ਇਮਰਾਨ ਖਾਨ ਦੇ ਘਰ ਲੁਕੇ ਹੋਏ ਹਨ ‘ਅੱਤਵਾਦੀ’, ਪੁਲਿਸ ਨੇ ਲਾਏ ਡੇਰੇ; ਕਿਸੇ ਵੀ ਸਮੇਂ ਕੀਤਾ ਜਾ ਸਕਦਾ ਹੈ ਗ੍ਰਿਫ਼ਤਾਰ
ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀਆਂ ਮੁਸ਼ਕਿਲਾਂ ਘੱਟ ਨਹੀਂ ਹੋ ਰਹੀਆਂ ਹਨ। ਲਾਹੌਰ ਵਿੱਚ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਦੇ ਚੇਅਰਮੈਨ ਇਮਰਾਨ ਖ਼ਾਨ ਦੀ ਰਿਹਾਇਸ਼...

