ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੰਜਾਬ ਯੂਨੀਵਰਸਿਟੀ 12 ਮਈ ਨੂੰ ਕਰਵਾਏਗੀ CET (UG) ਇਮਤਿਹਾਨOn PunjabMay 10, 2025 by On PunjabMay 10, 2025069 ਚੰਡੀਗੜ੍ਹ- ਭਾਰਤ-ਪਾਕਿਸਤਾਨ ਦਰਮਿਆਨ ਸ਼ਨਿੱਚਰਵਾਰ ਨੂੰ ਜੰਗਬੰਦੀ ਦੇ ਐਲਾਨ ਤੋਂ ਬਾਅਦ ਚੰਡੀਗੜ੍ਹ ਪ੍ਰਸ਼ਾਸਨ ਨੇ ਪਹਿਲਾਂ ਜਾਰੀ ਕੀਤੇ ਗਏ ਕਈ ਪਾਬੰਦੀਆਂ ਵਾਲੇ ਹੁਕਮ ਵਾਪਸ ਲੈ ਲਏ। ਇਸ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪਾਕਿ ਵੱਲੋਂ ਜੰਗਬੰਦੀ ਦਾ ਉਲੰਘਣ; ਸ੍ਰੀਨਗਰ ਤੇ ਜੰਮੂ ਵਿਚ ਸੁਣਾਈ ਦਿੱਤੇ ਧਮਾਕੇOn PunjabMay 10, 2025 by On PunjabMay 10, 2025057 ਚੰਡੀਗੜ੍ਹ- ਖ਼ਬਰ ਏਜੰਸੀ ਰਾਇਟਰਜ਼ ਦੇ ਇਕ ਚਸ਼ਮਦੀਦ ਦੇ ਅਨੁਸਾਰ ਭਾਰਤ ਅਤੇ ਪਾਕਿਸਤਾਨ ਵਿਚਕਾਰ ਜੰਗਬੰਦੀ ਦੇ ਸਮਝੌਤੇ ਤੋਂ ਕੁਝ ਹੀ ਘੰਟਿਆਂ ਬਾਅਦ ਪਾਕਿਸਤਾਨ ਵੱਲੋਂ ਜੰਗਬੰਦੀ ਦੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਬੀ.ਬੀ.ਐਮ.ਬੀ. ਵੱਲੋਂ ਪਾਣੀਆਂ ਦੀ ਚੋਰੀ ਕਰਨ ਦੇ ਮਸਲੇ ਉੱਤੇ ਕੇਂਦਰ ਸਰਕਾਰ ‘ਤੇ ਵਰ੍ਹੇ ਮੁੱਖ ਮੰਤਰੀOn PunjabMay 9, 2025 by On PunjabMay 9, 2025062 ਰੂਪਨਗਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਖੜਾ ਬਿਆਸ ਪ੍ਰਬੰਧਕੀ ਬੋਰਡ ਵੱਲੋਂ ਪੰਜਾਬ ਦੇ ਪਾਣੀਆਂ ਨੂੰ ਖੋਹਣ ਦੇ ਮਨਸੂਬਿਆਂ ਨੂੰ ਨਾਕਾਮ ਕਰ ਦਿੱਤਾ।...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪ੍ਰਸ਼ਾਸਕ ਵੱਲੋਂ ਕਿਸ਼ਨਗੜ੍ਹ ਪਾਵਰ ਸਟੇਸ਼ਨ ਤੇ ਵਾਟਰ ਟਰੀਟਮੈਂਟ ਪਲਾਂਟ ਦਾ ਦੌਰਾOn PunjabMay 9, 2025 by On PunjabMay 9, 2025069 ਚੰਡੀਗੜ੍ਹ- ਪੰਜਾਬ ਦੇ ਰਾਜਪਾਲ ਤੇ ਯੂਟੀ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਅਗਾਮੀ ਗਰਮੀ ਦੇ ਸੀਜ਼ਨ ਦੌਰਾਨ ਸ਼ਹਿਰ ਵਿੱਚ ਬਿਜਲੀ ਤੇ ਪਾਣੀ ਦੀ ਮੰਗ ਵੱਧਣ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਵਧਦੇ ਤਣਾਅ ਦੇ ਵਿਚਕਾਰ ਸ਼ੁਰੂਆਤੀ ਕਾਰੋਬਾਰ ਵਿੱਚ ਸੈਂਸੈਕਸ ਅਤੇ ਨਿਫਟੀ ਡਿੱਗੇOn PunjabMay 9, 2025 by On PunjabMay 9, 2025092 ਮੁੰਬਈ: ਭਾਰਤ ਅਤੇ ਪਾਕਿਸਤਾਨ ਵਿਚਕਾਰ ਤਣਾਅ ਵਧਣ ਕਾਰਨ ਇਕ ਵੱਡੇ ਟਕਰਾਅ ਦੇ ਡਰ ਵਜੋਂ ਸ਼ੁੱਕਰਵਾਰ ਨੂੰ ਸਟਾਕ ਮਾਰਕੀਟ ਬੈਂਚਮਾਰਕ ਸੂਚਕ ਸੈਂਸੈਕਸ ਅਤੇ ਨਿਫ਼ਟੀ ਡਿੱਗ ਗਏ।...