ਅਮਰੀਕਾ ਦੇ ਚੁਣੇ ਹੋਏ ਰਾਸ਼ਟਰਪਤੀ ਡੋਨਾਲਡ ਟਰੰਪ(Donald Trump) ਨੂੰ ਚਿੱਠੀ ਲਿਖ ਕੇ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/PoliticsSupreme Court ਵੱਲੋਂ 1967 ਦਾ ਫੈਸਲਾ ਰੱਦ, Aligarh Muslim University ਨੂੰ ਘੱਟ ਗਿਣਤੀ ਸੰਸਥਾ ਘੋਸ਼ਿਤ ਕਰਨ ਦਾ ਰਾਹ ਪੱਧਰਾOn PunjabNovember 8, 2024 by On PunjabNovember 8, 202408190 ਨਵੀਂ ਦਿੱਲੀ-4:3 ਦੇ ਬਹੁਮਤ ਨਾਲ ਸੁਪਰੀਮ ਕੋਰਟ ਦੇ ਸੱਤ ਜੱਜਾਂ ਦੀ ਸੰਵਿਧਾਨਕ ਬੈਂਚ ਨੇ ਸ਼ੁੱਕਰਵਾਰ ਨੂੰ ਅਲੀਗੜ੍ਹ ਮੁਸਲਿਮ ਯੂਨੀਵਰਸਿਟੀ (ਏ.ਐੱਮ.ਯੂ.) ਨੂੰ ਘੱਟ ਗਿਣਤੀ ਸੰਸਥਾ ਘੋਸ਼ਿਤ...
Epaperਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/PoliticsTrump ਵੱਲੋਂ ਚੀਫ਼ ਆਫ਼ ਸਟਾਫ਼ ਵਜੋਂ ਪਹਿਲੀ ਵਾਰ ਮਹਿਲਾ ਦੀ ਨਿਯੁਕਤੀOn PunjabNovember 8, 2024 by On PunjabNovember 8, 20240564 ਨਿਊਯਾਰਕ-ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਲਡ ਟਰੰਪ (Donald Trump) ਨੇ ਆਪਣੀ ਮੁਹਿੰਮ ਪ੍ਰਬੰਧਕ ਸੂਜ਼ੀ ਵਾਈਲਸ (susie wiles) ਨੂੰ ਆਪਣਾ ਚੀਫ਼ ਆਫ਼ ਸਟਾਫ਼ ਨਿਯੁਕਤ ਕੀਤਾ...