Helicopter Crash In Pune : ਪੁਣੇ ‘ਚ ਵੱਡਾ ਹਾਦਸਾ, ਹੈਲੀਕਾਪਟਰ ਕ੍ਰੈਸ਼ ‘ਚ 2 ਲੋਕਾਂ ਦੀ ਮੌਤ Helicopter Crash in Pune : ਹਾਦਸੇ ਦਾ ਕਾਰਨ ਸੰਘਣੀ ਧੁੰਦ ਦੱਸਿਆ ਜਾ ਰਿਹਾ ਹੈ। ਪਿੰਪਰੀ ਚਿੰਚਵੜ ਪੁਲਿਸ ਅਧਿਕਾਰੀ ਅਨੁਸਾਰ ਫਿਲਹਾਲ ਹਾਦਸੇ ਸਬੰਧੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।
ਏਜੰਸੀ, ਪੁਣੇ : Pune Helicopter Crash: ਮਹਾਰਾਸ਼ਟਰ ਦੇ ਪੁਣੇ ਜ਼ਿਲ੍ਹੇ ‘ਚ ਵੱਡਾ ਹਾਦਸਾ ਵਾਪਰ ਗਿਆ ਹੈ। ਬਾਵਧਨ ਨੇੜੇ ਹੈਲੀਕਾਪਟਰ ਹਾਦਸੇ ‘ਚ ਦੋ ਲੋਕਾਂ ਦੀ ਮੌਤ ਹੋਣ...