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਬਲੈਕਆਊਟ ਦਰਮਿਆਨ ਪੰਜਾਬ ਕਿੰਗਜ਼ ਤੇ ਦਿੱਲੀ ਕੈਪੀਟਲਜ਼ ਵਿਚਾਲੇ ਮੈਚ ਰੱਦOn PunjabMay 9, 2025 by On PunjabMay 9, 20250131 ਧਰਮਸ਼ਾਲਾ- ਗੁਆਂਢੀ ਸ਼ਹਿਰਾਂ ਜੰਮੂ ਤੇ ਪਠਾਨਕੋਟ ਵਿਚ ਪਾਕਿਸਤਾਨ ਵੱਲੋਂ ਸੰਭਾਵੀ ਹਮਲਿਆਂ ਕਰਕੇ ਵਜੇ ਸਾਇਰਨ ਤੇ ਬਲੈਕਆਊਟ ਤੋਂ ਬਾਅਦ ਧਰਮਸ਼ਾਲਾ ਵਿਚ ਪੰਜਾਬ ਕਿੰਗਜ਼ ਤੇ ਦਿੱਲੀ ਕੈਪੀਟਲਜ਼...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਭਾਰਤ ਦੇ ਏਕੀਕ੍ਰਿਤ ਹਵਾਈ ਰੱਖਿਆ ਗਰਿੱਡ ਨੇ ਕਿਵੇਂ ਨਾਕਾਮ ਕੀਤੇ ਪਾਕਿ ਦੇ ਮਿਜ਼ਾਈਲ ਹਮਲੇOn PunjabMay 9, 2025 by On PunjabMay 9, 2025086 ਨਵੀਂ ਦਿੱਲੀ- ਭਾਰਤ ਦੇ ਏਕੀਕ੍ਰਿਤ ਹਵਾਈ ਰੱਖਿਆ ਗਰਿੱਡ (India’s integrated air defence grid) ਨੇ ਬੀਤੀ ਰਾਤ ਦੇਸ਼ ਭਰ ਵਿੱਚ 15 ਸਥਾਨਾਂ ਨੂੰ ਨਿਸ਼ਾਨਾ ਬਣਾਉਣ ਦੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਜੰਮੂ ਵਿਚ ਤੜਕਸਾਰ ਹੋਏ ਧਮਾਕਿਆਂ ਦੀ ਗੂੰਜ ਨਾਲ ਦਹਿਸ਼ਤOn PunjabMay 9, 2025 by On PunjabMay 9, 2025048 ਜੰਮੂ: ਜੰਮੂ ਸ਼ਹਿਰ ਵਿਚ ਸ਼ੁੱਕਰਵਾਰ ਤੜਕਸਾਰ ਧਮਾਕਿਆਂ ਦੀਆਂ ਆਵਾਜ਼ਾਂ ਗੂੰਜਣ ’ਤੇ ਤੁਰੰਤ ‘ਬਲੈਕਆਉਟ’ ਹੋ ਗਿਆ। ਇਹ ਘਟਨਾ ਭਾਰਤ ਵੱਲੋਂ ਸਰਹੱਦੀ ਖੇਤਰਾਂ ਵਿਚ ਫੌਜੀ ਠਿਕਾਣਿਆਂ ਨੂੰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੰਜਾਬ ਪੁਲੀਸ ਨੇ ਸਰਹੱਦੀ ਜ਼ਿਲ੍ਹਿਆਂ ਵਿਚ ਘਟਕ ਟੀਮਾਂ, ਵਾਧੂ ਕੰਪਨੀਆਂ ਤਾਇਨਾਤ ਕੀਤੀਆਂOn PunjabMay 9, 2025 by On PunjabMay 9, 2025041 ਚੰਡੀਗੜ੍ਹ- ਪੰਜਾਬ ਵਿਚ 553 ਕਿਲੋਮੀਟਰ ਲੰਬੀ ਭਾਰਤ-ਪਾਕਿਸਤਾਨ ਸਰਹੱਦ ’ਤੇ ਸੁਰੱਖਿਆ ਨੂੰ ਮਜ਼ਬੂਤ ਕਰਨ ਦੇ ਮੱਦੇਨਜ਼ਰ ਪੰਜਾਬ ਪੁਲੀਸ ਨੇ ਨਿਗਰਾਨੀ ਵਧਾਉਣ ਅਤੇ ਮਜ਼ਬੂਤ ਦੂਜੀ ਰੱਖਿਆ ਲਾਈਨ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਭਾਰਤ ਤੇ ਪਾਕਿਸਤਾਨ ਵਿਚ ਜਾਰੀ ਟਕਰਾਅ ’ਚ ਸਾਡਾ ਕੋਈ ਕੰਮ ਨਹੀਂ: ਵੈਂਸOn PunjabMay 9, 2025 by On PunjabMay 9, 2025036 ਨਵੀਂ ਦਿੱਲੀ- ਅਮਰੀਕੀ ਉਪ ਰਾਸ਼ਟਰਪਤੀ ਜੇਡੀ ਵੈਂਸ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਭਾਰਤ ਤੇ ਪਾਕਿਸਤਾਨ ਵਿਚ ਜਾਰੀ ਟਕਰਾਅ ਨਾਲ ਉਨ੍ਹਾਂ ਦਾ ‘ਬੁਨਿਆਦੀ ਤੌਰ ’ਤੇ ਕੋਈ...